ਸਮਰਾਲਾ ,23 ਸਤੰਬਰ (ਪੰਜਾਬ ਪੋਸਟ- ਕੰਗ) – ਮੁਤਿਓਂ ਜੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਕਾਂਗਰਸੀ ਉਮੀਦਵਾਰ ਜਤਿੰਦਰ ਸਿੰਘ ਜੋਗਾ ਨੇ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਬਲਜਿੰਦਰ ਸਿੰਘ ਬਬਲੂ ਲੋਪੋਂ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ।ਉਨ੍ਹਾਂ ਦੀ ਜਿੱਤ ਨਾਲ ਜਿੱਥੇ ਕਾਂਗਰਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਇਲਾਕੇ ਦੇ ਲੋਕਾਂ ਵਲੋਂ ਵੀ ਵਰ੍ਹਦੇ …
Read More »ਪੰਜਾਬੀ
ਅਕਾਸ਼ਵਾਣੀ ਵਲੋਂ ਐਫ.ਐਮ ਚੈਨਲ ਦੇਸ਼ ਪੰਜਾਬ ਦਾ ਆਗਜ਼ ਅੱਜ
ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਕਾਸ਼ਵਾਣੀ ਵਲੋਂ ਅੱਜ 24 ਸਤੰਬਰ ਨੂੰ ਅੰਮ੍ਰਿਤਸਰ ਤੋਂ ਨਵੇਂ ਐਫ.ਐਮ ਚੈਨਲ ਦੇਸ਼ ਪੰਜਾਬ, ਜੋ ਕਿ 103.6 ਮੈਗਾਹਾਰਟਜ਼ ’ਤੇ ਚੱਲੇਗਾ, ਦੇ ਨਵੇਂ ਟਰਾਂਸਮੀਟਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਅਕਾਸ਼ਵਾਣੀ ਜਲੰਧਰ ਦੇ ਡਾਇਰੈਕਟਰ ਸ੍ਰੀਮਤੀ ਸੰਤੋਸ਼ ਰਿਸ਼ੀ ਨੇ ਦੱਸਿਆ ਕਿ 20 ਕਿਲੋਵਾਟ ਐਫ ਐਮ ਟਰਾਂਸਮੀਟਰ ਦਾ ਉਦਘਾਟਨ ਸਮਜਿਕ ਨਿਆਂ ਅਤੇ ਅਧਿਕਾਰਤਾ …
Read More »ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ ਸੋਨੀ ਵਲੋਂ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ
ਪੁਲਿਸ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਕਰੇ-ਔਜਲਾ ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਵਿਚ ਬੀਤੇ ਦਿਨੀਂ ਹੋਈਆਂ ਲੁੱਟ-ਖੋਹ ਦੀਆਂ ਘਟਨਾਵਾਂ ਤੋਂ ਚਿੰਤਤ ਸਿਹਤ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਅੱਜ ਜਿਲ੍ਹੇ ਦੇ ਸਾਰੇ ਚੁਣੇ ਹੋਏ ਪ੍ਰਤੀਨਿਧਾਂ, ਜਿੰਨਾਂ ਵਿਚ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਡਾ. ਰਾਜ ਕੁਮਾਰ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸੁਨੀਲ ਦੱਤੀ ਸ਼ਾਮਿਲ ਸਨ, ਨੂੰ …
Read More »ਸ਼ਰਧਾ ਨਾਲ ਮਨਾਇਆ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ
ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਦਾ …
Read More »ਮਜੀਠੀਆ ਤੇ ਜਿਲਾ ਪ੍ਰੀਸ਼ਦ ਜੇਤੂ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ’ਚ ਹਲਕਾ ਮਜੀਠਾ ਵਿਚ ਅਕਾਲੀ ਦਲ ਨੂੰ ਮਿਲੀ ਵੱਡੀ ਕਾਮਯਾਬੀ ਲਈ ਜੇਤੂ ਮੈਬਰਾਂ ਅਤੇ ਸਮਰਥਕਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ਕਰਾਨਾ ਕੀਤਾ ਹੈ। ਉਹਨਾਂ ਅਰਦਾਸ ਕੀਤੀ …
Read More »ਵਿਸ਼ਵ ਸ਼ੂਟਿੰਗ ਚੈਂਪਿਅਨਸ਼ਿਪ `ਚ ਸੋਨ ਤਮਗਾ ਜੇਤੂ ਸਕੇ ਭਰਾਵਾਂ ਦਾ ਡੀ.ਸੀ ਵਲੋਂ ਵਿਸ਼ੇਸ਼ ਸਨਮਾਨ
ਭੀਖੀ, 23 ਸਤੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਦੱਖਣੀ ਕੋਰੀਆ ਦੇ ਸ਼ਹਿਰ ਚੈਂਗਵੌਨ ਵਿਖੇ 52ਵੀਂ ਆਈ.ਐਸ.ਐਸ.ਐਫ ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ ਦੌਰਾਨ ਸੋਨ ਤਮਗੇ ਜਿੱਤਣ ਵਾਲੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ 16-16 ਵਰ੍ਹਿਆਂ ਦੇ 2 ਜੋੜੇ ਭਰਾਵਾਂ ਵਿਜੇਵੀਰ ਸਿੰਘ ਸਿੱਧੂ ਅਤੇ ਉਦੇਵੀਰ ਸਿੰਘ ਸਿੱਧੂ ਦਾ ਜ਼ਿਲ੍ਹਾ ਮਾਨਸਾ ਦੇ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਬੀਤੀ ਦੇਰ …
Read More »ਰੁੱਕ-ਰੁੱਕ ਕੇ ਹੋ ਰਹੀ ਬਰਸਾਤ -ਝੋਨੇ ਦੀ ਪੱਕੀ ਫਸਲ ਧਰਤੀ `ਤੇ ਵਿਛੀ
ਭੀਖੀ, 23 ਸਤੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਪਿਛਲੇ ਕਈ ਦਿਨਾਂ ਤੋਂ ਸ਼ੋਸਲ ਮੀਡੀਆ `ਤੇ ਮੌਸਮ ਵਿਭਾਗ ਭਾਰੀ ਮੀਂਹ ਹਨੇਰੀ ਝੱਖੜ ਦਾ ਅਲਰਟ ਆਉਣ ਤੋਂ ਬਾਅਦ ਅੱਜ ਸਵੇਰ ਤੋਂ ਰੁੱਕ-ਰੁੱਕ ਕੇ ਹੋ ਰਹੀ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਨੇ, ਕਿਉਂਕਿ ਝੋਨੇ ਦੀ ਫਸਲ ਪੱਕ ਕੇ ਬਿਲਕੁੱਲ ਤਿਆਰ ਹੋਈ ਪਈ ਹੈ।ਮੌਸਮ ਵਿੱਚ ਤਬਦੀਲੀ ਨਾਲ ਖੇਤਾਂ ਵਿਚ ਬਰਸਾਤੀ ਪਾਣੀ …
Read More »ਸਰਬਤ ਦਾ ਭਲਾ ਦੀ ਇਕਾਈ ਨੇ ਵੰਡੇ ਸੀ.ਐਲ.ਸੀ.ਸਰਟੀਫੇਕਟ
ਬਠਿੰਡਾ, 23 ਸਤੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ)- `ਸਰਬੱਤ ਦਾ ਭਲਾ` ਬਠਿੰਡਾ ਇਕਾਈ ਵਲੋਂ ਟਰਸੱਟ ਦੇ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ.ਪੀ. ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਲੋਂ ਸ਼ਹਿਰਾਂ ਵਿੱਚ ਸਮਾਜ ਭਲਾਈ ਦੇ ਕੰਮ ਕੀਤੇ ਜਾਦੇ ਹਨ, ਉਥੇ ਹੀ ਪਿੰਡਾਂ ਵਿੱਚ ਜਰੂਰਤਮੰਦ ਪਰਿਵਾਰਾਂ ਦੇ ਬੱਚਿਆਂ ਨੂੰ ਸਿਲਾਈ ਕਢਾਈ ਅਤੇ ਕੰਪਿਊਟਰ ਦੀ ਸਿਖਲਾਈ ਦਿੱਤੀ ਜਾਂਦੀ ਹੈ, ਸ਼ਹਿਰ ਦੇ ਲਾਈਨੋਪਾਰ ਇਲਾਕੇ ਦੇ …
Read More »ਵਰਲਡ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ `ਚ ਕਾਂਸੀ ਤਮਗਾ ਜੇਤੂ ਸੰਦੀਪ ਸਿੰਘ ਦਾ ਸਨਮਾਨ
ਬਠਿੰਡਾ, 23 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਦੱਖਣੀ ਅਫ਼ਰੀਕਾ ਵਿਖੇ ਵਰਲਡ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਵਿਚ ਬਠਿੰਡਾ ਦੇ ਸੰਦੀਪ ਸਿੰਘ ਸਬ ਜੂਨੀਅਰ ਕੈਟਾਗਿਰੀ ਦੇ 125 ਕਿਲੋ ਭਾਰ ਵਰਗ ਵਿਚ ਕਾਂਸੀ ਦਾ ਤਮਗਾ ਹਾਸਲ ਕਰਕੇ ਜ਼ਿਲ੍ਹਾ ਬਠਿੰਡੇ ਦਾ ਮਾਣ ਵਧਾਇਆ।ਸਕੂਐਟ 200 ਕਿਲੋ, ਬੈਂਚ ਪ੍ਰੈਸ 140 ਕਿਲੋ ਅਤੇ ਡੈਂਡ ਲਿਫਟ 200 ਕਿਲੋ ਸਮੇਤ ਕੁੱਲ 540 ਕਿਲੋਂ ਭਾਰ ਚੁੱਕ ਕੇ ਤੀਜਾ ਸਥਾਨ …
Read More »ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਹੋਈ ਚੋਣ
ਬਠਿੰਡਾ, 23 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬੀਤੇ ਦਿਨ ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ ਥਰਮਲ ਬਠਿੰਡਾ ਯੂਨਿਟ-1 ਦੀ ਮਹੀਨਾਵਾਰ ਮੀਟਿੰਗ ਦੌਰਾਨ ਇੰਜ: ਸੁਰਜੀਤ ਸਿੰਘ ਟੀਨਾ ਸੀਨੀਅਰ ਉਪ ਪ੍ਰਧਾਨ ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਨਿਗਰਾਨੀ ਹੇਠ ਚੋਣ ਸਰਬਸੰਮਤੀ ਨਾਲ ਤਿੰਨ ਮੁੱਖ ਅਹੁਦੇਦਾਰ ਇੰਜ: ਮਨਜੀਤ ਸਿੰਘ ਧੰਜਲ ਪ੍ਰਧਾਨ, ਇੰਜ: ਸੁਰਜੀਤ ਸਿੰਘ ਟੀਨਾ ਜਨਰਲ ਸਕੱਤਰ ਅਤੇ ਨਰੇਸ਼ ਜਿੰਦਲ ਕੈਸ਼ੀਅਰ ਚੁਣੇ ਗਏ।ਇਨ੍ਹਾਂ ਤਿੰਨਾਂ ਅਹੁੱਦੇਦਾਰਾਂ …
Read More »
Punjab Post Daily Online Newspaper & Print Media