Wednesday, November 25, 2026

ਪੰਜਾਬੀ

ਲੁਧਿਆਣਾ ਦੀ ਮੀਟਿੰਗ ‘ਚ ਤੈਅ ਹੋਵੇਗੀ ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਗਲੀ ਰਣਨੀਤੀ

ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬੀਤੇ ਦਿਨ ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਥਰਮਲ ਬਠਿੰਡਾ ਯੂਨਿਟ-1 ਦੀ ਮਹੀਨਾਵਾਰ ਮੀਟਿੰਗ ਇਸ ਦੇ ਪ੍ਰਧਾਨ ਇੰਜ: ਮਨਜੀਤ ਸਿੰਘ ਧੰਜਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸੂਬੇ ਦੇ ਸੀਨੀਅਰ ਉਪ ਪ੍ਰਧਾਨ ਇੰਜ: ਸੁਰਜੀਤ ਸਿੰਘ ਟੀਨਾ ਨੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾਈ ਆਗੂਆਂ ਦੀ ਪੀ.ਐਸ.ਪੀ.ਸੀ.ਐਲ ਮੈਨੇਜਮੈਂਟ ਨਾਲ ਪਟਿਆਲਾ ਵਿਖੇ ਮੀਟਿੰਗ ਦੌਰਾਨ ਲਏ ਫੈਸਲਿਆਂ ਦੀ ਜਾਣਕਾਰੀ …

Read More »

ਐਸ.ਐਸ.ਡੀ ਗਰਲਜ਼ ਕਾਲਜ ਆਫ ਐਜੂਕੇਸ਼ਨ ਵਿਖੇ ਨਵੈਟੋ ਫੀਸਟ-2018 ਦਾ ਆਯੋਜਨ

ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਐਸ.ਡੀ.ਗਰਲਜ਼ ਕਾਲਜ ਆਫ ਐਜੂਕੇਸ਼ਨ ਵਿਖੇ ਸਾਲ 2018-19 ਦੇ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਬੀ.ਐਡ ਤੀਜੇ ਸਮੈਸਟਰ ਦੀਆਂ ਵਿਦਿਆਰਥਣਾਂ ਵਲੋਂ ਫਰੈਸ਼ਰ ਪਾਰਟੀ ਨਵੈਟੋ ਫੀਸਟ-2018 ਦਾ ਆਯੋਜਨ ਕੀਤਾ ਗਿਆ।ਸਾਰੇ ਵਿਦਿਆਰਥੀਆਂ ਨੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਪ੍ਰੋਗਰਾਮ `ਚ ਹਿੱਸਾ ਲਿਆ।ਵਿਦਿਆਰਥਣਾਂ ਵਲੋਂ ਮੈਨੇਜਮੈਟ, ਪ੍ਰਿੰਸੀਪਲ ਅਤੇ ਸਟਾਫ ਨਾਲ ਰਲ ਕੇ ਕੇਕ ਕੱਟਣ ਦੀ ਰਸਮ ਨਿਭਾਈ …

Read More »

ਸਾਂਝੇ ਵਿਦਿਆਰਥੀ ਮੋਰਚੇ ਦੇ ਧਰਨੇ ਦੌਰਾਨ ਵਿਦਿਆਰਥੀਆਂ ‘ਤੇ ਹੋਏ ਹਮਲੇ ਦੀ ਨਿਖੇਧੀ

ਸਰਕਾਰੀ ਰਜਿੰਦਰਾ ਕਾਲਜ਼ ਵਿਖੇ ਵਿਦਿਆਰਥੀ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਟੂਡੈਂਟਸ ਯੂਨੀਅਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਾਂਝੇ ਵਿਦਿਆਰਥੀ ਮੋਰਚੇ ਦੇ ਧਰਨੇ ਦੌਰਾਨ ਵਿਦਿਆਰਥੀਆਂ ‘ਤੇ ਹੋਏ ਹਮਲੇ ਅਤੇ ਗੁੰਡਾਗਰਦੀ ਦੇ ਖਿਲਾਫ ਸਰਕਾਰੀ ਰਜਿੰਦਰਾ ਕਾਲਜ਼ ਵਿਖੇ ਵਿਦਿਆਰਥੀ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।ਪੰਜਾਬ ਸਟੂਡੈਂਟ ਯੂਨੀਅਨ ਦੇ ਸੱਦੇ ‘ਤੇ ਪੰਜਾਬ ਸਟੂਡੈਂਟ ਯੂਨੀਅਨ (ਰੰਧਾਵਾ) ਨੇ …

Read More »

ਦਿੱਲੀ ਕਮੇਟੀ ਵਲੋਂ ਸ਼ੰਟੀ ਖਿਲਾਫ ਅਪਰਾਧਿਕ ਮਾਨਹਾਨੀ ਦੀ ਸ਼ਿਕਾਇਤ

ਨਵੀਂ ਦਿੱਲੀ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜੁਆਇੰਟ  ਸਕੱਤਰ ਅਮਰਜੀਤ ਸਿੰਘ ਫਤਹਿ ਨਗਰ ਅਤੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਬਿੰਦੂੁਵਾਰ ਸ਼ੰਟੀ ਦੇ ਦੋਸ਼ਾਂ ਨੂੰ ਝੂਠਲਾਉਂਦੇ ਹੋਏ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਵਲੋਂ ਮੌਜੂਦਾ ਕਮੇਟੀ ਪ੍ਰਧਾਨ ’ਤੇ ਭ੍ਰਿਸ਼ਟਾਚਾਰ ਕਰਨ ਦੇ ਲਗਾਏ ਗਏ ਦੋਸ਼ਾਂ ਨੂੰ ਨਕਾਰਦਿਆਂ ਹੋਇਆਂ ਥਾਣਾ ਨਾਰਥ …

Read More »

ਚੀਫ ਖਾਲਸਾ ਦੀਵਾਨ ਦੇ ਆਨ. ਸਕੱਤਰ ਨਰਿੰਦਰ ਸਿੰਘ ਖੁਰਾਣਾ ਨੂੰ ਸਦਮਾ- ਪਤਨੀ ਦਾ ਦਿਹਾਂਤ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੂੰ ਉਸ ਸਮੇਂ ਵੱਡਾ ਸਦਮਾ ਪੁੱਜਾ ਜਦ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਤਜਿੰਦਰ ਕੌਰ ਦਾ ਅੱਜ ਦਿਹਾਂਤ ਹੋ ਗਿਆ।ਸੁਸਾਇਟੀ ਦੇ ਅੰਡਰ ਸੈਕਟਰੀ ਇੰਦਰਜੀਤ ਸਿੰਘ ਨੇ ਪ੍ਰੈਸ ਨੂੰ ਜਾਰੀ  ਬਿਆਨ  ਵਿਚ  ਦੱਸਿਆ ਹੈ ਕਿ ਸ੍ਰੀਮਤੀ ਤਜਿੰਦਰ ਕੌਰ ਦੀ ਮ੍ਰਿਤਕ ਦੇਹ …

Read More »

ਜਨਮ ਦਿਨ ਮੁਬਾਰਕ – ਧਰੁਵ ਸ਼ਰਮਾ

ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਮਨ) – ਧਰੁਵ ਸ਼ਰਮਾ ਦੇ ਮਾਤਾ ਪਿਤਾ ਅਤੇ ਸਮੂਹ ਪਰਿਵਾਰ ਨੂੰ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਸੁਖਪ੍ਰੀਤ ਸਿੰਘ ਅਰੋੜਾ

ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪਿੰਡ ਭਿੱਸੀਆਣਾ ਵਾਸੀ ਪਿਤਾ ਗੁਰਦੀਪ ਸਿੰਘ ਮਾਤਾ ਮਮਤਾ ਅਰੋੜਾ ਅਤੇ ਸਮੂਹ ਪਰਿਵਾਰ ਨੂੰ ਹੋਣਹਾਰ ਬੇਟੇ ਸੁਖਪ੍ਰੀਤ ਸਿੰਘ ਅਰੋੜਾ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਆਪ ਵਿਧਾਇਕਾ ਰੁਪਿੰਦਰ ਕੌਰ ਰੂਬੀ ਦੇ ਵਿਆਹ `ਚ ਪੁੱਜੇ ਅਰਵਿੰਦ ਕੇਜਰੀਵਾਲ

ਆਮ ਲੋਕਾਂ ਅਤੇ ਮੀਡੀਆ ਤੋ ਰੱਖੀ ਦੂਰੀ   ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਦਿਹਾਤੀ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਬਠਿੰਡਾ ਵਾਸੀ ਸਾਹਿਲ ਪੁਰੀ ਨਾਲ ਵਿਆਹ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਗੁਰਮਤਿ ਅਨੁਸਾਰ ਹੋਇਆ।ਸਾਦੇ ਪ੍ਰੋਗਰਾਮ ਵਿੱਚ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਥਕ ਜਥੇਬੰਦੀਆਂ ਨਾਲ ਕੀਤਾ ਵਿਚਾਰ-ਵਟਾਂਦਰਾ

ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ- ਲੌਂਗੋਵਾਲ ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਥੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਸਮੁੱਚੇ ਪੰਥ ਵੱਲੋਂ ਰਲ-ਮਿਲ ਕੇ ਮਨਾਇਆ ਜਾਵੇਗਾ ਅਤੇ ਇਸ ਇਤਿਹਾਸਕ ਮੌਕੇ ’ਤੇ …

Read More »