Wednesday, December 31, 2025

ਪੰਜਾਬੀ ਖ਼ਬਰਾਂ

ਰੱਤੋਕੇ ਸਕੂਲ ਦੇ ਵਿਦਿਆਰਥੀਆਂ ਨੇ ਡੀ.ਟੀ.ਐਫ ਵਜ਼ੀਫਾ ਪ੍ਰੀਖਿਆ ‘ਚ ਮਾਰੀਆਂ ਮੱਲ੍ਹਾਂ

ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਅਧਿਆਪਕ ਜਥੇਬੰਦੀ ਡੈਮੋਕਰੇਟਿਕ ਟੀਚਰਜ਼ ਫਰੰਟ ਵਲੋਂ ਹਰ ਸਾਲ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤਾਂ ਦੀ ਕਰਵਾਈ ਜਾਂਦੀ ਵਜ਼ੀਫਾ ਪ੍ਰੀਖਿਆ ਵਿੱਚ ਜਿਲ੍ਹਾ ਪੱਧਰ ‘ਤੇ ਪਹਿਲੇ 13 ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਡੀ.ਟੀ.ਐਫ ਵਲੋਂ ਸਨਮਾਨਿਤ ਕੀਤਾ ਜਾਂਦਾ ਹੈ।ਇਸ ਸਾਲ ਮਿਡਲ ਵਰਗ ਵਿੱਚ ਪਹਿਲੇ 13 ਸਥਾਨਾਂ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਪਹਿਲੇ, ਦੂਸਰੇ …

Read More »

ਰੱਸਾਕਸ਼ੀ ਮੁਕਾਬਲੇ ਵਿੱਚ ਬਜ਼ੁਰਗਾਂ ਨੇ ਨੌਜਵਾਨਾਂ ਨੂੰ ਦਿੱਤੀ ਮਾਤ

ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਹੋਲਾ ਮਹੱਲਾ ਦੇ ਸਬੰਧ ਵਿੱਚ ਪਰਿਵਾਰਕ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ-ਬਰਨਾਲਾ ਜ਼ੋਨ ਵਲੋਂ ਖੇਡਾਂ ਦੇ ਦੌਰ ਵਿੱਚ ਮੁੰਡਿਆਂ ਅਤੇ ਕੁੜੀਆਂ ਨੇ ਦੌੜਾਂ, ਰੁਮਾਲ ਚੁੱਕਣਾ, ਚਮਚਾ ਰੇਸ ਦਾ ਪ੍ਰਦਰਸ਼ਨ ਕੁਲਵੰਤ ਸਿੰਘ ਨਾਗਰੀ, ਗੁਲਜ਼ਾਰ ਸਿੰਘ, ਕਰਤਾਰ ਸਿੰਘ, ਜਰਨੈਲ ਸਿੰਘ ਦੀ ਨਿਗਰਾਨੀ ਹੇਠ ਕੀਤਾ ਗਿਆ।ਪਬਲਿਕ ਵਿੰਗ ਦੇ ਨਾਲ ਇਸਤਰੀ ਵਿੰਗ ਦਾ ਗੋਲਾ ਸੁੱਟਣ …

Read More »

ਸਟੱਡੀ ਸਰਕਲ ਵੱਲੋਂ ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ਾਲ ਪਰਿਵਾਰਕ ਖੇਡ ਮੇਲੇ ਦਾ ਆਯੋਜਨ

ਗਤਕਾ ਚੈਂਪੀਅਨਸ਼ਿਪ ਜੇਤੂ ਕੋਮਲਪ੍ਰੀਤ ਕੌਰ ਚੱਠਾ ਸੇਖਵਾਂ ਨੂੰ ਦਿੱਤਾ ਮਾਈ ਭਾਗ ਕੌਰ ਐਵਾਰਡ ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ-ਬਰਨਾਲਾ ਜ਼ੋਨ ਵਲੋਂ ਹੋਲਾ ਮਹੱਲਾ ਦੇ ਸਬੰਧ ਵਿੱਚ ਪਰਿਵਾਰਕ ਦਿਵਸ ਮੌਕੇ ਵਿਸ਼ਾਲ ਖੇਡ ਮੇਲੇ ਦਾ ਆਯੋਜਨ ਪਿੰਡ ਥਲੇਸਾਂ ਦੇ ਪਾਰਕ ਵਿੱਚ ਕੀਤਾ ਗਿਆ।ਅਜਮੇਰ ਸਿੰਘ ਡਿਪਟੀ ਡਾਇਰੈਕਟਰ, ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਕੁਲਵੰਤ ਸਿੰਘ ਨਾਗਰੀ ਜ਼ੋਨਲ …

Read More »

ਰਾਜਦੂਤ ਸੰਧੂ ਨੇ ਰਾਮ ਬਾਗ਼ ਵਿਖੇ ਸਵੇਰ ਦੀ ਸੈਰ ਲਈ ਆਏ ਲੋਕਾਂ ਨਾਲ ਅੰਮ੍ਰਿਤਸਰ ਦੇ ਮੁੱਦੇ ਵਿਚਾਰੇ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਭਾਜਪਾ ਵਿੱਚ ਸ਼ਾਮਿਲ ਹੋਏ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਯਾਦ ਨਾਲ ਸਬੰਧਿਤ ਰਾਮ ਬਾਗ਼ ਵਿਖੇ ਸਵੇਰ ਦੀ ਸੈਰ ਕੀਤੀ।ਜਿਥੇ ਉਨ੍ਹਾਂ ਕਰੀਬ ਦੋ ਘੰਟੇ ਸੈਰ ਕਰਨ ਆਏ ਸ਼ਹਿਰੀਆਂ ਨਾਲ ਅੰਮ੍ਰਿਤਸਰ ਦੇ ਵੱਖ-ਵੱਖ ਮੁੱਦੇ ਸਾਂਝੇ ਕੀਤੇ।ਲੋਕਾਂ ਨੇ ਸੰਧੂ ਦਾ ਨਿੱਘਾ ਸਵਾਗਤ ਕੀਤਾ।ਭਾਜਪਾ ਆਗੂ ਸੰਧੂ ਨੇ ਲੋਕਾਂ ਨਾਲ ਚਾਹ ਅਤੇ …

Read More »

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮ. ਵੱਲੋਂ 10 ਲੱਖ ਦਾ ਚੈਕ ਭੇਟ

ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ।ਸ੍ਰੀ ਦਰਬਾਰ ਸਾਹਿਬ ਵਿਖੇ ਚਲਦੀਆਂ ਸੇਵਾਵਾਂ ਲਈ ਰਾਸ਼ੀ ਦਾ ਇਹ ਚੈਕ ਕੰਪਨੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਮਿਨਹਾਸ, ਡਾ. ਗੁਰਪ੍ਰੀਤ ਸਿੰਘ ਮਿਨਹਾਸ ਤੇ ਬੀਬੀ ਸਵਰੀਨ ਕੌਰ ਮਿਨਹਾਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ …

Read More »

ਸਿੱਖਾਂ ਦਾ ਕੌਮੀ ਤਿਉਹਾਰ ‘ਹੋਲਾ ਮਹੱਲਾ’

ਭਾਰਤ ਅੰਦਰ ਮਨਾਏ ਜਾਂਦੇ ਮੌਸਮੀ ਤਿਉਹਾਰਾਂ ਨੂੰ ਖਾਲਸਾ ਪੰਥ ਨਵੇਕਲੇ ਅਤੇ ਖ਼ਾਲਸੀ ਰੰਗ-ਢੰਗ ਨਾਲ ਮਨਾਉਂਦਾ ਹੈ।ਇਨ੍ਹਾਂ ਮਹੱਤਵਪੂਰਨ ਤਿਉਹਾਰਾਂ ਵਿਚੋਂ ਇਕ ਤਿਉਹਾਰ ਹੋਲਾ ਮਹੱਲਾ ਹੈ, ਜੋ ਬਸੰਤ ਰੁੱਤ ਦੇ ਤਿਉਹਾਰ ਹੋਲੀ ਤੋਂ ਅਗਲੇ ਦਿਨ ਮਨਾਇਆ ਜਾਂਦਾ ਹੈ।ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚੇਤ ਵਦੀ ਇਕ ਸੰਮਤ 1757 ਬਿਕ੍ਰਮੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਲ੍ਹਾ ਹੋਲਗੜ੍ਹ ਦੇ ਸਥਾਨ ’ਤੇ …

Read More »

ਆਰਟ ਗੈਲਰੀ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸਾਊਥ ਏਸ਼ੀਆ ਫਿਲਮ ਫੈਸਟੀਵਲ ਪ੍ਰਦਰਸ਼ਨੀ

ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਆਰਟ ਗੈਲਰੀ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸਾਊਥ ਏਸ਼ੀਆ ਫਿਲਮ ਫੈਸਟੀਵਲ ਵਲੋਂ ਪ੍ਰਦਰਸ਼ਨੀ ਲਗਾਈ ਗਈ।ਇਸ ਪ੍ਰਦਰਸ਼ਨੀ ਜਿਸ ਦਾ ਟਾਈਟਲ `ਕਰੀਏਟ, ਕੋਲੈਬੋਰੇਟ, ਕੈਟਾਲਾਈਜ਼ ਸੀ, ਜੋ ਕਿ ਰਿਫਲੈਕਸ਼ਨ ਆਨ ਸੈਕਸੁਅਲ ਵਾਇਲੈਂਸ ਇਨ ਸਾਊਥ ਏਸ਼ੀਆ ਨਾਲ ਸੰਬੰਧਿਤ ਹੈ। ਇੰਡੀਅਨ ਅਕੈਡਮੀ ਆਫ ਫਾਈਨ ਆਰਟ ਗੈਲਰੀ ਦੇ ਆਨ. ਜਨਰਲ ਸੈਕਟਰੀ ਡਾ. ਪੀ.ਐਸ ਗਰੋਵਰ ਨੇ ਦੱਸਿਆ ਕਿ ਆਰਟ ਗੈਲਰੀ …

Read More »

ਭਾਜਪਾ ਵਲੋਂ ਪ੍ਰੋਫੈਸਰ ਭਨੋਟ ਅੰਮ੍ਰਿਤਸਰ ਉਤਰੀ ਦਾ ਆਈ.ਟੀ ਕਨਵੀਨਰ ਨਿਯੁੱਕਤ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਆਗਾਮੀ ਲੋਕ ਸਭਾ ਚੋਣਾਂ ਨੂੰ ਵੇਖਦੇ ਹੋਏ ਭਾਰਤੀ ਜਨਤਾ ਪਾਰਟੀ ਵਲੋਂ ਪ੍ਰੋਫ਼ੈਸਰ ਡਾ. ਵਿਜੈ ਭਨੋਟ ਨੂੰ ਭਾਜਪਾ ਨੇ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਉੱਤਰੀ) ਆਈ.ਟੀ ਸੈਲ ਦਾ ਕਨਵੀਨਰ ਨਿਯੁੱਕਤ ਕੀਤਾ ਹੈ।ਹੁਣ ਉਹ ਰਣਜੀਤ ਐਵੀਨਿਊ, ਕਸ਼ਮੀਰ ਰੋਡ, ਸਿਵਲ ਲਾਈਨ, ਉਤਰੀ ਬਾਈਪਾਸ ਮਜੀਠਾ ਰੋਡ ਮੰਡਲਾਂ ਅਤੇ ਪੰਚਾਇਤ ਮੰਡਲ ਦੀਆਂ 12 ਪੰਚਾਇਤਾਂ ਵਿੱਚ ਭਾਜਪਾ ਆਈ.ਟੀ ਸੈਲ …

Read More »

ਮਿਲਟਰੀ ਸਟੇਸ਼ਨ ਖਾਸਾ ਵਿਖੇ ਰਾਸ਼ਟਰੀ ਕੈਡਿਟ ਕੋਰ ਗਰਲਜ਼ ਵਿੰਗ ਲਈ ਆਰਮੀ ਅਟੈਚਮੈਂਟ ਕੈਂਪ ਦਾ ਆਯੋਜਨ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਨੈਸ਼ਨਲ ਕੈਡਿਟ ਕੋਰ (ਐਨ.ਸੀ.ਸੀ) ਅੰਮ੍ਰਿਤਸਰ ਦੀ 1 ਪੰਜਾਬ ਗਰਲਜ਼ ਬਟਾਲੀਅਨ ਤੇ ਆਰਮੀ ਬਟਾਲੀਅਨ ਦੇ ਨਾਲ ਤਾਲਮੇਲ ਵਿੱਚ ਮਿਲਟਰੀ ਸਟੇਸ਼ਨ, ਖਾਸਾ ਵਿਖੇ ਨੈਸ਼ਨਲ ਕੈਡੇਟ ਕੋਰ ਦੇ ਆਰਮੀ ਅਟੈਚਮੈਂਟ ਕੈਂਪ ਦੇ ਸਫਲ ਸਮਾਪਤੀ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਹੀ ਹੈ।ਇਸ 12 ਦਿਨਾਂ ਕੈਂਪ ਵਿੱਚ ਮਾਝਾ ਪੱੱਟੀ ਦੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਬਟਾਲਾ, ਧਾਰੀਵਾਲ ਅਤੇ ਦੀਨਾਨਗਰ …

Read More »

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ‘ਤੇੇ ਐਨ.ਸੀ.ਸੀ ਕੈਡਿਟਾਂ ਦਰਮਿਆਨ ਪੋਸਟਰ ਮੇਕਿੰਗ ਮੁਕਾਬਲਾ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਐਨ.ਸੀ.ਸੀ ਕੈਡਿਟਾ ਵਲੋਂ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਇਆ ਗਿਆ।ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਅਧੀਨ ਪੈਂਦੇ ਸਕੂਲ ਆਫ ਐਮੀਨੈਂਸ ਛੇਹਰਟਾ ਦੇ ਐਨ.ਸੀ.ਸੀ ਕੈਡਿਟਾਂ ਵਲੋਂ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਨ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਮਨਮੀਤ ਕੌਰ ਨੇ ਦੱਸਿਆ ਕਿ ਸ਼ਹੀਦੀ ਦਿਹਾੜਾ ਮਨਾਉਣ ਲਈ ਐਨ.ਸੀ.ਸੀ ਕੈਡਿਟਾਂ ਦਰਮਿਆਨ …

Read More »