ਭੀਖੀ, 27 ਸਤਬੰਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਦੁਆਰਾ (ਮੈਡੀਕਲ ਸਟੋਰ ) ਦੇ ਸੱਦੇ ਨੂੰ ਮੁੱਖ ਰੱਖਦੇ ਹੋਏ ਸਮੂਹ ਕੈਮਿਸਟ 28 ਸਤੰਬਰ ਨੂੰ ਪੂਰਨ ਬੰਦ ਰੱਖਣਗੇ।ਕੈਮਿਸਟ ਐਸੋਸੀਏਸ਼ਨ ਸਰਦੂਲਗੜ੍ਹ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਦੱਸਿਆ ਕਿ ਸਰਕਾਰ ਬਹੁਤ ਜਲਦੀ ਈ-ਫਾਰਮੈਸੀ ਨਾਮ `ਤੇ ਦਵਾਈਆਂ ਦੀ ਆਨਲਾਈਨ ਵਿਕਰੀ ਸ਼ੁਰੂ ਕਰਨ ਜਾ ਰਹੀ ਹੈ।ਇਸ ਕਾਰਨ ਕੈਮਿਸਟਾਂ ਨੂੰ ਬਹੁਤ ਨੁਕਸਾਨ ਹੋਵੇਗਾ …
Read More »ਪੰਜਾਬੀ
ਬੱਚਿਆਂ ਦਾ ਸ਼ੋਸ਼ਣ ਰੋਕਣ ਲਈ ਜ਼ਿਲ੍ਹਾ ਮਾਨਸਾ `ਚ 1098 ਹੈਲਪਲਾਈਨ ਦੀ ਮੋਹਰੀ ਭੂਮਿਕਾ
ਭੀਖੀ, 27 ਸਤਬੰਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਘਰ, ਸਕੂਲ ਜਾਂ ਹੋਰਨਾਂ ਥਾਵਾਂ `ਤੇ ਬੱਚਿਆਂ ਨਾਲ ਹੋ ਰਹੇ ਜਿਸਮਾਨੀ ਤੇ ਮਾਨਸਿਕ ਸ਼ੋਸ਼ਣ, ਬਾਲ ਮਜ਼ਦੂਰੀ, ਬਾਲ ਵਿਆਹ ਅਤੇ ਬੱਚਿਆਂ ਦੀ ਗੁੰਮਸ਼ੁਦਗੀ ਆਦਿ ਸਬੰਧੀ ਮਾਮਲਿਆਂ ਦੇ ਸਮਾਂਬੱਧ ਹੱਲ ਲਈ ਜ਼ਿਲ੍ਹੇ `ਚ ਸੁਸਾਇਟੀ ਫ਼ਾਰ ਆਲ ਰਾਊਂਡ ਡਿਵੈਲਪਮੈਂਟ (ਸਾਰਡ) ਵਲੋਂ ਸਥਾਪਤ ਕੀਤੇ ਗਏ ਚਾਈਲਡ ਕੇਅਰ ਹੈਲਪਲਾਈਨ ਨੰਬਰ-1098 ਰਾਹੀਂ ਇਸ ਸੰਸਥਾ ਦੇ ਅਧਿਕਾਰੀਆਂ ਨੇ ਕਈ …
Read More »ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ ਯੂਨੀਅਨ ਦੀ ਹੋਈ ਮੀਟਿੰਗ
ਭੀਖੀ, 27 ਸਤਬੰਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਾਟਰ ਵਰਕਸ ਜਵਾਹਰਕੇ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਜਿਲ੍ਹਾ ਮਾਨਸਾ ਦੀ ਮੀਟਿੰਗ ਪ੍ਰਧਾਨ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਾਥੀ ਅਜੈਬ ਸਿੰਘ ਦੀ ਰਿਟਾਇਰਮੈਂਟ ਪਾਰਟੀ ਬਾਰੇ ਵਿਚਾਰਾਂ ਕੀਤੀਆਂ ਗਈਆਂ ਅਤੇ ਉਸ ਤੋਂ ਬਾਅਦ ਸਾਥੀ ਗੁਰਸੇਵਕ ਸਿੰਘ ਨੇ ਪੰਜਾਬ ਸਰਕਾਰ ਦੀ ਮੁਲਾਜਮ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ …
Read More »ਸਰਜੀਕਲ ਸਟ੍ਰਾਈਕਸ ਦਿਵਸ ਦੀ ਦੂਜੀ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਰੋਹ ਅੱਜ ਤੇ ਕੱਲ੍ਹ
ਜਲੰਧਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਸੰਨ 2016 ਵਿੱਚ ਸੰਚਾਲਿਤ ਸਰਜੀਕਲ ਸਟ੍ਰਾਈਕ ਦਿਵਸ ਦੀ ਦੂਜੀ ਵਰ੍ਹੇਗੰਢ ਮੌਕੇ ਭਾਰਤੀ ਹਥਿਆਰਬੰਦ ਫੌਜਾਂ ਦੇ ਸਾਹਸ, ਬਹਾਦਰੀ ਅਤੇ ਬਲੀਦਾਨ ਨੂੰ ਯਾਦ ਕਰਦਿਆਂ ਸਤੰਬਰ 28 ਤੇ 29 ਨੂੰ ਇੱਕ ਰਾਸ਼ਟਰ ਵਿਆਪੀ ਮੁਹਿੰਮ ਲਾਂਚ ਕੀਤੀ ਜਾਵੇਗੀ।ਰਖਿਆ ਮੰਤਰਾਲਾ ਇਹ ਯਾਦਗਾਰੀ ਸਮਾਰੋਹ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਹਿਯੋਗ ਨਾਲ ਆਯੋਜਿਤ ਕਰ ਰਿਹਾ ਹੈ।ਮੁੱਖ ਸਮਾਰੋਹ ਇੰਡੀਆ ਗੇਟ ਦਿੱਲੀ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ. ਕੋੜੀ ਵਾਲਾ ਘਾਟ ਯੂ.ਪੀ ਤੋਂ ਨਗਰ ਕੀਰਤਨ 1 ਅਕਤੂਬਰ ਨੂੰ
ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਅਨੁਸਾਰ 1 ਅਕਤੂਬਰ 2018 ਤੋਂ ਨਗਰ ਕੀਰਤਨਾਂ ਦੀ ਆਰੰਭਤਾ ਕੀਤੀ ਜਾ ਰਹੀ ਹੈ।ਇਸ ਤਹਿਤ ਪਹਿਲਾ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਕੋੜੀ ਵਾਲਾ …
Read More »ਜਥੇਦਾਰ ਤੇਜਾ ਸਿੰਘ ਭੁੱਚਰ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 3 ਅਕਤੂਬਰ ਨੂੰ
ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉਘੇ ਸਿੱਖ ਆਗੂ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 3 ਅਕਤੂਬਰ ਨੂੰ ਉਨ੍ਹਾਂ ਦੇ ਜਦੀ ਪਿੰਡ ਭੁੱਚਰ ਖੁਰਦ ਵਿਖੇ ਕਰਵਾਇਆ ਜਾ ਰਿਹਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਜਥੇਦਾਰ ਤੇਜਾ ਸਿੰਘ ਭੁੱਚਰ ਨੇ ਗੁਰਦੁਆਰਾ ਸੁਧਾਰ ਲਹਿਰ ਵਿਚ ਅਹਿਮ ਰੋਲ ਅਦਾ ਕੀਤਾ ਹੈ।ਸਿੱਖ ਕੌਮ ਦੇ …
Read More »ਮਜੀਠਾ ’ਚ ਅਕਾਲੀ ਦਲ ਦੀ ਕਾਮਯਾਬੀ ਲਈ ਸ਼ੁਕਰਾਨਾ ਤੇ ਸਨਮਾਨ ਸਮਾਰੋਹ
ਕੱਥੂਨੰਗਲ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਦੀਆਂ ਸੰਗਤਾਂ ਵਲੋ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ’ਚ ਹਲਕਾ ਮਜੀਠਾ ਵਿੱਚ ਅਕਾਲੀ ਦਲ ਨੂੰ ਮਿਲੀ ਵੱਡੀ ਕਾਮਯਾਬੀ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਅਤੇ ਵਰਕਰਾਂ ਦਾ ਸਨਮਾਨ ਸਮਾਰੋਹ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਵਿਖੇ ਕੀਤਾ ਗਿਆ। ਸ੍ਰੀ ਅਖੰਡ …
Read More »ਸੋਨੀ ਕੁਮਾਰ ਸੱਦੀ ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿ:) ਦੇ ਬਣੇ ਸੂਬਾ ਸੀਨੀਅਰ ਵਾਈਸ ਪ੍ਰਧਾਨ
ਸਮਰਾਲਾ, 26 ਸਤੰਬਰ (ਪੰਜਾਬ ਪੋਸਟ – ਕੰਗ) – ਸੋਨੀ ਕੁਮਾਰ ਸੱਦੀ ਜਿਹੜੇ ਪਹਿਲਾਂ ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਸਨ, ਨੇ ਅੱਜ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਬ੍ਰਾਹਮਣ ਸਭਾ ਪੰਜਾਬ ਨੂੰ ਸ਼੍ਰੀ ਬਾਹਮਣ ਸਭਾ ਪੰਜਾਬ (ਰਜਿ:) ਵਿੱਚ ਮਿਲਾ ਦਿੱਤਾ ਗਿਆ ਹੈ। ਇਸ ਸਭਾ ਦੇ ਮਿਲਣ ਨਾਲ ਸ਼੍ਰੀ ਬ੍ਰਾਹਮਣ ਸਭਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਡਾ. ਵਿਕਰਮ ਸ਼ਰਮਾ ਸੁਨਾਮ ਨੇ ਉਨ੍ਹਾਂ ਨੂੰ …
Read More »ਮੀਂਹ ਨਾਲ ਛੱਡ ਡਿੱਗੀ, ਇੱਕ ਔਰਤ ਜਖਮੀ
ਸਮਰਾਲਾ, 26 ਸਤੰਬਰ (ਪੰਜਾਬ ਪੋਸਟ – ਕੰਗ) – ਇੱਥੋਂ ਨਜਦੀਕੀ ਪਿੰਡ ਕਕਰਾਲਾ ਖੁਰਦ ਵਿਖੇ ਬੀਤੇ ਦਿਨੀਂ ਪਏ ਭਾਰੀ ਬਾਰਸ਼ ਕਾਰਨ ਪਿੰਡ ਦੀ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਡ ਡਿੱਗਣ ਕਾਰਨ ਇੱਕ ਔਰਤ ਗੰਭੀਰ ਰੂਪ ਵਿੱਚ ਜਖਮੀ ਹੋ ਗਈ, ਜਿਸ ਨੂੰ ਆਸ ਪੜੌਸ ਦੇ ਵਿਅਕਤੀਆਂ ਨੇ ਇਕੱਠੇ ਹੋ ਕੇ ਸਿਵਲ ਹਸਪਤਾਲ ਸਮਰਾਲਾ ਵਿੱਚ ਦਾਖਲ ਕਰਵਾਇਆ ਗਿਆ।ਪਿਛਲੇ ਦਿਨਾਂ ਤੋਂ ਪੈ ਰਹੀ …
Read More »ਖ਼ਾਲਸਾ ਕਾਲਜ ਵਿਖੇ ‘ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਨੂੰ ਭਰਵਾ ਹੁੰਗਾਰਾ
ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਸਹਿਯੋਗ ਨਾਲ ਨੈਸ਼ਨਲ ਬੁੱਕ ਟਰੱਸਟ, ਦਿੱਲੀ ਵੱਲੋਂ ਕਾਲਜ ਸਥਿਤ ਲਾਇ੍ਰਬੇਰੀ ਵਿਖੇ 7 ਰੋਜ਼ਾ ‘ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਹੈ ਕਿ ਹਰੇਕ ਮਨੁੱਖ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨੀਆਂ ਚਾਹੀਦੀਆਂ ਹਨ, ਜੋ ਬੇਹਤਰੀਨ ਮਨੁੱਖ ਦਾ ਨਿਰਮਾਣ ਕਰਦੀਆਂ ਹਨ।ਉਨ੍ਹਾਂ ਕਿਹਾ …
Read More »
Punjab Post Daily Online Newspaper & Print Media