ਭੀਖੀ, 25 ਸਤੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਇੰਸਪੈਕਟਰ ਅੰਗਰੇਜ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਹਰਭਜਨ ਸਿੰਘ ਵਲੋਂ ਗਸ਼ਤ ਦੌਰਾਨ ਚੈਕਿੰਗ ਕਰਕੇ ਨੰਗਲ ਕਲਾਂ ਦੀ ਹੱਦ ਤੋਂ ਕਾਲਾ ਸਿੰਘ ਵਾਸੀ ਮੜ੍ਹ ਜਿਲਾ ਫਤਿਹਾਬਾਦ (ਹਰਿਆਣਾ) ਨੂੰ ਕਾਬੂ ਕਰਕੇ ਉਸ ਪਾਸੋਂ 6 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰ ਕੇ ਥਾਣਾ ਸਦਰ ਵਿਖੇ ਮੁਕੱਦਮਾ ਦਰਜ ਕਰਵਾਇਆ ਗਿਆ …
Read More »ਪੰਜਾਬੀ
ਸਰਕਾਰੀ ਸਕੂਲ (ਲੜਕੇ) ਭੀਖੀ ਦੇ ਲੋੜਵੰਦ ਵਿਦਿਆਰਥੀਆਂ ਨੂੰ ਵੰਡੇ ਬੂਟ
ਭੀਖੀ, 25 ਸਤੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਵਿੱਕੀ ਜ਼ਿੰਦਲ ਪੁੱਤਰ ਰਾਜ ਕੁਮਾਰ ਜ਼ਿੰਦਲ ਹਰਗੋਬਿੰਦ ਇਲੈਕਟਰਾਨਿਕਸ ਭੀਖੀ ਵੱਲੋਂ ਬੀਤੇ ਦਿਨੀ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ (ਮਾਨਸਾ) ਦੇ ਜਰੂਰਤਮਂਦ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ।ਪ੍ਰਿੰਸੀਪਲ ਡਾ. ਰੁਪੇਸ਼ ਨੇ ਇਸ ਸਹਿਯੋਗ ਲਈ ਇਸ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿੰਦਲ ਪਰਿਵਾਰ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਹਮੇਸ਼ਾਂ ਤਿਆਰ ਰਹਿੰਦਾ ਹੈ।ਇਸ ਮੌਕੇ …
Read More »ਭੀਖੀ ਤੋਂ ਬਰਗਾੜੀ ਲਈ 20ਵਾਂ ਜਥਾ ਹੋਇਆ ਰਵਾਨਾ
ਭੀਖੀ, 25 ਸਤੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਬਾਬਾ ਲਾਲ ਸਿੰਘ ਭੀਖੀ ਮੀਰੀ ਪੀਰੀ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਭੀਖੀ ਤੋ 20ਵਾਂ ਜਥਾ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ ਗੁਰਦੁਆਰਾ ਸਹਿਬ ਭੀਖੀ ਤੋਂ ਬਰਗਾੜੀ ਲਈ ਰਵਾਨਾ ਹੋਇਆ ਹੈ।ਇਸ ਸਮੇਂ ਦਰਸ਼ਨ ਸੰਘ, ਲਾਲ ਸੰਘ, ਰਣਜੀਤ ਸਿੰਘ ਅਤੇ ਕਾਲਾ ਸਿੰਘ ਆਦਿ ਮੌਜੂਦ ਸਨ।
Read More »ਬੀ.ਬੀ.ਕੇ ਕਾਲਜ ਵੁਮੈਨ ਦੀ ਗੱਤਕਾ ਟੀਮ ਨੇ ਜਿੱਤੀ ਅੰਤਰ-ਕਾਲਜ ਯੂਨੀਵਰਸਿਟੀ ਚੈਂਪੀਅਨਸ਼ਿਪ
ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਗੱਤਕਾ ਟੀਮ ਨੇ ਅੰਤਰ-ਕਾਲਜ ਮੁਕਾਬਲੇ ਵਿੱਚ ਐਸ.ਐਨ.ਕਾਲਜ ਬੰਗਾ, ਹਿੰਦੂ ਕੰਨਿਆ ਕਾਲਜ ਕਪੂਰਥਲਾ, ਐਸ.ਡੀ ਕਾਲਜ ਗੁਰਦਾਸਪੁਰ ਅਤੇ ਖਾਲਸਾ ਕਾਲਜ ਅੰਮ੍ਰਿਤਸਰ ਨੂੰ ਮਾਤ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ ਹੈ। ਇਸ ਆਹਿਮ ਪ੍ਰਾਪਤੀ `ਤੇ ਅਸਿਸਟੈਂਟ ਡਿਪਟੀ ਕਮਿਸ਼ਨਰ ਪੁਲਿਸ ਲਖਬੀਰ ਸਿੰਘ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ …
Read More »ਕਾਰ ਸਮੇਤ 29 ਡੱਬੇ ਸ਼ਰਾਬ ਠੇਕਾ ਦੇਸੀ ਬਰਾਮਦ
ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਥਾਣਾ ਕੈਨਾਲ ਕਲੋਨੀ ਵਿੱਚ ਐਕਸਾਈਜ ਐਕਟ ਅਧੀਨ ਦਰਜ ਮਾਮਲੇ `ਚ ਹੌਲਦਾਰ ਰਾਜਵੰਤ ਸਿੰਘ ਸੀ.ਆਈ.ਏ-2 ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੋਰਾਨ ਰਿੰਗ ਰੋਡ ਮੁਲਤਾਨੀਆ ਚੋਕ ਬਠਿੰਡਾ ਕੋਲ ਤਰਸੇਮ ਸਿੰਘ ਪੁੱਤਰ ਹਰਨੇਕ ਸਿੰਘ, ਹਰਜਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ, ਕਾਲਾ ਸਿੰਘ ਪੁੱਤਰ ਨਾਤੀ ਸਿੰਘ, ਜਗਤਾਰ ਸਿੰਘ ਸਰਪੰਚ ਵਾਸੀਆਨ ਰਘੂਆਣਾ ਜਿਲ੍ਹਾ ਸਿਰਸਾ, ਗੁਰਸੇਵਕ ਸਿੰਘ ਪੁੱਤਰ …
Read More »ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ ਸੁਰਖਪੀਰ ਰੋਡ ਦਾ ਸ਼ੁਭਆਰੰਭ
ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲਾਈਨ ਪਾਰ ਇਲਾਕੇ ਵਿੱਚ ਪਿਛਲੇ 10 ਸਾਲਾਂ ਤੋਂ ਲਟਕ ਰਹੀ 40 ਗਲੀਆਂ ਨੂੰ ਜੋੜਨ ਵਾਲੀ ਮੇਨ ਸੁਰਖਪੀਰ ਰੋਡ ਦਾ ਸ਼ੁਭ ਆਰੰਭ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿੱਚ ਕੀਤਾ।ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ …
Read More »ਮਾਲਵਾ ਕਾਲਜ ਵਿਖੇ `ਨੈਤਿਕ ਸਿਖਿਆ ਅਤੇ ਸ਼ਖਸੀਅਤ ਉਸਾਰੀ` ਵਿਸ਼ੇ `ਤੇ ਸੈਮੀਨਾਰ
ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਮਾਲਵਾ ਕਾਲਜ ਵਿਖੇ ਹੀਲਿੰਗ ਸੋਅਲ ਸੁਸਾਇਟੀ ਵਲੋਂ ਨੈਤਿਕ ਸਿਖਿਆ ਅਤੇ ਸ਼ਖਸੀਅਤ ਉਸਾਰੀ ਦੇ ਵਿਸ਼ੇ `ਤੇ ਇਕ ਰੋਜ਼ਾ ਸੈਮੀਨਾਰ ਵਿੱਚ ਸਤਨਾਮ ਸਿੰਘ ਸੋਹਲਪੁਰੀ ਅਤੇ ਕੁਲਵਿੰਦਰ ਸਿੰਘ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕਰਦਿਆਂ ਸਤਨਾਮ ਸਿੰਘ ਸੋਹਲਪੁਰੀ ਨੇ ਸ਼ਖਸੀਅਤ ਉਸਾਰੀ ਦੀ ਮਹੱਤਤਾ ਅਤੇ ਵਿਦਿਆਰਥੀਆਂ ਨਾਲ ਸ਼ਖਸੀਅਤ ਉਸਾਰੀ ਦੇ ਜ਼ਰੂਰੀ ਨੁਕਤੇ ਸਾਂਝੇ ਕੀਤੇ।ਪ੍ਰਿੰਸੀਪਲ ਡਾ: …
Read More »ਭਾਈ ਘਨੱਈਆ ਸੇਵਾ ਸੁਸਾਇਟੀ ਨੇ ਲਾਇਆ ਮੈਡੀਕਲ ਕੈਂਪ
ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਭਾਈ ਘਨੱਈਆ ਸੇਵਾ ਸੁਸਾਇਟੀ ਵੱਲੋਂ ਮੈਂਬਰਾਂ ਅਤੇ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਬਠਿੰਡਾ ਵਿਖੇ ਗੋਡੇ ਅਤੇ ਜੋੜਾਂ ਦੇ ਦਰਦਾਂ ਦਾ ਮੁਫਤ ਜਾਂਚ ਦਾ ਕੈਂਪ ਲਾਇਆ ਗਿਆ।ਜਿਸ ਵਿੱਚ ਡਾਕਟਰ ਪਰਮਿੰਦਰ ਸਿੰਘ ਕੁਲਾਰ ਨੇ ਕਰੀਬ 70 ਤੋਂ ਵੱਧ ਮਰੀਜਾਂ ਦਾ ਚੈਕਅੱਪ ਕਰਕੇ ਦਵਾਈ ਦਿੱਤੀ।ਇਸ ਸਮੇਂ ਸ਼ੁਗਰ ਦੇ ਟੈਸਟ …
Read More »ਮਾਮਲਾ ਰੇਲਵੇ ਫਾਟਕ ਬੰਦ ਕਰਨ ਦਾ- ਪਿੰਡ ਬਹਿਮਣ ਦੀਵਾਨਾ ਵਾਸੀਆਂ ਵਲੋਂ ਰੇਲ ਲਾਈਨ `ਤੇ ਧਰਨਾ
ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ-ਸ੍ਰੀ ਗੰਗਾਨਗਰ ਰੇਲਵੇ ਲਾਈਨ `ਤੇ ਬਣੇ ਰੇਲਵੇ ਫਾਟਕ ਨੂੰ ਰੇਲਵੇ ਵਿਭਾਗ ਵਲੋਂ ਬੰਦ ਕਰਨ ਦੇ ਵਿਰੋਧ ਵਿੱਚ ਅੱਜ ਸਵੇਰੇ ਪਿੰਡ ਬਹਿਮਣ ਦੀਵਾਨਾ ਪਿੰਡ ਦੇ ਸੈਕੜੇ ਲੋਕਾਂ ਵੱਲੋਂ ਰੇਲਵੇ ਲਾਈਨ ਵਿਚਕਾਰ ਬੈਠ ਕੇ ਰੋਸ ਪ੍ਰਦਰਸ਼ਨ ਕਰਕੇ ਉਕਤ ਫਾਟਕ ਨੂੰ ਖੋਲ੍ਹਣ ਦੀ ਮੰਗ ਕੀਤੀ।ਇਸ ਸਬੰਧੀ ਪਿੰਡ ਵਾਸੀ ਬਲਦੇਵ ਸਿੰਘ ਨੰਬਰਦਾਰ ਅਤੇ ਗੁਰਤੇਜ ਸਿੰਘ …
Read More »5178 ਮਾਸਟਰ ਯੂਨੀਅਨ ਵਲੋਂ ਮੰਗਾਂ ਲਈ ਇੱਕ ਰੋਜ਼ਾ ਭੁੱਖ ਹੜਤਾਲ
ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਅਧਿਆਪਕ ਕੈਪਟਨ ਸਰਕਾਰ ਖਿਲਾਫ ਇੱਕ ਵਾਰ ਫਿਰ ਸੜਕਾਂ `ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।ਇਸੇ ਤਹਿਤ ਹੀ 5178 ਮਾਸਟਰ ਕਾਡਰ ਯੂਨੀਅਨ ਨੇ ਅੱਜ ਸਰਕਾਰ ਖਿਲਾਫ ਕਾਲੀਆ ਪੱਟੀਆਂ ਬੰਨ ਕੇ ਆਪਣਾ ਵਿਰੋਧ ਜਤਾਉਂਦੇ ਹੋਏ ਅੰਬੇਦਕਰ ਪਾਰਕ ਕੋਲ ਇੱਕ ਦਿਨਾ ਭੁੱਖ ਹੜਤਾਲ ਕੀਤੀ।ਫਾਕੇ …
Read More »
Punjab Post Daily Online Newspaper & Print Media