Wednesday, November 25, 2026

ਪੰਜਾਬੀ

ਕੁਲਵਿੰਦਰ ਭੁੱਟਾ ਨੇ ਗੋਲਡੀ ਚਮਕੌਰ ਸਾਹਿਬ ਨੂੰ ਹਰਾ ਕੇ ਜਿੱਤੀ ਪਿੰਡ ਹਰਿਓਂ ਕਲਾਂ ਦੀ ਝੰਡੀ ਦੀ ਕੁਸ਼ਤੀ

ਸਮਰਾਲਾ, 28 ਸਤੰਬਰ (ਪੰਜਾਬ ਪੋਸਟ- ਕੰਗ)  – ਇੱਥੋਂ ਨਜਦੀਕੀ ਪਿੰਡ ਹਰਿਓਂ ਕਲਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਦੰਗਲ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ।ਜਿਸ ਵਿੱਚ 200 ਤੋਂ ਵੱਧ ਪਹਿਲਵਾਨਾਂ ਨੇ ਆਪਣੇ ਕੁਸ਼ਤੀ ਦੇ ਜੌਹਰ ਦਿਖਾਏ ਅਤੇ ਵੱਡੀ ਗਿਣਤੀ ਵਿਚ ਇੱਕਠੇ ਹੋਏ ਦਰਸ਼ਕਾਂ ਤੋਂ ਵਾਹ ਵਾਹ ਖੱਟੀ।ਇਸ ਸਬੰਧੀ …

Read More »

ਮਹਿੰਦਰ ਕਪੂਰ ਨੂੰ ਬਰਸੀ ਮੌਕੇ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ

ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਗਾਏ ਗੀਤ ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਅਮਨ) – ਪੰਜਾਬ ਨਾਟਸ਼ਾਲਾ `ਚ ਵੀਰਵਾਰ ਦੀ ਸ਼ਾਮ ਪ੍ਰਸਿੱਧ ਗਾਇਕ ਮਹਿੰਦਰ ਕਪੂਰ ਦੀ 10ਵੀਂ ਬਰਸੀ ਨੂੰ ਸਮਰਪਿਤ ਨਾਈਟ ‘ਆਧਾ ਹੈ ਚੰਦਰਮਾ…..’ ਪੇਸ਼ ਕੀਤੀ ਗਈ।ਪ੍ਰੋਗਰਾਮ ਦੀ ਸ਼ੁਰੂਆਤ ਆਈ.ਜੀ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ, ਪੰਜਾਬ ਨਾਟਸ਼ਾਲਾ ਦੇ ਸੰਸਥਾਪਕ ਜਤਿੰਦਰ ਬਰਾੜ ਅਤੇ ਦਲਜੀਤ ਅਰੋੜਾ ਨੇ ਸ਼ਮਾ ਰੋਸ਼ਨ ਕਰਕੇ ਕੀਤੀ।ਤਕਰੀਬਨ ਦੋ …

Read More »

ਪਿੰਡ ਫਹਿਤਗੜ੍ਹ ਵਿਖੇ ਲਗਾਇਆ `ਮਿਸ਼ਨ ਤੰਦਰੁਸਤ ਪੰਜਾਬ` ਨੂੰ ਸਮਰਪਿਤ ਸੈਮੀਨਾਰ

ਪਠਾਨਕੋਟ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਸਾਡੀ ਸਾਰਿਆਂ ਦੀ ਜਿਮ੍ਹਦਾਰੀ ਬਣਦੀ ਹੈ ਅਸੀਂ ਆਪਣੀ ਸਿਹਤ ਨੂੰ ਲੈ ਕੇ ਜਾਗਰੂਕ ਹੋਈਏ ਅਤੇ ਖੁਲੇ ਵਿੱਚ ਪਖਾਨੇ ਨਾ ਜਾਈਏ, ਕੁਦਰਤੀ ਸਰੋਤ ਪਾਣੀ ਦੀ ਬੱਚਤ ਕਰੀਏ ਅਤੇ ਪਾਣੀ ਨੂੰ ਗੰਦਾ ਨਾ ਕਰੀਏ।ਇਹ ਪ੍ਰਗਟਾਵਾ ਸ੍ਰੀਮਤੀ ਮਨਿੰਦਰ ਕੋਰ ਡੀ.ਐਲ.ਸੀ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਪਠਾਨਕੋਟ ਨੇ …

Read More »

ਡੇਅਰੀ ਫਾਰਮਿੰਗ ਲਈ 2 ਹਫਤੇ ਦਾ ਸਿਖਲਾਈ ਕੋਰਸ 1 ਤੋਂ 12 ਅਕਤੂਬਰ ਤੱਕ

ਪਠਾਨਕੋਟ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਪਠਾਨਕੋਟ ਵਿਖੇ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਨੂੰ ਸਵੈ ਰੋਜਗਾਰ ਸਕੀਮ ਤਹਿਤ ਡੇਅਰੀ ਫਾਰਮਿੰਗ ਲਈ 2 ਹਫਤੇ ਦਾ ਸਿਖਲਾਈ ਕੋਰਸ ਡੇਅਰੀ ਵਿਕਾਸ ਵਿਭਾਗ ਅਤੇ ਕਿ੍ਰਸ਼ੀ ਵਿਗਿਆਨ ਕੇਦਰ ਘੋਹ ਵਲੋਂ ਸਾਂਝੇ ਤੌਰ `ਤੇ ਸਿਖਲਾਈ ਕੋਰਸ 1 ਤੋਂ 12 ਅਕਤੂਬਰ 2018 ਤੱਕ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ …

Read More »

ਅਨਤੋਦਿਆ ਮਿਸ਼ਨ ਤਹਿਤ ਬੇਰੋਜ਼ਗਾਰ ਨੋਜਵਾਨਾਂ ਨੂੰ ਕੌਸ਼ਲ ਪੰਜੀਕਰਣ ਪੋਰਟਲ `ਤੇ ਕੀਤਾ ਰਜਿਸਟਰ

ਪਠਾਨਕੋਟ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ 25 ਤੋ 29 ਸਤੰਬਰ 2018 ਤੱਕ ਅਨਤੋਦਿਆ ਮਿਸ਼ਨ ਮਨਾਇਆ ਜਾ ਰਿਹਾ ਹੈ।ਜਿਸ ਦੇ ਤਹਿਤ ਅੱਜ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਜਿਲ੍ਹਾ ਸਟਾਫ ਵਲੋਂ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਸਹਿਯੋਗ ਨਾਲ ਬੱਸ ਸਟੈਡ ਪਠਾਨਕੋਟ ਵਿਖੇ ਇੱਕ ਜਗਰੂਕਤਾ ਕੈਂਪ ਲਗਾ ਕੇ ਬੇਰੋਜਗਾਰ ਨੋਜਵਾਨਾਂ ਨੂੰ ਕੋਸ਼ਲ ਪੰਜੀਕਰਣ ਪੋਰਟਲ `ਤੇ …

Read More »

ਅੰਤਰ-ਕਾਲਜ ਕਬੱਡੀ ਮੁਕਾਬਲੇ `ਚ ਜਿੱਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦੀ ਟੀਮ

ਪਠਾਨਕੋਟ, 28 ਸਤੰਬਰ (ਪੰਜਬ ਪੋਸਟ ਬਿਊਰੋ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿੱਚ ਸ੍ਰੀਮਤੀ ਨਿਰਮਲ ਪਾਂਧੀ ਪਿ੍ਰੰਸੀਪਲ ਦੀ ਯੋਗ ਅਗਵਾਈ ਵਿੱਚ ਕਬੱਡੀ ਦਾ ਅੰਤਰ-ਕਾਲਜ ਮੁਕਾਬਲਾ ਕਰਵਾਇਆ ਗਿਆ। ਪਹਿਲਾ ਮੈਚ ਗੁਰੂ ਨਾਨਕ ਕਾਲਜ ਬਟਾਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦੀਆਂ ਟੀਮਾਂ ਵਿੱਚ ਕਰਵਾਇਆ ਗਿਆ।ਇਹ ਮੈਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਨੇ 4-7 ਪਵਾਇੰਟ ਨਾਲ ਜਿੱਤ ਲਿਆ।ਕਾਲਜ ਦੇ …

Read More »

ਸੱਚਖੰਡ ਐਕਸਪ੍ਰੈਸ ਰੇਲਵੇ ਗੱਡੀ ਨੂੰ ਲੱਗੇ ਸਾਰੇ ਮਾਡਰਨ ਕੋਚ- ਹਜੂਰ ਸਾਹਿਬ ਸਟੇਸ਼ਨ `ਤੇ ਸਵਾਗਤ

ਹਜੂਰ ਸਾਹਿਬ (ਨਾਂਦੇੜ) 28 (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਪਿਛਲੇ 20 ਸਾਲਾਂ ਤੋਂ ਹਜੂਰ ਸਾਹਿਬ ਨਾਂਦੇੜ ਅਤੇ ਸ਼੍ਰੀ ਅੰਮ੍ਰਿਤਸਰ ਸ਼ਹਿਰਾਂ ਦੇ ਦਰਮਿਆਨ ਸਭ ਤੋਂ ਸਫ਼ਲ ਸੁਪਰ ਫਾਸਟ ਐਕਸਪ੍ਰੈਸ ਗੱਡੀ ਸੱਚਖੰਡ ਐਕਸਪ੍ਰੈਸ ਵਿੱਚ  ਵੀਰਵਾਰ 27 ਸਤੰਬਰ ਤੋਂ ਨਵੇਂ ਟੈਕਨੋਲੋਜੀ ਦੇ ਡੱਬੇ ਜੋੜੇ ਗਏ।ਹਜੂਰ ਸਾਹਿਬ ਸਟੇਸ਼ਨ ਤੋਂ ਵੀਰਵਾਰ ਦੀ ਸਵੇਰ 9.30 ਵਜੇ ਸੰਗਤਾਂ ਨੇ ਜੈਕਾਰੇ ਦੀ ਗੂੰਜ ਵਿੱਚ ਸੱਚਖੰਡ ਨੂੰ ਰਵਾਨਾ …

Read More »

ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ ਦਾ 23ਵੀਂ ਵਾਰ ਯੂਨੀਵਰਸਿਟੀ ਪੁੱਜਣ `ਤੇ ਨਿੱਘਾ ਸਵਾਗਤ

ਮਾਕਾ ਟਰਾਫੀ ਖਿਡਾਰੀ-ਵਿਦਿਆਰਥੀਆਂ ਦੀ ਸਖਤ ਮਿਹਨਤ ਦਾ ਨਤੀਜਾ – ਵਾਈਸ-ਚਾਂਸਲਰ ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭਾਗਾਂ ਭਰੇ ਵਿਹੜੇ ਵਿਚ ਅੱਜ ਉਦੋਂ ਖੁਸ਼ੀਆਂ ਸਾਂਭੀਆਂ ਨਹੀਂ ਜਾ ਰਹੀਆਂ ਸਨ ਜਦੋਂ 6 ਸਾਲਾਂ ਦੇ ਵਕਫੇ ਬਾਅਦ ਦੇਸ਼ ਦੀ ਖੇਡਾਂ ਦੀ ਸੱਭ ਤੋਂ ਵਕਾਰੀ ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ ਇਥੇ ਪੁੱਜੀ।ਯੂਨੀਵਰਸਿਟੀ ਦੇ ਮੁੱਖ ਗੇਟ `ਤੇ …

Read More »

ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਅਧੀਨ ਮੈਗਾ ਕੈਂਪ 2 ਅਕਤੂਬਰ ਨੂੰ -ਡੀ.ਸੀ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਉਦੇਸ਼ ਅਜਿਹੇ ਗਰੀਬ ਲੋਕਾਂ ਦੀ ਪਛਾਣ ਕਰਨਾ ਅਤੇ ਸੁਨਿਸ਼ਚਿਤ ਕਰਨਾ ਹੈ ਕਿ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਅਧੀਨ ਬਣਦੇ ਲਾਭ ਲੋੜਵੰਦ ਲੋਕਾਂ ਤੱਕ ਪਹੁੰਚ ਸਕਣ।      ਇਸ ਸਬੰਧੀ ਅੱਜ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਵਲੋਂ ਜਿਲੇ੍ਹ ਦੇ ਸਮੂਹ ਐਸ.ਡੀ.ਐਮ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ …

Read More »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਦੋ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ – ਆਰ.ਪੀ ਸਿੰਘ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) –  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਦੋ ਦਿਨਾਂ ਟਰੇਨਿੰਗ ਪੋ੍ਰਗਰਾਮ ਦਾ ਆਯੋਜਨ ਆਈ.ਟੀ.ਆਈ ਅਜਨਾਲਾ ਵਿਖੇ ਕੀਤਾ ਗਿਆ।ਇਸ ਟਰੇਨਿੰਗ ਪ੍ਰੋਗਰਾਮ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਆਰ.ਪੀ ਸਿੰਘ ਕਾਰਜਕਾਰੀ ਇੰਜੀਨੀਅਰ, ਪ੍ਰਦੀਪ ਗਾਂਧੀ ਸੋਸਲ ਡਿਵੈਲਪਮੈਟ ਮੈਨੇਜਰ, ਸਰੂਪ ਲਾਲ ਉਪ ਮੰਡਲ ਇੰਜੀਨੀਅਰ ਅਤੇ ਤਕਨੀਕੀ ਮਾਹਿਰਾਂ ਵਲੋ ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਨੂੰ …

Read More »