ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਿਹਤਰੀਨ ਮਨੁੱਖੀ ਵਿਕਾਸ ਦਾ ਟੀਚਾ ਹਾਸਲ ਕਰਨ ਲਈ ਪੰਜਾਬ ਸਰਕਾਰ ਵਲੋਂ ਉਲੀਕੇ `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਮਾਨਸਾ ਵਿੱਚ ਖ਼ਾਲੀ ਤੇ ਪੰਚਾਇਤੀ ਥਾਵਾਂ `ਤੇ 150 ਖੇਡ ਮੈਦਾਨ ਬਣਾਏ ਜਾਣਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੀਤੀ …
Read More »ਪੰਜਾਬੀ
ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਕਰਵਾਇਆ ਕੰਜਕ ਪੂਜਨ
ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਹਤ ਵਿਭਾਗ ਦੁਆਰਾ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਕੰਜਕ ਪੂਜਨ ਕਰਵਾਇਆ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਬੇਟੀ ਬਚਾਓ ਬੇਟੀ ਪੜਾਓ ਦੇ ਨਾਅਰੇ ਤਹਿਤ ਸਾਨੂੰ ਬੱਚੀਆਂ ਨੂੰ ਬਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖਿਅਤ ਕਰਨਾ ਵੀ ਜਰੂਰੀ ਹੈ …
Read More »`ਆਪ` ਦੇ ਐਨ.ਆਰ.ਆਈ ਵਿੰਗ ਵਲੋਂ ਮ੍ਰਿਤਕ ਦੇ ਪਰਿਵਾਰ ਦੀ ਮਾਲੀ ਮਦਦ
ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਵਲੋਂ ਜਿਲਾ ਬਠਿੰਡਾ ਦੇ ਹਲਕਾ ਰਾਮਪੁਰਾ ਫੂਲ ਦੇ ਜੇਠੂਕੇ ਪਿੰਡ ਦਾ ਹਰਵਿੰਦਰ ਸਿੰਘ ਹਿੰਦਾ ਜੋ ਕਿ ਆਪ ਵਲੋਂ ਜੋਨ ਗਿੱਲ ਕਲਾਂ ਤੋਂ ਜਿਲਾ ਪ੍ਰੀਸ਼ਦ ਦਾ ਉਮੀਦਵਾਰ ਸਨ, ਨੂੰ ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਹੀ ਉਸ ਦੀ ਪਤਨੀ ਨੇ ਕਤਲ ਕਰਵਾ ਦਿੱਤਾ ਸੀ।ਉਸ …
Read More »ਪ੍ਰਸ਼ਾਸਨ ਵਲੋਂ ਮਾਈਸਰਖਾਨਾ ਮੰਦਰ ਦੀਆਂ ਗੋਲਕਾਂ ਦੀ ਤਾਲਾਬੰਦੀ ਦੀ ਨਿਖੇਧੀ
ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਾਲਵਾ ਪ੍ਰਾਂਤੀਯ ਬ੍ਰਹਾਮਣ ਸਭਾ ਰਜਿ. ਮਾਈਸਰਖਾਨਾ ਦੇ ਪ੍ਰਧਾਨ ਲਾਭ ਰਾਮ ਸ਼ਰਮਾ ਅਤੇ ਉਪ ਪ੍ਰਧਾਨ ਨਰੇਸ਼ ਸ਼ਰਮਾ ਨੇ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਈਸਰਖਾਨਾ ਵਿਖੇ ਨੌਂਰਾਤੇ ਨੂੰ ਲਗਾਏ ਜਾ ਰਹੇ ਮੇਲੇ ਸਮੇਂ ਪ੍ਰਸ਼ਾਸਨ ਵਲੋਂ ਡੇਢ ਸਾਲ ਤੋਂ ਮੰਦਰ ਦੀ ਗੋਲਕਾਂ ਦੀ ਤਾਲਾਬੰਦੀ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ …
Read More »ਐਸ.ਡੀ.ਓ ਅਤੇ ਦਲਾਲ ਨੂੰ ਵਿਜੀਲੈਂਸ ਵਿਭਾਗ ਨੇ ਕੀਤਾ ਕਾਬੂ
ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਿਜੀਂਲੈਂਸ ਵਿਭਾਗ ਵੱਲੋਂ ਇਤਰਾਜਹੀਣਤਾ ਪ੍ਰਦੂਸ਼ਣ ਸਰਟੀਫਿਕੇਟ ਜਾਰੀ ਕਰਨ ਬਦਲੇ ਮੋਟੀ ਰਕਮ ਵਸੂਲਣ ਵਾਲੇ ਐਸ.ਡੀ.ਓ ਅਤੇ ਉਸ ਦੇ ਦਲਾਲ ਨੂੰ ਫਰੀਦਕੋਟ ਤੋਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਅਸ਼ੋਕ ਬਾਠ ਵਿਜੀਂਲੈਂਸ ਰੇਂਜ ਬਠਿੰਡਾ ਨੇ ਦੱਸਿਆ ਕਿ ਉਕਤ ਅਧਿਕਾਰੀ ਅਤੁਲ ਕੌਸ਼ਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਫਰੀਦਕੋਟ ਵਿਖੇ ਤਾਇਨਾਤ ਸੀ ਅਤੇ …
Read More »ਸਾਂਝਾ ਫ਼ਰੰਟ ਮੋਰਚੇ ਨੇ ਫ਼ੂਕਿਆ ਕੈਪਟਨ ਸਰਕਾਰ ਦਾ 20 ਫੁੱਟ ਉਚਾ ਪੁਤਲਾ
ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਵੱਡੀ ਕਟੌਤੀ ਦੇ ਖ਼ਿਲਾਫ਼ ਅਧਿਆਪਕਾਂ ਵਲੋਂ ਸਰਕਾਰ ਦੇ ਖਿਲਾਫ਼ ਜਿਥੇ ਪਟਿਆਲਾ ਵਿਖੇ ਜਥੇਬੰਦੀ ਦੇ ਨੁਮਾਇੰਦੇ ਮਰਨ ਵਰਤ ’ਤੇ ਬੈਠੇ ਹੋਏ ਹਨ।ਉਥੇ ਹੀ ਸਾਂਝੇ ਮੋਰਚੇ ਦੇ ਬੈਨਰ ਹੇਠ ਦਸਹਿਰੇ ਤੋਂ ਪਹਿਲਾ ਵੱਖ-ਵੱਖ ਜਥੇਬੰਦੀਆਂ ਨੇ ਅਧਿਆਪਕਾਂ ਨਾਲ ਹੋਈ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਨਿੱਤਰਦਿਆਂ ਬਠਿੰਡਾ ਦੇ ਹਨੰੂਮਾਨ ਚੌਂਕ ਨੂੰ ਚਾਰੇ …
Read More »ਪੰਜਾਬ ਸਰਕਾਰ ਬਰਗਾੜੀ ਮੋਰਚਾ ਜਲਦ ਤੋਂ ਜਲਦ ਕਰਵਾਵੇ ਖ਼ਤਮ – ਸ਼ਿਵ ਜੋਸ਼ੀ
ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਆਪਣੇ ਆਪ ਵਿੱਚ ਬਹੁਤ ਹੀ ਨਿੰਦਣਯੋਗ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਮਿਲਣੀ ਚਾਹੀਦੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼ਿਵ ਸੈਨਾ ਹਿੰਦ ਦੇ ਕੌਮੀ ਮੀਤ ਪ੍ਰਧਾਨ ਸ਼ਿਵ ਜੋਸ਼ੀ ਨੇ ਕਰਦਿਆਂ ਕਿਹਾ ਕਿ ਬਰਗਾੜੀ ਮੋਰਚੇ ਦੀ ਆੜ ਵਿੱਚ ਕੁੱਝ ਖਾਲਿਸਤਾਨ ਸਮੱਰਥਕਾਂ …
Read More »ਇਨਸਾਫ ਦੀ ਲਹਿਰ ਖਾਤੇਦਾਰ ਯੂਨੀਅਨ ਵਲੋਂ ਕਾਲਾ ਦੁਸ਼ਿਹਰਾ ਮਨਾਇਆ ਗਿਆ
ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਇਨਸਾਫ ਦੀ ਲਹਿਰ ਖਾਤੇਦਾਰ ਯੂਨੀਅਨ ਵੱਲੋਂ ਪਰਲਜ਼ ਅਤੇ ਚਿੱਟ ਫੰਡ ਕੰਪਨੀ ਅਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਗਟ ਕਰਦਿਆਂ ਕਾਲਾ ਦੁਸ਼ਿਹਰਾ ਮਨਾਇਆ ਗਿਆ।ਜਥੇਬੰਦੀ ਨੇ ਸਥਾਨਕ ਅੰਬੇਦਕਰ ਪਾਰਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ।ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਚੇਅਰਮੈਨ ਗੁਰਭੇਜ ਸਿੰਘ ਸੰਧੂ ਨੇ …
Read More »ਡਿਫਰੈਂਟ ਕਾਨਵੈਂਟ ਸਕੂਲ ਘੁੱਦਾ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ
ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡਿਫਰੈਂਟ ਕਾਨਵੈਂਟ ਸਕੂਲ ਘੁੱਦਾ ਵਿਖੇ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸ਼ਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਇਸ ਮੌਕੇ ਇਕ ਵਿਸ਼ਾਲ ਮੇਲੇ ਦਾ ਆਯੋਜਨ ਕੀਤਾ ਗਿਆ।ਮੇਲੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ। ਚੇਅਰਮੈਨ ਐਮ.ਕੇ ਮੰਨਾ ਨੇ ਕਿਹਾ ਕਿ ਦੁਸ਼ਹਿਰਾ ਬਦੀ ’ਤੇ ਨੇਕੀ ਦਾ …
Read More »ਡੈਪੋ ਪ੍ਰੋਜੈਕਟ ਤਹਿਤ ‘ਬਡੀ ਪ੍ਰੋਗਰਾਮ’ ਦੋਰਾਨ ਕਾਲਜ ਵਿਦਿਆਰਥੀਆਂ ਵਲੋਂ ਰੈਲੀ ਦਾ ਆਯੋਜਨ
ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੈਪੋ ਪ੍ਰੋਜੈਕਟ ਦੇ ਤਹਿਤ ‘ਬਡੀ ਪ੍ਰੋਗਰਾਮ’ ਦੌਰਾਨ ਭਾਈ ਆਸਾ ਸਿੰਘ ਗਰਲ਼ਜ ਕਾਲਜ ਗੋਨਿਆਣਾ ਮੰਡੀ ਜ਼ਿਲਾ ਬਠਿੰਡਾ ਦੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਨਸ਼ੇ ਦੇ ਖਿਲਾਫ ਮੁਹਿੰਮ ਵਿਚ ਪਿੰਡ ਮਹਿਮਾ ਸਰਜਾ, ਮਹਿਮਾ ਸਰਕਾਰੀ, ਮਹਿਮਾ ਸਵਾਈ, ਮਹਿਮਾ ਭਗਵਾਨਾ, ਲੱਖੀ ਜੰਗਲ ਅਤੇ ਨੇਹਿਆਂ ਵਾਲਾ ਵਿਖੇ ਰੈਲੀ ਆਯੋਜਿਤ ਕੀਤੀ ਗਈ …
Read More »
Punjab Post Daily Online Newspaper & Print Media