Wednesday, November 25, 2026

ਪੰਜਾਬੀ

ਚੋਣ ਨਹੀਂ ਲੜ ਸਕਣਗੇ ਖੇਤਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨ – ਵਿਕਾਸ ਗਰਗ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਮਾਝੇ ਖੇਤਰ ਦੇ ਅਧਿਕਾਰੀਆਂ ਨਾਲ ਤਾਲਮੇਲ ਰੱਖ ਰਹੇ ਸੀਨੀਅਰ ਆਈ.ਏ.ਐਸ ਅਧਿਕਾਰੀ ਵਿਕਾਸ ਗਰਗ, ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਨੇ ਅੰਮ੍ਰਿਤਸਰ ਜਿਲ੍ਹਾ ਅਧਿਕਾਰੀਆਂ ਨਾਲ ਇਸ ਮੁੱਦੇ ’ਤੇ ਮੀਟਿੰਗ ਕਰਦੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਨਿਕਟ ਭਵਿੱਖ ਵਿਚ ਇਹ ਪ੍ਰਸਤਾਵ ਪਾਸ ਕਰਨ ਜਾ ਰਹੀ ਹੈ, ਜਿਸ ਤਹਿਤ …

Read More »

ਸ਼੍ਰੋਮਣੀ ਕਮੇਟੀ ਦੇ ਫੋਟੋਗ੍ਰਾਫਰ ਜਤਿੰਦਰ ਸਿੰਘ ਲਾਲੀ ਦੇ ਪਿਤਾ ਦਾ ਦਿਹਾਂਤ

ਲੌਂਗੋਵਾਲ ਸਮੇਤ ਅਧਿਕਾਰੀਆਂ ਨੇ ਪ੍ਰਗਟਾਇਆ ਦੁੱਖ ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਫੋਟੋਗ੍ਰਾਫਰ ਜਤਿੰਦਰ ਸਿੰਘ ਲਾਲੀ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਾ ਜਦੋਂ ਅੱਜ ਉਨ੍ਹਾਂ ਦੇ ਪਿਤਾ ਹਰਭਜਨ ਸਿੰਘ ਅਕਾਲ ਚਲਾਣਾ ਕਰ ਗਏ।ਉਹ ਕੈਂਸਰ ਦੀ ਨਾ-ਮੁਰਾਦ ਬਿਮਾਰੀ ਤੋਂ ਪੀੜ੍ਹਤ ਸਨ ਅਤੇ ਪਿਛਲੇ ਕੁੱਝ ਮਹੀਨਿਆਂ ਤੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ।ਹਰਭਜਨ ਸਿੰਘ ਦੇ ਅਕਾਲ …

Read More »

ਹੇਡੋਂ ਦੇ ਖੇਡ ਮੇਲੇ ’ਚ ਕਬੱਡੀ ਓਪਨ ਵਿੱਚ ਧਨੌਰੀ ਦੀ ਟੀਮ ਨੇ ਖਿੱਲਰੀਆਂ (ਦੋਆਬਾ) ਨੂੰ ਚਟਾਈ ਧੂੜ

ਸਮਰਾਲਾ, 18 ਅਕਤੂਬਰ:(ਪੰਜਾਬ ਪੋਸਟ- ਕੰਗ) – ਇੱਥੋਂ ਨੇੜਲੇ ਪਿੰਡ ਹੇਡੋਂ ਡੇਰਾ ਸ੍ਰੀ ਬਾਬਾ ਮਨੋਹਰ ਦਾਸ ਵਿਖੇ ਖੁੱਲਰ ਪਰਿਵਾਰ, ਯੰਗ ਗਨ ਗਰੁੱਪ ਜਪਾਨ,  ਸਮੂਹ ਨਗਰ ਨਿਵਾਸੀਆਂ  ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸਵ: ਜੈਪਾਲ ਖੁੱਲਰ ਤੇ ਸਵ: ਸ੍ਰੀਮਤੀ ਸੁਨੀਤਾ ਖੁੱਲਰ ਦੀ ਯਾਦ ਨੂੰ ਸਮਰਪਿਤ 51ਵਾਂ ਵਿਸ਼ਾਲ ਕਬੱਡੀ ਕੱਪ ਅਤੇ ਵਿਸ਼ਾਲ ਦੰਗਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਮੇਸ਼ ਖੁੱਲਰ ਬੱਲੀ …

Read More »

ਕਿਸੇ ਇਕ ਵੀ ਮੋਬਾਈਲ ਫੋਨ ਦੇ ਕੱਟੇ ਜਾਣ ਦਾ ਖਤਰਾ ਨਹੀਂ – ਦੂਰਸੰਚਾਰ ਵਿਭਾਗ

ਜਲੰਧਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੂਰ ਸੰਚਾਰ ਵਿਭਾਗ (ਡੀ.ਓ.ਟੀ) ਅਤੇ ਯੂਨੀਕ ਆਈਡੈਂਟੀਫੀਕੇਸ਼ਨ ਅਥਾਰਟੀ ਆਫ ਇੰਡੀਆ (ਯੂ.ਆਈ.ਡੀ.ਏ.ਆਈ) ਨੇ ਇਕ ਸਾਂਝੇ ਬਿਆਨ ਵਿਚ ਸਪੱਸ਼ਟ ਕੀਤਾ ਹੈ ਕਿ ਮੀਡੀਆ ਵਿਚ ਕੁੱਝ ਖਬਰਾਂ ਛਪੀਆਂ ਹਨ ਕਿ 50 ਕਰੋੜ ਮੋਬਾਈਲ ਨੰਬਰ, ਜੋ ਕਿ ਕੁੱਲ ਮੋਬਾਈਲ ਫੋਨਾਂ ਦੇ ਅੱਧੇ ਦੇ ਕਰੀਬ ਹਨ, ਬੰਦ ਹੋਣ ਦਾ ਖਤਰਾ ਝੱਲ ਰਹੇ ਹਨ, ਇਹ ਖਬਰਾਂ ਪੂਰੀ ਤਰ੍ਹਾਂ ਗਲਤ …

Read More »

ਖੇਤੀ ਤੇ ਉਦਮਤਾ ਦਰਮਿਆਨ ਮਜ਼ਬੂਤ ਸਬੰਧਾਂ ਨਾਲ ਸਮਾਜ ਨੂੰ ਹੋਵੇਗਾ ਲਾਭ – ਧਰਮੇਂਦਰ ਪ੍ਰਧਾਨ

ਜਲੰਧਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਅਤੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰੀ ਧਰਮੇਂਦਰ ਪ੍ਰਧਾਨ ਨੇ ਵਿਸ਼ਵ ਖੁਰਾਕ ਦਿਵਸ ਦੇ ਮੌਕੇ ਉੱਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਵੱਲੋਂ ਆਯੋਜਿਤ ਕ੍ਰਿਸ਼ੀ ਸਟਾਰਟ ਅੱਪ ਅਤੇ ਉੱਦਮਤਾ ਸੰਮੇਲਨ ਵਿੱਚ ਹਿੱਸਾ ਲਿਆ। `ਖੇਤੀ ਖੇਤਰ ਵਿੱਚ ਨੌਜਵਾਨ ਉਦਮੀਆਂ ਲਈ ਸੰਭਾਵਨਾਵਾਂ ਦੀ ਭਾਲ` ਵਿਸ਼ੇ ਉੱਤੇ ਇਸ ਸੰਮੇਲਨ ਦਾ ਆਯੋਜਨ ਕੀਤਾ ਗਿਆ।ਵਿਸ਼ੇਸ਼ ਤੌਰ `ਤੇ …

Read More »

ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ `ਚ ਸਿੱਖ ਔਰਤਾਂ ਨੂੰ ਹੈਲਮੈਟ ਪਾਉਣ ਜਾਂ ਨਾ ਪਾਉਣ ਦੀ ਛੋਟ

ਨਵੀਂ ਦਿੱਲੀ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰਾਲਾ (ਐਮ.ਐਚ.ਏ) ਨੇ ਕੇਂਦਰ ਸ਼ਾਸਿਤ ਪ੍ਰਦੇਸ਼ (ਯੂ.ਟੀ) ਚੰਡੀਗੜ੍ਹ ਪ੍ਰਸ਼ਾਸਨ ਨੂੰ ਸਲਾਹ ਦਿੱਤੀ ਹੈ ਕਿ ਉਹ ਸਿੱਖ ਔਰਤਾਂ, ਜੋ ਕਿ ਦੋ-ਪਹੀਆ ਵਾਹਨ ਉੱਤੇ ਦੋਹਰੀ ਜਾਂ ਇਕਹਿਰੀ ਸਵਾਰੀ ਕਰਦੀਆਂ ਹਨ, ਦਿੱਲੀ ਦੀ ਰਵਾਇਤ ਅਨੁਸਾਰ ਹੈਲਮੈਟ ਪਾਉਣ ਜਾਂ ਨਾ ਪਾਉਣ ਦੀ ਛੋਟ ਦਿੱਤੀ ਜਾਵੇ ।

Read More »

ਚੰਡੀਗੜ੍ਹ `ਚ ਖਾਲੀ ਸਿਵਲ ਪੋਸਟਾਂ ਭਰਨ ਵੇਲੇ ਪੰਜਾਬ ਤੇ ਹਰਿਆਣਾ ਲਈ 60:40 ਦਾ ਅਨੁਪਾਤ ਬਹਾਲ

ਨਵੀਂ ਦਿੱਲੀ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰਾਲਾ (ਐਮ.ਐਚ.ਏ) ਨੇ ਕੇਂਦਰ ਸ਼ਾਸਿਤ ਪ੍ਰਦੇਸ਼ (ਯੂ.ਟੀ) ਚੰਡੀਗੜ੍ਹ ਪ੍ਰਸ਼ਾਸਨ ਨੂੰ ਇਹ ਸਲਾਹ ਦਿੱਤੀ ਹੈ ਕਿ ਉਹ ਖਾਲੀ ਪਈਆਂ ਸਿਵਲ ਪੋਸਟਾਂ ਨੂੰ ਭਰਨ ਵੇਲੇ ਪੰਜਾਬ ਅਤੇ ਹਰਿਆਣਾ ਲਈ 60:40 ਦੇ ਅਨੁਪਾਤ ਦੀ ਵਰਤੋਂ ਕਰਨ, ਜਿਥੇ ਕਿ ਅਜਿਹਾ ਰਵਾਇਤੀ ਤੌਰ `ਤੇ ਕੀਤਾ ਜਾ ਰਿਹਾ ਹੈ।     ਗ੍ਰਹਿ ਮੰਤਰਾਲਾ ਦੇ 25.9.2018 ਦੇ ਨੋਟੀਫਿਕੇਸ਼ਨ, …

Read More »

ਖ਼ਾਲਸਾ ਕਾਲਜ ਵਿਖੇ ਮੁਫਤ ਸਿਲਾਈ ਕਢਾਈ ਅਤੇ ਕੁਕਿੰਗ ਕੋਰਸ 25 ਤੋਂ – ਡਾ. ਮਹਿਲ ਸਿੰਘ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਚਲ ਰਹੇ ਲਾਈਫ ਲੌਂਗ ਲਰਨਿੰਗ ਪ੍ਰੋਗਰਾਮ ਤਹਿਤ ਸਿਲਾਈ ਸੈਂਟਰ ’ਚ ਮੁਫਤ ਸਿਲਾਈ ਕਢਾਈ, ਕੁਕਿੰਗ ਕੋਰਸ, ਆਚਾਰ, ਮੁਰੱਬੇ, ਸਰਫ, ਫਰਨਾਇਲ ਬਣਾਉਣ ਸਬੰਧੀ 25 ਅਕਤੂਬਰ ਤੋਂ ਕਲਾਸਾਂ ਸ਼ੁਰੂ ਹੋ ਰਹੀਆਂ ਹਨ।ਇਹ ਜਾਣਕਾਰੀ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਅੱਜ ਇੱਥੇ ਦਿੰਦਿਆ ਦੱਸਿਆ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ …

Read More »

ਖ਼ਾਲਸਾ ਕਾਲਜ ਸੀ: ਸੈ: ਸਕੂਲ ਦਾ 125ਵਾਂ ਸਥਾਪਨਾ ਦਿਵਸ 22 ਨੂੰ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ‘125ਵਾਂ ਸਥਾਪਨਾ ਦਿਵਸ’ 22 ਅਕਤੂਬਰ ਦਿਨ ਸੋਮਵਾਰ ਨੂੰ ਮਨਾਏਗਾ।ਸਕੂਲ ਵੱਲੋਂ ਧਾਰਮਿਕ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ ਜਿਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।     ਇਸ ਦੌਰਾਨ ਸਕੂਲ ਦੇ ਸਵਾ ਸੌ ਸਾਲ ਪੂਰੇ ਹੋਣ ’ਤੇ ਕੌਂਸਲ ਦੇ ਆਨਰੇਰੀ …

Read More »

ਖਾਲਸਾ ਕਾਲਜ ਆਫ਼ ਲਾਅ ਵਿਖੇ ਕਰਵਾਇਆ ਗਿਆ ਨਸ਼ਾ ਵਿਰੋਧੀ ਜਾਗਰੂਕਤਾ ਮੁਕਾਬਲਾ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਮੁਕਾਬਲਾ ਕਰਵਾਇਆ ਗਿਆ।ਜਿਸ ’ਚ ਡਾ. ਜਸਵਿੰਦਰ ਸਿੰਘ, ਮੈਡੀਕਲ ਅਫਸਰ ਮੈਡੀਕਲ ਕਾਲਜ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।     ਪ੍ਰੋਗਰਾਮ ਮੌਕੇ ਡਾ. ਜਸਵਿੰਦਰ ਸਿੰਘ ਜੋ ਕਿ ਪਿਛਲੇ 15 ਸਾਲਾ ਤੋਂ ਅੰਮ੍ਰਿਤ ਡਰੱਗ ਡੀ-ਅਡਿਕਸ਼ਨ ਐਂਡ ਰਿਸਰਚ ਫ਼ਾਊਂਡੇਸ਼ਨ …

Read More »