ਅੰਮ੍ਰਿਤਸਰ, 23 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।ਭਗਤ ਸਿੰਘ ਦੇ ਜੀਵਨ ਅਤੇ ਜੀਵਨ ਦਰਸ਼ਨ ‘ਤੇ ਅਧਾਰਿਤ ਇਕ ਭਾਸ਼ਨ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਪ੍ਰੋ. (ਡਾ.) ਮਨਜਿੰਦਰ ਸਿੰਘ ਮੁਖੀ ਸਕੂਲ ਆਫ ਪੰਜਾਬੀ ਸਟੱਡੀਜ਼ ਅਤੇ ਸੰਸਕ੍ਰਿਤ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸਰੋਤ …
Read More »ਪੰਜਾਬੀ ਖ਼ਬਰਾਂ
ਤਿੰਨ ਰੋਜ਼ਾ ਸਲਾਨਾ ਵਿਦਿਅਕ ਟੂਰ ਲਗਾਇਆ ਗਿਆ
ਭੀਖੀ, 23 ਮਾਰਚ (ਕਮਲ ਜ਼ਿੰਦਲ) – ਨੈਸ਼ਨਲ ਕਾਲਜ ਭੀਖੀ ਦਾ ਤਿੰਨ ਰੋਜ਼ਾ ਸਲਾਨਾ ਵਿਦਿਅਕ ਟੂਰ ਮਨੀਕਰਨ ਸਾਹਿਬ, ਮਨਾਲੀ, ਕਸੌਲ, ਸ਼ਿਲੋਂਗ ਵੈਲੀ ਹਿਮਾਚਲ ਪ੍ਰਦੇਸ਼ ਲਿਜਾਇਆ ਗਿਆ।ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਹਰਬੰਸ ਦਾਸ ਬਾਵਾ ਨੇ ਕਿਹਾ ਕਿ ਪੜਾਈ ਦੇ ਨਾਲ ਨਾਲ ਟੂਰ ਵੀ ਲਿਜਾਏ ਜਾਣੇ ਚਾਹੀਦੇ ਹਨ।ਜਿਸ ਦਾ ਵਿਦਿਆਰਥੀ ਜੀਵਨ …
Read More »ਮੋਹਣ ਮਤਿਆਲਵੀ ਨੂੰ ਪ੍ਰਮਿੰਦਰਜੀਤ ਯਾਦਗਾਰੀ ਅਤੇ ਨਿਰਮਲ ਅਰਪਨ ਨੂੰ ਡਾ. ਕੁਲਵੰਤ ਯਾਦਗਾਰੀ ਐਵਾਰਡ ਭੇਟ
ਅੰਮ੍ਰਿਤਸਰ, 23 ਮਾਰਚ (ਦੀਫ ਦਵਿੰਦਰ ਸਿੰਘ) – ਅੰਮ੍ਰਿਤਸਰ ਦੀ ਅੱਖਰ ਸਾਹਿਤ ਅਕਾਦਮੀ ਅਤੇ ਡਾ. ਕੁਲਵੰਤ ਯਾਦਗਾਰੀ ਟਰੱਸਟ (ਅੰਮ੍ਰਿਤਸਰ) ਵਲੋਂ ਵਿਰਸਾ ਵਿਹਾਰ ਵਿਖੇ ਪਰਮਿੰਦਰਜੀਤ ਅਤੇ ਡਾ. ਕੁਲਵੰਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਪ੍ਰਮੁੱਖ ਵਿਦਵਾਨ ਡਾ. ਹਰਭਜਨ ਸਿੰਘ ਭਾਟੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਦੇ ਨਾਲ ਸਮਾਰੋਹ ਦੀ ਪ੍ਰਧਾਨਗੀ ਅੱਖਰ ਦੇ ਸਰਪ੍ਰਸਤ ਡਾ. ਵਿਕਰਮਜੀਤ, ਡਾ. ਨਰੇਸ਼ ਕੁਮਾਰ, ਐਸ.ਪਰਸ਼ੋਤਮ, ਡਾ. ਮਨਕੁਲ ਨੇ ਸਾਂਝੇ …
Read More »ਸਕੂਲਾਂ ਦੇ ਨਵੇਂ ਸੈਸ਼ਨ ਦੀ ਆਰੰਭਤਾ ਬਾਣੀ ਨਾਲ – ਭਾਈ ਗੁਰਇਕਬਾਲ ਸਿੰਘ
ਅੰਮ੍ਰਿਤਸਰ, 23 ਮਾਰਚ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਦੀ ਨਵੇਂ ਸੈਸ਼ਨਾਂ ਦੀ ਆਰੰਭਤਾ ਅਤੇ ਚੱਲ ਰਹੇ ਕਾਰਜ਼ਾਂ ਦੀ ਚੜ੍ਹਦੀ ਕਲਾ ਲਈ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਵਿਖੇ ਸ੍ਰੀ ਸੰਪਟ ਅਖੰਡ ਪਾਠਾਂ ਦੇ ਭੋਗ ਪਾਏ ਗਏ। ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸਾਰੇ ਸਕੂਲਾਂ ਦੇ ਨਵੇਂ ਸੈਸ਼ਨ ਅਤੇ ਚੱਲ ਰਹੇ ਕਾਰਜ਼ਾਂ ਦੀ ਚੜ੍ਹਦੀ ਕਲਾ ਲਈ ਇਹ …
Read More »ਯਾਦਗਾਰੀ ਹੋ ਨਿਬੜਿਆ ਚੀਫ਼ ਖ਼ਾਲਸਾ ਦੀਵਾਨ ਵਲੋਂ ਆਯੋਜਿਤ ਬਾਲ ਬਸੰਤ ਦਰਬਾਰ
ਅੰਮ੍ਰਿਤਸਰ, 23 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ-ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੌਂਕ ਪਰਾਗਦਾਸ ਵਿਖੇ ਬਾਲ ਬਸੰਤ ਦਰਬਾਰ ਕਰਵਾਇਆ ਗਿਆ।ਜਿਸ ਵਿੱਚ ਵੱਖ-ਵੱਖ ਉਮਰ ਵਰਗ ਦੇ ਸੀ.ਕੇ.ਡੀ ਵਿਦਿਆਰਥੀਆਂ ਵੱਲੋਂ ਗੁਰਮਤਿ ਪਰੰਪਰਾ ਮੁਤਾਬਿਕ ਪੁਰਾਤਨ ਤੰਤੀ ਸਾਜ਼ਾਂ ਨਾਲ ਰਾਗ ਬਸੰਤ ਵਿਚ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਲਗਾ ਕੇ ਸੰਗਤਾਂ ਨੂੰ ਮੰਤਰ ਮੁਗਧ ਕੀਤਾ ਗਿਆ।ਛੋਟੇ-ਛੋਟੇ …
Read More »ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ 2 ਰੋਜ਼ਾ ਤਕਨੀਕੀ-ਉਤਸਵ ‘ਟੈਕ ਊਰਜ਼ਾ’ ਕਰਵਾਇਆ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿਮਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਰਾਸ਼ਟਰੀ ਪੱਧਰ ਦਾ 2 ਰੋਜ਼ਾ ਸਾਲਾਨਾ ਤਕਨੀਕੀ-ਉਤਸਵ ‘ਟੈਕ ਊਰਜਾ 2-ਕੇ24’ ਕਰਵਾਇਆ ਗਿਆ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਈ.ਈ.ਈ.ਈ ਸਟੂਡੈਂਟ ਬਰਾਂਚ ਅਧੀਨ ਸੰਸਥਾ ਆਈ.ਐਸ.ਟੀ.ਈ. ਸਟੂਡੈਂਟ ਚੈਪਟਰ ਦੇ ਸਹਿਯੋਗ ਕਰਵਾਏ ਇਸ ਪ੍ਰੋਗਰਾਮ ਮੌਕੇ 50 ਤੋਂ ਵਧੇਰੇ ਈਵੈਂਟਾਂ ਲਈ ਸੂਬੇ ਦੀਆਂ ਵੱਖ-ਵੱਖ ਸੰਸਥਾਵਾਂ ਦੇ …
Read More »ਹਲਕਾ ਦੱਖਣੀ ਦੇ ਰਿਟਰਨਿੰਗ ਅਫ਼ਸਰ ਨੇ ਸੈਕਟਰ ਅਫ਼ਸਰਾਂ ਨੂੰ ਈ.ਵੀ.ਐਮ ਮਸ਼ੀਨ ਦੀ ਦਿੱਤੀ ਸਿਖਲਾਈ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ-2024 ਲਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਰਿਟਰਨਿੰਗ ਅਫਸਰ-ਕਮ-ਨਗਰ ਨਿਗਮ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਹਲਕੇ ਦੇ ਸਮੂਹ ਸੈਕਟਰ ਅਫਸਰਾਂ ਨੂੰ ਈ.ਵੀ.ਐਮ ਮਸ਼ੀਨਾਂ ਦੀ ਵਿਸਥਾਰਪੂਰਵਕ ਸਿਖਲਾਈ ਦਿੱਤੀ।ਉਨਾਂ ਨੇ ਦੱਸਿਆ ਕਿ ਇਸ ਮਸ਼ੀਨ ਵਿੱਚ ਕਿਹੜੀਆਂ ਮੁਸ਼ਕਿਲਾਂ ਆ ਸਕਦੀਆਂ ਹਨ।ਦੱਖਣੀ ਹਲਕੇ ਦੇ ਸੈਕਟਰ ਅਫਸਰਾਂ ਵਿੱਚ ਨਗਰ ਨਿਗਮ ਦੇ ਐਕਸੀਅਨ, ਏਟੀਪੀ, ਐਸ.ਡੀ.ਓ, ਬਿਲਡਿੰਗ ਇੰਸਪੈਕਟਰ, …
Read More »ਹੋਲੀ ਦਾ ਤਿਉਹਾਰ ਪਾਣੀ ਦੀ ਦੁਰਵਰਤੋਂ ਦੇ ਬਿਨ੍ਹਾਂ ਮਨਾਉਣ ਸ਼ਹਿਰੀ- ਕਮਿਸ਼ਨਰ ਨਗਰ ਨਿਗਮ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨੇ ਇਕ ਪ੍ਰੈਸ ਰਲੀਜ਼ ਵਿੱਚ ਸਾਰੇ ਸ਼ਹਿਰ ਵਾਸੀਆਂ ਨੂੰ ਹੋਲੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਤਿਉਹਾਰ ਨੂੰ ਸਾਫ-ਸੁਥਰੇ ਤਰੀਕੇ ਨਾਲ ਅਤੇ ਬਿਨਾਂ ਪਾਣੀ ਦੀ ਦੁਰਵਰਤੋਂ ਦੇ ਮਨਾਉਣ ਦੀ ਅਪੀਲ ਕੀਤੀ ਹੈ।ਉਹਨਾਂ ਦੱਸਿਆ ਕਿ ਹੋਲੀ ਦਾ ਤਿਉਹਾਰ ਸਾਰੇ ਦੇਸ਼ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ।ਇਹ ਰੰਗਾਂ ਦਾ …
Read More »ਬਾਬਾ ਅਜੈਬ ਸਿੰਘ ਮੱਖਣਵਿੰਡੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 23 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਅਜੈਬ ਸਿੰਘ ਮੱਖਣਵਿੰਡੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਧਾਮੀ ਨੇ ਕਿਹਾ ਕਿ ਬਾਬਾ ਅਜੈਬ ਸਿੰਘ ਦਾ ਕਾਰ ਸੇਵਾ ਕਾਰਜ਼ਾਂ ਵਿੱਚ ਵੱਡਾ ਯੋਗਦਾਨ ਰਿਹਾ ਹੈ।ਇਨ੍ਹਾਂ ਨੇ ਗੁਰੂ ਘਰਾਂ ਦੀਆਂ ਸੇਵਾਵਾਂ ਵਿਚ ਵੱਡੇ ਕਾਰਜ਼ ਕੀਤੇ ਹਨ।ਐਡਵੋਕੇਟ ਧਾਮੀ …
Read More »ਹੋਲੇ ਮਹੱਲੇ ਮੌਕੇ ਗੁਰਧਾਮ ਯਾਤਰਾ ਲਈ ਸ਼ਰਧਾਲੂਆਂ ਦੀ ਰਵਾਨਗੀ ਲਗਾਤਾਰ ਜਾਰੀ
ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਹੋਲੇ ਮਹੱਲੇ ਦੇ ਪਾਵਨ ਮੌਕੇ ਸ੍ਰੀ ਅਨੰਦਪੁਾਰ ਸਾਹਿਬ ਅਤੇ ਹੋਰ ਗੁਰਧਾਮਾਂ ਦੀ ਯਾਤਰਾ ਲਈ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ਰਧਾਲੂ ਟਰੇਨਾਂ, ਬੱਸਾਂ, ਟਰੱਕਾਂ, ਟਰਾਲੀਆਂ ਅਤੇ ਆਪਣੇ ਨਿੱਜੀ ਵਾਹਣਾਂ ਆਦਿ ‘ਤੇ ਸਵਾਰ ਹੋ ਕੇ ਲਗਾਤਾਰ ਰਵਾਨਾ ਹੋ ਰਹੇ ਹਨ।ਤਸਵੀਰ ਵਿੱਚ ਆਪਣੀ ਕਾਰ ‘ਤੇ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੁੰਦੇ ਹੋਏ ਨੌਜਵਾਨ।
Read More »
Punjab Post Daily Online Newspaper & Print Media