Wednesday, November 25, 2026

ਪੰਜਾਬੀ

ਜਾਇਜ਼ ਮੁੱਲ ਲੈਣ ਲਈ ਕਿਸਾਨ ਮੰਡੀਆਂ `ਚ ਸੁੱਕਾ ਤੇ ਸਾਫ ਨਰਮਾ/ ਝੋਨਾਂ ਲਿਆਉਣ – ਮੰਡੀ ਅਫ਼ਸਰ

ਬਠਿੰਡਾ, 3 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਮਾਲਵੇ ਇਲਾਕੇ ਵਿੱਚ ਨਰਮੇ ਦੀ ਪੈਦਾਵਾਰ ਜ਼ਿਆਦਾ ਹੋਣ ਕਾਰਣ ਇਹ ਜ਼ਿਲ੍ਹਾ ਨਰਮਾ ਬੈਲਟ ਵੱਲੋਂ ਜਾਣਿਆ ਜਾਂਦਾ ਹੈ ਅਤੇ ਸਭ ਤੋਂ ਵੱੱਧ ਨਰਮੇ/ ਕਪਾਹ ਦੀ ਪੈਦਾਵਾਰ ਹੁੰਦੀ ਹੈ।ਬੀਤੇ ਦਿਨੀ ਪੰਜਾਬ ਵਿੱਚ ਮੌਸਮ ਖਰਾਬ ਹੋਣ ਕਾਰਣ ਕਿਸਾਨਾਂ ਵੱਲੋਂ ਨਰਮਾ ਮੰਡੀਆਂ ਵਿੱਚ ਵੇਚਣ ਲਈ ਲੇਟ ਹੋ ਗਏ ਸਨ ਅਤੇ ਹੁਣ ਮੌਸਮ ਠੀਕ ਹੋਣ ਕਾਰਣ ਕਿਸਾਨਾਂ …

Read More »

ਡਾ. ਰੂਪ ਸਿੰਘ ਦੁਆਰਾ ਸੰਪਾਦਿਤ ਪੁਸਤਕ ਨਿਰਭਉ ਨਿਰੰਕਾਰ ਲੌਂਗੋਵਾਲ ਵਲੋਂ ਸੰਗਤ ਅਰਪਣ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੀ ਗਈ ਪੁਸਤਕ ‘ਨਿਰਭਉ ਨਿਰੰਕਾਰ’ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਕੀਤੀ। ਇਸ ਪੁਸਤਕ ਦੇ ਮੁੱਖ ਸੰਪਾਦਕ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਸ਼੍ਰੋਮਣੀ ਸਿੱਖ ਚਿੰਤਕ ਡਾ. ਰੂਪ ਸਿੰਘ, ਜਦਕਿ ਇਸ ਦੇ ਸੰਪਾਦਕ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇੰਚਾਰਜ ਡਾ. …

Read More »

ਭਾਰਤ ’ਚ ਕੈਨੇਡਾ ਦੇ ਹਾਈ ਕਮਿਸ਼ਨਰ ਨਾਦਿਰ ਪਟੇਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਵੱਲੋਂ ਲੌਂਗੋਵਾਲ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ’ਚ ਕੈਨੇਡਾ ਦੇ ਹਾਈ ਕਮਿਸ਼ਨਰ ਸ੍ਰੀ ਐਚ.ਈ. ਨਾਦਿਰ ਪਟੇਲ ਨੇ ਅੱਜ ਰੂਹਾਨੀਅਤ ਦੇ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਦੀ ਪਤਨੀ ਗਰਾਹਮ ਪਟੇਲ ਤੇ ਬੇਟੀ ਤੋਂ ਇਲਾਵਾ ਅਮਰਿੰਦਰ ਸਿੰਘ ਵੀ ਉਨ੍ਹਾਂ ਦੇ …

Read More »

ਪੰਜਾਬ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਦੌਰਾਨ ਹੋਈਆਂ ਵਿਚਾਰਾਂ

ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਹੋਵੇਗਾ ਤਿੱਖਾ – ਧਰਮਿੰਦਰ ਖੱਟਰਾਂ ਸਮਰਾਲਾ, 2 ਅਕਤੂਬਰ (ਪੰਜਾਬ ਪੋਸਟ- ਕੰਗ) – ਪੰਜਾਬ ਨੰਬਰਦਾਰ ਯੂਨੀਅਨ (ਰਜਿ: 643) ਸਮਰਾਲਾ  ਇਕਾਈ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ  ਅਤੇ ਤਹਿਸੀਲ ਪ੍ਰਧਾਨ ਧਰਮਿੰਦਰ ਸਿੰਘ ਖੱਟਰਾਂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਦੇ ਨੰਬਰਦਾਰ ਅਤੇ ਅਹੁੱਦੇਦਾਰ ਹਾਜ਼ਰ ਹੋਏ।ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਪਿਛਲੇ ਦਿਨੀਂ ਹੋਈਆਂ ਪੰਚਾਇਤ ਸੰਮਤੀ ਅਤੇ …

Read More »

ਖਾਲਸਾ ਕਾਲਜ ਵਿਖੇ 21ਵੀਂ ਸਦੀ ਦੀ ਪੰਜਾਬੀ ਕਹਾਣੀ ’ਤੇ ਕੌਮੀ ਸੈਮੀਨਾਰ

ਅਜੋਕੀ ਪੰਜਾਬੀ ਕਹਾਣੀ ਥੁੜਿਆਂ-ਟੁੱਟਿਆਂ ਦੇ ਹੱਕ ਵੀ ਭੁਗਤਦੀ ਹੈ – ਵਿਦਵਾਨ ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਵਿਖੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਵੱਲੋਂ ‘21ਵੀਂ ਸਦੀ ਦੀ ਪੰਜਾਬੀ ਕਹਾਣੀ ਸਰੋਕਾਰ ਤੇ ਸੰਵਾਦ’ ਵਿਸ਼ੇ ਤਹਿਤ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਪੰਜਾਬੀ ਅਕਾਦਮੀ ਦਿੱਲੀ, ਕਲਾ ਪਰਿਸ਼ਦ ਚੰਡੀਗੜ੍ਹ ਅਤੇ ਖਾਲਸਾ ਕਾਲਜ ਦੇ ਸਹਿਯੋਗ ਨਾਲ ਹੋਏ ਸਮਾਗਮ ਦਾ …

Read More »

ਖਾਲਸਾ ਕਾਲਜ ਵਿਖੇ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ ’ਤੇ ਵਰਕਸ਼ਾਪ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੀ. ਜੀ. ਡਿਪਾਰਟਮੈਂਟ ਆਫ਼ ਕਾਮਰਸ ਅਤੇ ਬਿਜਨੈਸ ਐਡਮਨਿਸਟ੍ਰੇਸ਼ਨ ਵੱਲੋਂ ਨਿਵੇਸ਼ਕ ਜਾਗਰੂਕਤਾ ’ਤੇ ਐਸੋਸੀਏਸ਼ਨ ਸਕਿਓਰਿਟੀ ਐਂਡ ਐਕਸਚੇਂਜ਼ ਬੋਰਡ ਆਫ਼ ਇੰਡੀਆ (ਸੇਬੀ) ਅਤੇ ਐਸੋਸੀਏਸ਼ਨ ਆਫ਼ ਮਿਊਚਅਲ ਫ਼ੰਡਜ਼ ਇਨ ਇੰਡੀਆ (ਏ.ਐਮ.ਐਫ.ਆਈ) ਦੇ ਸਹਿਯੋਗ ਨਾਲ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਹੋਏ ਇਸ ਪ੍ਰੋਗਰਾਮ …

Read More »

ਖ਼ਾਲਸਾ ਇੰਜੀਨੀਅਰਿੰਗ ਕਾਲਜ ਵਿਖੇ ‘ਉਦਯੋਗ ਵਿਕਾਸ’ ’ਤੇ ਕਰਵਾਈ ਗਈ ਵਰਕਸ਼ਾਪ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਉਦਯੋਗ ਵਿਕਾਸ ’ਤੇ 3 ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ ਗਈ।ਇਸ ਪ੍ਰੋਗਰਾਮ ਦਾ ਆਯੋਜਨ ਕਾਲਜ ਦੁਆਰਾ ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕੀਤਾ ਗਿਆ ਸੀ।          ਇਸ ਸੈਮੀਨਾਰ ਦਾ ਉਦਘਾਟਨ ਕਾਲਜ ਦੇ ਡਾਇਰੈਕਟਰ ਡਾ. ਮੰਜੂ ਬਾਲਾ ਨੇ ਕੀਤਾ, ਜਦ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਵੱਛ ਕੈਂਪਸ ਰੈਂਕਿੰਗ ਵਿੱਚ ਦੂਜਾ ਸਥਾਨ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਵੱਛ ਕੈਂਪਸ ਰੈਂਕਿੰਗ 2018 ਵਿਚ ਸਮੁੱਚੇ ਭਾਰਤ ਦੀਆਂ ਸਰਕਾਰੀ ਯੂਨੀਵਰਸਿਟੀਆਂ ਵਿਚੋਂ ਦੂਜਾ ਸਵੱਛ ਅਤੇ ਸਾਫ ਕੈਂਪਸ ਦਾ ਦਰਜਾ ਪ੍ਰਾਪਤ ਹੋਇਆ ਹੈ। ਇਹ ਰੈਂਕਿੰਗ ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ `ਸਵੱਛ ਕੈਂਪਸ ਰੈਂਕਿੰਗ 2018 ਆਫ ਹਾਇਰ ਐਜੂਕੇਸ਼ਨਲ ਇੰਸਟੀਚਿਊਸ਼ਨਜ਼` …

Read More »

ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਲਈ ਘਰ-ਘਰ ਕੀਤੀ ਜਾਵੇਗੀ ਚੈਕਿੰਗ

ਐਸ.ਡੀ.ਐਮ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ ਭੀਖੀ, 2 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਚੈਕਿੰਗ ਕਰਨਗੀਆਂ ਅਤੇ ਜਿੱਥੇ ਕਿਤੇ ਵੀ ਡੇਂਗੂ ਦਾ ਲਾਰਵਾ ਪਾਇਆ ਜਾਂਦਾ ਹੈ, ਉਸ ਦਾ ਚਲਾਨ ਕਰਕੇ ਪੂਰੀ ਰਿਪੋਰਟ ਤਿਆਰ ਕੀਤੀ ਜਾਵੇਗੀ ਤਾਂ ਜੋ ਡੇਂਗੂ ਦੇ ਪ੍ਰਕੋਪ ਨੂੰ ਘਟਾਇਆ ਜਾ ਸਕੇ।ਇਨ੍ਹਾਂ ਗੱਲਾਂ ਦਾ …

Read More »

ਵਾਹਣਾਂ ਵਿੱਚ ਤੇਲ ਦੀ ਥਾਂ ਪਾਣੀ ਭਰਣ ਵਾਲੇ ਪੈਟਰੋਲ ਪੰਪ ਨੂੰ ਕਿਸਾਨਾਂ ਨੇ ਘੇਰਿਆ

ਫ਼ੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਸੀਲ ਕੀਤਾ ਪੰਪ ਭੀਖੀ, 2 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਨਸਾ ਦੇ ਪਿੰਡ ਤਮਕੋਟ ਵਿਖੇ ਚੱਲਦੇ ਇਕ ਪੈਟਰੋਲ ਪੰਪ ਦੀਆਂ ਮਸ਼ੀਨਾਂ ਵਿਚੋਂ ਗ੍ਰਾਹਕਾਂ ਦੇ ਵਹੀਕਲਾਂ ਵਿਚ ਪਟਰੋਲ/ ਡੀਜਲ ਦੀ ਜਗਾ ਪਾਣੀ ਭਰਨ ਦਾ ਮਾਮਲਾ ਸਾਹਮਣੇ ਆਇਆ ਹੈ। ਤੇਲ ਦੀ ਜਗਾ ਵਹੀਕਲਾਂ ਵਿੱਚ ਪਾਣੀ ਭਰੇ ਜਾਣ ਕਾਰਨ ਗ਼ੁੱਸੇ ਵਿੱਚ ਆਏ ਕਿਸਾਨਾਂ ਨੇ ਪੈਟਰੋਲ …

Read More »