ਪਠਾਨਕੋਟ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜੱਜ ਸੁਪਰੀਮ ਕੋਰਟ ਸ੍ਰੀ ਵੀਨੀਤ ਸਰਨ ਪਰਿਵਾਰ ਸਹਿਤ ਅਤੇ ਸ੍ਰੀ ਕ੍ਰਿਸਨਾ ਮੁਰਾਰੀ ਮਾਨਯੋਗ ਜੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਪਰਿਵਾਰ ਸਹਿਤ 17 ਅਕਤੂਬਰ ਨੂੰ ਚੰਡੀਗੜ੍ਹ ਤੋਂ ਜਿਲ੍ਹਾ ਪਠਾਨਕੋਟ ਵਿਖੇ ਰਣਜੀਤ ਸਾਗਰ ਡੈਮ ਸਾਹਪੁਰਕੰਡੀ ਵਿਖੇ ਪਹੁੰਚੇ। ਜਿਥੇ ਜਿਲ੍ਹਾ ਪ੍ਰਸਾਸਨ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ, ਡਾ. ਤੇਜਵਿੰਦਰ ਸਿੰਘ ਜਿਲਾ ਅਤੇ ਸੈਸ਼ਨ …
Read More »ਪੰਜਾਬੀ
ਪਠਾਨਕੋਟ ਪੁਲਿਸ ਨੇ 205 ਕਿਲੋ ਭੁੱਕੀ ਨਾਲ ਦੋ ਦੋਸ਼ੀਆਂ ਨੂੰ ਕੀਤਾ ਕਾਬੂ
ਟਰੱਕ `ਚ ਸੇਬ ਦੀਆਂ ਪੇਟੀਆਂ ਦੇ ਥੱਲੇ ਲੁਕਾਈ ਗਈ ਸੀ ਭੁੱਕੀ ਪਠਾਨਕੋਟ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਪੁਲਿਸ ਨੇ ਇੱਕ ਟਰੱਕ ਵਿੱਚ ਸ੍ਰੀਨਗਰ ਤੋਂ ਪੰਜਾਬ ਲਿਆਂਦੀ ਜਾ ਰਹੀ ਕਰੀਬ 205 ਕਿਲੋਗ੍ਰਾਮ ਭੁੱਕੀ ਦੇ ਨਾਲ ਮਾਧੋਪੁਰ ਤੋਂ ਦੋ ਅਰੋਪੀਆਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ।ਇਹ ਜਾਣਕਾਰੀ ਵਿਵੇਕਸੀਲ ਸੋਨੀ ਐਸ.ਐਸ.ਪੀ ਪਠਾਨਕੋਟ ਨੇ ਅਪਣੇ ਦਫਤਰ `ਚ ਇਕ …
Read More »ਪਰਾਲੀ ਨੂੰ ਖੇਤਾਂ `ਚ ਸੰਭਾਲਣ ਪਿੰਡ ਨੌਸ਼ਹਿਰਾ ਨਲਬੰਦਾ ਵਿੱਚ ਚੌਪਰ ਤੇ ਹੈਪੀ ਸੀਡਰ ਦਾ ਪ੍ਰਦਰਸ਼ਨ
ਪਠਾਨਕੋਟ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ `ਤੇ ਮਿਸ਼ਨ ਤੰਦਰੁਸਤ ਪੰਜਾਬ ਅਤੇ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸੰਭਾਲ ਬਾਰੇ ਕੇਂਦਰੀ ਪ੍ਰਯੋਜਿਤ ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਪਿੰਡ ਨੌਸ਼ਹਿਰਾ ਨਲਬੰਦਾ ਵਿੱਚ ਸਰਪੰਚ ਸੁਖਜਿੰਦਰ ਸਿੰਘ ਦੇ ਖੇਤਾਂ ਵਿੱਚ ਕਿਸਨ ਜਾਗਰੁਕਤਾ ਕੈਂਪ ਅਤੇ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨੀ ਲਗਾਈ ਗਈ।ਜਿਸ ਦੀ …
Read More »ਕ੍ਰਿਸ਼ੀ ਵਿਗਿਆਨ ਕੇਂਦਰ ਪਠਾਨਕੋਟ (ਘੋਹ) ਵਿਖੇ ਕਣਕ ਦਾ ਬੀਜ਼ ਉਪਲੱਬਧ
ਪਠਾਨਕੋਟ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਪਠਾਨਕੋਟ (ਘੋਹ) ਦੇ ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਪਠਾਨਕੋਟ (ਘੋਹ) ਵਿੱਚ ਕਣਕ ਦੀਆਂ ਵੱਖ-ਵੱਖ ਕਿਸਮਾਂ ਦੇ ਬੀਜ ਕਿਸਾਨਾਂ ਲਈ ਉਪਲੱਬਧ ਹਨ।ਕਣਕ ਦੀਆਂ ਕਿਸਮਾਂ ਉਨਤ ਪੀ.ਬੀ ਡਬਲਯੂ 343, ਉਨਤ ਪੀ.ਬੀ.ਡਬਲਯੂ 550, ਪੀ.ਬੀ.ਡਬਲਯੂ 725 ਅਤੇ ਐਚ.ਡੀ 3086 ਜਿੰਨ੍ਹਾਂ …
Read More »ਦੇਵ ਖਰੌੜ ਦੀ ਆਗਾਮੀ ਫ਼ਿਲਮ `ਜਿੰਦੜੀ` ਦਾ ਟ੍ਰੇਲਰ ਰਿਲੀਜ਼
ਚੰਡੀਗੜ੍ਹ, 20 ਅਕਤੂਬਰ (ਪੰਜਾਬ ਪੋਸਟ- ਹਰਜਿੰਦਰ ਸਿੰਘ)- ਦੇਵ ਖਰੌੜ ਦੀ 2 ਨਵੰਬਰ ਨੂੰ ਸਿਨਮਾ ਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਪੰਜਾਬੀ ਫ਼ਿਲਮ `ਜਿੰਦੜੀ` ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ।ਮੌਜੁੂਦਾ ਪੰਜਾਬ ‘ਚ ਵਧ ਰਹੀ ਗੁੰਡਾਗਰਦੀ, ਅਖੌਤੀ ਪਾਖੰਡੀ ਬਾਬਿਆਂ ਅਤੇ ਭ੍ਰਿਸ਼ਟ ਹੋਈ ਸਿਸਟਮ ਪ੍ਰਣਾਲੀ `ਤੇ ਤਿੱਖਾ ਵਿਅੰਗ ਕਰਦੀ ਫ਼ਿਲਮ `ਜਿੰਦੜੀ` ਦਾ ਟ੍ਰੇਲਰ ਦੇਖਣ ਤੋਂ ਬਾਅਦ ਦਰਸ਼ਕਾਂ ‘ਚ ਫ਼ਿਲਮ ਦੇਖਣ ਦੀ ਉਤਸੁਕਤਾ ਹੋਰ …
Read More »ਦੁਰਗਿਆਣਾ ਮੰਦਰ ਕਮੇਟੀ ਨੇ ਦੁਸਿਹਰਾ ਧੂਮਧਾਮ ਨਾਲ ਮਨਾਇਆ
ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸ੍ਰੀ ਦੁਰਗਿਆਣਾ ਮੰਦਰ ਕਮੇਟੀ ਵੱਲੋਂ ਦੁਸਿਹਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਗੋਲਬਾਗ ਮੈਦਾਨ ਵਿਚ ਮਨਾਇਆ ਗਿਆ।ਸਿੱਖਿਆ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਸੰਗਤ ਨੂੰ ਸੰਬੋਧਨ ਕੀਤਾ।ਸੋਨੀ ਨੇ ਇਸ ਸ਼ੁੱਭ ਅਵਸਰ ਦੀ ਮੁਬਾਰਕਬਾਦ ਦਿੰਦੇ ਸ਼ਹਿਰ ਵਾਸੀਆਂ ਨੂੰ ਸਮਾਜ ਦੇ ਭਲੇ ਲਈ ਅੱਗੇ ਆਉਣ ਦਾ ਸੱਦਾ ਦਿੱਤਾ।ਉਨਾਂ ਕਿਹਾ …
Read More »ਗ੍ਰਹਿ ਵਿਭਾਗ ਵਲੋਂ ਅੰਮ੍ਰਿਤਸਰ ਹਾਦਸੇ ਦੀ ਮੈਜਿਸਟ੍ਰੇਟੀ ਜਾਂਚ ਲਈ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਸੂਬੇ ਦੇ ਗ੍ਰਹਿ ਵਿਭਾਗ ਨੇ ਨੋਟੀਫੀਕੇਸ਼ਨ ਜਾਰੀ ਕਰਕੇ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਬਲਦਿਓ ਪੁਰਸਾਰਥਾ ਨੂੰ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਕਰਨ ਦੀ ਹਦਾਇਤ ਕੀਤੀ ਹੈ। ਇਸ ਮੰਦਭਾਗੀ ਘਟਨਾ ਦੀ ਗੰਭੀਰਤਾ ਨੂੰ ਵਿਚਾਰਦਿਆਂ ਪੰਜਾਬ ਸਰਕਾਰ ਨੇ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ …
Read More »ਰਾਜਪਾਲ, ਕੈਬਨਿਟ ਮੰਤਰੀ, ਡੀ.ਜੀ.ਪੀ ਅਤੇ ਗ੍ਰਹਿ ਸੈਕਟਰੀ ਰਾਤ ਹੀ ਪੁੱਜੇ ਅੰਮ੍ਰਿਤਸਰ
ਸਾਰੀ ਰਾਤ ਜ਼ਖਮੀਆਂ ਨੂੰ ਸਾਂਭਣ ਵਿਚ ਲੱਗਾ ਰਿਹਾ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀਤੇ ਕੱਲ੍ਹ ਦੁਸਿਹਰੇ ਵਾਲੇ ਦਿਨ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ 59 ਲੋਕ ਮਾਰੇ ਗਏ ਅਤੇ 57 ਲੋਕ ਜ਼ਖਮੀ ਹੋ ਗਏ। ਸ਼ਹਿਰ ਦੇ ਇਤਹਾਸ ਵਿਚ ਵਾਪਰਿਆ ਇਹ ਪਹਿਲਾ ਵੱਡਾ ਰੇਲ ਹਾਦਸਾ ਸੀ।ਇੰਨੀ ਵੱਡੀ ਗਿਣਤੀ ਵਿਚ ਜ਼ਖਮੀ ਹੋਏ ਮਰੀਜਾਂ ਨੂੰ …
Read More »ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਲਈ ਭਾਈ ਗੁਰਇਕਬਾਲ ਸਿੰਘ ਨੇ ਲਾਈਆਂ ਡਿਊਟੀਆਂ`
ਅੰਮ੍ਰਿਤਸਰ, 20 ਅਕਤੁਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – `550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਸਬੰਧੀ ਪੰਜਵਾਂ ਅਰਦਾਸ ਸਮਾਗਮ 30 ਮਾਰਚ 2019 ਦਿਨ ਸ਼ਨੀਵਾਰ ਨੂੰ ਕਰਵਾਇਆ ਜਾਵੇਗਾ।ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਨੇ ਭਲਾਈ ਕੇਂਦਰ ਵਿਖੇ 400 ਦੇ ਕਰੀਬ ਮੈਂਬਰਾਂ ਨੂੰ ਸੰਬੋਧਨ ਕਰਦਿਆਂ 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਪੰਜਵਾਂ ਅਰਦਾਸ ਸਮਾਗਮ …
Read More »ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਬਰਸੀ `ਤੇ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇੇ ਮੁਖੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਸਾਲਾਨਾ ਬਰਸੀ ਬੁੱਢਾ ਦਲ ਦੇ ਮੌਜੂਦਾ ਮੁਖੀ ਸ਼੍ਰੋਮਣੀ ਪੰਥ ਰਤਨ, ਸ਼੍ਰੋਮਣੀ ਸੇਵਾ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਇਥੇ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਸ਼ਰਧਾ …
Read More »
Punjab Post Daily Online Newspaper & Print Media