ਭੀਖੀ, 21 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਦਰਸ਼ ਸਕੂਲ ਸਾਹਨਿਆਵਾਲੀ ਦੀ ਪ੍ਰਿੰਸੀਪਲ ਵਲੋਂ ਬੱਚਿਆਂ, ਸਟਾਫ਼, ਮਾਪਿਆਂ, ਮਾਂ ਬੋਲੀ ਪ੍ਰਤੀ ਮਾੜੇ ਰਵੱਈਏ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਪੁਲਿਸ ਵਲੋਂ ਦਰਜ਼ ਕੀਤੇ ਝੂਠੇ ਪਰਚੇ ਰੱਦ ਕਰਵਾਉਣ ਲਈ ਲਈ ਜਨਤਕ ਜਥੇਬੰਦੀਆਂ ਦਾ ਇੱਕ ਵਫਦ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲਿਆ।ਵਫ਼ਦ `ਚ ਮਾਂ ਬੋਲੀ ਸਤਿਕਾਰ ਕਮੇਟੀ ਦੇ ਆਗੂ ਲੱਖਾ ਸਿਧਾਣਾ, ਇਨਕਲਾਬ …
Read More »ਪੰਜਾਬੀ
ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਕਰਜ਼ਈ ਜਲਿਆਂਵਾਲਾ ਬਾਗ ਤੇ ਦੇਸ਼ ਦੀ ਵੰਡ `ਤੇ ਬਣੇ ਅਜਾਇਬ ਘਰ ਪੁੱਜੇ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਾਬ ਹਾਮਿਦ ਕਰਜ਼ਈ ਨੇ ਅੱਜ ਸਵੇਰੇ ਜਲਿਆਂਵਾਲਾ ਬਾਗ ਵਿਖੇ ਪਹੁੰਚ ਕੇ ਦੇਸ਼ ਦੀ ਅਜ਼ਾਦੀ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਇਸ ਮਗਰੋਂ ਭਾਰਤ ਤੇ ਪਾਕਿਸਤਾਨ ਦੀ ਵੰਡ ਸਬੰਧੀ ਬਣੇ ਅਜਾਇਬ ਘਰ ਨੂੰ ਵੇਖਿਆ।ਸਾਬਕਾ ਵਿਦੇਸ਼ ਮੰਤਰੀ ਜ਼ਰਾਰ ਅਹਿਮਦ ਓਸਮਾਨੀ, ਸਿੱਖਿਆ …
Read More »ਸ੍ਰੀ ਗੁਰੂ ਤੇਗ ਬਹਾਦਰ ਫ਼ਾਰ ਵੂਮੈਨ ਵਿਖੇ ਕਰਵਾਇਆ ਗਿਆ ‘ਟੈਲੇਂਟ ਹੰਟ’ ਪ੍ਰੋਗਰਾਮ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਨਵੀਆਂ ਆਈਆਂ ਵਿਦਿਆਰਥਣਾਂ ਨੂੰ `ਜੀ ਅਇਆ` ਕਹਿਣ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਣ ਲਈ ‘ਟੈਲੇਂਟ ਹੰਟ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਇਸ ਵਿੱਦਿਅਕ ਸੰਸਥਾ ਦੇ ਪ੍ਰਿੰਸੀਪਲ ਨਾਨਕ ਸਿੰਘ ਨੇ ਪ੍ਰੋਗਰਾਮ ਦਾ ਸ਼ਮ੍ਹਾ ਰੌਸ਼ਨ ਕਰਕੇ ਦਾ ਆਗਾਜ਼ …
Read More »ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਦਾ ਸਿਖਲਾਈ ਕੋਰਸ ਸਮਾਪਤ
ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਤਕਸੀਮ ਕੀਤੇ ਸਰਟੀਫ਼ਿਕੇਟ ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਮੌਕੇ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ। ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਦੀ ਦੇਖ-ਰੇਖ ਹੇਠ 20 ਸਤੰਬਰ ਤੱਕ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ …
Read More »ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਵਲੋਂ ਸ਼ਰਾਬ ਸਟੋਰ ਕਰਨ ‘ਤੇ ਪੂਰਨ ਰੋਕ
ਪਠਾਨਕੋਟ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜਿਲ੍ਹਾ ਪਠਾਨਕੋਟ ਅਧੀਨ ਵੋਟਾਂ ਦੀ ਕਾਊਂਟਿੰਗ ਵਾਲੇ ਸਥਾਨਾਂ ਦੇ ਨਾਲ ਲੱਗਦੇ 500 ਮੀਟਰ ਦੇ ਘੇਰੇ ਵਿੱਚ 22 ਸਤੰਬਰ ਨੂੰ (ਗਿਣਤੀ ਵਾਲੇ ਦਿਨ) ਨੂੰ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ‘ਤੇ ਪੂਰਨ ਤੌਰ ‘ਤੇ …
Read More »ਨੀਲੋਂ ਪੁਲ ਦਾ 19ਵਾਂ ਸਲਾਨਾ ਭੰਡਾਰਾ ਤੇ ਸਭਿਆਚਾਰਕ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ
ਸਮਰਾਲਾ, 21 ਸਤੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜ਼ਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੀ ਯਾਦ ਵਿੱਚ 19ਵਾਂ ਸਲਾਨਾ ਭੰਡਾਰਾ, ਜੋੜ ਮੇਲਾ ਅਤੇ ਸਭਿਆਚਾਰਕ ਮੇਲਾ ਸੰਤ ਬਾਬਾ ਮਨਜੋਤ ਸਿੰਘ ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ ਤੇ ਬੜੀ ਹੀ ਸ਼ਰਧਾ ਅਤੇ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਇਸ ਸਬੰਧੀ …
Read More »ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਮੁਲਾਜ਼ਮਾਂ ਸਬੰਧੀ ਸਬ-ਕਮੇਟੀ ਦਾ ਗਠਨ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਮੁਲਾਜ਼ਮਾਂ ਦੇ ਮਾਮਲੇ ਸਬੰਧੀ ਇਕ ਸਬ-ਕਮੇਟੀ ਬਣਾ ਦਿੱਤੀ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੀਤੇ ਸਮੇਂ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਫਾਰਗ ਕੀਤੇ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਸਬ-ਕਮੇਟੀ ਗਠਤ …
Read More »ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਜੰਮੂ-ਕਸ਼ਮੀਰ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ ’ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਬੰਧ ਵਿਚ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਦੇ ਨਗਰਾਂ, ਸ਼ਹਿਰਾਂ ਵਿਚ ਵਿਸ਼ੇਸ਼ ਸੈਮੀਨਾਰ, ਨਗਰ ਕੀਰਤਨ ਅਤੇ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ …
Read More »ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਗੁਰਦੁਆਰਾ ਸਾਹਿਬ ਕੈਲਗਿਰੀ ਦੇ ਪ੍ਰਧਾਨ ਨੂੰ ਅਹੁੱਦੇ ਤੋਂ ਖਾਰਜ਼ ਕਰੇ ਸੰਗਤ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਗੁਰਦੁਆਰਾ ਦਸ਼ਮੇਸ਼ ਕਲਚਰ ਸੈਂਟਰ ਕੈਲਗਿਰੀ ਕਨੇਡਾ ਵਿਖੇ ਗੁਰਬਾਣੀ ਅਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਦਾ ਜੋ ਮਾਮਲਾ ਸਾਹਮਣੇ ਆਇਆ ਹੈ।ਉਸ ਨਾਲ ਸਿੱਖ ਸੰਗਤਾਂ ਦੇ ਮਨ੍ਹਾਂ ਨੂੰ ਭਾਰੀ ਠੇਸ ਪਹੁੰਚੀ ਹੈ।ਇਹ ਕਿੰਨ੍ਹੀ ਘਿਨੋਣੀ ਹਰਕਤ ਹੈ ਕਿ ਗੁਰਬਾਣੀ ਅਤੇ ਧਾਰਮਿਕ …
Read More »ਅੰਗਰੇਜ਼ੀ ਭਾਸ਼ਾ ਦੇ ਅਧਿਆਨ `ਚ ਨਿਪੁੰਨਤਾ ਲਈ ਵਰਕਸ਼ਾਪ ਦਾ ਅਯੋਜਨ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕ. ਪਬਲਿਕ ਸਕੂਲ ਦੇ ਕਲਗੀਧਰ ਆਡੀਟੋਰੀਅਮ ਵਿਖੇ ਅੰਗਰੇਜ਼ੀ ਭਾਸ਼ਾ ਦੇ ਅਧਿਆਪਨ ਵਿੱਚ ਨਿਪੁੰਨਤਾ ਲਈ ਸਿਖਲਾਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ। ਜਿਸ ਦਾ ਮੁੱਖ ਉਦੇਸ਼ ਅਧਿਆਪਕਾ ਵੱਲੋਂ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਦਾ ਸਹੀ ਅਤੇ ਸ਼ੁਧ ਗਿਆਨ ਪ੍ਰਦਾਨ ਕਰਨ …
Read More »
Punjab Post Daily Online Newspaper & Print Media