Wednesday, November 25, 2026

ਪੰਜਾਬੀ

ਆੜ੍ਹਤੀਆਂ ਨੇ ਆਪਣੀਆਂ ਮੰਗਾਂ ਸਬੰਧੀ ਦਿੱਤਾ ਧਰਨਾ

ਭੀਖੀ, 14 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆੜਤੀਆ ਐਸੋਸੀਏਸ਼ਨ ਵਲੋਂ ਮਾਨਸਾ ਵਿਖੇ ਸੀ.ਸੀ.ਆਈ ਵਲੋਂ ਨਰਮੇ ਦੀ ਸਿੱਧੀ ਖਰੀਦ ਕਰਨ ਦੇ ਵਿਰੋਧ ਵਿੱਚ ਮੁਕੰਮਲ ਹੜਤਾਲ ਕੀਤੀ ਗਈ ਅਤੇ ਸ਼ਹਿਰ ਵਿੱਚ ਰੋਸ ਮਾਰਚ ਕਰਦੇ ਹੋਏ ਨਵੀਂ ਅਨਾਜ਼ ਮੰਡੀ ਮਾਨਸਾ ਵਿਖੇ ਦਫਤਰ ਮਾਰਕੀਟ ਕਮੇਟੀ ਅੱਗੇ ਰੋਸ ਧਰਨਾ ਦਿੱਤਾ ਗਿਆ।      ਇਸ ਹੜਤਾਲ ਦੀ ਗੱਲਾ ਮਜ਼ਦੂਰ ਯੂਨੀਅਨ ਮਾਨਸਾ ਵਲੋਂ ਵੀ ਪੂਰੀ ਹਮਾਇਤ ਕਰਦਿਆਂ …

Read More »

ਬਠਿੰਡਾ ’ਚ ਬਰਾਮਦ ਹੋਈ ਰਾਜਸਥਾਨ ਤੋਂ ਖੋਹੀ ਇਨੋਵਾ

ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਪੁਲਿਸ ਨੇ ਰਾਜਸਥਾਨ ਤੋਂ ਖੋਹੀ ਇਨੋਵਾ ਗੱਡੀ ਬਠਿੰਡਾ ਵਿਖੇ ਬਰਾਮਦ ਹੋਣ ਦੀ ਪੁਸ਼ਟੀ ਕੀਤੀ ਹੈ। ਇਸ ਗੱਡੀ ਨੂੰ ਪੁਲਿਸ ਨੇ ਉਸ ਸਮੇਂ ਕਾਬੂ ਕੀਤਾ ਜਦੋਂ ਗੱਡੀ ਬਠਿੰਡਾ ਵਿਖੇ ਵੇਚਣ ਲਈ ਲਿਆਂਦੀ ਜਾ ਰਹੀ ਸੀ। ਥਾਣਾ ਥਰਮਲ ਪੁਲਿਸ ਦੇ ਸਹਾਇਕ ਥਾਣੇਦਾਰ ਰਾਜਵੀਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ `ਤੇ ਪੁਲਿਸ …

Read More »

ਗੋਡੇ ਬਦਲਣ ਨੂੰ ਲੈ ਕੇ ਫੈਲੀਆਂ ਹਨ ਕਈ ਗਲਤ ਧਾਰਨਾਵਾਂ – ਡਾ. ਮੋਹਿਤ

ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਗੁਪਤਾ ਹਸਪਤਾਲ ਅਤੇ ਟਰੋਮਾ ਸੈਂਟਰ ਦੇ ਹੱਡੀਆਂ ਅਤੇ ਰੋਗਾਂ ਦੇ ਮਾਹਿਰ ਡਾ. ਮੋਹਿਤ ਗੁਪਤਾ ਨੇ ਇਕ ਸੈਮੀਨਾਰ ਦੌਰਾਨ ਦੱਸਿਆ ਕਿ ਗੋਡੇ ਬਦਲਣ ਨੂੰ ਲੈ ਕੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਹਨ।ਜਿਆਦਾ ਲੋਕਾਂ ਨੂੰ ਉਮਰ ਨੂੰ ਲੈ ਕੇ ਸਭ ਤੋਂ ਵੱਡੀ ਗਲਤ ਧਾਰਣਾ ਹੈ ਕਿ ਇਹ ਸਿਰਫ ਬਜੁਰਗਾਂ ਦੀ ਹੀ ਬਿਮਾਰੀ ਹੈ। …

Read More »

ਸਕੂਲੀ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ

ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸੰਤ ਕਬੀਰ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਬਲਾਕ ਵਿੱਚ ਜੂਨੀਅਰ ਸਪੋਰਟਸਮੀਟ ਕਾਰਵਾਈ ਗਈ।ਜਿਸ ਵਿਚ ਤੀਜੀ ਕਲਾਸ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਇਸ ਦੀ ਸ਼ੁਰੂਆਤ ਮਾਰਚ ਪਾਸਟ ਰਾਹੀਂ ਕੀਤੀ ਗਈ ਅਤੇ ਬੱਚਿਆਂ ਨੇ ਸਹੁੰ ਚੁੱਕੀ ।ਪੀ.ਟੀ, ਜੰਪਿੰਗ ਰੇਸ, ਲੈਡਰ ਰੇਸ, ਫਰੋਗ ਰੇਸ, ਟੇਬਲ ਰੇਸ, ਪਾਸਸਿੰਗ ਬਾਲ ਰੇਸ ਆਦਿ ਖੇਡਾਂ ਵਿੱਚ …

Read More »

ਕੇਂਦਰੀ ਜੇਲ੍ਹ ਕੈਂਪ ਕੋਰਟ ਦੇ ਆਯੋਜਨ ਮੌਕੇ ਨੇਕ ਚਾਲ ਚੱਲਣ `ਤੇ ਛੱਡੇ ਚਾਰ ਕੈਦੀ

ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਸ੍ਰੀਮਤੀ ਮਨੀਲਾ ਚੁਘ, ਸਿਵਲ ਜੱਜ (ਸ.ਡ.)/ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂ  ਕੇਂਦਰੀ ਜੇਲ੍ਹ ਵਿਚ ਇਕ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਮੌਕੇ `ਤੇ ਚਾਰ ਕੈਦੀਆਂ ਦਾ ਨੇਕ ਚਾਲ ਚੱਲਣ ਵੇਖ ਕੇ ਜਾਤੀ ਮੁਚੱਲਕੇ `ਤੇ ਛੱਡਿਆ …

Read More »

93ਵੀਂ ਸਵ. ਬਲਦੇਵ ਸਿੰਘ ਬਰਾੜ ਯਾਦਗਾਰੀ ਦੋ ਦਿਨਾ ਜੂਨੀਅਰ ਓਪਨ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ਅੱਜ

ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਥਲੈਟਿਕ ਐਸੋਸੀਏਸ਼ਨ ਵੱਲੋਂ ਸਪੋਰਟਸ ਸਕੂਲ ਘੁੱਦਾ ਦੇ ਸਨਥੈਟਿਕ ਟ੍ਰੈਕ ‘ਤੇ ਐਨ.ਆਈ.ਐਸ ਪਟਿਆਲਾ ਖੇਡ ਵਿਭਾਗ, ਪੰਜਾਬ ਇੰਸਟੀਚਿਊਟ ਆਫ ਸਪੋਰਟਸ ਅਤੇ ਮਾਲਵਾ ਸਰੀਰਕ ਸਿੱਖਿਆ ਕਾਲਜ਼ ਪ੍ਰਬੰਧਕਾਂ ਦੀ ਦੇਖ ਰੇਖ ‘ਚ ਸਵ. ਬਲਦੇਵ ਸਿੰਘ ਬਰਾੜ ਯਾਦਗਾਰੀ 93ਵੀਂ ਦੋ ਦਿਨਾ ਜੂਨੀਅਨ ਓਪਨ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ਦਾ ਅਯੋਜਨ ਕੀਤਾ ਜਾ ਰਿਹਾ ਹੈ। ਸਥਾਨਕ ਪ੍ਰੈਸ ਕਲੱਬ ਵਿਖੇ …

Read More »

ਖੇਤ ਮਜ਼ਦੂਰ ਯੂਨੀਅਨ ਦੀ ਗੋਲਡਨ ਜੁਬਲੀ 24 ਤੇ 25 ਨਵੰਬਰ ਨੂੰ

ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਖੇਤ ਮਜ਼ਦੂਰ ਸਭਾ ਜਿਸ ਦਾ ਭਾਰਤੀ ਮਜ਼ਦੂਰ ਯੂਨੀਅਨ (ਬੀ.ਕੇ.ਐਮ.ਯੂ) ਨਾਲ ਇਲਹਾਕ ਹੈ ਵੱਲੋਂ 24 ਅਤੇ 25 ਨਵੰਬਰ ਨੂੰ ਵੱਡੇ ਪੱਧਰ ‘ਤੇ ਖੇਤ ਮਜ਼ਦੂਰ ਯੂਨੀਅਨ ਦੀ ਗੋਲਡਨ ਜੁਬਲੀ ਮਨਾਈ ਜਾ ਰਹੀ ਹੈ। ਇਸ ਸਬੰਧੀ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਗੁਲਜਾਰ ਸਿੰਘ ਗੋਰੀਆ …

Read More »

ਲੜਕੀਆਂ ਨੂੰ ਆਤਮ ਨਿਰਭਰ ਬਣਾਉਣ `ਚ ਅਹਿਮ ਯੋਗਦਾਨ ਪਾ ਰਿਹਾ ਸ਼ਰਮਾ ਪਰਿਵਾਰ – ਜਥੇਦਾਰ ਬਾਲਿਓਂ

ਸਮਰਾਲਾ, 13 ਅਕਤੂਬਰ (ਪੰਜਾਬ ਪੋਸਟ- ਕੰਗ) – ਸਮਰਾਲਾ ਸ਼ਹਿਰ ਵਿੱਚ 13 ਸਾਲ ਪਹਿਲਾਂ ਐਡਵੋਕੇਟ ਆਰਤੀ ਸ਼ਰਮਾ ਦੀ ਯਾਦ ਵਿੱਚ ਬਣਾਇਆ ਗਿਆ ਆਰਤੀ ਟੇਲਰਿੰਗ ਟਰੇਨਿੰਗ ਸੈਂਟਰ ਜਿੱਥੇ ਸਮਰਾਲਾ ਇਲਾਕੇ ਦੀਆਂ ਲੋੜਵੰਦ ਲੜਕੀਆਂ ਨੂੰ ਕਿੱਤਾਮੁਖੀ ਅਤੇ ਖੁਦਮੁਖਤਿਆਰ ਬਣਾਉਣ ਲਈ ਟੇਲਟਿੰਗ ਦੀ ਮੁਫਤ ਸਿੱਖਿਆ ਦਿੱਤੀ ਜਾਂਦੀ ਹੈ, ਅੱਜ ਇਸ ਟਰੇਨਿੰਗ ਸੈਂਟਰ ਵਿੱਚ 40 ਦੇ ਕਰੀਬ ਸਿੱਖਿਆ ਪ੍ਰਾਪਤ ਕਰ ਰਹੀਆਂ ਲੜਕੀਆਂ ਜੋ ਪਿਛਲੇ ਇੱਕ …

Read More »

ਕਾਂਗਰਸ ਸਰਕਾਰ ਹਰ ਫਰੰਟ `ਤੇ ਹੋਈ ਫੇਲ – ਪਪੜੌਦੀ

ਸਮਰਾਲਾ ਇਲਾਕੇ ਦੀਆਂ ਸੜਕਾਂ ਦੀ ਮੰਦਹਾਲੀ ਤੇ ਪ੍ਰਗਟਾਈ ਗਹਿਰੀ ਚਿੰਤਾ ਸਮਰਾਲਾ, 13 ਅਕਤੂਬਰ (ਪੰਜਾਬ ਪੋਸਟ- ਕੰਗ) -ਪਿਛਲੇ ਡੇਢ ਸਾਲ ਤੋਂ ਪੰਜਾਬ ਅੰਦਰ ਬਣੀ ਕਾਂਗਰਸ ਸਰਕਾਰ ਹਰ ਫਰੰਟ `ਤੇ ਫੇਲ ਸਾਬਤ ਹੋਈ ਹੈ। ਮੌਜੂਦਾ ਸਰਕਾਰ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੋਂ ਲਾਹ ਕੇ ਪੰਜਾਹ ਸਾਲ ਪਿੱਛੇ ਧੱਕ ਦਿੱਤਾ ਹੈ। ਪਿਛਲੇ ਦਿਨੀਂ ਪੰਜਾਬ ਦੇ ਕਰੀਬ ਅੱਠ ਹਜਾਰ ਤੋਂ ਉੱਤੇ ਅਧਿਆਪਕਾਂ ਨੂੰ ਰੈਗੂਲਰ …

Read More »