Wednesday, November 25, 2026

ਪੰਜਾਬੀ

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਵਿਤ ਮੰਤਰੀ ਤੇ ਮੁੱਖ ਸਕੱਤਰ ਪੰਜਾਬ ਵਲੋਂ ਹਵਾਈ ਅੱਡੇ ’ਤੇ ਸਵਾਗਤ ਅੰਮ੍ਰਿਤਸਰ, 3 ਅਕਤਬੂਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਵਿਸ਼ੇਸ਼ ਤੌਰ ’ਤੇ ਆਪਣੇ ਵਫ਼ਦ ਨਾਲ ਅੰਮਿ੍ਰਤਸਰ ਆਏ।ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵੀ ਉਨਾਂ ਦੇ ਨਾਲ ਸਨ।ਪੰਜਾਬ ਸਰਕਾਰ ਵਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, …

Read More »

ਕੱਚੇ ਅਧਿਆਪਕਾਂ ਨੂੰ ਪੱਕੇ ਕਰਨ `ਤੇ ਵਿਧਾਇਕ ਦੱਤੀ ਨੇ ਕੀਤਾ ਮੁੱਖ ਮੰਤਰੀ ਕੈਪਟਨ ਦਾ ਧੰਨਵਾਦ

ਅੰਮ੍ਰਿਤਸਰ, 3 ਅਕਤਬੂਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵਲੋਂ 8886 ਐਸ.ਐਸ.ਏ, ਰਮਸਾ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ’ਤੇ ਵਿਧਾਇਕ ਸੁਨੀਲ ਦੱਤੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।      ਦੱਤੀ ਨੇ ਕਿਹਾ ਕਿ ਬੜੇ ਲੰਬੇ ਸਮੇਂ ਤੋਂ ਇਨ੍ਹਾਂ ਅਧਿਆਪਕਾਂ ਦੀ ਨੌਕਰੀ ਤੇ ਤਲਵਾਰ ਲਟਕ ਰਹੀ ਸੀ। ਅੱਜ ਕੈਪਟਨ ਸਾਹਿਬ ਨੇ ਇਨ੍ਹਾਂ ਨੂੰ ਪੱਕੇ …

Read More »

ਜਿਲਾ ਪੱਧਰੀ ਕੈਂਪ `ਚ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਦੀ ਅਪੀਲ – ਬੈਂਸ

ਅੰਮ੍ਰਿਤਸਰ, 3 ਅਕਤਬੂਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਹਾੜੀ ਦੀਆ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਅੰਮਿ੍ਰਤਸਰ ਵਲੋਂ ਦਾਣਾ ਮੰਡੀ, ਖਿਆਲਾ ਖੁਰਦ, ਰਾਮ ਤੀਰਥ ਰੋਡ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਾਈ ਗਈ।ਜਿਸ ਵਿਚ ਵੱਡੀ ਗਿਣਤੀ `ਚ ਕਿਸਾਨਾਂ ਨੇ ਭਾਗ ਲਿਆ।        ਜਸਬੀਰ ਸਿੰਘ ਬੈਂਸ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਉਨਾਂ …

Read More »

ਸਾਫ ਸੁਥਰੇ ਪੰਜ ਪਖਾਨਿਆਂ ਦੇ ਮਾਲਕਾਂ ਨੰੂ ਵਿਸ਼ੇਸ਼ ਪ੍ਰੋਗਰਾਮ ਤਹਿਤ ਕੀਤਾ ਸਨਮਾਨਿਤ

ਅੰਮ੍ਰਿਤਸਰ, 3 ਅਕਤਬੂਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਭਾਰਤੀ ਇੰਟਰਪ੍ਰਾਈਜਿਜ਼ ਦੀ ਸ਼ਾਖਾ ਭਾਰਤੀ ਫਾਉਂਡੇਸਨ ਵਲੋਂ ਸਤਿਆ ਭਾਰਤੀ ਅਭਿਆਨ ਅਧੀਨ ਜਿਲਾ ਪ੍ਰਸ਼ਾਸਨ ਅਮ੍ਰਿਤਸਰ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਹਿਯੋਗ ਨਾਲ `ਸਾਡੀ ਅਮਾਨਤ` ਮੁਕਾਬਲੇ ਅਧੀਨ ਸੈਲ਼ਫੀ ਵਿਦ ਟਾਇਲਟ ਦੀਆਂ ਐਂਟਰੀਆਂ ਮੰਗਵਾਈਆਂ ਗਈਆਂ।ਇਸ ਮੁਕਾਬਲੇ ਦਾ ਮੁੱਖ ਮੰਤਵ ਪਿੰਡ ਵਾਸੀਆਂ ਨੰੂ ਆਪਣੇ ਘਰੇਲੂ ਪਖਾਨਿਆਂ ਨੰੂ ਸਾਫ ਸੁਥਰਾ ਰੱਖਣਾ ਅਤੇ ਇਹਨਾ ਨੰੂ …

Read More »

ਖਾਲਸਾ ਕਾਲਜ ਵਿਖੇ ਬਾਵਾ ਬਲਵੰਤ ਤੇ ਬਾਬੂ ਫਿਰੋਜ਼ਦੀਨ ਸ਼ਰਫ ਯਾਦਗਾਰੀ ਮੁਸ਼ਾਇਰਾ

ਕੇਂਦਰੀ ਸਭਾ ਵਲੋਂ ਜੁੜੀ ਸ਼ਾਇਰੀ ਦੀ ਮਹਿਫਲ ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣਅੀਆਂ) – ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਵੱਲੋਂ ਪੰਜਾਬੀ ਅਕਾਦਮੀ ਦਿੱਲੀ, ਕਲਾ ਪਰਿਸ਼ਦ ਚੰਡੀਗੜ੍ਹ ਅਤੇ ਖਾਲਸਾ ਕਾਲਜ਼ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਬਾਵਾ ਬਲਵੰਤ ਅਤੇ ਬਾਬੂ ਫਿਰੋਜ਼ਦੀਨ ਸ਼ਰਫ ਯਾਦਗਾਰੀ ਕਾਵਿ ਮਹਿਫਲ` ਦਾ ਆਯੋਜਨ ਕੀਤਾ ਗਿਆ।ਖਾਲਸਾ ਕਾਲਜ਼ ਦੇ ਵਿਹੜੇ ਵਿੱਚ ਜੁੜੀ ਇਸ ਕਾਵਿ ਮਹਿਫਲ ਦੀ ਪ੍ਰਧਾਨਗੀ ਡਾ. ਮੋਹਨਜੀਤ, …

Read More »

ਜਿਲ੍ਹਾ ਪੱਧਰੀ ਓਪਨ ਜਿਲਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ `ਚ ਡੀ.ਏ.ਵੀ ਪਬਲਿਕ ਸਕੂਲ ਅੱਵਲ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿੱਚ ਕਰਵਾਈ ਗਈ ਜਿਲ੍ਹਾ ਸਕੂਲ ਤੇ ਓਪਨ ਜਿਲ੍ਹਾ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਬਾਜ਼ੀ ਮਾਰੀ ਹੈ। ਅੰਡਰ-12 ਵਰਗ ਵਿੱਚ ਚੌਥੀ ਜਮਾਤ ਦੇ ਲਕਸਿ਼ਤ ਬੰਸਲ ਨੇ 2 ਸੋਨੇ ਦੇ ਤਮਗੇ, ਜਮਾਤ ਛੇਵੀਂ ਦੇ ਅਰਮਾਨ ਸਿੰਘ ਨੇ 1 ਸੋਨੇ ਦਾ ਤਮਗਾ, 1 ਚਾਂਦੀ …

Read More »

ਦੰਦਾਂ ਦੀ ਸੰਭਾਲ ਦਾ ਮੁਫ਼ਤ 15 ਰੋਜ਼ਾ ਕੈਂਪ 3 ਤੋਂ

ਬਠਿੰਡਾ, 3 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਸਿਹਤ ਵਿਭਾਗ ਵਲੋਂ ਪੰਜਾਬ ਰਾਜ ਵਿਚ 30ਵਾਂ ਦੰਦਾਂ ਦੀ ਸੰਭਾਲ ਦਾ ਪੰਦਰਵਾੜਾ 3 ਤੋਂ 17 ਅਕਤੂਬਰ ਤੱਕ ਮਨਾਇਆ ਜਾ ਰਿਹਾ ਹੈ।ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਦੰਦਾਂ ਦੀ ਹਰ ਬਿਮਾਰੀ ਦਾ ਮੁਫ਼ਤ ਇਲਾਜ਼ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਗ਼ਰੀਬ ਅਤੇ ਲੋੜਵੰਦ ਵਿਅਕਤੀਆਂ ਦੇ ਦੰਦਾਂ ਦੇ ਸੈਟ ਮੁਫ਼ਤ …

Read More »

ਦਲਿਤ ਵਿਦਿਆਰਥੀ ਵੱਲੋਂ ਖੁਦਕੁਸ਼ੀ ਦਾ ਮਾਮਲਾ

ਐਕਸਨ ਕਮੇਟੀ ਵੱਲੋਂ ਅਗਲੇ ਸੰਘਰਸ਼ ਦੀ ਰੂਪ ਰੇਖਾ ਲਈ ਬੈਠਕ ਅੱਜ ਬਠਿੰਡਾ ’ਚ ਬਠਿੰਡਾ, 3 ਅਕਤੂਬਰ (ਅਵਤਾਰ ਸਿੰਘ ਕੈਂਥ)- ਬੀਤੀ ਦਿਨੀ ਕੋਟਫ਼ੱਤਾ ਦਾ ਰਹਿਣ ਵਾਲਾ ਹੋਣਹਾਰ ਦਲਿਤ ਵਿਦਿਆਰਥੀ ਮੱਖਣ ਸਿੰਘ, ਜੋ ਕਾਲਜ਼ ਦੇ ਪਿ੍ਰੰਸ਼ੀਪਲ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲਈ ਸੀ, ਦੇ ਇਨਸਾਫ਼ ਲਈ ਐਕਸਨ ਕਮੇਟੀ ਵੱਲੋਂ ਅੱਜ 3 ਅਕਤੂਬਰ ਨੂੰ ਬਠਿੰਡਾ ਦੇ ਟੀਚਰਜ਼ ਹੋੋਮ ਵਿਖੇ ਬੈਠਕ ਬਲਾਈ …

Read More »

ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ

ਬਠਿੰਡਾ, 3 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਬੀ.ਐਡ ਅਤੇ ਬੀ.ਏ ਬੀ.ਐਡ (ਇੰਟੀਗ੍ਰੇਟਡ ਕੋਰਸ) ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਵਿਦਿਆਰਥਣ ਜਸਪ੍ਰੀਤ ਕੌਰ ਨੇ ਸਾਰੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ।ਬੀ.ਐਡ ਤੀਜਾ ਸਮੈਸਟਰ ਦੀਆਂ ਵਿਦਿਆਰਥਣਾਂ ਰਮਨਦੀਪ ਕੌਰ, ਸੰਦੀਪ ਕੌਰ, ਪਰਮਜੀਤ ਕੌਰ ਅਤੇ ਬੇਅੰਤ ਕੌਰ ਨੇ ਖੂਬਸੂਰਤ …

Read More »

ਡੀ.ਏ.ਵੀ ਕਾਲਜ ਵਿਖੇ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ

ਬਠਿੰਡਾ, 3 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਡੀ.ਏ.ਵੀ ਕਾਲਜ ਬਠਿੰਡਾ ਵਿਖੇ ਸੀਨੀਅਰ ਸੀਟੀਜਨ ਡੇਅ ਮਨਾਇਆ ਗਿਆ, ਜਿਸ ਵਿਚ ਮਹੇਸ਼ਇੰਦਰ ਸਿੰਘ ਸਟਾਫ ਸੈਕਟਰੀ ਨੇ ਟੀਚਿੰਗ, ਨਾਨ ਟੀਚਿੰਗ ਅਤੇ ਵਿਦਿਆਰਥੀਆਂ ਨੰੂ ਸਹੁੰ ਚੁੱਕਵਾਈ ਕਿ ਉਹ ਬਜੂਰਗਾਂ ਦਾ ਸਤਿਕਾਰ ਕਰਨਗੇ ਅਤੇ ਕਦੇ ਵੀ ਉਹਨਾਂ ਨੰੂ ਭੱਦੀ ਸ਼ਬਦਾਵਲੀ ਦੀ ਵਰਤੋਂ ਨਹੀਂ ਕਰਨਗੇ।ਵਾਈਸ ਪ੍ਰਿੰਸੀਪਲ ਪ੍ਰੋ: ਵਰੇਸ਼ ਗੁਪਤਾ ਨੇ ਬਹੁਤ ਹੀ ਵਧੀਆ ਢੰਗ ਨਾਲ ਕਿਹਾ …

Read More »