ਭੀਖੀ, 2 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਰਜਿੰਦਰ ਸਿੰਘ ਜਵਾਹਰਕੇ, ਗੁਰਸੇਵਕ ਸਿੰਘ ਜਵਾਹਰਕੇ, ਬਲਵੀਰ ਸਿੰਘ ਬੱਛੋਆਣਾ ਗੁਰਚਰਨ ਸਿੰਘ ਕੋਟਲੀ, ਢਾਡੀ ਰਣਜੀਤ ਸਿੰਘ ਮੋੜ, ਪਲਵਿੰਦਰ ਸਿੰਘ ਬਾਲਿਆਂਵਾਲੀ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਮਾਨਸਾ ਅਤੇ ਬਠਿੰਡਾ ਜਿਲੇ ਤੋਂ 21ਵਾਂ ਜੱਥਾ ਬਰਗਾੜੀ ਮੋਰਚੇ ਵਿਚ ਸ਼ਾਮਲ ਹੋਣ ਲਈ …
Read More »ਪੰਜਾਬੀ
ਆਦਿ ਧਰਮ ਸਤਿਸੰਗ ਪਿੰਡ ਭਗਵਾਨਪੁਰਾ ਵਿਖੇ 7 ਅਕਤੂਬਰ ਨੂੰ
ਸ਼ਮਰਾਲਾ, 2 ਅਕਤੂਬਰ (ਪੰਜਾਬ ਪੋਸਟ- ਕੰਗ) – ਆਦਿ ਧਰਮ ਸਤਿਸੰਗ ਪਿੰਡ ਭਗਵਾਨਪੁਰਾ ਵਿਖੇ 7 ਅਕਤੂਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।ਸਤਿਸੰਗ ਵਿੱਚ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ ਕਾਸ਼ੀ ਬਨਾਰਸ ਦੇ ਗੱਦੀ ਨਸ਼ੀਨ ਸੰਤ 707 ਸੁਆਮੀ ਰਵੀ ਚਰਨ ਦਾਸ ਮਹਾਰਾਜ ਜੀ ਕਾਸ਼ੀ ਬਨਾਰਸ ਤੋਂ ਵਿਸ਼ੇਸ਼ ਤੌਰ `ਤੇ ਪਹੁੰਚ ਕੇ ਸੰਗਤਾਂ ਨੂੰ ਆਪਣੇ ਪ੍ਰਵਚਨਾਂ ਨਾਲ ਨਿਹਾਲ ਕਰਨਗੇ।ਕੁਲਵਿੰਦਰ …
Read More »ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਭਾਰਤੀ ਸਟੇਟ ਬੈਂਕ ਵੱਲੋਂ ਸਫਾਈ ਵਾਲੀ ਮਸ਼ੀਨ ਭੇਟ
ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ’ਚ ਅੱਜ ਭਾਰਤੀ ਸਟੇਟ ਬੈਂਕ ਵੱਲੋਂ ਇੱਕ ਸਫਾਈ ਵਾਲੀ ਮਸ਼ੀਨ ਭੇਟ ਕੀਤੀ ਗਈ। ਇਸ ਤੋਂ ਪਹਿਲਾਂ ਬੈਂਕ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ੍ਰੀ ਗੁਰੂ ਰਾਮਦਾਸ ਜੀ ਲੰਗਰ ਦੇ ਦਫਤਰ ਵਿਖੇ ਇਹ ਮਸ਼ੀਨ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਲਿਖਾਈ ਮੁਕਾਬਲੇ ਕਰਵਾਏ
ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੇ ਕੱਲ੍ਹ ਸਕੂਲੀ ਬੱਚਿਆਂ ਦੀ ਧਾਰਮਿਕ ਲਿਖਤੀ ਪ੍ਰੀਖਿਆ ਲਈ ਗਈ। ਇਨ੍ਹਾਂ ਮੁਕਾਬਲਿਆਂ ਵਿਚ 45 ਸਕੂਲਾਂ ਦੇ ਲਗਭਗ 225 ਬੱਚਿਆਂ ਨੇ ਬੜੇ …
Read More »ਗੁਰਦੁਆਰਾ ਕੋੜੀ ਘਾਟ ਯੂ.ਪੀ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਨਿੱਘਾ ਸਵਾਗਤ
ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਤ੍ਰਿਕੁਨੀਆ ਉਤਰ ਪ੍ਰਦੇਸ਼ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸੋਮਵਾਰ ਨੂੰ ਆਰੰਭ ਕੀਤਾ ਵਿਸ਼ਾਲ ਨਗਰ ਕੀਰਤਨ ਅੱਜ ਦੂਜੇ ਦਿਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਅਕਾਲ ਅਕੈਡਮੀ ਗੋਮਤੀ …
Read More »5 ਅਕਤੂਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ਪੰਜਾਬੀ ਫ਼ਿਲਮ ‘ਅਫ਼ਸਰ’
ਅੰਮ੍ਰਿਤਸਰ, 32 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਰੱਬ ਦਾ ਰੇਡੀਓ, ਵੇਖ ਬਰਾਤਾਂ ਚੱਲੀਆਂ, ਬੰਬੂਕਾਟ ਵਰਗੀਆਂ ਸੁਪਰਹਿੱਟ ਫ਼ਿਲਮਾਂ ਬਣਾਉਣ ਵਾਲੇ ਨਦਰ ਫਿਲ਼ਮਜ਼ ਅਤੇ ਵਿਹਲੀ ਜਨਤਾ ਪ੍ਰੋਡਕਸ਼ਨ ਦੀ ਪੰਜਾਬੀ ਫ਼ਿਲਮ ‘ਅਫ਼ਸਰ’ 5 ਅਕਤੂਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ।ਬਹੁਤ ਹੀ ਦਿਲਚਸਪ ਵਿਸ਼ੇ `ਤੇ ਅਧਾਰਿਤ ਕਹਾਣੀ ਵਿੱਚ ਪਟਵਾਰੀ ਅਤੇ ਕਾਨੂੰਗੋ ਦੇ ਰੁਤਬੇ ਦੇ ਫ਼ਰਕ ਨੂੰ ਫ਼ਿਲਮੀ ਪਰਦੇ `ਤੇ ਇੱਕ ਕਾਮੇਡੀ ਵਜੋਂ ਪੇਸ਼ …
Read More »ਸਰਜੀਕਲ ਸਟ੍ਰਾਈਕ ਦਿਵਸ ਨਾਲ ਸੰਬੰਧਿਤ `ਪ੍ਰਾਕਰਮ ਪਰਵ` ਸਮਾਰੋਹ ਸਮਾਪਤ
ਜਲੰਧਰ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਭਰ ਵਿਚ ਵਿਸ਼ਾਲ ਪੱਧਰ `ਤੇ ਮਨਾਏ ਗਏ ਸਰਜੀਕਲ ਸਟ੍ਰਾਈਕ ਦਿਵਸ ਦੀ ਦੂਜੀ ਵਰੇਗੰਢ ਨਾਲ ਸੰਬੰਧਿਤ `ਪ੍ਰਾਕਮ ਪਰਵ` ਸਮਾਰੋਹ ਜਲੰਧਰ ਵਿਚ ਮੁਕੰਮਲ ਹੋ ਗਏ।ਇਸ ਸਬੰਧ ਵਿਚ ਮੁੱਖ ਸਮਾਰੋਹ ਦਾ ਆਯੋਜਨ ਜਲੰਧਰ ਦੇ ਕਿਊਰੋ ਮਾਲ ਵਿਚ ਸ਼ਾਨਦਾਰ ਢੰਗ ਨਾਲ ਕੀਤਾ ਗਿਆ।ਦੋ ਦਿਨ ਤੱਕ ਚੱਲੇ ਇਸ `ਪ੍ਰਾਕਰਮ ਪਰਵ` ਸਮਾਰੋਹ ਵਿਚ ਵੱਡੀ ਗਿਣਤੀ ਵਿੱਚ ਸ਼ਹਿਰੀਆਂ, ਖਾਸ ਤੌਰ …
Read More »ਨਾਨਕ ਮਤਾ ਸਾਹਿਬ ਵਿਖੇ ਗੁਰਮਤਿ ਸਮਾਗਮ 2 ਅਕਤੂਬਰ ਨੂੰ
ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਉਤਰ ਪ੍ਰਦੇਸ਼ ਤੋਂ 1 ਅਕਤੂਬਰ ਨੂੰ ਆਰੰਭ ਹੋਣ ਵਾਲੇ ਨਗਰ ਕੀਰਤਨ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਇਸ ਸਬੰਧੀ ਤਿਆਰੀਆਂ ਲਈ ਪਹੁੰਚੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ …
Read More »ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜਰ ਨੂੰ ਸੇਵਾਮੁਕਤੀ ’ਤੇ ਵਿਦਾਇਗੀ
ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ’ਚ ਸੁਪਰਵਾਈਜਰ ਵੱਜੋਂ ਸੇਵਾ ਨਿਭਾਅ ਰਹੇ ਜਸਵਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਅੱਜ ਨਿੱਘੀ ਵਿਦਾਇਗੀ ਦਿੱੱਤੀ ਗਈ।ਇਕ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਕਰਮਬੀਰ ਸਿੰਘ ਤੇ ਸੁਲੱਖਣ ਸਿੰਘ ਭੰਗਾਲੀ ਅਤੇ ਸਮੇਤ ਹੋਰਨਾਂ ਅਧਿਕਾਰੀਆਂ ਨੇ ਜਸਵਿੰਦਰ ਸਿੰਘ ਸੁਪਰਵਾਈਜਰ ਨੂੰ ਗੁਰੂ ਬਖ਼ਸ਼ਿਸ਼ …
Read More »ਫਲ ਤੇ ਹੋਰ ਵਸਤਾਂ ਵੰਡ ਕੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ
ਜੰਡਿਆਲਾ ਗੁਰੂ, 1 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸ਼ਹੀਦ ਭਗਤ ਸਿੰਘ ਵੈਲਫੇਅਰ ਬਲੱਡ ਸੇਵਾ ਸੋਸਾਇਟੀ ਵਲੋਂ ਸ਼ਹੀਦ ਭਗਤ ਸਿੰਘ ਜੀ ਦੇ 111ਵੇਂ ਜਨਮ ਦਿਨ ਦੇ ਮੌਕੇ ਤੇ ਚੇਅਰਮੈਨ ਪ੍ਰਦੀਪ ਸਿੰਘ ਬੇਦੀ ਅਤੇ ਆਲ ਇੰਡੀਆ ਹਿਊਮਨ ਰਾਈਟ ਕੌਂਸਿਲ ਦੇ ਪ੍ਰਧਾਨ ਸ਼ੰਕਰ ਸਿੰਘ, ਪ੍ਰਧਾਨ ਜਸਬੀਰ ਸਿੰਘ, ਜਨਰਲ ਸੈਕਰੇਟਰੀ ਲਖਵਿੰਦਰ ਸਿੰਘ ਵਲੋਂ ਪਿੰਗਲਵਾੜਾ ਅੰਮ੍ਰਿਤਸਰ ਦੇ ਛੋਟੇ ਛੋਟੇ ਬੱਚਿਆਂ ਅਤੇ ਬੇਸਹਾਰਾ ਜਰੂਰਤਮੰਦ …
Read More »
Punjab Post Daily Online Newspaper & Print Media