Wednesday, November 25, 2026

ਪੰਜਾਬੀ

ਕਰਾਈਸਟ ਚਰਚ ਵਿਖੇ ਰੇਲ ਹਾਦਸੇ `ਚ ਮਾਰੇ ਗਏ ਲੋਕਾਂ ਦੀ ਆਤਿਮਕ ਸਾਂਤੀ ਲਈ ਪ੍ਰਾਰਥਨਾ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੁਸ਼ਹਿਰੇ ਦੇ ਤਿਉੁਹਾਰ ਮੌਕੇ ਸਥਾਨਕ ਜੌੜਾ ਫਾਟਕ ਵਿਖੇ ਹੋਏ ਰੇਲ ਹਾਦਸੇ ਵਿੱਚ ਵੱਡੀ ਗਿਣਤੀ ਵਿੱਚ ਮਾਰੇ ਗਏ ਲੋਕਾਂ ਦੀ ਆਤਿਮਕ ਸਾਂਤੀ ਤੇ ਜਖਮੀਆਂ ਦੀ ਸਿਹਤਯਾਬੀ ਲਈ ਕਰਾਈਸਟ ਚਰਚ ਕੈਥਡਰਲ ਰਾਮ ਬਾਗ ਵਿਖੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਪ੍ਰਾਰਥਨਾ ਕੀਤੀ ਗਈ।ਪ੍ਰਾਰਥਨਾ ਸਭਾ ਸਮੇਂ ਬਿਸ਼ਪ ਮੋਸਟ ਰੈਵਰੈਂਟ ਪ੍ਰਦੀਪ ਕਮਾਰ ਸਾਮੰਤਾਂ ਰਾਏ, ਲਿਲੀ ਸਾਮੰਤਾ ਰਾਏ, …

Read More »

ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਨੇ ਵਿਧਵਾ ਬੀਬੀਆਂ ਨੂੰ ਵੰਡੇ ਸੂਟ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਧਾਰਮਿਕ ਅਤੇ ਸਮਾਜਿਕ ਸੇਵਾ ਨੂੰ ਸਮਰਪਿਤ ਸੰਸਥਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਜਿੰਨਾਂ 2480 ਵਿਧਵਾ ਬੀਬੀਆਂ ਨੂੰ ਹਰ ਮਹੀਨੇ ਮੁਫਤ ਰਾਸ਼ਨ ਦਿੱਤਾ ਜਾਂਦਾ ਹੈ, ਉਨਾਂ ਬੀਬੀਆਂ ਨੂੰ ਬੀਬੀਆਂ ਨੂੰ ਸੂਟ ਵੰਡੇ ਸੂਟ ਵੰਡੇ ਗਏ।ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਹਰ ਮਹੀਨੇ ਰਾਸ਼ਨ ਲੈਣ …

Read More »

ਨਗਰ ਕੀਰਤਨ ਦੇ ਸਵਾਗਤ ਲਈ ਭਾਈ ਗੁਰਇਕਬਾਲ ਸਿੰਘ ਨੇ ਲਾਈਆਂ ਡਿਊਟੀਆਂ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੌਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ ਦੇ 12 ਗੇਟਾਂ ਦੇ ਰਸਤੇ 25 ਅਕਤੂਬਰ ਨੂੰ ਜੋ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਨਗਰ ਕੀਰਤਨ ਦੇ ਕੀਤੇ ਜਾ ਰਹੇ ਸਵਾਗਤ ਲਈ ਭਾਈ ਗੁਰਇਕਬਾਲ ਸਿੰਘ ਵਲੋਂ ਭਲਾਈ ਕੇਂਦਰ ਦੇ  ਮੈਂਬਰਾਂ …

Read More »

ਪਰਲ ਪੀੜਿਤਾਂ ਨੂੰ ਇਨਸਾਫ ਦਿਵਾਉਣ ਲਈ ਹੋਈ ਮੀਟਿੰਗ

ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਰਲ ਚਿੱਟ ਫੰਡ ਕੰਪਨੀ ਦੇ ਪੀੜਿਤਾਂ ਵਲੋਂ ਬਣਾਈ ਗਈ ਇਨਸਾਫ ਦੀ ਅਵਾਜ ਜਥੇਬੰਦੀ ਜੋ ਕਿ ਸਰਕਾਰਾਂ ਦੀ ਸ਼ਹਿ `ਤੇ ਕਰੋੜਾਂ ਲੋਕਾਂ ਦਾ ਪੈਸਾ ਹੜੱਪ ਚੁੱਕੀ ਕੰਪਨੀ ਤੋਂ ਪੈਸੇ ਵਾਪਿਸ ਕਰਵਾਉਣ ਲਈ ਲਗਾਤਾਰ ਪਿਛਲੇ 3 ਸਾਲਾਂ ਤੋਂ ਸੰਘਰਸ਼ ਕਰ ਰਹੀ ਹੈ।ਪੰਜਾਬ ਦੇ 25 ਲੱਖ ਲੋਕਾਂ ਦਾ ਅਤੇ ਪੂਰੇ ਭਾਰਤ ਦੇ 6 ਕਰੌੜ ਲੋਕਾਂ …

Read More »

ਅੰਮ੍ਰਿਤਸਰ ਰੇਲ ਹਾਦਸੇ ਨਮਿਤ ਜ਼ਿਲਾ ਕਾਂਗਰਸ ਕਮੇਟੀ ਵਲੋਂ ਸ਼ੋਕ ਸਭਾ

 ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵਲੋਂ ਅੰਮ੍ਰਿਤਸਰ ਵਿਚ ਵਾਪਰੀ ਬਹੁਤ ਹੀ ਦੁੱਖਦਾਈ ਘਟਨਾ ਵਿਚ ਜੋ ਰੂਹਾਂ ਸਾਡਾ ਸਾਥ ਛੱਡ ਗਈਆਂ ਉਹਨਾਂ ਦੀ ਆਤਮਾ ਦੀ ਸ਼ਾਂਤੀ ਅਤੇ ਜ਼ਖਮੀਆਂ ਦੇ ਜਲਦ ਠੀਕ ਹੋਣ ਲਈ ਪਰਮਾਤਮਾਂ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਮੋਫਰ, ਸਾਬਕਾ ਵਿਧਾਇਕ ਮੰਗਤ ਰਾਏ …

Read More »

ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਦੋ ਅਥਲੀਟ ਸੂਬਾ ਪੱਧਰੀ ਖੇਡਾਂ ਲਈ ਚੁਣੇ ਗਏ

ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਲੁਧਿਆਣਾ ਵਿਖੇ 22 ਅਕਤੂਬਰ ਤੋਂ ਸ਼ੁਰੂ ਹੋ ਰਹੇ 64ਵੇ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਅਥਲੈਟਿਕ ਮੀਟ ਵਿੱਚ ਨੇੜਲੇ ਪਿੰਡ ਸਮਾਂੳ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਦੋ ਅਥਲੀਟ ਹਿੱਸਾ ਲੈਣ ਲਈ ਚੁਣੇ ਗਏ ਹਨ।ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਬੰਧਕ ਰਿਸਵ ਸਿੰਗਲਾ ਨੇ ਦੱਸਿਆ ਕਿ ਮਾਨਸਾ ਦੇ ਬਹੁਮੰਤਵੀ ਸਟੇਡੀਅਮ ਵਿੱਚ ਹੋਏ ਜਿਲ੍ਹਾ ਪੱਧਰੀ ਮੁਕਾਬਲਿਆਂ …

Read More »

ਜਿਲ੍ਹਾ ਪੱਧਰੀ ਜੁਡੋ ਖੇਡ `ਚ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਭੀਖੀ, 19 ਅਕਤੂਬਰ (ਕਮਲ ਜਿੰਦਲ) ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਹੋਈਆਂ ਜਿਲਾ ਪੱਧਰੀ ਵਿਭਾਗੀ ਖੇਡਾਂ ਵਿਚੋਂ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ (ਮਾਨਸਾ) ਦੇ ਵਿਦਿਆਰਥੀਆਂ ਵੱਲੋਂ ਜੁਡੋ ਖੇਡ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ।ਇਸ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-14 ਗਰੁੱਪ ਵਿੱਚ ਭਾਗ ਲਿਆ ਜਿਸ ਵਿੱਚੋਂ ਜਸ਼ਨਦੀਪ ਸਿੰਘ ਨੇ ਪਹਿਲਾ ਸਥਾਨ, ਬੱਬੂ ਸਿੰਘ ਨੇ ਦੁਜਾ ਅਤੇ ਹਰਜਿੰਦਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਪ੍ਰਾਪਤੀ …

Read More »

ਐਸ.ਪੀ ਮੇਜਰ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ `ਚ ਭਾਗ ਲੈਣ ਲਈ ਕੀਤਾ ਪ੍ਰੇਰਿਤ

ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) –  ਖੇਡ ਵਿਭਾਗ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਸਾਲ 2018-19 ਦੇ ਸੈਸ਼ਨ ਦੌਰਾਨ ਅੰਡਰ-18 ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ (ਲੜਕੇ/ਲੜਕੀਆਂ) ਦਾ ਬਹੁਮੰਤਵੀ ਖੇਡ ਸਟੇਡੀਅਮ ਮਾਨਸਾ ਵਿਖੇ ਸ਼ਾਨਦਾਰ ਆਗਾਜ਼ ਹੋਇਆ।ਇਸ ਜ਼ਿਲ੍ਹਾ ਪੱਧਰੀ ਖੇਡ ਮੇਲੇ ਨੂੰ ਸ਼ੁਰੂ ਕਰਨ ਦਾ ਐਲਾਨ ਐਸ.ਪੀ ਮਾਨਸਾ ਮੇਜਰ ਸਿੰਘ ਨੇ ਕੀਤਾ।ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ …

Read More »

ਡਿਪਟੀ ਕਮਿਸ਼ਨਰ ਵਲੋਂ ਪਲਾਸਟਿਕ ਲਿਫ਼ਾਫੇ ਨਾ ਵਰਤਣ ਦਾ ਸੁਨੇਹਾ ਦਿੰਦੀ ਰੈਲੀ ਨੂੰ ਹਰੀ ਝੰਡੀ

ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਅੱਜ ਐਸ.ਡ. ਕੰਨਿਆ ਮਹਾਂਵਿਦਿਆਲਾ ਦੇ ਐਨ.ਐਸ.ਐਸ (ਨੈਸ਼ਨਲ ਸਰਵਿਸ ਸਕੀਮ) ਵਿੰਗ ਦੀਆਂ ਵਿਦਿਆਰਥਣਾਂ ਵੱਲੋਂ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋ ਰੋਕਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਪ੍ਰਤੀ ਲੋਕਾਂ ਨੂੰ ਸੁਚੇਤ ਕਰਦੀ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ।         ਇਸ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ …

Read More »

ਅਪੰਗ ਵਿਅਕਤੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ – ਡਿਪਟੀ ਕਮਿਸ਼ਨਰ

ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਮਾਨਸਾ ਨੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਪੰਗ ਵਿਅਕਤੀਆਂ ਦੀ ਵੱਧ ਤੋਂ ਵੱਧ ਵੋਟਰ ਰਜਿਸਟਰੇਸ਼ਨ ਅਤੇ ਚੋਣਾਂ ਸਮੇਂ ਉਹਨਾਂ ਦੀ ਭਾਗੇਦਾਰੀ ਯਕੀਨੀ ਬਣਾਉਣ ਲਈ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਅਪੰਗ ਵਿਅਕਤੀਆਂ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਨਿਗਰਾਨ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਮੂਹ ਚੋਣਕਾਰ ਰਜਿਸਟਰੇਸ਼ਨ …

Read More »