ਅੰਮਿ੍ਤਸਰ, 18 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਐਸ.ਐਸ ਸ੍ਰੀਵਾਸਤਵਾ ਆਈ.ਪੀ.ਐਸ ਦੇ ਨਿਰਦੇਸ਼ਾ ਅਨੁਸਾਰ ਮਨਾਏ ਜਾ ਰਹੇ `ਸ਼ਹੀਦੀ ਯਾਦਗਾਰੀ ਹਫਤੇ` ਦੇ ਤੀਸਰੇ ਦਿਨ ਅੱਜ ਟ੍ਰੈਫਿਕ ਅਜੈੂਕੇਸ਼ਨ ਸੈਲ ਵਲੋ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦਾ ਭਾਸ਼ਨ ਮੁਕਾਬਲਾ ਕਰਵਾਇਆ ਗਿਆ।ਇਸ ਮੋਕੇ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਵਿਸ਼ੇਸ਼ ਤੋਰ ਤੇ ਸਿਰਕਤ ਕੀਤੀ।ਇਸ ਮੁਕਾਬਲੇ ਵਿੱਚ 15 ਸਕੂਲਾਂਾ …
Read More »ਪੰਜਾਬੀ
ਜਿਲ੍ਹਾ ਪੱਧਰੀ ਅੰਡਰ-18 ਮੁਕਾਬਲਿਆਂ ਦੇ ਦੂਜੇ ਦਿਨ ਕਬੱਡੀ `ਚ
ਖੇਡਾਂ ਸਾਡੇ ਜੀਵਨ ਵਿੱਚ ਅਨੁਸ਼ਾਸ਼ਨ ਪੈਦਾ ਕਰਦੀਆਂ ਹਨ – ਅਗਰਵਾਲ ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਉਮਰ ਵਰਗ ਅੰਡਰ 18 ਸਾਲ ਦੇ ਲੜਕੇ-ਲੜਕੀਆਂ ਦੇ ਖੇਡ ਮੁਕਾਬਲਿਆਂ ਦਾ ਦੂਸਰਾ ਦਿਨ ਬਹੁਤ ਦਿਲਚਸਪ ਰਿਹਾ। ਕਬੱਡੀ ਦੇ ਮੁਕਾਬਲਿਆ ਦੇ ਦੂਸਰੇ ਦਿਨ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਿਮਾਂਸ਼ੂ ਅਗਰਵਾਲ ਮੁੱਖ …
Read More »ਕਣਕ ਦੇ ਬੀਜ ’ਤੇ ਸਬਸਿਡੀ ਲਈ ਦਰਖਾਸਤਾਂ 25 ਅਕਤੂਬਰ ਤੱਕ – ਡਿਪਟੀ ਕਮਿਸ਼ਨਰ
ਢਾਈ ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਨੂੰ ਮਿਲੇਗੀ ਪਹਿਲ ਅੰਮ੍ਰਿਤਸਰ, 18 ਅਕਤਬੂਰ (ਪੰਜਾਬ ਪੋਸਟ- ਪ੍ਰੀਤਮ ਸਿੰਘ) -ਪੰਜਾਬ ਸਰਕਾਰ ਵਲੋਂ ਹਾੜ੍ਹੀ 2018-19 ਦੌਰਾਨ ਕਣਕ ਦੀ ਬਿਜਾਈ ਲਈ ਜਲੰਧਰ ਜਿਲ੍ਹੇ ਵਿਚ 8000 ਕੁਇੰਟਲ ਬੀਜ ਸਬਸਿਡੀ ’ਤੇ ਦਿੱਤਾ ਜਾਵੇਗਾ ਜਿਸ ਲਈ ਕਿਸਾਨ 25 ਅਕਤੂਬਰ ਤੱਕ ਆਪਣੀ ਦਰਖਾਸਤ ਦੇ ਸਕਦੇ ਹਨ।ਇਹ ਸਬਸਿਡੀ ਸਿੱਧੀ ਕਿਸਾਨਾਂ ਬੈਂਕ ਖਾਤਿਆ ਵਿੱਚ ਭੇਜੀ ਜਾਵੇਗੀ। ਡਿਪਟੀ ਕਮਿਸ਼ਨਰ ਕਮਲਦੀਪ …
Read More »ਫਸਲਾਂ ਦੀ ਰਹਿੰਦ-ਖੂੰਹਦ ਸਾਂਭਣ ਵਿਚ ਵਿਭਾਗ ਵੱਲੋਂ ਯਤਨ ਜਾਰੀ, ਜਿਲ੍ਹੇ `ਚ ਕੱਟੇ 206 ਚਲਾਨ
ਅੰਮ੍ਰਿਤਸਰ, 18 ਅਕਤਬੂਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਫਸਲਾਂ ਦੀ ਰਹਿੰਦ-ਖੂੰਹਦ ਜਿਸ ਵਿਚ ਪਰਾਲੀ ਤੇ ਨਾੜ ਮੁੱਖ ਤੌਰ ’ਤੇ ਸ਼ਾਮਿਲ ਹਨ, ਨੂੰ ਬਿਨਾਂ ਸਾੜੇ ਖੇਤ ਵਿਚ ਮਿਲਾ ਦੇਣ ਨਾਲ ਜਿੱਥੇ ਖੇਤ ਦੀ ਉਪਜਾੳੂ ਸ਼ਕਤੀ ਵੱਧਦੀ ਹੈ, ਉਥੇ ਫਸਲਾਂ ਦਾ ਝਾੜ ਵੀ ਵੱਧਦਾ ਹੈ ਅਤੇ ਧੰਨ ਦੀ ਬਰਬਾਦੀ ਵੀ ਰੁਕਦੀ ਹੈ। ਉਕਤ ਸੋਚ ਦਾ ਪ੍ਰਗਟਾਵਾ ਕਰਦੇ ਖੇਤੀਬਾੜੀ ਅਧਿਕਾਰੀ ਡਾ. ਦਲਬੀਰ ਸਿੰਘ …
Read More »ਰਣਜੀਤ ਐਵੀਨਿਊ ਵਿਖੇ ਚੱਲ ਰਹੇ ਟਰੈਵਲ ਏਜੰਟਾਂ/ਕੰਸਲਟੈਂਟਾਂ/ ਆਈਲੈਟਸ ਸੈਂਟਰਾਂ ਦੀ ਕੀਤੀ ਗਈ ਚੈਕਿੰਗ
ਹਰੇਕ ਟਰੈਵਲ ਏਜੰਟ ਲਈ ਲਾਇਸੈਂਸ ਲੈਣਾ ਜਰੂਰੀ, ਫਰਜ਼ੀ ਟਰੈਵਲ ਏਜੰਟਾਂ `ਤੇ ਕੱਸਿਆ ਜਾਵੇਗਾ ਸਿੰਕਜ਼ਾ ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਧੀਕ ਜਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਅਗਰਵਾਲ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਰਣਜੀਤ ਐਵੀਨਿਊ ਵਿਖੇ ਚੱਲ ਰਹੇ ਰਜਿਸਟਰਡ, ਅਣ-ਰਜਿਸਟਰਡ, ਅਣਅਧਿਕਾਰਤ ਕੰਮ ਕਰ ਰਹੇ ਟਰੈਵਲ ਏਜੰਟਾਂ/ਕੰਸਲਟੈਂਟਾਂ/ਆਈਲੈਟਸ ਸੈਂਟਰਾਂ/ਟਿਕਟਿੰਗ /ਜਨਰਲ ਸੇਜਲ ਏਜੰਟਾਂ ਦੀ ਚੈਕਿੰਗ ਕੀਤੀ ਗਈ।ਹਿਮਾਂਸ਼ੂ ਅਗਰਵਾਲ ਨੇ ਕੈਮਬਿ੍ਰਜ ਇੰਟਨਰਨੈਸ਼ਨਲ ਅਕੈਡਮੀ, ਜੈਸਨ …
Read More »ਦਿਵਆਂਗ ਵਿਅਕਤੀਆਂ ਦੀ ਰਜਿਸ਼ਟਰੇਸ਼ਨ ਕਰਨ ਲਈ ਨਿਯੁੱਕਤ ਕੀਤਾ ਸਹਾਇਕ ਨੋਡਲ ਅਫ਼ਸਰ
ਕੋਈ ਵੀ ਦਿਵਆਂਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ – ਸਮਰਾ ਅੰਮ੍ਰਿਤਸਰ, 18 ਅਕਤਬੂਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਬਚਤ ਭਵਨ ਵਿਖੇ ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਪ੍ਰਧਾਨਗੀ ਹੇਠ ਦਿਵਆਂਗ ਵਿਅਕਤੀਆਂ ਦੀ ਵੋਟਰ ਰਜਿਸਟਰੇਸ਼ਨ ਕਰਨ ਲਈ ਮੀਟਿੰਗ ਕੀਤੀ ਗਈ। ਜਿਸ ਵਿੱਚ ਰਾਕੇਸ਼ ਕੁਮਾਰ ਚੋਣਾਂ ਤਹਿਸੀਲਦਾਰ, ਪਲਵ ਸ੍ਰੇਸ਼ਟਾ ਜਿਲ੍ਹਾ ਭਲਾਈ ਅਫ਼ਸਰ, ਨਰਿੰਦਰਜੀਤ ਸਿੰਘ ਪੰਨੂੰ ਜਿਲ੍ਹਾ ਸਮਾਜਿਕ …
Read More »ਫੂਡ ਸੇਫ਼ਟੀ ਐਕਟ ਤਹਿਤ 2 ਮਹੀਨਿਆਂ `ਚ ਕੀਤੇ 6 ਲੱਖ ਦੇ ਜ਼ੁਰਮਾਨੇ – ਏ.ਡੀ.ਸੀ
ਹਲਵਾਈ ਯੂਨੀਅਨ ਅਤੇ ਖੋਆ ਵੇਚਣ ਵਾਲਿਆਂ ਨਾਲ ਹੋਈ ਮੀਟਿੰਗ ਅੰਮ੍ਰਿਤਸਰ, 18 ਅਕਤਬੂਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਂਠ ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਵਿੱਚ ਹਲਵਾਈ ਯੂਨੀਅਨ ਅਤੇ ਖੋਆ ਵੇਚਣ ਵਾਲਿਆਂ ਨਾਲ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਲਖਬੀਰ ਸਿੰਘ ਭਾਗੋਵਾਲੀਆ ਜ਼ਿਲ੍ਹਾ ਸਿਹਤ ਅਫ਼ਸਰ, ਮੈਡਮ ਗਗਨਦੀਪ ਕੌਰ ਫੂਡ ਸੇਫਟੀ …
Read More »ਡੀ.ਸੀ ਸੰਘਾ ਵਲੋਂ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਹਦਾਇਤ
ਪੁੱਠੇ ਰਸਤੇ ਆਉਂਦੇ ਰਾਹਗੀਰਾਂ ਦੇ ਕੋਲ ਖੜ ਕੇ ਕਟਵਾਏ ਚਲਾਨ ਅੰਮ੍ਰਿਤਸਰ, 18 ਅਕਤਬੂਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਚੰਡੀਗੜ੍ਹ ਤੋਂ ਅੰਮ੍ਰਿਤਸਰ ਆਉਂਦੇ ਵਕਤ ਜਦ ਬਿਆਸ ਕਸਬੇ ਨੇੜੇ ਡਿਪਟੀ ਕਮਿਸ਼ਨਰ ਨੇ ਜੀ.ਟੀ ਰੋਡ ’ਤੇ ਗਲਤ ਪਾਸੇ ਜਾਂਦੇ ਲੋਕਾਂ ਨੂੰ ਵੇਖਿਆ ਤਾਂ ਉਨਾਂ ਉਥੇ ਖੜ੍ਹੇ ਪੁਲਿਸ ਕਰਮਚਾਰੀਆਂ ਨੂੰ ਬੁਲਾ ਕੇ ਇੰਨਾਂ ਸਕੂਟਰ, ਮੋਟਰਸਾਈਕਲ, ਟਰੱਕਾਂ ਆਦਿ ਨੂੰ ਰੁਕਵਾਇਆ ਅਤੇ ਮੌਕੇ ’ਤੇ ਹੀ ਪੁਲਿਸ …
Read More »ਜਿਲ੍ਹਾ ਭੱਠਾ ਮਾਲਕ ਐਸੋਸੀਏਸ਼ਨ ਦੀ ਮੀਟਿੰਗ ਹੋਈ
ਭੀਖੀ/ਮਾਨਸਾ, 18 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਲ੍ਹਾ ਭੱਠਾ ਮਾਲਕ ਐਸ਼ੋਸੀਏਸਨ ਦੀ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਧਾਨ ਤਰਸੇਮ ਸਿੰਗਲਾ ਦੀ ਅਗਵਾਈ ਵਿੱਚ ਸਥਾਨਕ ਭੱਠਾ ਦਫਤਰ ਵਿਖੇ ਹੋਈ।ਇਸ ਮੌਕੇ ਬੋਲਦਿਆਂ ਪ੍ਰਧਾਨ ਨੇ ਕਿਹਾ ਕਿ ਸਰਕਾਰ ਦੀਆਂ ਕਾਰੋਬਾਰੀਆਂ ਨਾਲ ਵਾਅਦਾ ਖਿਲਾਫੀ ਕਰਨ ਦੀ ਨੀਤੀ ਦੇ ਵਿਰੋਧ ਵਿੱਚ ਭੱਠੇ ਅਗਲੇ ਸਾਲ ਦੀ 1 ਫਰਵਰੀ ਤੱਕ ਬੰਦ ਰੱਖਣ ਦਾ ਫੈਸ਼ਲਾ ਅਟੱਲ ਹੈ। …
Read More »ਜਿਲ੍ਹਾ ਮਾਨਸਾ `ਚ ਸਰਕਾਰੀ ਤੇ ਗੈਰ ਸਰਕਾਰੀ ਇਮਾਰਤਾਂ/ ਥਾਵਾਂ `ਤੇ ਅਸ਼ਲੀਲ ਪੋਸਟਰ ਲਗਾਉਣ `ਤੇ ਰੋਕ
ਭੀਖੀ/ਮਾਨਸਾ, 18 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗੈਰ ਸਰਕਾਰੀ ਇਮਾਰਤਾਂ, ਥਾਵਾਂ `ਤੇ ਅਸ਼ਲੀਲ ਪੋਸਟਰ ਲਗਾਉਣ `ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਮਾਨਸਾ ਜਿਲ੍ਹੇ ਵਿਚ ਸਰਾਕਰੀ ਅਤੇ ਗੈਰ ਸਰਕਾਰੀ ਇਮਾਰਤਾਂ, …
Read More »
Punjab Post Daily Online Newspaper & Print Media