ਬਟਾਲਾ, 21 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਦੁਸਹਿਰੇ ਮੌਕੇ ਅੰਮ੍ਰਿਤਸਰ `ਚ ਵਾਪਰੇ ਦਰਦਨਾਕ ਖੂਨੀ ਰੇਲ ਹਾਦਸੇ ਉਤੇ ਪੀੜਤ ਪਰਿਵਾਰਾਂ ਨਾਲ ਗਹਿਰੇ ਦੁੱਖ ਅਤੇ ਹਮਦਰਦੀ ਦਾ ਇਜ਼ਹਾਰ ਕਰਦੇ ਹੋਏ, ਜਿਥੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ, ਉਥੇ ਹੀ ਸਮਾਜ ਦੇ ਸਮੂਹ ਵਰਗਾਂ ਦੇ ਲੋਕਾਂ ਨੂੰ …
Read More »ਪੰਜਾਬੀ
ਬਟਾਲਾ ਤੇ ਪਨਿਆੜ `ਚ ਸਥਾਪਿਤ ਹੋਣਗੇ ਆਧੁਨਿਕ ਤਕਨੀਕ ਵਾਲੇ ਸ਼ੂਗਰ ਪਲਾਂਟ – ਰੰਧਾਵਾ
ਬਟਾਲਾ, 21 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਜ਼ਿਲਾ ਗੁਰਦਾਸਪੁਰ ਦੇ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਸਹਿਕਾਰੀ ਖੰਡ ਮਿੱਲ ਬਟਾਲਾ ਅਤੇ ਪਨਿਆੜ (ਗੁਰਦਾਸਪੁਰ) ਵਿਖੇ ਆਧੁਨਿਕ ਤਕਨੀਕ ਦੇ ਸ਼ੂਗਰ ਪਲਾਂਟ ਲਗਾਏ ਜਾਣਗੇ, ਜਿਨਾਂ ਵਿੱਚ ਖੰਡ ਦੇ ਨਾਲ ਨਾਲ ਇਥਾਨੋਲ ਅਤੇ ਬਿਜਲੀ ਦਾ ਉਤਪਾਦਨ ਵੀ ਕੀਤਾ ਜਾਵੇਗਾ।ਇਹ ਖੁਲਾਸਾ ਕਰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ …
Read More »ਨਵਜੋਤ ਸਿੱਧੂ ਨੂੰ ਬਰਖਾਸਤ ਕਰ ਕੇ ਗ੍ਰਿਫਤਾਰ ਕਰੇ ਸਰਕਾਰ – ਸੁਖਬੀਰ ਬਾਦਲ
ਹਾਦਸਾ ਸਥਾਨ ਤੇ ਹਸਪਤਾਲ ਦਾ ਕੀਤਾ ਦੌਰਾ, ਮ੍ਰਿਤਕਾਂ ਦੇ ਸਸਕਾਰ `ਚ ਭਰੀ ਹਾਜ਼ਰੀ ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦੁਸਿਹਰੇ ਮੌਕੇ ਵਾਪਰੇ ਰੇਲ ਹਾਦਸੇ ਦੇ ਦੁਖਾਂਤ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦੋਸ਼ੀ ਠਹਿਰਾਉਦਿਆਂ ਉਹਨਾਂ ਨੂੰ ਕੈਬਨਿਟ ਵਿਚੋਂ ਤੁਰੰਤ ਬਰਖਾਸਤ ਕਰ ਕੇ ਪਰਚਾ …
Read More »ਸ਼੍ਰੋਮਣੀ ਕਮੇਟੀ ਨੇ ਹਾਦਸੇ ਦੇ ਪੀੜਤਾਂ ਤੇ ਪਰਿਵਾਰਾਂ ਲਈ ਗੁਰੂ ਕੇ ਲੰਗਰ ਦਾ ਕੀਤਾ ਪ੍ਰਬੰਧ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਕੱਲ੍ਹ ਵਿਖੇ ਜੌੜਾ ਫਾਟਕ ਨਜ਼ਦੀਕ ਵਾਪਰੇ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਤੰਦਰੁਸਤੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 21 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ। ਇਸ ਦੇ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਰਾਮਦਾਸ ਹਸਪਤਾਲ ਤੋਂ ਇਲਾਵਾ …
Read More »ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰੇਗੀ ਸ਼੍ਰੋਮਣੀ ਕਮੇਟੀ – ਲੌਂਗੋਵਾਲ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਜੌੜਾ ਫਾਟਕ ’ਤੇ ਵਾਪਰੇ ਰੇਲ ਹਾਦਸੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹੈ।ਉਨ੍ਹਾਂ ਇਸ ਰੇਲ ਹਾਦਸੇ ਦੇ ਜਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।ਲੌਂਗੋਵਾਲ …
Read More »ਫਾਰਗ ਮੁਲਾਜਮਾਂ ਦਾ ਕੇਸ ਹਮਦਰਦੀ ਨਾਲ ਵਿਚਾਰ ਰਹੀ ਹੈ ਸ਼੍ਰੋਮਣੀ ਕਮੇਟੀ – ਸਿਆਲਕਾ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਤੇ ਫਾਰਗ ਮੁਲਾਜਮਾਂ ਬਾਰੇ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਹੈ ਕਿ ਫਾਰਗ ਮੁਲਾਜਮਾਂ ਦੇ ਮਾਮਲੇ ਨੂੰ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਸ ਮਾਮਲੇ ਨੂੰ ਵਿਚਾਰਨ ਲਈ ਬਣਾਈ ਸਬ ਕਮੇਟੀ ਨੇ …
Read More »ਵਿਰੋਧ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਦੀਵੇ ਜਗਾਉਣ ਲਈ ਕੀਤੇ ਜਾ ਰਹੇ ਆਰਜੀ ਪ੍ਰਬੰਧ ਹਟਾਏ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਹਰ ਸਾਲ ਕੀਤੀ ਜਾਂਦੀ ਦੀਪਮਾਲਾ ਨੂੰ ਪਹਿਲਾਂ ਦੀ ਤਰ੍ਹਾਂ ਹੀ ਪਰੰਪਰਾਵਾਂ ਅਨੁਸਾਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਚੌਥੇ …
Read More »ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 22 ਅਕਤੂਬਰ ਨੂੰ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 22 ਅਕਤੂਬਰ ਨੂੰ ਸੱਦ ਲਈ ਹੈ।ਇਹ ਇਕੱਤਰਤਾ ਅਜੋਕੇ ਪੰਥਕ ਹਾਲਾਤ ਸਬੰਧੀ ਵਿਚਾਰ ਕਰਨ ਲਈ ਇੱਕ ਨੁਕਾਤੀ ਏਜੰਡੇ ’ਤੇ ਬੁਲਾਈ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਮੀਡੀਏ ਨੂੰ ਇਸ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ …
Read More »ਚੀਫ ਖਾਲਸਾ ਦੀਵਾਨ ਵਲੋਂ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਹੁਦੇਦਾਰਾਂ ਦੀ ਹੋਈ ਇਕਤੱਰਤਾ ਵਿਚ ਜੌੜਾ ਫਾਟਕ ਵਿਖੇ ਦੁਸ਼ਹਿਰੇ ਮੌਕੇ ਵਾਪਰੇ ਭਿਆਨਕ ਰੇਲ ਹਾਦਸੇ `ਚ ਵੱਡੀ ਗਿਣਤੀ ਵਿਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਤੀ ਲਈ ਅਰਦਾਸ ਕੀਤੀ ਗਈ।ਅਹੁੱਦੇਦਾਰਾਂ ਵੱਲੋ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੀਆਂ ਸਮੂਹ ਸੰਸਥਾਵਾਂ ਨੂੰ ਕੀਤੀ ਗਈ ਬੇਨਤੀ `ਤੇ ਹਸਪਤਾਲਾਂ …
Read More »‘ਅਸਪਾਇਰ ਡਾਂਸ ਐਂਡ ਏਰੋਬਿਕਸ ਇੰਸਟੀਟਿਊਟ’ ਦੇ ਬੱਚਿਆਂ ਨੇ ਮਨਾਇਆ ਦੁਸ਼ਹਿਰਾ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ- ਅਮਨ) – ‘ਅਸਪਾਇਰ ਡਾਂਸ ਐਂਡ ਏਰੋਬਿਕਸ ਇੰਸਟੀਟਿਊਟ’ ਤਿਲਕ ਨਗਰ ਨਜ਼ਦੀਕ ਸ਼ਿਵਾਲਾ ਬਾਗ ਭਾਈਆਂ ਵਿਖੇ ਨੰਨੇ-ਮੰੁਨੇ ਬੱਚਿਆਂ ਵਲੋਂ ਦੁਸ਼ਹਿਰੇ ਦੇ ਤਿਉਹਾਰ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਡਾਂਸ ਅਕੈਡਮੀ ਦੇ ਐਮ.ਡੀ ਰੇਖਾ ਅਤੇ ਡਾਇਰੈਕਟਰ ਰਿਸ਼ਬ ਅਨੇਜਾ ਦੀ ਅਗਵਾਈ `ਚ ਮਨਾਏ ਗਏ ਤਿਓਹਾਰ ਮੌਕੇ ਐਮ.ਡੀ ਰੇਖਾ ਨੇ ਬੱਚਿਆਂ ਨੂੰ ਦੁਸ਼ਹਿਰੇ ਦੇ ਤਿਉਹਾਰ ਸਬੰਧੀ ਜਾਣਕਾਰੀ ਦਿੱਤੀ ਤੇ ਬੱਚਿਆਂ ਨੂੰ ਵੱਡਿਆਂ …
Read More »
Punjab Post Daily Online Newspaper & Print Media