ਸਮਰਾਲਾ, 25 ਸਤੰਬਰ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਅਤੇ ਅਧਿਆਪਕ ਚੇਤਨਾ ਮੰਚ ਸਮਰਾਲਾ ਦੀ ਇੱਕ ਮੀਟਿੰਗ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਅਤੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਪ੍ਰਸਿੱਧ ਲੇਖਕ, ਪੱਤਰਕਾਰ ਅਤੇ ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੇ ਜਨਰਲ ਸਕੱਤਰ ਜਗਦੀਸ਼ ਸਿੰਘ ਨੀਲੋਂ ਦੀ ਅਟੈਕ ਹੋਣ ਨਾਲ ਹੋਈ ਮੌਤ `ਤੇ ਗਹਿਰੇ ਦੁੱਖ …
Read More »ਪੰਜਾਬੀ
ਪੂਰਨਮਾਸ਼ੀ ਦਿਹਾੜੇ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਦੇ ਲੜ ਲੱਗੇ 34 ਪ੍ਰਾਣੀ
ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਦਸਵੀਂ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਹਾਜੀ ਰਤਨ ਸਾਹਿਬ ਪਾਤਸਾਹੀ ਦਸਵੀਂ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵੱਲੋਂ ਚਲਾਈ ਪ੍ਰਚਾਰ ਮੁਹਿੰਮ ਤਹਿਤ ਪੰਜ ਪਿਆਰੇ ਸਾਹਿਬਾਨ ਉਚੇਚੇ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਚਲਾਈ ਮਰਿਆਦਾ ਅਨੁਸਾਰ ਖੰਡੇ ਬਾਟੇ ਦੇ ਅੰਮ੍ਰਿਤ ਤਿਆਰ …
Read More »ਟੈਂਕਰ ਹੇਠ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
ਅਵਾਰਾ ਪਸ਼ੂ ਦੇ ਟੱਰਾਉਣ ਨਾਲ ਇੱਕ ਹੋਰ ਮੋਟਰਸਾਇਕਲ ਸਵਾਰ ਜ਼ਖ਼ਮੀ ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ-ਮਾਨਸਾ ਰੋਡ ‘ਤੇ ਤੇਲ ਟੈਂਕਰ ਨੇ ਇੱਕ ਮੋਟਰਸਾਇਕਲ ਚਾਲਕ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ।ਘਟਨਾ ਦੀ ਸੂਚਨਾ ਮਿਲਦਿਆਂ ਸਹਾਰਾ ਵਰਕਰ ਮਨੀ ਕਰਨ ਸ਼ਰਮਾ, ਹਰਬੰਸ ਸਿੰਘ, ਇੰਦਰਜੀਤ ਸਿੰਘ ਗੋਪੀ ਅਤੇ ਸੰਦੀਪ ਗਿੱਲ ਘਟਨਾ ਸਥਾਨ ‘ਤੇ ਪਹੰੁਚੇ ਅਤੇ ਦੇਖਿਆ ਕਿ ਮੋਟਰਸਾਇਕਲ ਚਾਲਕ ਦਾ ਸਿਰ …
Read More »ਜੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ `ਚ ਬਾਬਾ ਫ਼ਰੀਦ ਸਕੂਲ ਨੇ ਜਿੱਤੀ ਓਵਰਆਲ ਟਰਾਫ਼ੀ
ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਸਥਾਨਕ ਖੇਡ ਸਟੇਡੀਅਮ ਬਠਿੰਡਾ ਵਿਖੇ ਕਰਵਾਏ ਗਏ ਜੋਨਲ ਪੱਧਰੀ ਐਥਲੇਟਿਕਸ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਜਿੱਤ ਦੇ ਝੰਡੇ ਗੱਡ ਕੇ ਓਵਰਆਲ ਟਰਾਫ਼ੀ ਜਿੱਤ ਲਈ ਹੈ।ਬਠਿੰਡਾ ਜੋਨ-2 ਦੇ ਤਹਿਤ ਇਹਨਾਂ ਐਥਲੇਟਿਕਸ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹਨਾਂ …
Read More »ਪੇਟ ਦੀ 6 ਕਿਲੋ 500 ਗਰਾਮ ਦੀ ਰਸੋਲੀ ਦਾ ਸਿਵਲ ਹਸਪਤਾਲ ’ਚ ਸਫਲ ਆਪਰੇਸ਼ਨ
ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਠਿੰਡਾ ਡਾ.ਐਚ.ਐਨ ਸਿੰਘ ਦੀ ਰਹਿਨੁਮਾਈ ਹੇਠ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਂਵਾ ਤਹਿਤ ਸਿਵਲ ਹਸਪਤਾਲ ਬਠਿੰਡਾ ’ਚ ਡਾਕਟਰਾਂ ਵਲੋਂ ਪੇਟ ਦੀ 6 ਕਿਲੋ 500 ਗਰਾਮ ਦੀ ਰਸੋਲੀ ਦਾ ਸਫਲ ਅਪਰੇਸ਼ਨ ਕੀਤਾ ਗਿਆ।ਸਿਵਲ ਹਸਪਤਾਲ ਬਠਿੰੰਡਾ ਦੇ ਸਰਜਨ ਡਾ. ਮਨਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰੀਜ਼ ਪ੍ਰਕਾਸ …
Read More »ਗੁੱਡਵਿਲ ਸੁਸਾਇਟੀ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਮੁਫ਼ਤ ਮੈਡੀਕਲ ਕੈਂਪ
ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਦੀਪ ਸਿੰਘ ਨਗਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸਾਹਿਬ ਵਿਖੇ ਗੁੱਡਵਿਲ ਸੁਸਾਇਟੀ ਵਲੋਂ ਅੱਖਾਂ ਦਾ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।ਜਿਸ ਵਿੱਚ ਆਲ ਇੰਡੀਆ ਰੇਡੀਓ ਬਠਿੰਡਾ ਦੇ ਚੀਫ ਰਾਜੀਵ ਅਰੋੜਾ ਨੇ ਬਤੌਰ ਮੁੱਖ ਮਹਿਮਾਨ ਅਤੇ ਇੰਜੀਨੀਅਰ ਸੇਠੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਗੁਡਵਿੱਲ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ …
Read More »ਮੀਂਹ ਕਾਰਨ ਖੇਤ ਕਿਸਾਨ ਮਜ਼ਦੂਰਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦੇਵੇ ਸਰਕਾਰ – ਨਸਰਾਲੀ
ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਹੋਏ ਬੀਤੇ ਦਿਨੀਂ ਪਏ ਭਾਰੀ ਮੀਂਹ ਕਾਰਨ ਕਿਸਾਨ-ਮਜ਼ਦੂਰ ਪਰਿਵਾਰਾਂ ਦਾ ਜਾਨੀ ਮਾਲੀ ਨੁਕਸਾਨ ਹੋਇਆ ਹੈ।ਉਨ੍ਹਾਂ ਪਰਿਵਾਰਾਂ ਨਾਲ ਗਹਿਰਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਦੇ ਕਿਸਾਨ ਮੁਜ਼ਦੂਰਾਂ ਦੇ ਪਰਿਵਾਰ ਦੇ ਜੀਆਂ ਦੀ ਮੌਤ ਹੋ ਗਈ …
Read More »ਜਨਮ ਦਿਨ ਮੁਬਾਰਕ – ਕੋਮਲਪ੍ਰੀਤ ਕੌਰ ਮਾਨ
ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਕੋਮਲਪ੍ਰੀਤ ਕੌਰ ਮਾਨ ਦੇ ਜਨਮ ਦਿਨ ਦੀਆਂ ਬਠਿੰਡਾ ਵਾਸੀ ਪਿਤਾ ਚਮਕੌਰ ਸਿੰਘ ਮਾਨ, ਮਾਤਾ ਜਸਵਿੰਦਰ ਕੌਰ ਮਾਨ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਭਵਲੀਨ
ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਭਵਲੀਨ ਦੇ ਜਨਮ ਦਿਨ ਦੀਆਂ ਬਠਿੰਡਾ ਵਾਸੀ ਪਿਤਾ ਅਮਿਤ, ਮਾਤਾ ਰਮਨਦੀਪ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਮੁਬਾਰਕਾਂ।
Read More »ਸਰਕਾਰੀ ਸਕੂਲ ਵਿਖੇ ਸਵੱਛਤਾ ਹੀ ਸੇਵਾ ਅਧੀਨ ਲਗਾਇਆ ਸੈਮੀਨਾਰ
ਪਠਾਨਕੋਟ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਪਠਾਨਕੋਟ ਡੀ.ਐਲ.ਸੀ ਸ੍ਰੀਮਤੀ ਮਨਿੰਦਰ ਕੋਰ ਨੇ ਸਰਕਾਰੀ ਮਿਡਲ ਸਕੂਲ ਕੂਠੇਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਮਨਵਾਲ ਬਲਾਕ ਪਠਾਨਕੋਟ ਵਿਖੇ ਆਯੋਜਿਤ `ਮਿਸ਼ਨ ਤੰਦਰੁਸਤ ਪੰਜਾਬ` ਨੂੰ ਸਮਰਪਿਤ ਸਵੱਛਤਾ ਹੀ ਸੇਵਾ ਅਧੀਨ ਲਗਾਏ ਸੈਮੀਨਾਰ ਦੋਰਾਨ ਬੱਚਿਆਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਸਾਨੂੰ ਅਪਣੀ ਸਿਹਤ ਦੇ ਪ੍ਰਤੀ ਜਾਗਰੂਕ ਰਹਿਣ ਦੀ ਲੋੜ ਹੈ।ਅਗਰ ਅਸੀਂ …
Read More »
Punjab Post Daily Online Newspaper & Print Media