Wednesday, November 25, 2026

ਪੰਜਾਬੀ

ਕੌਂਸਲਰ ਵਿਕਾਸ ਸੋਨੀ ਵਲੋਂ ਸਰਕਾਰੀ ਸਕੂਲ ਕਟਰਾ ਕਰਮ ਸਿੰਘ ਦਾ ਦੌਰਾ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਕੋਂਸਲਰ ਵਿਕਾਸ ਸੋਨੀ, ਕੁਲਬੀਰ ਕੌਰ ਦਾਰਾ ਅਤੇ ਪਰਮਜੀਤ ਚੋਪੜਾ ਵੱਲੋਂ ਸਰਕਾਰੀ ਸੀ.ਸੈ. ਸਕੂਲ ਕਟਰਾ ਕਰਮ ਸਿੰਘ ਦਾ ਦੌਰਾ ਕੀਤਾ ਗਿਆ।ਪ੍ਰਿੰਸੀਪਲ ਸ੍ਰੀਮਤੀ ਅਮਰਪਾਲੀ ਅਤੇ ਸਟਾਫ਼ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਵਕਾਸ ਸੋਨੀ ਨੇ ਜਿਥੇ ਸਕੂਲ ਦੀ ਇਮਾਰਤ ਅਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ, ਉਥੇ ਨਾਲ ਹੀ ਪ੍ਰਿੰਸੀਪਲ ਅਤੇ ਸਟਾਫ਼ ਕੋਲੋਂ …

Read More »

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਮੰਤਰੀ ਕਾਂਗੜ ਦੀ ਕੋਠੀ ਅੱਗੇ ਧਰਨਾ 15 ਨੂੰ -ਸੂਬਾ ਕਮੇਟੀ

ਲੁਧਿਆਣਾ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਮੀਟਿੰਗ ਵਿੱਚ ਸਬੂਾ ਜਨਰਲ ਸਕੱਤਰ ਵਰਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਦਿਓਲ ਸੂਬਾ ਮੀਤ ਪ੍ਰਧਾਨ ਰਾਜੇਸ਼ ਕੁਮਾਰ ਬਿੱਕਰ ਖਾਨ, ਸਿਮਰਨਜੀਤ ਸਿੰਘ ਧਰਮਪਾਲ ਸਿੰਘ, ਸਹਿ ਸਕੱਤਰ ਸੁਖਵਿੰਦਰ ਸਿੰਘ, ਪ੍ਰਚਾਰ ਸਕੱਤਰ ਇੰਦਰਪਾਲ ਸਿੰਘ ਖਜਾਨਚੀ ਅਵਤਾਰ ਸਿੰਘ, ਕੁਲਦੀਪ ਸਿੰਘ …

Read More »

ਪਿੰਗਲਵਾੜਾ ਨੇ ਦੁਬਈ ਵਾਸੀ ਚੰਦਰ ਸ਼ੇਖਰ ਕੋਹਲੀ ਦੇ ਸਹਿਯੋਗ ਨਾਲ ਕਰਵਾਈਆਂ 9ਵੀਆਂ ਯੂਨੀਫਾਈਡ ਖੇਡਾਂ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਸਕੂਲਾਂ ਦੀਆਂ 9ਵੀਂ ਯੂਨੀਫਾਈਡ ਖੇਡਾਂ ਪਿੰਗਲਵਾੜਾ ਮਾਨਾਂਵਾਲਾ ਕੰਪਲੈਕਸ ਵਿਖੇ ਭਗਤ ਪੂਰਨ ਸਿੰਘ ਆਦਰਸ਼ ਸੀ. ਸੈ. ਸਕੂਲ, ਭਗਤ ਪੂਰਨ ਸਿੰਘ ਸਕੂਲ ਫਾਰ ਡੈੱਫ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ, ਮਾਨਾਂਵਾਲਾ ਦੇ ਬੱਚਿਆਂ ਦੀਆਂ 9ਵੀਂ ਯੂਨੀਫਾਈਡ ਖੇਡਾਂ ਪ੍ਰਵਾਸੀ ਭਾਰਤੀ ਦੁਬਈ ਨਿਵਾਸੀ ਚੰਦਰ ਸ਼ੇਖਰ ਕੋਹਲੀ ਅਤੇ ਪਿੰਗਲਵਾੜਾ ਸੰਸਥਾ ਦੇ ਸਾਂਝੇ ਸਹਿਯੋਗ ਨਾਲ ਕਰਵਾਈਆਂ …

Read More »

ਫ਼ਿਲਮ `ਕਿਸਮਤ` ਨੂੰ ਵੱਡਾ ਹੁੰਗਾਰਾ ਦੇਣ `ਤੇ ਦਰਸ਼ਕਾਂ ਦਾ ਸਦਾ ਰਿਣੀ ਰਹਾਂਗਾ – ਜਗਦੀਪ ਸਿੱਧੂ

ਚੰਡੀਗੜ੍ਹ, 6 ਅਕਤੂਬਰ (ਪੰਜਾਬ ਪੋਸਟ- ਹਰਜਿੰਦਰ ਸਿੰਘ)- ਪ੍ਰਸਿੱਧ ਲੇਖਕ ਜਗਦੀਪ ਸਿੱਧੂ ਦੀ ਬਤੌਰ ਨਿਰਦੇਸ਼ਕ ਪਹਿਲੀ ਫ਼ਿਲਮ `ਕਿਸਮਤ` ਲੰਘੇ ਮਹੀਨੇ 21 ਸਤੰਬਰ ਨੂੰ ਰਿਲੀਜ਼ ਹੋਈ ਫ਼ਿਲਮ ਨੇ ਕਾਮਯਾਬੀ ਦੇ ਨਵੇਂ ਰਿਕਾਰਡ ਸਥਾਪਤ ਕੀਤੇ ਹਨ।ਫ਼ਿਲਮ ਨੂੰ ਮਿਲੀ ਵੱਡੀ ਸਫਲਤਾ ਲਈ ਜਗਦੀਪ ਸਿੱਧੂ ਨੇ ਦੁਨੀਆਂ ਭਰ `ਚ ਵਸਦੇ ਪੰਜਾਬੀ ਦਰਸ਼ਕਾਂ ਦਾ ਸ਼ੁਕਰੀਆ ਅਦਾ ਕਰਦਿਆਂ ਕਿਹਾ ਕਿ ਉਨ੍ਹਾਂ ਜਿਹੜੀ ਸੋਚ ਲੈ ਕੇ ਫ਼ਿਲਮ ਬਣਾਈ …

Read More »

ਕੈਪਟਨ ਵੱਲੋਂ ਪੈਟਰੋਲ ਤੇ ਡੀਜ਼ਲ ’ਤੇ ਟੈਕਸਾਂ ਦੀ ਛੋਟ ਨਾ ਦੇਣ ਦੀ ਛੀਨਾ ਨੇ ਕੀਤੀ ਆਲੋਚਨਾ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਟੈਕਸਾਂ ਦੀ ਛੋਟ ਨਾ ਦੇਣ ਦੇ ਫ਼ੈਸਲੇ ਦੀ ਨਿੰਦਾ ਕਰਦਿਆ ਕਿਹਾ ਕਿ ਇਸ ਨਾਲ ਸੂਬਾ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਮਹਿੰਗਾਈ ਦੇ ਮੱਦੇਨਜ਼ਰ …

Read More »

ਜਿਲ੍ਹੇ `ਚ ਪਰਾਲੀ ਨੂੰ ਅੱਗ ਲਾਉਣ `ਤੇ ਪੂਰਨ ਪਾਬੰਦੀ – ਅਪਨੀਤ ਰਿਆਤ

ਭੀਖੀ/ਮਾਨਸਾ, 7 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਿਲ੍ਹਾ ਮਾਨਸਾ ਅੰਦਰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ `ਤੇ ਪੂਰੀ ਤਰਾਂ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।            ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਆਮ ਤੌਰ `ਤੇ ਵੇਖਣ ਵਿਚ ਆਉਂਦਾ ਹੈ ਕਿ …

Read More »

ਸੀਮਨ ਦੇ ਅਣ ਅਧਿਕਾਰਤ ਭੰਡਾਰਨ, ਟਰਾਂਸਪੋਰਟੇਸ਼ਨ ਵਰਤੋਂ ਤੇ ਵੇਚਣ `ਤੇ ਰੋਕ

ਭੀਖੀ/ਮਾਨਸਾ, 7 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਿਲ੍ਹੇ ਵਿਚ ਸੀਮਨ ਦਾ ਅਣ-ਅਧਿਕਾਰਤ ਤੌਰ `ਤੇ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚੇ ਜਾ ਰਹੇ ਸੀਮਨ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।         ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਵਿੱਤ ਕਮਿਸ਼ਨਰ, ਪਸ਼ੂ ਪਾਲਣ, ਮੱਛੀ …

Read More »

ਸਬ ਇੰਸਪੈਕਟਰ ਬਣੇ ਭੁਪਿੰਦਰ ਸਿੰਘ ਨੂੰ ਪੁਲਿਸ ਕਮਿਸ਼ਨਰ ਨੇ ਲਾਏ ਸਟਾਰ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਤਰੱਕੀ ਹੋਣ `ਤੇ ਏੇ.ਐਸ.ਆਈ ਤੋਂ ਸਬ ਇੰਸਪੈਕਟਰ ਬਣੇ ਭੁਪਿੰਦਰ ਸਿੰਘ ਦੀ ਨੂੰ ਸਟਾਰ ਲਾਉਂਦੇ ਹੋਏ ਪੁਲਿਸ ਕਮਿਸ਼ਨਰ ਐਸ.ਸ਼ੀ੍ਰਵਾਸਤਵ ਆਈ.ਪੀ.ਐਸ, ਉਹਨਾ ਨਾਲ ਹਨ ਡੀ.ਸੀ.ਪੀ ਅਮਰੀਕ ਸਿੰਘ ਪਵਾਰ ਪੀ.ਪੀ.ਐਸ।  

Read More »

ਸਬ ਇੰਸਪੈਕਟਰ ਤੋਂ ਇੰਸਪੈਕਟਰ ਬਣੇ ਕੁਲਦੀਪ ਸਿੰਘ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਬ ਇੰਸਪੈਕਟਰ ਕੁਲਦੀਪ ਸਿੰਘ ਨੂੰ ਇੰਸਪੈਕਟਰ ਬਣਨ `ਤੇ ਸਟਾਰ ਲਗਾਉਦੇ ਹੋਏ ਪੁਲਿਸ ਕਮਿਸ਼ਨਰ ਐਸ.ਸ਼ੀ੍ਰਵਾਸਤਵ ਆਈ.ਪੀ.ਐਸ, ਉਹਨਾ ਨਾਲ ਹਨ ਏ.ਸੀ.ਪੀ ਰਿਚਾ ਅਗਨੀਹੋਤਰੀ।  

Read More »

ਸਾਂਝਾ ਅਧਿਆਪਕ ਮੋਰਚਾ ਸਮਰਾਲਾ ਤੇ ਮਾਛੀਵਾੜਾ ਵਲੋਂ ਪਟਿਆਲਾ ਵਿਖੇ ਸਮੂਹਿਕ ਮਰਨ ਵਰਤ `ਚ ਪਹੁੰਚਣ ਦਾ ਅਹਿਦ

ਸਮਰਾਲਾ, 6 ਅਕਤੂਬਰ (ਪੰਜਾਬ ਪੋਸਟ- ਕੰਗ) –  ਸਰਕਾਰੀ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਸਾਂਝਾ ਅਧਿਆਪਕ ਮੋਰਚਾ ਇਕਾਈ ਸਮਰਾਲਾ ਅਤੇ ਮਾਛੀਵਾੜਾ ਦਾ ਇੱਕ ਸਾਂਝੀ ਮੀਟਿੰਗ ਦਲਜੀਤ ਸਿੰਘ ਸਮਰਾਲਾ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਤਨਖਾਹ ਵਿੱਚ 70 ਪ੍ਰਤੀਸ਼ਤ ਕਟੌਤੀ ਦੇ ਫੈਸਲੇ ਨੂੰ ਅਧਿਆਪਕਾਂ ਲਈ ਮਾਰੂ ਦੱਸਿਆ ਗਿਆ।ਦਲਜੀਤ ਸਿੰਘ ਸਮਰਾਲਾ ਨੇ ਕਿਹਾ ਕਿ ਇਹ ਅਧਿਆਪਕ ਜੋ ਪਿਛਲੇ 10 …

Read More »