ਧਰਨੇ ‘ਤੇ ਬੈਠੇ ਸਾਂਝਾ ਮੋਰਚਾ ਦੇ ਆਗੂਆਂ ਨੂੰ ਦਿੱਤੀ ਮੁੜ ਚੇਤਾਵਨੀ ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਿੱਖਿਆ ਅਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਪੰਜਾਬ ਵਿਚ ਚੱਲ ਰਹੇ 2000 ਤੋਂ ਵੱਧ ਐਸੋਸੀਏਟਿਡ ਸਕੂਲਾਂ ਬਾਰੇ ਬੋਲਦੇ ਕਿਹਾ ਕਿ ਇਹ ਸਕੂਲ ਘੱਟ ਫੀਸਾਂ ’ਤੇ ਚੰਗੀ ਪੜਾਈ ਲੋੜਵੰਦ ਬੱਚਿਆਂ ਨੂੰ ਕਰਵਾ ਰਹੇ ਹਨ ਅਤੇ ਸਰਕਾਰ ਇੰਨਾਂ ਨੂੰ ਬੰਦ ਕਰਨ ਦਾ ਫੈਸਲਾ …
Read More »ਪੰਜਾਬੀ
ਐਸੋਸੀਏਟਿਡ ਸਕੂੂਲ ਬੰਦ ਨਹੀਂ ਕੀਤੇ ਜਾਣਗੇ- ਸਿਖਿਆ ਮੰਤਰੀ
ਧਰਨੇ ‘ਤੇ ਬੈਠੇ ਸਾਂਝਾ ਮੋਰਚਾ ਦੇ ਆਗੂਆਂ ਨੂੰ ਦਿੱਤੀ ਮੁੜ ਚੇਤਾਵਨੀ ਅੰਮਿ੍ਤਸਰ, 15 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਿਖਿਆ ਅਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਸੁਸਾਇਟੀਆਂ ਅਧੀਨ ਕੰਮ ਕਰਦੇ ਅਧਿਆਪਕ, ਜਿੰਨਾਂ ਨੂੰ ਪੰਜਾਬ ਸਰਕਾਰ ਵੱਲੋਂ ਪੱਕੇ ਕੀਤੇੇ ਗਿਆ ਹੈ, ਦੀ ਤਨਖਾਹ ਵਿਚ ਹੋਈ ਕਮੀ ਦਾ ਰੌਲਾ ਪਾ ਕੇ ਧਰਨਾ ਲਗਾ ਰਹੇ ਸਾਂਝਾ ਮੋਰਚੇ ਦੇ ਆਗੂਆਂ ਨੂੰ ਮੁੜ ਸਖਤ ਚੇਤਾਵਨੀ …
Read More »ਸਿੱਖਿਆ ਮੰਤਰੀ ਪੰਜਾਬ ਨੇ ਰਾਸ਼ਟਰੀ ਸਮੂਹ ਗਾਨ ਮੁਕਾਬਲੇ ਦੇ ਜੇਤੂਆਂ ਨੂੰ ਵੰਡੇ ਇਨਾਮ
ਜਗਤ ਜਯੋਤੀ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਸਮਾਗਮ ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਵਿਕਾਸ ਪ੍ਰੀਸ਼ਦ ਅੰਮ੍ਰਿਤਸਰ ਵਲੋਂ ਜਗਤ ਜਯੋਤੀ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਜੋੜਾ ਫਾਟਕ ਵਿਖੇ ਰਾਸ਼ਟਰੀ ਸਮੂਹ ਗਾਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪੁੱਜੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਸਮਾਗਮ …
Read More »ਜਨਮ ਦਿਨ ਮੁਬਾਰਕ – ਹਰਲੀਨ ਕੌਰ
ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਅਮਨ) – ਪਿੰਡ ਚੀਚਾ ਜਿਲਾ ਅੰਮ੍ਰਿਤਸਰ ਵਾਸੀ ਪਿਤਾ ਸੁਰਜੀਤ ਸਿੰਘ, ਮਾਤਾ ਭੁਪਿੰਦਰ ਕੌਰ ਤੇ ਸਮੂਹ ਪਰਿਵਾਰ ਨੂੰ ਹੋਣਹਾਰ ਬੇਟੀ ਹਰਲੀਨ ਕੌਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਡੀ.ਏ.ਵੀ ਪਬਲਿਕ ਸਕੂਲ ਨੇਸ਼ਟਾ ਵਿਖੇ ਇਨਾਮ ਵੰਡ ਸਮਾਰੋਹ ਆਯੋਜਿਤ
ਸਿੱਖਿਆ ਮੰਤਰੀ ਵਲੋਂ ਸਕੂਲ ਨੂੰ 5 ਲੱਖ ਦੀ ਗਰਾਂਟ ਦਾ ਐਲਾਨ ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਹੰਤ ਕੌਸ਼ਲ਼ ਦਾਸ ਡੀ.ਏ.ਵੀ ਪਬਲਿਕ ਸਕੂਲ ਨੇਸ਼ਟਾ ਅਟਾਰੀ ਵਿਖੇ ਇਨਾਮ ਵੰਡ ਸਮਾਰੋਹ ਦਾ ਸਮਾਗਮ ਆਯੋਜਿਤ ਕੀਤਾ ਗਿਆ।ਇਸ ਸਮਾਗਮ ਵਿੱਚ ਓਮ ਪ੍ਰਕਾਸ਼ ਸੋਨੀ ਸਿੱਖਿਆ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਸ਼ਮਾ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ।ਵਿਦਿਆਰਥੀਆਂ ਵਲੋਂ ਸੱਭਿਆਚਾਰਕ …
Read More »ਹਿਰਦੇ ਪ੍ਰੋਜੈਕਟ ਅਧੀਨ ਪੋਸਟਰ ਮੇਕਿੰਗ `ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਨੇ ਜਿੱਤੇ ਇਨਾਮ
ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਅਧੀਨ ਚੱਲ ਰਹੇ ਮੁੱਖ ਅਧਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਨੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਦੀ ਦੇਖ-ਰੇਖ ਅਧੀਨ ‘ਹਿਰਦੇ ਪ੍ਰੋਜੈਕਟ’ ਅਧੀਨ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਕੰਪਨੀ ਬਾਗ ਅੰਮ੍ਰਿਤਸਰ ਵਿਖੇ ਵਿਦਿਆਰਥੀਆਂ ਦੇ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਸਿਮਰਨਪ੍ਰੀਤ ਕੌਰ ਅੱਠਵੀਂ ਏ ਦੀ ਵਿਦਿਆਰਥਣ ਨੇ ਦੂਜਾ …
Read More »ਸੇਂਟ ਸੋਲਜ਼ਰ ਈਲੀਟ ਕਾਨਵੈਂਟ ਸਕੂਲ਼ ਵਿਖੇ ਮਨਾਇਆ `ਗਰੈਂਡ ਪੇਰੈਂਟਸ ਡੇਅ`
ਜੰਡਿਆਲਾ ਗੁਰੂ, 14 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ਼ ਵਿਖੇ ਕਿੰਡਰਗਾਰਟਨ ਪਲੇਅ ਪੇਨ ਤੋਂ ਦੂਸਰੀ ਜਮਾਤ ਦੇ ਬੱਚਿਆਂ ਦਾ `ਗਰੈਂਡ ਪੇਰੈਂਟਸ ਡੇਅ` ਮਨਾਇਆ ਗਿਆ।ਜਿਸ ਵਿੱਚ ਬੱਚਿਆਂ ਦੇ ਦਾਦਾ ਦਾਦੀ ਅਤੇ ਨਾਨਾ ਨਾਨੀਆਂ ਨੇ ਹਿੱਸਾ ਲਿਆ। ਸਭ ਤੋਂ ਪਹਿਲਾਂ ਪਲੇਅ ਪੇਨ ਕਲਾਸ ਦੇ ਛੋਟੇ-ਛੋਟੇ ਬੱਚਿਆਂ ਨੇ ਦਾਦਾ ਦਾਦੀ ਨਾਨਾ ਨਾਨੀ ਦੇ ਰੂਪ ਵਿੱਚ ਮਾਡਲਿੰਗ …
Read More »ਮਾਂ ਬੋਲੀ ਪੰਜਾਬੀ ਨੂੰ ਪ੍ਰਫੁਲਤ ਕਰਨ ਦਾ ਉਪਰਾਲਾ ਸ਼ਲਾਘਾਯੋਗ- ਅਭਿਜੀਤ ਕਪਲਿਸ਼
ਭੀਖੀ, 14 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਵਾਸੀ ਤਜਿੰਦਰ ਸਿੰਘ ਵਲੋਂ ਪੰਜਾਬੀ ਬੋਲੀ ਲਈ ਲੋਕਾਂ ਨੂੰ ਜਾਗਰੁਕ ਕਰਨ ਦੇ ਮਕਸਦ ਨਾਲ ਇੱਕ ਸਾਇਕਲ ਯਾਤਰਾ ਸ਼ੁਰੂ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦੇ ਹੋਏ ਸਾਇਕਲ ਗਰੁਪ ਦੇ ਮੈਂਬਰ ਸੰਜੀਵ ਪਿੰਕਾ ਨੇ ਦੱਸਿਆ ਕਿ ਮਾਨਸਾ ਦੇ ਇਸ ਨੋਜਵਾਨ ਦਾ ਟੀਚਾ ਪੰਜਾਬ ਦੇ 22 ਜਿਲਿਆਂ ਦੇ ਲਗਭਗ 2000 ਪਿੰਡ ਅਤੇ 100 ਦੇ ਕਰੀਬ …
Read More »ਅਤਲਾ ਖੁਰਦ ਵਿਖੇ ਗੁਰਬਾਣੀ ਗੁਰੂ ਇਤਿਹਾਸ ਤੇ ਲੰਬੇ ਕੇਸਾਂ ਦੇ ਮੁਕਾਬਲੇ ਕਰਵਾਏ ਗਏ
ਭੀਖੀ, 14 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ ਜਰਨਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਹੈ ਕਿ ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੋਸਾਇਟੀ (ਰਜਿ:) ਵਲੋਂ ਗੁਰਬਾਣੀ, ਗੁਰ ਇਤਿਹਾਸ, ਸਿੱਖ ਇਤਿਹਾਸ ਅਤੇ ਲੰਬੇ ਸੁੰਦਰ ਕੇਸ ਮੁਕਾਬਲੇ ਪਿੰਡ ਅਤਲਾ ਖ਼ੁਰਦ ਜਿਲ੍ਹਾ ਮਾਨਸਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏੇ।ਇਸ ਮੁਕਾਬਲੇ ਵਿੱਚ 7 ਤੋਂ 23 ਸਾਲ ਦੀ ਉਮਰ …
Read More »ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ `ਤੇ ਅਰਥੀ ਫੂਕ ਕੇ ਕੀਤਾ ਪ੍ਰਦਰਸ਼ਨ
ਭੀਖੀ, 14 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਸੁਬਾ ਆਗੂ ਗੁਰਵਿੰਦਰ ਸਿੰਘ, ਜਿਲ੍ਹਾ ਆਗੂ ਸਤਨਾਮ ਸਿੰਘ ਖਿਆਲਾ, ਜਲ ਸਪਲਾਈ ਵਿਭਾਗ ਬ੍ਰਾਂਚ ਆਗੂ ਨਿਤੇਸ਼ ਗੁਪਤਾ ਨਰੇਗਾ ਯੂਨੀਅਨ ਨੇ ਅੱਜ ਇਥੇ ਇਕ ਸਾਂਝੇ ਪ੍ਰੈਸ ਬਿਆਨ ਰਾਹੀਂ ਸਰਵ ਸਿਖਿਆ ਅਭਿਆਨ ਅਤੇ ਰਮਸਾ ਅਧਿਆਪਕਾਂ ਦੀ ਤਨਖਾਹ ਘਟਾਉਣ, ਪਾਵਰਕਾਮ ਠੇਕਾ ਮੁਲਾਜ਼ਮ ਸੀ.ਐਚ.ਪੀ ਦੇ ਵਰਕਰਾਂ ਦੀਆਂ 50 ਪ੍ਰਤੀਸ਼ਤ ਛਾਂਟੀਆਂ, ਪਨਬਸ ਰੋਡਵੇਜ਼ …
Read More »
Punjab Post Daily Online Newspaper & Print Media