Wednesday, November 25, 2026

ਪੰਜਾਬੀ

`ਸਰਵਾਈਕਲ ਕੈਂਸਰ ਦਾ ਰੋਕਥਾਮ ਦੇ ਬਿਨਾਂ ਇਲਾਜ ਸੰਭਵ ਨਹੀਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੈਮੀਨਾਰ ਦਾ ਆਯੋਜਨ ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸਕੈ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਔਰਤਾਂ ਵਿੱਚ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਫੁਲਕਾਰੀ ਨਾਰੀ ਸੰਗਠਨ ਅਤੇ ਕੈਪਡ (ਕੈਂਸਰ ਜਾਗਰੂਕਤਾ ਰੋਕਥਾਮ …

Read More »

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਵਲੋਂ ਡਾ. ਅਮਰੀਕ ਸਿੰਘ ਦਾ ਵਿਲੱਖਣ ਕਾਰਗੁਜ਼ਾਰੀ ਦਿਖਾਉਣ ਲਈ ਸਨਮਾਨ

ਪਠਾਨਕੋਟ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਿੱਚ ਪਠਾਨਕੋਟ ਸਥਿਤ ਮਿੱਟੀ ਪਰਖ ਪ੍ਰਯੋਗਸ਼ਾਲਾ ਵਿੱਚ ਬਤੌਰ ਭੌਂਅ ਪਰਖ ਅਫਸਰ ਕਮ ਬਲਾਕ ਖੇਤੀਬਾੜੀ ਅਫਸਰ ਵਜੋਂ ਤਾਇਨਾਤ ਡਾ. ਅਮਰੀਕ ਸਿੰਘ ਨੂੰ ਖੇਤੀ ਪਸਾਰ ਸੇਵਾਵਾਂ ਵਿੱਚ ਵਿਲੱਖਣ ਕਾਰਗੁਜ਼ਾਰੀ ਦਿਖਾਉਣ ਤੇ “ਬੇਹਤਰ ਪਸਾਰ ਕਾਮੇ”ੇ ਦੇ ਖਿਤਾਬ ਨਾਲ ਤਿੰਨ ਰੋਜਾ ਕਿਸਾਨ ਮੇਲੇ ਦੇ ਦੂਜੇ ਦਿਨ …

Read More »

ਮੁੰਬਈ ਨਿਵਾਸੀ ਸ਼ਰਧਾਲੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 10 ਲੱਖ ਦਾ ਚੈਕ ਭੇਟ

ਸਕੱਤਰ ਮਨਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਵਲੋਂ ਮਿਨਹਾਸ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਮੁੰਬਈ ਨਿਵਾਸੀ ਭੁਪਿੰਦਰ ਸਿੰਘ ਮਿਨਹਾਸ ਨੇ ਸ਼ਰਧਾ ਸਹਿਤ 10 ਲੱਖ ਰੁਪਏ ਦਾ ਚੈਕ ਭੇਟ ਕੀਤਾ ਹੈ।ਉਨ੍ਹਾਂ ਨੇ ਇਹ ਚੈਕ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੂੰ ਸੌਂਪਿਆ।ਭੁਪਿੰਦਰ ਸਿੰਘ ਮਿਨਹਾਸ ਨਾਲ ਦੀ ਧਰਮ …

Read More »

ਅਧਿਆਪਕਾਂ ਲਈ ਇਕ ਰੋਜ਼ਾ ਕਲਾ ਤੇ ਸ਼ਿਲਪ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਜੀਵਨ ਦੇ ਖੇਤਰ ਵਿੱਚ ਤੇਜ਼ੀ ਨਾਲ ਆ ਰਹੀ ਤਬਦੀਲੀ ਨੂੰ ਵੇਖਦੇ ਹੋਏ ਚੀਫ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸਕੂਲਾਂ ਦੇ ਅਧਿਆਪਕਾਂ ਲਈ ਇਕ ਰੋਜ਼ਾ ਕਲਾ ਅਤੇ ਸ਼ਿਲਪ ਵਿਸ਼ੇ ਤੇ ਸੈਮੀਨਾਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕ. ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਪੀਡੀਲਾਈਟ ਵਲੋਂ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਸਕੂਲਾਂ ਤੋਂ …

Read More »

ਪ੍ਰਾਈਵੇਟ ਐਸੋਸੀਏਟ ਸਕੂਲਾਂ ਦੇ ਫਰੰਟਾਂ ਵਲੋਂ ਸਾਂਝੀ ਮੀਟਿੰਗ ਸਰਕਾਰ ਨੂੰ ਦਿੱਤੀ ਚਿਤਾਵਨੀ ਤੇ ਇਕੱਠੇ ਹੋ ਕੇ ਸੰਘਰਸ਼ ਕਰਨ ਦਾ ਕੀਤਾ ਫੈਸਲਾ

ਸਮਰਾਲਾ, 22 ਸਤੰਬਰ (ਪੰਜਾਬ ਪੋਸਟ- ਕੰਗ) – ਪ੍ਰਾਈਵੇਟ ਐਸੋਸ਼ੀਏਟ ਸਕੂਲ ਐਸੋਸੀਏਸ਼ਨ (ਪਾਸਾ) ਪੰਜਾਬ (ਰਜਿ.) ਅਤੇ ਹੋਰ ਭਰਾਤਰੀ ਜਥੇਬੰਦੀਆਂ ਦੀ ਮੀਟਿੰਗ ਪ੍ਰਧਾਨ ਸੁਦੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਪੰਜਾਬ ਸਰਕਾਰ ਅਤੇ ਪੰਜਾਬ ਸਿੱਖਿਆ ਬੋਰਡ ਮੋਹਾਲੀ ਵੱਲੋਂ ਜਾਰੀ ਕੀਤੇ ਗਏ ਫੁਰਮਾਨ ਜਿਸ ਵਿੱਚ ਸਾਲ 2019-20 ਤੋਂ ਪ੍ਰਾਈਵੇਟ ਸਕੂਲਾਂ ਦੀ ਕੰਨਟੀਨਿਊਸ਼ਨ ਫੀਸ ਦਾ ਪ੍ਰਫੋਰਮਾ ਨਾ ਜਾਰੀ ਕਰਨ ਬਾਰੇ ਆਖਿਆ ਗਿਆ, ਤੇ ਗੰਭੀਰ ਵਿਚਾਰ ਚਰਚਾ …

Read More »

ਅਕਾਲੀ ਦਲ ਦੇ ਹੱਕ ’ਚ ਫੈਸਲੇ ਲਈ ਮਜੀਠਾ ਵਾਸੀ ਵਧਾਈ ਦੇ ਪਾਤਰ – ਮਜੀਠੀਆ

ਚਾਰ ਜਿਲਾ ਪ੍ਰੀਸ਼ਦ ਅਤੇ 32 ’ਚੋਂ 28 ਬਲਾਕ ਸੰਮਤੀ ’ਤੇ ਅਕਾਲੀ ਕਾਬਜ਼ ਮਜੀਠਾ, 22 ਸਤੰਬਰ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਨੇ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ’ਚ ਹਲਕਾ ਮਜੀਠਾ ਵਿਚੋਂ ਅਕਾਲੀ ਉਮੀਦਵਾਰਾਂ ਨੂੰ ਹੂੰਝਾਫੇਰ ਜਿੱਤ ਨਾਲ ਮਿਲੀ ਵਡੀ ਕਾਮਯਾਬੀ ਲਈ ਪ੍ਰਮਾਤਮਾ ਦਾ ਸ਼ਕਰਾਨਾ ਕੀਤੀ।ਉਨਾਂ ਹਰ ਤਰਾਂ ਦੀ ਧਕੇਸ਼ਾਹੀ ਅਤੇ …

Read More »

ਖ਼ਾਲਸਾ ਪਬਲਿਕ ਸਕੂਲ ਵਿਖੇ 2 ਰੋਜ਼ਾ ‘ਬੈਕ ਟੂ ਬੇਸਿਸ’ ਵਰਕਸ਼ਾਪ ਦਾ ਸ਼ਾਨਦਾਰ ਅਗਾਜ਼

ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ 2 ਰੋਜ਼ਾ ‘ਬੈਕ ਟੂ ਬੇਸਿਸ’ ਵਰਕਸ਼ਾਪ ਦਾ ਅਗਾਜ਼ ਕਰਨ ਉਪਰੰਤ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਬੱਚਿਆਂ ਦੇ ਪਾਲਣ ਲਈ ਮਾਪਿਆਂ ਅਤੇ ਜੀਵਨ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਤੇ ਭਵਿੱਖ ਸੰਵਾਰਣ `ਚ ਅਧਿਆਪਕਾਂ ਦਾ …

Read More »

ਦਮ ਘੁੱਟੇ ਜਾਣ ਨਾਲ ਹੋਈ ਲੜਕੇ ਤੇ ਲੜਕੀ ਦੀ ਮੌਤ

ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ ਬਿਊਰੋ) – ਸੁਲਤਾਨਵਿੰਡ ਰੋਡ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦ ਅਬਾਦੀ ਗੋਬਿੰਦ ਨਗਰ ਚੁੰਗੀ ਵਾਲਾ ਬਜਾਰ ਵਿਖੇ ਇੱਕ ਲੜਕੇ ਤੇ ਲੜਕੀ ਦੀ ਦਮ ਘੁੱਟਣ ਨਾਲ ਮੌਤ ਹੋ ਗਈ।ਮੌਕੇ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਜੋਗਿੰਦਰ ਸਿੰਘ ਵਾਸੀ ਈਸਟ ਮੋਹਨ ਨਗਰ ਦਾ ਬੇਟਾ ਬਲਜੀਤ ਸਿੰਘ ਆਈਲੈਟ ਦੀ ਕਲਾਸ ਲਗਾੳੇਣ ਲਈ ਘਰੋਂ ਗਿਆ ਸੀ, ਪਰ ਜਦ ਉਹ …

Read More »

ਮਿਲਟਰੀ ਇੰਜੀਨਿਅਰਸ ਸਰਵਿਸਜ਼ ਦੇ ਅਫਸਰਾਂ ਨੇ 69ਵਾਂ ਭਾਰਤੀ ਰਕਸ਼ਾ ਅਭਿਅੰਤਾ ਸੇਵਾ ਦਿਵਸ ਮਨਾਇਆ

ਪਠਾਨਕੋਟ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਮਿਲਟਰੀ ਇੰਜੀਨਿਅਰਸ ਸਰਵਿਸਜ ਦੇ ਆਫਿਸਰਸ ਵਲੋਂ 69ਵਾਂ ਆਈ.ਡੀ.ਐਸ.ਈ (ਭਾਰਤੀ ਰਕਸ਼ਾ ਅਭਿਅੰਤਾ  ਸੇਵਾ) ਦਿਵਸ ਧੂਮਧਾਮ ਅਤੇ ਉਤਸ਼ਾਹ ਨਾਲ ਪਠਾਨਕੋਟ ਜੋਨ ਦੇ ਚੀਫ ਇੰਜੀਨੀਅਰ (ਐਮ.ਈ.ਐਸ) ਐਸ. ਕੇ ਸ਼ਰਮਾ ਦੀ ਪ੍ਰਧਾਨਗੀ `ਚ ਚੀਫ ਇੰਜੀਨੀਅਰ ਪਠਾਨਕੋਟ ਜੋਨ ਆਫਿਸਰ ਮੈਸ `ਚ ਆਯੋਜਿਤ ਕੀਤਾ ਗਿਆ।ਜਿਸ ਦਾ ਚੀਫ ਇੰਜੀਨੀਅਰ ਸ਼ਰਮਾ ਅਤੇ ਹੋਰ ਅਧਿਕਾਰੀਆਂ ਨੇ ਜਯੋਤੀ ਜਗਾ ਕੇ ਕੇਕ ਕੱਟਣ ਉਪਰੰਤ …

Read More »

ਲ਼ੱਖਾ ਸਿਧਾਣਾ ਸਮੇਤ ਲੋਕ ਆਗੂਆਂ `ਤੇ ਪਾਏ ਝੂਠੇ ਕੇਸ ਰੱਦ ਕੀਤੇ ਜਾਣ – ਹਰਗੋਬਿੰਦ ਕੌਰ ਸਰਾਂ

ਭੀਖੀ, 21 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਿਛਲੇ ਦਿਨੀ ਆਦਰਸ਼ ਸਕੂਲ ਸਾਹਨੇਵਾਲੀ ਦੀ ਪ੍ਰਿੰਸੀਪਲ ਵਲੋ ਵਿਦਿਆਰਥੀਆਂ ਨੂੰ ਪੰਜਾਬੀ ਬੋਲਣ ਅਤੇ ਹੋਰ ਭੱਦੀ ਸਬਦਾਵਲੀ ਵਰਤਣ ਅਤੇ ਵਿਦਿਆਰਥੀਆਂ ਨੂੰ ਜਲੀਲ ਕਰਨ ਵਿਰੁੱਧ ਵਿਦਆਰਥੀਆਂ ਦੇ ਮਾਪਿਆ ਵੱਲੋ ਮਾਂ ਬੋਲੀ ਸਤਿਕਾਰ ਕਮੇਟੀ ਦੇ ਆਗੂ ਲੱਖਾ ਸਿਧਾਣਾ ਅਤੇ ਬੱਚਿਆਂ ਦੇ ਮਾਪਿਆ ਵਲੋਂ ਸਕੂਲ ਦੇ ਬਾਹਰ ਸਾਂਤਮਈ ਧਰਨਾ ਦੇ ਰਹੇ ਆਗੂਆਂ `ਤੇ ਝੂਠੇ ਪੁਲਿਸ ਕੇਸ …

Read More »