Thursday, November 26, 2026

ਪੰਜਾਬੀ

ਖੂਨਦਾਨ ਕਰਕੇ ਲੋਕਾਂ ਦੀਆਂ ਜਾਨਾਂ ਬਚਾ ਰਿਹਾ ਹੈ `ਰੱਬ ਦਾ ਦੂਤ` ਲਾਲੀ ਦਾਲਮ

30 ਤੋਂ ਵੱਧ ਲੋਕਾਂ ਦੀ ਜਾਨ ਬਚਾਈ ਬਟਾਲਾ, 23 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) –  ਕਿਸੇ ਦੀ ਜਾਨ ਬਚਾਉਣਾ ਸਭ ਤੋਂ ਵੱਡਾ ਪਰਉਪਕਾਰ ਮੰਨਿਆ ਗਿਆ ਹੈ ਅਤੇ `ਰੱਬ ਦੇ ਦੂਤ` ਬਣ ਕੇ ਔਖੀ ਘੜੀ ਕਿਸੇ ਦੀ ਜ਼ਿੰਦਗੀ ਬਚਾਉਣ ਦਾ ਇਹ ਨੇਕ ਕਾਰਜ ਵਿਰਲਿਆਂ ਦੇ ਹਿੱਸੇ ਹੀ ਆਉਂਦਾ ਹੈ।ਪਿੰਡ ਦਾਲਮ ਦਾ ਨੌਜਵਾਨ ਹਰਪ੍ਰੀਤ ਸਿੰਘ ਲਾਲੀ ਜੋ ਕਿ ਕਿੱਤਾ ਤਾਂ ਖੇਤੀਬਾੜੀ ਦਾ …

Read More »

ਸੂਬਾ ਸਰਕਾਰ ਵਲੋਂ ਪਰਾਲੀ ਸਾੜਣੋਂ ਰੋਕਣ ਤੇ ਜਾਗਰੂੂਕਤਾ ਮੋਬਾਈਲ ਐਪ ਜਾਰੀ – ਫਤਹਿ ਬਾਜਵਾ

ਬਟਾਲਾ, 23 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜੇ ਜਾਣ ਤੋਂ ਰੋਕਣ ਅਤੇ ਇਸ ਦੇ ਮਾੜ਼ੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਤਿੰਨ ਮੋਬਾਈਲ ਐਪ ਜਾਰੀ ਕੀਤੇ ਗਏ ਹਨ। ਪਰਾਲੀ ਸਾੜਣ ਨਾਲ ਮਨੁੱਖੀ ਸਿਹਤ, ਵਾਤਾਵਰਣ ਅਤੇ ਭੌਂਅ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਖੇਤੀਬਾੜ਼ੀ ਵਿਭਾਗ ਵਲੋਂ ਇਸ ਸਮੱਸਆ ਬਾਰੇ ਲੋਕਾਂ …

Read More »

ਉਚ ਵਿਦਿਆ ਪ੍ਰਾਪਤ ਹਨ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਲਗਾਏ ਗਏ ਗਿਆਨੀ ਹਰਪ੍ਰੀਤ ਸਿੰਘ ਉਚ ਵਿਦਿਆ ਪ੍ਰਾਪਤ ਹਨ।21 ਅਪ੍ਰੈਲ 2017 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਜਥੇਦਾਰ ਵਜੋਂ ਸੇਵਾ ਸੰਭਾਲਣ ਵਾਲੇ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮਤਿ ਦੀ ਤਾਲੀਮ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਸੰਸਥਾ ‘ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦਮਦਮਾ …

Read More »

ਗਿਆਨੀ ਹਰਪ੍ਰੀਤ ਸਿੰਘ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ

ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ ਪ੍ਰਵਾਨ ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਸਰਬਸੰਮਤੀ ਨਾਲ ਪ੍ਰਵਾਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ …

Read More »

ਨਵਜੋਤ ਸਿੱਧੂ ਦੀ ਬਰਖਾਸਤਗੀ ਲਈ ਅਕਾਲੀ ਭਾਜਪਾ ਵਰਕਰ ਸੜਕਾਂ ’ਤੇ ਉਤਰੇ, ਫੂਕੇ ਪੁੱਤਲੇ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਦਰਦਨਾਕ ਰੇਲ ਹਾਦਸੇ ਤੋਂ ਬਾਅਦ ਰਾਜ ਦੇ ਕੈਬਨਿਤ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਉਸ ਦੀ ਪਤਨੀ ਡਾ: ਨਵਜੋਤ ਸਿੱਧੂ ਖਿਲਾਫ ਸੜਕਾਂ ’ਤੇ ਉਤਰਦਿਆਂ ਸ਼੍ਰੋਮਣੀ ਅਕਾਲੀ ਦਲ, ਭਾਜਪਾ ਵਰਕਰਾਂ ਅਤੇ ਰੇਲ ਹਾਦਸੇ ਦੇ ਸੈਕੜੇ ਪ੍ਰਭਾਵਿਤ ਪਰਿਵਾਰਾਂ ਵਲੋਂ ਰੇਲ ਹਾਦਸੇ ਲਈ ਸਿੱਧੂ ਜੋੜੀ ਨੂੰ ਕਸੂਰਵਾਰ ਠਹਿਰਾਉਦਿਆਂ ਇਕ ਜਬਰਦਸਤ ਰੋਸ ਮਾਰਚ ਉਪਰੰਤ ਸਿੱਧੂ ਜੋੜੀ ਦੇ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਕੋਟਾਲਾ ਨੇ 64ਵੀਆਂ ਪੰਜਾਬ ਸਕੂਲ ਖੇਡਾਂ `ਚ ਜਿੱਤਿਆ ਸੋਨ ਤਗਮਾ

ਖੇਡ ਪ੍ਰਾਪਤੀਆਂ ਤੋਂ ਖੁਸ਼ ਗੁਪਤਦਾਨੀ ਨੇ ਖਿਡਾਰੀਆਂ ਨੂੰ ਦਾਨ ਦਿੱਤੇ 51000/- ਰੁਪਏ ਸਮਰਾਲਾ, 22 ਅਕਤੂਬਰ (ਪੰਜਾਬ ਪੋਸਟ- ਕੰਗ) -ਪ੍ਰਿੰਸੀਪਲ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਦੇ ਖਿਡਾਰੀਆਂ ਨੇ ਪਿਛਲੀਆਂ ਪ੍ਰਾਪਤੀਆਂ ਨੂੰ ਬਰਕਰਾਰ ਰੱਖਦੇ ਹੋਏ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਫਾਜਿਲਕਾ ਵਿਖੇ ਹੋਈਆਂ 64ਵੀਆਂ ਪੰਜਾਬ ਰਾਜ ਸਕੂਲ ਖੇਡਾਂ `ਚ ਨਾਮਨਾ ਖੱਟਦੇ ਹੋਏ ਸਕੂਲ ਨੂੰ ਉੱਚ ਬੁਲੰਦੀਆਂ ਤੇ …

Read More »

ਪਿੰਡ ਬੌਂਦਲੀ ’ਚ ਵਾਲਮੀਕ ਜੀ ਦੇ ਜਨਮ ਦਿਵਸ ਸਬੰਧੀ ਅਦਾ ਕੀਤੀ ਝੰਡੇ ਦੀ ਰਸਮ

ਸ਼ੋਭਾ ਯਾਤਰਾ 23 ਅਕਤੂਬਰ ਨੂੰ ਕੱਢੀ ਜਾਵੇਗੀ ਸਮਰਾਲਾ, 22 ਅਕਤੂਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਬੌਂਦਲੀ ਵਿਖੇ ਮਹਾਂਰਿਸ਼ੀ ਵਾਲਮੀਕ ਜੀ ਦੇ ਪ੍ਰਕਾਸ਼ ਉਤਸਵ ਨੂੰ ਸਬੰਧ ਵਿੱਚ ਪਿੰਡ ਦੇ ਵਾਲਮੀਕ ਮੰਦਿਰ ਵਿਖੇ ਰਮਾਇਣ ਦੇ ਪਾਠ ਦਾ ਅਰੰਭ ਕੀਤਾ ਗਿਆ, ਜਿਸ ਦੇ ਭੋਗ ਮਹਾਂਰਿਸ਼ੀ ਵਾਲਮੀਕ ਜੀ ਦੇ ਜਨਮ ਦਿਵਸ ਮੌਕੇ 24 ਅਕਤੂਬਰ ਨੂੰ ਪਾਏ ਜਾਣਗੇ।ਪ੍ਰਗਟ ਦਿਵਸ ਦੇ ਸਬੰਧ ਵਿੱਚ ਸਮੂਹ …

Read More »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਹਾਟੀ ਦੇ ਅਹੁੱਦੇਦਾਰਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੇਲਤਲਾ ਗੋਹਾਟੀ ਦੇ ਜਨਰਲ ਸਕੱਤਰ ਸੁਰਜੀਤ ਸਿੰਘ ਅਤੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਾਂਝੇ ਤੌਰ ’ਤੇ ਸਨਮਾਨਿਤ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਹੀਂ ਚਲਾਈ ਜਾਵੇਗੀ ਆਤਿਸ਼ਬਾਜ਼ੀ – ਲੌਂਗੋਵਾਲ

ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ’ਤੇ ਵੀ ਨਹੀਂ ਕੀਤੀ ਜਾਵੇਗੀ ਦੀਪਮਾਲਾ ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦੀ ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ ਇਸ ਵਾਰ ਨਾ ਚਲਾਉਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਬਾਰੇ …

Read More »

ਖਾਲਸਾ ਹਾਕੀ ਟੀਮ ਦੇ ਖਿਡਾਰੀ ਰੀਤ ਨੇ ਪ੍ਰਧਾਨ ਮੰਤਰੀ ਤੋਂ ਹਾਸਲ ਕੀਤਾ ਚਾਂਦੀ ਦਾ ਤਮਗਾ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ)-ਸਥਾਨਕ ਖਾਲਸਾ ਹਾਕੀ ਟੀਮ ਦੀ ਖਿਡਾਰਣ ਰੀਤ ਨੇ ਬੀਤੇ ਦਿਨੀਂ ਨੀਦਰਲੈਂਡਜ਼ ’ਚ ਆਯੋਜਿਤ ਹੋਏ ਯੂਥ ਓਲੰਪਿਕ ’ਚ ਸ਼ਾਨਦਾਰ ਕਾਰਗੁਜ਼ਾਰੀ ਸਮੇਤ ਵੱਖ-ਵੱਖ ਸਫਲਤਾਵਾਂ ਦਰਜ ਕਰਵਾਕੇ ਭਾਰਤੀ ਹਾਕੀ ਟੀਮ ਦੇ ਨਾਲ ਵਾਪਸ ਪੁੱਜੀ ਹੈ।ਟੀਮ ਦਾ ਅੱਜ ਦਿੱਲੀ ਵਿਖੇ ਪੁੱਜਣ ’ਤੇ ਢੋਲ ਦੇ ਡੱਗੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ।     ਇਸ ਉਪਰੰਤ ਭਾਰਤੀ ਹਾਕੀ ਟੀਮ (ਲੜਕੀਆਂ) …

Read More »