Wednesday, November 25, 2026

ਪੰਜਾਬੀ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਨੈਸ਼ਨਲ ਪਲਾਨ ਐਕਸ਼ਨ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਮਿਲੇ ਦਿਸ਼ਾ ਨਿਰਦੇਸ਼ ਅਨੁਸਾਰ ਮਾਨਯੋਗ ਪਰਮਜੀਤ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਮਨੀਲਾ ਚੁੱਘ ਸਿਵਲ ਜੱਜ (ਸ.ਡ)/ ਸੀ.ਜੀ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਪੈਰਾ ਲੀਗਲ ਵਲੰਟੀਅਰਜ਼ ਨਾਲ ਏ.ਡੀ.ਆਰ ਸੈਂਟਰ ਬਠਿੰਡਾ ਵਿਖੇ ਮੀਟਿੰਗ ਕੀਤੀ …

Read More »

ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਜਾਏ ਕੀਰਤਨ ਦਰਬਾਰ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਐਤਵਾਰ ਦੀ ਸ਼ਾਮ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਭਾਈ ਘਨ੍ਹੱਈਆ ਜੀ ਸੇਵਕ ਦਲ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ …

Read More »

ਸਿਖਿਆ ਮੰਤਰੀ ਸੋਨੀ ਵਲੋਂ ਮੀਂਹ ਪ੍ਰਭਾਵਿਤ ਇਲਾਕੇ ਦਾ ਦੌਰਾ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਖਿਆ ਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਮੀਂਹ ਤੋਂ ਪ੍ਰਭਾਵਿਤ ਕੇਂਦਰੀ ਹਲਕੇ ਦੀ ਵਾਰਡ ਨੰਬਰ 57 ਦਾ ਦੌਰਾ ਕੀਤਾ ਗਿਆ। ਜਿਸ ਦੌਰਾਨ ਸੋਨੀ ਖੁਦ ਮੀਂਹ ਪ੍ਰਭਾਵਿਤ ਇਲਾਕਿਆਂ ਦੇ ਅੰਦਰ ਤੱਕ ਗਏ ਅਤੇ ਮੀਂਹ ਦੇ ਪਾਣੀ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।  ਸਿਖਿਆ ਮੰਤਰੀ ਨੇ ਮੌਕੇ `ਤੇ ਹੀ ਨਗਰ ਨਿਗਮ ਅਧਿਕਾਰੀਆਂ ਨੂੰ ਆਦੇਸ਼ …

Read More »

ਪ੍ਰਚਾਰਕ ਤੋਂ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਹੈਡ ਗ੍ਰੰਥੀ ਬਣੇ ਭਾਈ ਸੁਰਜੀਤ ਸਿੰਘ ਸਭਰਾ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਿਚ ਪ੍ਰਚਾਰਕ ਵਜੋਂ ਸੇਵਾ ਨਿਭਾਅ ਰਹੇ ਭਾਈ ਸੁਰਜੀਤ ਸਿੰਘ ਸਭਰਾ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੈਡ ਗ੍ਰੰਥੀ ਲਗਾਇਆ ਗਿਆ ਹੈ।ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ …

Read More »

ਅਲੌਕਿਕ ਹੋਵੇਗੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ `ਚ ਦੀਪਮਾਲਾ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦਾ ਘੇਰਾ ਪਹਿਲਾਂ ਤੋਂ ਵਧਾਇਆ ਗਿਆ ਹੈ, …

Read More »

7ਵਾਂ ਵਿਸ਼ਾਲ ਭਗਵਤੀ ਜਾਗਰਣ ਉਤਸ਼ਾਹ ਨਾਲ ਕਰਵਾਇਆ ਗਿਆ

ਸ਼ਮਰਾਲਾ, 24 ਸਤੰਬਰ (ਪੰਜਾਬ ਪੋਸਟ- ਕੰਗ)- ਸ਼੍ਰੀ ਵੈਸ਼ਨੂੰ ਦੇਵੀ ਸੇਵਾ ਕਲੱਬ ਵੱਲੋ 84 ਪੌੜੀਆਂ ਵਾਲਾ ਮੰਦਿਰ ਦੇ ਸੰਚਾਲਕ ਸੁਨੀਤ ਪੁਰੀ ਦੇਵਾ ਜੀ ਦੀ ਅਗਵਾਈ ਹੇਠ 7ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ।ਇਸ ਜਾਗਰਣ ਵਿੱਚ ਪੰਜਾਬ ਦੀ ਪ੍ਰਸਿੱਧ ਅਵਾਜ ਪੰਡਿਤ ਵਿਸ਼ਵਨਾਥ ਸੰਗਰੂਰ ਵਾਲਿਆਂ ਅਤੇ ਉਹਨਾ ਦੀ ਪਾਰਟੀ ਵੱਲੋ ਮਾਤਾ ਦੀਆਂ ਭੇਟਾਂ ਰੰਗ ਬਰਸੇ, ਸ਼ਿਵ ਦਾ ਡਮਰੂ ਡਮ-ਡਮ ਬਾਜੇ ਆਦਿ ਲਾ ਕੇ ਸੰਗਤਾਂ …

Read More »

ਆਲ ਇੰਡੀਆ ਰੇਡੀਓ ਵਲੋਂ ਅੰਮ੍ਰਿਤਸਰ ਤੋਂ ਨਵੇਂ ਐਫ.ਐਮ ਚੈਨਲ ‘ਦੇਸ਼ ਪੰਜਾਬ’ ਦੀ ਸ਼ੁਰੂਆਤ

ਅੰਮ੍ਰਿਤਸਰ ਦੇ ਨਾਲ-ਨਾਲ ਪਾਕਿਸਤਾਨ `ਚ ਵੀ ਸੁਣਿਆ ਜਾ ਸਕੇਗਾ ਰੇਡੀਓ ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਮਾਜਿਕ ਨਿਆਂ ਅਤੇ ਸ਼ਸਕਤੀਕਰਨ ਬਾਰੇ ਕੇਂਦਰੀ ਮੰਤਰੀ ਵਿਜੈ ਸਾਂਪਲਾ ਵਲੋਂ ਅੱਜ ਡਾ: ਏ ਸੂਰੀਆ ਪ੍ਰਕਾਸ਼ ਚੇਅਰਮੈਨ ਪ੍ਰਸਾਰ ਭਾਰਤੀ ਦੇ ਨਾਲ ਆਲ ਇੰਡੀਆ ਰੇਡੀਓ ਦੀ 20 ਕਿਲੋਵਾਟ ਐਫ.ਐਮ ਟਰਾਂਸਮੀਟਰ  ਜੋ ਕਿ ਅਟਾਰੀ ਵਿਖੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਘਰਿੰਡਾ ਵਿਖੇ ਸਥਿਤ ਹੈ ਦਾ ਰਸਮੀ ਉਦਘਾਟਨ …

Read More »

ਖ਼ਾਲਸਾ ਕਾਲਜ ਵਿਖੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਵਲੋਂ ਕੌਮੀ ਸੈਮੀਨਾਰ 29 ਨੂੰ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਵਿਸ਼ਵ ਭਰ ਦੇ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਵਲੋਂ ਸਥਾਨਕ ਖਾਲਸਾ ਕਾਲਜ ਵਿਖੇ ‘21ਵੀਂ ਸਦੀ ਦੀ ਪੰਜਾਬੀ ਕਹਾਣੀ ਸਰੋਕਾਰ ਅਤੇ ਸੰਵਾਦ’ ਵਿਸ਼ੇ `ਤੇ ਇਕ ਰੋਜਾ ਕੌਮੀ ਸੈਮੀਨਾਰ 29 ਸਤੰਬਰ ਦਿਨ ਸ਼ਨੀਵਾਰ ਕਰਵਾਇਆ ਜਾ ਰਿਹਾ ਹੈ। ਜਿਸ ’ਚ ਬਾਵਾ ਬਲਵੰਤ ਅਤੇ ਬਾਬੂ ਫ਼ਿਰੋਜ਼ਦੀਨ ਸ਼ਰਫ਼ ਯਾਦਗਾਰੀ ਕਵੀ ਦਰਬਾਰ …

Read More »

ਦਿੱਲੀ ਹਾਈਕੋਰਟ ਵਲੋਂ ਐਨ.ਆਰ.ਆਈ ਲਾੜਿਆਂ ਵੱਲੋਂ ਛੱਡੀਆਂ ਲੜਕੀਆਂ ਦੇ ਮਾਮਲੇ `ਚ ਭਾਰਤ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਐਨ.ਆਰ.ਆਈ ਲਾੜਿਆਂ ਵੱਲੋਂ ਛੱਡੀਆਂ ਗਈਆਂ ਲਾੜੀਆਂ ਅਤੇ ਭਵਿੱਖ ’ਚ ਐਨ.ਆਰ.ਆਈ ਲਾੜਿਆਂ ਨਾਲ ਵਿਆਹ ਦੀ ਉਮੀਦ ਲਗਾਈ ਬੈਠੀਆਂ ਲੜਕੀਆਂ ਲਈ ਅੱਜ ਉਮੀਦ ਦੀ ਕਿਰਨ ਜਾਗੀ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਹਾਈਕੋਰਟ ’ਚ ਇਸ ਸੰਬੰਧੀ ਦਾਇਰ ਕੀਤੀ ਗਈ ਅਰਜੀ ’ਤੇ ਸੁਣਵਾਈ ਦੌਰਾਨ ਚੀਫ਼ ਜਸਟਿਸ ਰਾਜਿੰਦਰ ਮੇਨਨ ਦੀ ਬੈਂਚ ਨੇ ਮਾਮਲੇ ਨੂੰ ਗੰਭੀਰ …

Read More »

ਭਾਈ ਘਨਈਆ ਜੀ ਦੀ ਯਾਦ `ਚ ਤਿੰਨ ਰੋਜ਼ਾ ਸਮਾਗਮ ਸੰਪਨ -ਹਿਮਾਂਸ਼ੂ ਅਗਰਵਾਲ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਰਾਜ ਰੈਡ ਕਰਾਸ ਸ਼ਾਖਾ ਚੰਡੀਗੜ੍ਹ ਵਲੋਂ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਭਾਈ ਘਨਈਆ ਜੀ ਦੀ ਮਿੱਠੀ ਯਾਦ ਵਿੱਚ ਆਯੋਜਿਤ ਤਿੰਨ ਰੋਜਾ ਸਮਾਗਮ ਅੱਜ ਸਮਾਪਤ ਹੋ ਗਿਆ।      ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਰੈਡ ਕਰਾਸ ਮਿਸ਼ਨ ਨਾਲ ਜੁੜ ਕੇ ਮਾਨਤਵਾ ਦੇ ਭਲੇ ਲਈ ਕੰਮ …

Read More »