Wednesday, November 25, 2026

ਪੰਜਾਬੀ

ਕੌਮੀ ਪੋਸ਼ਣ ਮਾਹ ਐਵਾਰਡ ਸਮਾਰੋਹ ਦੌਰਾਨ ਪੰਜਾਬ ਨੇ ਜਿੱਤੇ ਚਾਰ ਐਵਾਰਡ

ਡੀ.ਸੀ ਮਾਨਸਾ ਅਪਨੀਤ ਰਿਆਤ ਨੂੰ ਮਿਲਿਆ ਕੌਮੀ ਐਵਾਰਡ ਭੀਖੀ, 10 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜਿਲ੍ਹੇ ਵਿਚ ਪੋਸ਼ਣ ਮਾਹ ਅਭਿਆਨ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕਰਨ ਲਈ ਨਵੀਂ ਦਿੱਲੀ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਉਚੇਚੇ ਤੌਰ `ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਨਵੀਂ ਦਿੱਲੀ ਵਿਖੇ ਹੋਏ ਕੌਮੀ ਪੋਸ਼ਣ ਐਵਾਰਡ ਸਮਾਰੋਹ ਦੌਰਾਨ ਮਾਨਸਾ ਦੇ ਡਿਪਟੀ ਕਮਿਸ਼ਨਰ ਅਪਨੀਤ …

Read More »

ਪੁਲਿਸ ਸਟੇਸ਼ਨ ਭੀਖੀ `ਚ ਚੈਕਿੰਗ ਦੌਰਾਨ ਸਿਹਤ ਵਿਭਾਗ ਨੂੰ ਮਿਲਿਆ ਡੇਂਗੂ ਦਾ ਲਾਰਵਾ

ਭੀਖੀ, 10 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਿਲ੍ਹਾ ਐਪੀਡੀਮਾਲੋਜਿਸਟ ਡਾ. ਸੰਤੋਸ਼ ਭਾਰਤੀ ਜੀ ਦੇ ਦਿਸ਼ਾਂ ਨਿਰੇਦਸ਼ਾਂ ਤਹਿਤ ਸਿਹਤ ਵਿਭਾਗ ਖਿਆਲਾ ਕਲਾਂ ਦੀ ਟੀਮ ਵੱਲੋਂ ਪੁਲਿਸ ਸਟੇਸ਼ਨ, ਬੀ.ਡੀ.ਪੀ.ਓ, ਸੀ.ਡੀ.ਪੀ.ਓ, ਵੇਰਵਾ ਮਿਲਕ ਪਲਾਂਟ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਦੌਰਾਨ ਪੁਲਿਸ ਸਟੇਸ਼ਨ ਭੀਖੀ ਵਿੱਚ ਪਏ ਕਬਾੜ ਵਿਚੋਂ ਪੰਜ ਥਾਵਾਂ `ਤੇ ਡੇਂਗੂ ਦਾ ਲਾਰਵਾ ਪਾਇਆ ਗਿਆ।         ਸਿਹਤ ਵਿਭਾਗ ਦੀ ਟੀਮ ਵਲੋਂ ਇਸ ਨੂੰ …

Read More »

ਬਰਗਾੜੀ ਲਈ 14 ਅਕਤੂਬਰ ਨੂੰ ਮਾਨਸਾ ਤੋਂ ਰਵਾਨਾ ਹੋਵੇਗਾ 23ਵਾਂ ਜੱਥਾ – ਭਾਈ ਅਤਲਾ

ਭੀਖੀ, 10 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਿੰਗ ਕਮੇਟੀ ਮੈਂਬਰ ਰਜਿੰਦਰ ਸਿੰਘ ਜਵਾਹਰਕੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਅਤੇ ਜਿਲਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪੱਤਰਕਾਰਾਂ ਨੂੰ ਦੱਸਿਆ ਹੈ ਕਿ ਚੱਬੇ ਦੀ ਇਤਿਹਾਸਿਕ ਧਰਤੀ `ਤੇ ਸਰਬਤ ਖਾਲਸਾ ਦੁਆਰਾ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਜੋ …

Read More »

ਜਨਮ ਦਿਨ ਮੁਬਾਰਕ – ਅਨੁਸ਼ਕਾ

ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਅਮਨ) – ਸਥਾਨਕ ਰਾਮ ਬਾਗ ਵਾਸੀ ਪਿਤਾ ਸੁਰਿੰਦਰ ਸ਼ਰਮਾ, ਮਾਤਾ ਨੀਤੂ ਸ਼ਰਮਾ ਤੇ ਪਰਿਵਾਰਕ ਮੈਂਬਰਾਂ ਨੂੰ ਹੋਣਹਾਰ ਬੇਟੀ ਅਨੁਸ਼ਕਾ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਨੇ ਪੇਂਟਿਗ ਮੁਕਾਬਲੇ `ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੇ ਹੋਣਹਾਰ ਵਿਦਿਆਰਥੀਆਂ ਨੇ ‘ਮੌਕੇ ਤੇ ਕਰਵਾਏ ਗਏ ਪੇਂਟਿਗ ਮੁਕਾਬਲੇ’ ਵਿੱਚ ਵਧੀਆ ਪ੍ਰਦਸ਼ਨ ਕੀਤਾ। ਇਸ ਮੁਕਾਬਲੇ ਵਿੱਚ ਗਰੁੱਪ ਏ ਮੁਕਾਬਲੇ ਵਿੱਚ ਤੀਸਰੀ ਜਮਾਤ ਦੀ ਗੁਰਸਿਮਰਨ ਕੌਰ ਨੇ ਹੌਂਸਲਾ ਅਫ਼ਜ਼ਾਊ ਇਨਾਮ ਦੇ ਰੂਪ ਵਿੱਚ 100/- ਰੁਪਏ ਨਕਦ ਪ੍ਰਾਪਤ ਕੀਤੇ।ਤੀਸਰੀ ਜਮਾਤ ਦੀ ਹੀ ਅਨਮੋਲਪ੍ਰੀਤ ਕੌਰ ਨੇ …

Read More »

ਲਗਾਤਾਰ ਜਿੱਤ ਦੇ ਗੌਰਵਮਈ ਸੁਨਿਹਰੀ ਇਤਿਹਾਸ ਨੂੰ ਮੁੜ ਦੁਹਰਾਵਾਗੇ- ਗਰਚਾ, ਨਾਗਰਾ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਸੰਧੂ) – 18 ਅਕਤੂਬਰ ਨੂੰ ਹੋਣ ਜਾ ਰਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਸਲਾਨਾ ਚੋਣ ਨੂੰ ਲੈ ਕੇ ਚੋਣ ਨਿਸਾਨ ਉੱਡਦਾ ਬਾਜ਼ `ਤੇ ਚੋਣ ਲੜ੍ਹਨ ਵਾਲੇ ਯੂਨੀਵਰਸਿਟੀ ਕਰਮਚਾਰੀ ਡੈਮੋਕੇ੍ਰਟਿਕ ਫਰੰਟ ਦੇ ਚੋਣ ਲੜ੍ਹਨ ਦੇ ਉਮੀਦਵਾਰਾਂ ਮੈਂਬਰਾਂ ਤੇ ਸਹਿਯੋਗੀ ਕਰਮਚਾਰੀ ਭਾਈਚਾਰੇ ਦੇ ਵਲੋ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤੇ ਚੋਣ ਪ੍ਰਚਾਰ …

Read More »

ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਸਬੰਧੀ ਇੱਕ ਵਿਸ਼ੇਸ ਮੀਟਿੰਗ

ਪਠਾਨਕੋਟ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ `ਤੇ (ਅੱਤਿਆਚਾਰ-ਰੋਕਥਾਮ) ਐਕਟ ਅਧੀਨ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਸਬੰਧੀ ਇੱਕ ਵਿਸ਼ੇਸ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਵਧੀਕ ਡਿਪਟੀ ਕਮਿਸ਼ਨਰ (ਜ) ਦੇ ਦਫਤਰ ਵਿਖੇ ਕੁਲਵੰਤ ਸਿੰਘ (ਆਈ.ਏ.ਐਸ) ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੀ ਪ੍ਰਧਾਨਗੀ `ਚ ਕਰਵਾਈ ਗਈ        ਮੀਟਿੰਗ ਦੀ ਸ਼ੁਰੂਆਤ ਸੁਖਵਿੰਦਰ ਸਿੰਘ ਜ਼ਿਲ੍ਹਾ ਭਲਾਈ …

Read More »

ਵਾਜ਼ਬ ਮੁੱਲ ਲੈਣ ਲਈ ਪੂਰੀ ਤਰਾਂ ਪੱਕਣ `ਤੇ ਹੀ ਕਰੋ ਝੋਨੇ ਦੀ ਕਟਾਈ – ਡਾ. ਅਮਰੀਕ ਸਿੰਘ

ਪਠਾਨਕੋਟ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਬਲਾਕ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਉਹ ਮੰਡੀ ਵਿੱਚ ਝੋਨੇ ਦੀ ਵਿਕਰੀ ਸੰਬੰਧੀ ਆਉਣ ਵਾਲੀਆਂ ਸਮੱਸਿਆਵਾਂ ਤੋਂ ਬਚਣ ਲਈ ਝੋਨੇ ਦੀ ਕਟਾਈ, ਫਸਲ ਦੇ ਪੂਰੀ ਤਰਾਂ ਪੱਕਣ `ਤੇ ਹੀ ਕਰਨ ਕਿਉਂਕਿ ਜੇਕਰ ਫਸਲ ਦੀ ਕਟਾਈ ਪੱਕਣ ਤੋਂ ਪਹਿਲਾਂ ਹੀ ਕਰ ਲਈ ਜਾਵੇ ਤਾਂ ਅਣਪੱਕੇ ਅਤੇ …

Read More »

2017 ਬੈਚ ਦੇ ਆਈ.ਪੀ.ਐਸ ਪ੍ਰੋਬੇਸ਼ਨਰਾਂ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) 2017 ਬੈਚ ਦੇ ਲਗਭਗ 100 ਪ੍ਰੋਬੇਸ਼ਨਰਾਂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਪ੍ਰੋਬੇਸ਼ਨਰਾਂ ਨਾਲ ਗੱਲਬਾਤ ਕਰਦਿਆਂ ਸਮਰਪਣ ਭਾਵਨਾ ਨਾਲ ਕੰਮ ਕਰਨ, ਮੁਹਾਰਤ ਨਾਲ ਕਾਰਜ ਪ੍ਰਦਰਸ਼ਨ ਕਰਨ ਅਤੇ ਦਿੱਤੀਆਂ ਗਈਆਂ ਸੇਵਾਵਾਂ ਅਤੇ ਜ਼ਿੰਮੇਵਾਰੀਆਂ ਦੀ ਅਹਿਮੀਅਤ ਸਮਝਣ  `ਤੇ ਜ਼ੋਰ ਦਿੱਤਾ।ਪ੍ਰਧਾਨ ਮੰਤਰੀ ਨੇ …

Read More »

ਜਨਪ੍ਰਤੀਨਿਧਤਾ ਕਾਨੂੰਨ ਤਹਿਤ ਆਰਜ਼ੀ ਸੀਟਾਂ ਭਰਨ ਲਈ ਅਧਿਕਾਰਿਤ ਹੈ ਚੋਣ ਕਮਿਸ਼ਨ

ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੁੱਝ ਅਖਬਾਰਾਂ ਵਿੱਚ ਛਪੀ ਖਬਰ ਕਿ ਚੋਣ ਕਮਿਸ਼ਨ ਨੇ ਇਕ ਪਾਸੇ ਕਰਨਾਟਕ ਤੋਂ ਲੋਕ ਸਭਾ ਦੀਆਂ ਤਿੰਨ ਖਾਲੀ ਸੀਟਾਂ ਭਰਨ ਲਈ ਉਪ ਚੋਣ ਦਾ ਐਲਾਨ ਕਰ ਦਿੱਤਾ ਹੈ, ਜਦਕਿ ਆਂਧਰਾ ਪ੍ਰਦੇਸ਼ ਤੋਂ ਲੋਕ ਸਭਾ ਦੀਆਂ ਪੰਜ ਖਾਲੀ ਪਈਆਂ ਸੀਟਾਂ ਭਰਨ ਲਈ ਉਪ ਚੋਣ ਦਾ ਐਲਾਨ ਨਹੀਂ ਕੀਤਾ।     ਇਸ ਸੰਬੰਧ ਵਿਚ ਚੋਣ …

Read More »