ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੈਨੇਡਾ ਸਰਕਾਰ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਨਜਰਵੇਟਿਵ ਪਾਰਟੀ ਦੇ ਮੁਖੀ ਐਂਡਰੀਓ ਸ਼ੀਰ ਆਪਣੀ ਪਤਨੀ ਜਿਲ ਸ਼ੀਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨਾਲ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਬੌਬ ਸਰੋਆ ਤੋਂ ਇਲਾਵਾ ਰਮੋਨਾ ਸਿੰਘ, ਬੌਬ ਦੋਸਾਂਝ ਅਤੇ ਬਿਕਰਮਜੀਤ …
Read More »ਪੰਜਾਬੀ
ਜ਼ਿਲ੍ਹਾ ਪੱਧਰੀ ਖੇਡਾਂ `ਚ ਪ੍ਰਾਇਮਰੀ ਸਕੂਲ ਘੁਲਾਲ ਨੇ ਮਾਰੀਆਂ ਮੱਲਾਂ
ਓਵਰ ਆਲ ਟਰਾਫੀ ਜਿੱਤਣ `ਚ ਘੁਲਾਲ ਸਕੂਲ ਦਾ ਅਹਿਮ ਯੋਗਦਾਨ ਸ਼ਮਰਾਲਾ, 10 ਅਕਤੂਬਰ (ਪੰਜਾਬ ਪੋਸਟ – ਕੰਗ) – ਇੱਥੋਂ ਨੇੜਲੇ ਪਿੰਡ ਘੁਲਾਲ ਦਾ ਸਰਕਾਰੀ ਪ੍ਰਾਇਮਰੀ ਸਕੂਲ ਜੋ ਕਿ ਆਪਣੀਆਂ ਪ੍ਰਾਪਤੀਆਂ ਕਾਰਨ ਵੱਡਾ ਨਾਮ ਬਣਾ ਚੁੱਕਾ ਹੈ, ਦੇ ਬੱਚਿਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜਨਮ ਭੂਮੀ ਸਰਾਭਾ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਮੋਹਰੀ ਬਣ ਕੇ ਉਭਰਿਆ। ਇਸ ਸਬੰਧੀ ਜਾਣਕਾਰੀ …
Read More »ਖੇਤੀਬਾੜੀ ਵਿਭਾਗ ਨੇ ਪਿੰਡ ਖਿਆਲਾ `ਚ ਲਾਇਆ ਕਿਸਾਨ ਸਿਖਲਾਈ ਕੈੰਪ
ਪਠਾਨਕੋਟ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਬਲਾਕ ਖੇਤੀਬਾੜੀ ਅਫਸਰ ਡਾ. ਹਰਿੰਦਰ ਸਿੰਘ ਬੈਂਸ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਖਿਆਲਾ ਵਿਖ਼ੇ ਰਜੇਸ਼ ਕੁਮਾਰ ਦੇ ਪ੍ਰਬੰਧ ਹੇਠ ਪਰਾਲੀ ਪਰਬੰਧਨ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈੰਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਡਾ. ਪ੍ਰਿਤਪਾਲ ਸਿੰਘ (ਖੇਤੀਬਾੜੀ ਵਿਕਾਸ ਅਫਸਰ ) ਨੇ ਕੀਤੀ। ਕੈੰਪ …
Read More »ਡੀ.ਸੀ ਅਤੇ ਐਸ.ਐਸ.ਪੀ ਨੇ `ਪਰਾਲੀ ਦਾ ਸੁਚੱਜਾ ਪ੍ਰਬੰਧ` ਕਿਤਾਬਚਾ ਕੀਤਾ ਰਲੀਜ਼
ਪਠਾਨਕੋਟ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਅਤੇ ਐਸ.ਐਸ.ਪੀ ਪਠਾਨਕੋਟ ਵੀ.ਐਸ ਸੋਨੀ ਨੇ ਸਾਂਝੇ ਤੌਰ `ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪ੍ਰਕਾਸ਼ਿਤ ਕਿਤਾਬਚਾ `ਪਰਾਲੀ ਦਾ ਸੁਚੱਜਾ ਪ੍ਰਬੰਧ` ਜਾਰੀ ਕੀਤਾ। ਡੀ.ਸੀ ਰਾਮਵੀਰ ਆਈ.ਏ.ਐਸ ਨੇ ਦੱਸਿਆ ਕਿ ਪੰਜਾਬ ਵਿੱਚ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ ਅਤੇ ਸਲਫਰ ਦਾ ਫਸਲੀ ਰਹਿੰਦ ਖੂੰਹਦ ਨੂੰ ਅੱੱਗ ਲਗਾ …
Read More »7ਵੀਂ ਵਾਰ ਮੇਜ਼ਬਾਨ ਐਜ਼ੂਕੇਸ਼ਨ ਕਾਲਜ ਰਣਜੀਤ ਐਵੀਨਿਊ ਰਿਹਾ ‘ਓਵਰ ਆਲ ਚੈਂਪੀਅਨ
’ਵਰਸਿਟੀ ਐਜ਼ੂਕੇਸ਼ਨ ਕਾਲਜਾਂ ਦਾ ਜ਼ੋਨਲ ਯੁਵਕ ਮੇਲਾ’ ਸੰਪੰਨ ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ’ਵਰਸਿਟੀ ਵੱਲੋਂ 3 ਰੋਜ਼ਾ ‘ਐਜ਼ੂਕੇਸ਼ਨ ਕਾਲਜਾਂ ਦਾ ਜ਼ੋਨਲ ਯੁਵਕ ਮੇਲਾ’ ਅੱਜ ਅਮਿੱਟ ਯਾਦਾਂ ਬਿਖੇਰੇਦਾ ਹੋਇਆ ਸੰਪੰਨ ਹੋ ਗਿਆ।ਇਸ ਮੁਕਾਬਲੇ ਦੌਰਾਨ ਮੇਜ਼ਬਾਨ ਖ਼ਾਲਸਾ …
Read More »ਖ਼ਾਲਸਾ ਕਾਲਜ ਨਰਸਿੰਗ ਨੇ ਮਨਾਇਆ ਵਿਸ਼ਵ ਮਾਨਸਿਕ-ਸਿਹਤ ਦਿਵਸ
ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਅੱਜ ‘ਯੰਗ ਪੀਪਲ ਐਂਡ ਮੈੱਨਟਲ ਹੈਲਥ ਇਨ ਚੇਂਜ਼ਿੰਗ ਵਰਲਡ’ ਵਿਸ਼ੇ ’ਤੇ ਵਿਸ਼ਵ ਮਾਨਸਿਕ-ਸਿਹਤ ਦਿਵਸ ਮਨਾਇਆ ਗਿਆ। ਜਿਸ ਵਿੱਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਅਤੇ ਗੌਰਮਿੰਟ ਮੈਡੀਕਲ ਕਾਲਜ ਮਨੋਰੋਗ ਵਿਭਾਗ ਦੇ ਮੁੱਖੀ ਡਾ. ਪ੍ਰਸ਼ੋਤਮ ਦਾਸ ਗਰਗ ਨੇ ਵਿਸ਼ੇਸ਼ …
Read More »ਸੀ.ਬੀ.ਐਸ.ਈ ਬੋਰਡ ਦੀਆਂ ਖੇਡਾਂ ਵਿੱਚ ਸੇਂਟ ਸੋਲਜ਼ਰ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ
ਜੰਡਿਆਲਾ ਗੁਰੂ, 10 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੀ.ਬੀ.ਐਸ.ਈ ਬੋਰਡ ਵਲੋਂ ਇਸ ਸਾਲ ਦੀਆਂ ਨਾਰਥ ਜੋਨ ਦੀਆਂ ਖੇਡਾਂ ਜੰਮੂ ਸਟੀਫਨ ਸਕੂਲ ਇੰਟਰਨੈਸ਼ਨਲ ਵਿੱਚ ਹੋਈਆਂ।ਜਿਸ ਵਿੱਚ ਕਬੱਡੀ ਦੇ ਅਮਡਰ-19 ਦੇ ਮੁਕਾਬਲੇ ਹੋਏ।ਇਸ ਵਿੱਚ ਨਾਰਥ ਜੋਨ ਦੀਆਂ ਲਗਭਗ 100 ਟੀਮਾਂ ਨੇ ਭਾਗ ਲਿਆ।ਸੇਂਟ ਸੋਲਜ਼ਰ ਇਲੀਟ ਕਾਨਵੇਂਟ ਸਕੂਲ ਜੰਡਿਆਲਾ ਗੁਰੂ ਦੀ ਟੀਮ ਨੇ ਅੰਡਰ-19 ਕਬੱਡੀ ਮੁਕਾਬਲੇ ਵਿੱਚ ਦੂਸਰੀ ਪੁਜੀਸ਼ਨ ਹਾਸਿਲ ਕੀਤੀ।ਇਹ …
Read More »ਜਿਲ੍ਹੇ ਦੇ ਹਰੇਕ ਪਿੰਡ `ਚ ਮਜ਼ਬੂਤ ਕੀਤਾ ਜਾਵੇਗਾ ਖੇਡ ਢਾਂਚਾ – ਸੰਘਾ
ਅੰਡਰ 14 ਉਮਰ ਵਰਗ ਦੇ ਜੇਤੂ ਖਿਡਾਰੀਆਂ ਨੂੰ ਦਿੱਤੇ ਇਨਾਮ ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਅੰਡਰ 14 ਸਾਲ ਉਮਰ ਵਰਗ ਦੀਆਂ ਚੱਲ ਰਹੀਆਂ ਜਿਲ੍ਹਾ ਪੱਧਰੀ ਖੇਡਾਂ ਵਿਚ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਪਹੁੰਚੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਹੈ ਕਿ ਉਨਾਂ ਦੀ ਇੱਛਾ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਖੇਡ ਢਾਂਚਾ ਮਜ਼ਬੂਤ ਕਰਨ ਦੀ ਹੈ, ਜਿਸ …
Read More »ਸ਼ੈਲਰ ਮਾਲਕ ਬਿਨਾਂ ਝਿਜਕ ਦੇ ਖਰੀਦਣ ਹਾਈਬ੍ਰਿਡ ਕਿਸਮਾਂ -ਡਿਪਟੀ ਕਮਿਸ਼ਨਰ
ਖੇਤੀ ਵਿਭਾਗ ਦੇ ਟਰਾਇਲ ’ਤੇ ਖਰੀਆਂ ਉਤਰ ਰਹੀਆਂ ਨੇ ਇਹ ਕਿਸਮਾਂ ਅੰਮਿ੍ਤਸਰ , 10 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬਾਸਮਤੀ ਅਤੇ ਝੋਨੇ ਦੀ ਚੱਲ ਰਹੀ ਖਰੀਦ ਵਿੱਚ ਕੁੱਝ ਹਾਈਬ੍ਰਿਡ ਕਿਸਮਾਂ, ਜੋ ਕਿ ਸਰਕਾਰ ਦੁਆਰਾ ਭਾਵੇਂ ਅਜੇ ਆਪਣੀ ਖਰੀਦ ਦਾ ਹਿੱਸਾ ਨਹੀਂ ਬਣਾਈਆਂ ਗਈਆਂ, ਪਰ ਖੇਤੀ ਵਿਭਾਗ ਦੇ ਟਰਾਇਲ ’ਤੇ ਖਰੀਆਂ ਉਤਰ ਰਹੀਆਂ ਹਨ, ਨੂੰ ਸ਼ੈਲਰ ਮਾਲਕ ਬਿਨਾਂ ਕਿਸੇ ਝਿਜਕ …
Read More »ਵਿਰਾਸਤੀ ਰਸੋਈ ਸੰਮੇਲਨ ਦੀਆਂ ਤਿਆਰੀਆਂ ਵੇਖਣ ਪੁੱਜੇ ਡਿਪਟੀ ਕਮਿਸ਼ਨਰ
ਦੇਸ਼ਾਂ ਦੇ ਖਾਨਸਾਮੇ ਪੇਸ਼ ਕਰਨਗੇ 15 ਦੇਸ਼ਾਂ ਦੇ ਖਾਣਿਆਂ ਦਾ ਸੁਆਦ ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ ਪ੍ਰੀਤਮ ਸਿੰਘ) – ਵਿਸ਼ਵ ਪ੍ਰਸਿਧ ਖਾਨਸਾਮਿਆਂ ਦੀ ਅਗਵਾਈ ਹੇਠ ਅੰਮਿ੍ਰਤਸਰ ਦੇ ਕਿਲ੍ਹਾ ਗੋਬਿੰਦਗੜ੍ਹ ਵਿਚ 12 ਤੋਂ 14 ਅਕਤੂਬਰ ਤੱਕ ਕਰਵਾਏ ਜਾ ਰਹੇ ਵਿਸ਼ਵ ਫੂਡ ਫੈਸਟੀਵਲ ਅਤੇ ਵਿਰਾਸਤੀ ਰਸੋਈ ਸੰਮੇਲਨ ਦੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ …
Read More »
Punjab Post Daily Online Newspaper & Print Media