ਲੌਂਗੋਵਾਲ ਕਰਨਗੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਇਕੱਤਰਤਾ ਅੱਜ 17 ਅਕਤੂਬਰ ਨੂੰ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ …
Read More »ਪੰਜਾਬੀ
ਗਾਇਕਾ ਆਰ.ਜੇ ਕੌਰ ਦੀ ਮਿਊਜ਼ਿਕ ਐਲਬਮ ‘ਬਰੈਂਡ ਵਰਸਜ਼ ਇੰਗਲੈਂਡ’ ਰਲੀਜ਼
ਨਵੀਂ ਦਿੱਲੀ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਗਾਇਕੀ ’ਚ ਵਧਦੇ ਲੱਚਰਪੁਣੇ ਨੂੰ ਠੱਲ ਪਾਉਣ ਅਤੇ ਸੁਨਿਹਰੇ ਪੰਜਾਬੀ ਸਭਿਆਚਾਰ ਤੋਂ ਲੋਕਾਂ ਨੂੰ ਰੂਬਰੂ ਕਰਾਉਣ ਵਾਸਤੇ ਸੁਰਤਾਲ ਮਿਊਜ਼ਿਕ ਅਕੈਡਮੀ ਵਲੋਂ ਵੱਡੀ ਪਹਿਲ ਕਦਮੀ ਕੀਤੀ ਗਈ। ਅਕੈਡਮੀ ਵਲੋਂ ਆਪਣਾ ਸਾਲਾਨਾ ਦਿਹਾੜਾ ਜਨਕਪੁਰੀ ਦੇ ਦਿੱਲੀ ਹਾਟ ਵਿਖੇ ਵੱਡੇ ਪੱਧਰ ’ਤੇ ਮਨਾਉਂਦੇ ਹੋਏ ‘‘ਹੁਨਰ ਕੇ ਪੈਗਾਮ’’ ਪ੍ਰੋਗਰਾਮ ਰਾਹੀਂ ਬੱਚਿਆਂ ਵਲੋਂ ਸਭਿਆਚਾਰਕ ਝਾਕੀ ਪੇਸ਼ …
Read More »ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹਾ ਪੱਧਰੀ ਅੰਡਰ 18 ਮੁਕਾਬਲੇ ਸ਼ੁਰੂ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿਮਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਉਮਰ ਵਰਗ ਅੰ: 18 ਸਾਲ ਦੇ ਲੜਕੇ-ਲੜਕੀਆਂ ਦੇ ਖੇਡ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ। ਇਹ ਜਾਣਕਾਰੀ ਦਿੰਦੇ ਗੁਰਲਾਲ ਸਿੰਘ ਰਿਆੜ ਜਿਲ੍ਹਾ ਸਪੋਰਟਸ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ ਐਥਲੈਟਿਕਸ ਦੇ ਮੁਕਾਬਲਿਆਂ ਦੀ ਸ਼ੁਰੂਆਤ ਗੁਰੂ ਨਾਨਕ ਸਟੇਡੀਅਮ ਵਿਖੇ ਸ੍ਰੀਮਤੀ ਸੁਨੀਤਾ ਰਾਣੀ (ਅਰਜਨਾ ਐਵਾਰਡੀ ਐਥਲੈਟਿਕਸ) …
Read More »ਬੱਚਿਆਂ ਨੂੰ ਖੇਡਾਂ ਵੱਲ ਦਿਲਚਸਪੀ ਵਧਾਉਣੀ ਚਾਹੀਦੀ ਹੈ – ਡਾ. ਮੰਜੂ ਬਾਂਸਲ
ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ ਭੀਖੀ, 16 ਅਕਤੂਬਰ (ਪੰਜਾਬ ਪੋਸਟ- ਕਮਲ ਜਿੰਦਲ) – ਮਾਨਸਾ ਜ਼ਿਲ੍ਹੇ ਵਿੱਚ ਚੱਲ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ 7 ਵੱਖ-ਵੱਖ ਖੇਡਾਂ ਦੇ ਫਾਈਨਲ ਮੁਕਾਬਲਿਆਂ ਦੌਰਾਨ ਤਲਵੰਡੀ ਅਕਲੀਆ ਕਬੱਡੀ ਦੀ ਟੀਮ ਚਹਿਲਾਂਵਾਲੀ ਨੂੰ ਹਰਾ ਕੇ ਪਹਿਲੇ ਸਥਾਨ `ਤੇ ਕਾਬਜ਼ ਹੋਈ। ਇਸੇ ਤਰ੍ਹਾਂ ਹਾਕੀ ਵਿੱਚ ਬੁੱਢਲਾਡਾ ਦੀ ਟੀਮ ਨੇ ਕੋਟ ਧਰਮੂ ਨੂੰ …
Read More »ਸਕੂਲ ਖੇਡਾਂ ਵਿੱਚ ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਮੁੰਡੇ ਛਾਏ
ਭੀਖੀ, 16 ਅਕਤੂਬਰ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਨੈਸ਼ਨਲ ਕਾਲਜ ਵਿੱਚ ਬਲਾਕ ਪੱਧਰੀ ਸਕੂਲ ਖੇਡਾਂ ਦੇ ਹੋਏ ਵੱਖ-ਵੱਖ ਮੁਕਾਬਲੀਆਂ ਵਿੱਚ ਸਿਲਵਰ ਵਾਟਿਕਾ ਸਕੂਲ ਸਮਾਓ ਦੀਆਂ ਖਿਡਰਾਨਾ ਤੋਂ ਬਾਅਦ ਮੁੰਡਿਆਂ ਦਾ ਪ੍ਰਦਰਸ਼ਨ ਵੀ ਕਾਬਲੇ ਜ਼ਿਕਰ ਰਿਹਾ।ਲੰਬੀ ਛਾਲ ਮੁਕਾਬਲੇ ਦੇ (ਅੰਡਰ-14 ਸਾਲ) ਵਿੱਚ ਰਵਨੀਤ ਸਿੰਘ ਨੇ ਪਹਿਲਾ, (ਅੰਡਰ-17 ਸਾਲ) ਜਗਦੀਪ ਸਿੰਘ ਨੇ ਪਹਿਲਾ ਅਤੇ (ਅੰਡਰ-19 ਸਾਲ) ਹਰਪ੍ਰੀਤ ਸਿੰਘ ਨੇ ਦੂਸਰਾ ਸਥਾਨ …
Read More »ਤਿੰਨ ਦਿਨਾਂ ‘ਉਦਮਿਤਾ ਬਾਰੇ ਜਾਗਰੂਕਤਾ ਕੈਂਪ’ ਲਗਾਇਆ
ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਇੰਡਸਟਰੀ-ਇੰਟਰੈਕਟਿਵ ਇੰਟਰਪ੍ਰੀਨਿਓਰਸ਼ਿਪ ਸੈਲ ਦੇ ਸਹਿਯੋਗ ਨਾਲ ਤਿੰਨ ਦਿਨ ਦਾ ‘ਉਦਮਿਤਾ ਜਾਗਰੂਕਤਾ ਕੈਂਪ’ ਆਯੋਜਿਤ ਕੀਤਾ ਗਿਆ।ਇਹ ਪਿਛਲੇ 15 ਦਿਨਾਂ ਵਿੱਚ ਬਾਬਾ ਫ਼ਰੀਦ ਕੈਂਪਸ ਵਿਖੇ ਆਯੋਜਿਤ ਹੋਣ ਵਾਲਾ ਦੂਸਰਾ ਕੈਂਪ ਹੈ।ਜਿਸ ਨੂੰ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ (ਡੀ.ਐਸ.ਟੀ) ਦੁਆਰਾ ਸਪਾਂਸਰ ਕੀਤਾ ਗਿਆ ਸੀ। ਇਸ ਕੈਂਪ ਦਾ …
Read More »ਹਰਸਿਮਰਤ ‘ਤੇ ਵਰ੍ਹੇ ‘ਆਪ’ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ
ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤੀ ਕਪਾਹ ਨਿਗਮ (ਸੀ.ਸੀ.ਆਈ) ਵਲੋਂ ਮਾਲਵਾ ਦੀਆਂ ਕਪਾਹ ਮੰਡੀਆਂ ਵਿਚੋਂ ਖ਼ਰੀਦ ਨਾ ਸ਼ੁਰੂ ਕੀਤੇ ਜਾਣ ‘ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਕੋਸਿਆ ਹੈ।‘ਆਪ‘ ਮੁੱਖ ਦਫ਼ਤਰ ਵਲੋਂ ਜਾਰੀ ਸਾਂਝੇ ਬਿਆਨ ਰਾਹੀਂ ‘ਆਪ’ ਪੰਜਾਬ ਕੋਰ ਕਮੇਟੀ ਦੇ ਚੇਅਰਮੈਨ ਅਤੇ ਬੁੱਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਪਾਰਟੀ ਦੇ …
Read More »ਸਰਕਾਰੀ ਪ੍ਰਾਇਮਰੀ ਸਕੂਲ ਅਵਾਣ ਨੇ ਪੜਾਈ ਅਤੇ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਨੂੰ ਪਛਾੜਿਆ
ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਨੂੰ ਦਿੱਤਾ ਜਾ ਰਿਹਾ ਕੰਪਿਊਟਰ ਦਾ ਗਿਆਨ ਬਟਾਲਾ, 16 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿੱਖਿਆ ਬਲਾਕ ਬਟਾਲਾ-2 ਦੇ ਪਿੰਡ ਅਵਾਣ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੇ ਪੜਾਈ ਅਤੇ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਨੂੰ ਪਛਾੜ ਦਿੱਤਾ ਹੈ।ਸਰਕਾਰੀ ਪ੍ਰਾਇਮਰੀ ਸਕੂਲ ਅਵਾਣ ਵਿਖੇ ਪੜਦੇ ਛੋਟੇ ਬੱਚੇ ਪੜਾਈ ਵਿੱਚ ਬਹੁਤ ਲਾਇਕ ਹਨ ਅਤੇ ਪੜੋ ਪੰਜਾਬ ਮਿਸ਼ਨ ਵਿੱਚ ਇਸ …
Read More »‘ਕੰਪਿਊਟਰ ਕੈਰੀਅਰ ’ਚ ਉਭਰ ਰਹੇ ਰੁਝਾਨ’ ਬਾਰੇ ਸੈਮੀਨਾਰ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਨੇ ਸਮਾਰੋਹਾਂ ਦੀ ਪ੍ਰੰਪਰਾ ਨੂੰ ਜਾਰੀ ਰੱਖਦੇ ਹੋਇਆ ‘ਕੰਪਿਊਟਰ ਕੈਰੀਅਰ ’ਚ ਉਭਰ ਰਹੇ ਰੁਝਾਨ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ’ਚ ਮੁੱਖ ਬੁਲਾਰੇ ਅਤੇ ਵਿਦਵਾਨ ਡਾ. ਮਾਣਿਕ …
Read More »ਮਾਤਾ ਸੁਖਵਿੰਦਰ ਕੌਰ ਦੇ ਚਲਾਣੇ ’ਤੇ ਅਫਸੋਸ ਪ੍ਰਗਟਾਇਆ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇੇ ਐਡੀਸ਼ਨਲ ਮੈਨੇਜਰ ਲਖਵਿੰਦਰ ਸਿੰਘ ਬੱਦੋਵਾਲ ਦੀ ਮਾਤਾ ਸੁਖਵਿੰਦਰ ਕੌਰ ਦੇ ਅਕਾਲ ਚਾਲਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ …
Read More »
Punjab Post Daily Online Newspaper & Print Media