Wednesday, November 25, 2026

ਪੰਜਾਬੀ

ਦੇਸ਼ ਭਰ ਦੀਆਂ ਆਂਗਨਵਾੜੀ ਵਰਕਰਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਦਿੱਲੀ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਭਰ ਦੀਆਂ 100 ਤੋਂ ਜ਼ਿਆਦਾ ਆਂਗਨਵਾੜੀ ਵਰਕਰਾਂ ਦੇ ਇੱਕ ਸਮੂਹ ਨੇ ਆਪਣੀ ਪ੍ਰਸੰਨਤਾ ਜਤਾਉਣ ਅਤੇ ਮਾਣ ਭੱਤਾ ਤੇ ਹੋਰ ਸਹੂਲਤਾਂ ਵਿੱਚ ਹਾਲ ਦੇ ਵਾਧੇ ਲਈ ਧੰਨਵਾਦ ਕਰਨ ਲਈ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਆਂਗਨਵਾੜੀ ਵਰਕਰਾਂ ਦੀਆਂ ਵਧਾਈਆਂ ਨੂੰ ਸਵੀਕਾਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਸੰਨਤਾ ਪ੍ਰਗਟਾਈ ਕਿ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਉਹ …

Read More »

ਸੀਮਾ ਸੁਰੱਖਿਆ ਬਲ ਦੀ ਇੰਟਰ-ਫਰੰਟੀਅਰ ਅਤੇ ਇੰਟਰ ਕਮਾਂਡ ਵਾਲੀਬਾਲ ਪ੍ਰਤਿਯੋਗਤਾ 24 ਤੋਂ

ਜਲੰਧਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਸੀਮਾ ਸੁਰੱਖਿਆ ਬਲ ਫਰੰਟੀਅਰ ਹੈਡਕੁਆਟਰ ਜਲੰਧਰ ਵੱਲੋਂ ਇੰਟਰ ਫਰੰਟੀਅਰ ਅਤੇ ਇੰਟਰ ਕਮਾਂਡ ਵਾਲੀਬਾਲ ਪ੍ਰਤੀਯੋਗਤਾ  24 ਤੋਂ 28 ਸਤੰਬਰ ਤੱਕ ਕਰਵਾਈ ਜਾ ਰਹੀ ਹੈ।ਹੈਡਕੁਆਟਰ ਦੇ ਅਸ਼ਵਨੀ ਸਟੇਡੀਅਮ ਵਿੱਚ ਹੋਣ ਵਾਲੀ ਇਸ ਪ੍ਰਤਿਯੋਗਿਤਾ ਵਿੱਚ ਸੀਮਾ ਸੁਰੱਖਿਆ ਬਲ ਪੰਜਾਬ ਫਰੰਟੀਅਰ ਦੇ  ਇੰਸਪੈਕਟਰ ਜਰਨਲ ਮਹੀਪਾਲ ਯਾਦਵ ਮੁੱਖ ਮਹਿਮਾਨ ਹੋਣਗੇ।ਇਸ ਪ੍ਰਤੀਯੋਗਤਾ ਵਿੱਚ ਵੱਖ-ਵੱਖ ਸੀਮਾ ਸੁਰੱਖਿਆ ਬਲ ਫਰੰਟੀਅਰ ਤੋਂ …

Read More »

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਨੇ ਜਿਲਾ ਪੱਧਰੀ ਖੋ-ਖੋ ਤੇ ਹੈਡਬਾਲ `ਚ ਜਿੱਤਿਆ ਗੋਲਡ ਮੈਡਲ

ਜੰਡਿਆਲਾ, 21 ਸਤੰਬਰ (ਪੰਜਬ ਪੋਸਟ- ਹਰਿੰਦਰਪਾਲ ਸਿੰਘ) – ਪੰਜਾਬ ਪੋਸਟ ਪੰਜਾਬ ਸਕੂਲ਼ ਸਿੱਖਿਆ ਬੋਰਡ ਵਲੋਂ 15/9/2018 ਤੋਂ 17/9/2018 ਤੱਕ ਖਾਲਸਾ ਸਕੂਲ ਅੰਮ੍ਰਿਤਸਰ ਅਤੇ ਸਨੀਅਰ ਸਕੈਡਰੀ ਸਕੂਲ ਕਰਮਪੁਰਾ ਵਿਖੇ ਜਿਲ੍ਹਾ ਪੱਧਰ ਦੀਆਂ ਸਕੂਲੀ ਖੇਡਾਂ ਕਰਵਾਈਆਂ ਗਈਆਂ।ਜਿਸ ਦੌਰਾਨ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ।ਇਹਨਾਂ ਖੇਡਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਂਦਿਆਂ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਬੱਚੀਆਂ ਨੇ ਸ਼ਾਨਦਾਰ ਜਿੱਤਾਂ ਹਾਸਿਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ 23ਵੀਂ ਵਾਰ ਜਿੱਤੀ ਮੌਲਾਨਾ ਅਬੁਲ ਕਲਾਮ ਅਜ਼ਾਦ (ਮਾਕਾ) ਟਰਾਫੀ

ਅੰਮ੍ਰਿਤਸਰ 20 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸਭ ਤੋਂ ਵਧੀਆਂ ਪ੍ਰਦਸ਼ਨ ਕਰਦੇ ਹੋਏ ਭਾਰਤ ਦੀ ਖੇਡਾਂ ਦੇ ਖੇਤਰ ਵਿੱਚ ਦਿੱਤੀ ਜਾਣ ਵਾਲੀ ਸਰਵੋਤਮ ਮੌਲਾਨਾ ਅਬੁਲ ਕਲਾਮ ਅਜ਼ਾਦ (ਮਾਕਾ) ਟਰਾਫੀ ਸਾਲ 2017-18 ਨੂੰ ਜਿੱਤਣ ਦਾ ਮਾਣ ਹਾਸਲ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਵਾਈਸ-ਚਾਸਲਰ, ਗੁਰੁ ਨਾਨਕ ਦੇਵ ਯੂਨੀਵਰਸਿਟੀ ਡਾ. ਜਸਪਾਲ ਸਿੰਘ ਸੰਧੂ ਨੇ ਦੱਸਿਆ …

Read More »

ਫੌਜੀ ਭਰਤੀ ਲਈ ਕੋਰਸ 3 ਅਕਤੂਬਰ ਤੋਂ – ਕਰਨਲ ਗਿੱਲ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਲੈਫ. ਕਰਨਲ ਗੁਰਿੰਦਰਜੀਤ ਸਿੰਘ ਗਿੱਲ (ਰਿਟਾ) ਨੇ ਦੱਸਿਆ ਕਿ ਇਸ ਸੈਂਟਰ ਵਿਖੇ ਫੌਜ `ਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੂਟਮੈਟ ਕੋਰਸ ਸਾਰੇ ਵਰਗ ਦੇ ਬੱਚਿਆ ਲਈ ਲਾਗੂ ਹੈ।      ਲੈਫ: ਕਰਨਲ ਨੇ ਦੱਸਿਆ ਕਿ …

Read More »

ਡੀ.ਸੀ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਵੈਨਾਂ ਨੂੰ ਕੀਤਾ ਰਵਾਨਾ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ‘ ਖੇਤੀ ਭਵਨ ‘ ਅੰਮ੍ਰਿਤਸਰ ਵਿਖੇ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।        ਉਨਾਂ ਨੇ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨੂੰ ਹਦਾਇਤ ਕੀਤੀ ਕਿ ਤਨਦੇਹੀ ਨਾਲ ਕਿਸਾਨਾਂ ਨੂੰ ਪਰਾਲੀ ਸਾੜਣ ਕਰਕੇ …

Read More »

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਵੇਗੀ ਵੋਟਾਂ ਦੀ ਗਿਣਤੀ – ਅਪਨੀਤ ਰਿਆਤ

ਭੀਖੀ, 21 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8.00 ਵਜੇ ਪੁਲਿਸ ਸੁਰੱਖਿਆ ਹੇਠ ਸ਼ੁਰੂ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣਕਾਰ ਅਫ਼ਸਰ ਅਪਨੀਤ ਰਿਆਤ ਨੇ ਸਮੂਹ ਅਧਿਕਾਰੀਆਂ ਦੀ ਟੀਮ ਨੂੰ ਗਿਣਤੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੇ ਦਿਸ਼ਾ ਨਿਰਦੇਸ਼ ਦਿੱਤੇ।      ਜਿਲ੍ਹਾ ਚੋਣ ਅਫ਼ਸਰ …

Read More »

22 ਸਤੰਬਰ ਨੂੰ ਵੋਟਾਂ ਦੀ ਗਿਣਤੀ ਲਈ 183 ਕਾਊਂਟਿੰਗ ਟੀਮਾਂ ਦਾ ਗਠਨ

ਭੀਖੀ, 21 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਪਈਆਂ ਵੋਟਾਂ ਦੀ 22 ਸਤੰਬਰ ਨੂੰ ਹੋਣ ਵਾਲੀ ਗਿਣਤੀ ਦੇ ਸਬੰਧ `ਚ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਰੈਂਡਮਾਈਜੇਸ਼ਨ ਕੀਤੀ ਗਈ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਧੂ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੀ ਰੈਂਡਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ, …

Read More »

ਅਕਾਲੀ ਦਲ (ਅੰਮ੍ਰਿਤਸਰ) ਦੀ ਮੀਟਿੰਗ ਭੀਖੀ `ਚ 22 ਨੂੰ – ਅਤਲਾ

ਭੀਖੀ, 21 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਗਰਮ ਆਗੂ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਹੈ ਕੀ ਜਿਲਾ ਜਥੇਬੰਦੀ ਦੀ ਮਹੀਨਾ ਵਾਰ ਮੀਟਿੰਗ 22 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10.00 ਵਜੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੋਵੀ ਭੀਖੀ ਵਿਖੇ ਹੋਵੇਗੀ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਵਿਸ਼ੇਸ਼ ਤੌਰ `ਤੇ ਪਹੁੰਚ …

Read More »

ਭਾਈ ਘਨੱੲ੍ਹੀਆ ਦੀ ਯਾਦ `ਚ 3 ਰੋਜ਼ਾ ਯੂਥ ਰੈਡ ਕਰਾਸ ਦਿਵਸ ਸ਼ੁਰੂ

ਅੰਮਿ੍ਰਤਸਰ, 20 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਭਾਈ ਘਨੱੲ੍ਹੀਆਂ ਦੀ ਯਾਦ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਸੀ.ਐਸ ਤਲਵਾਰ ਸਕੱਤਰ ਪੰਜਾਬ ਰਾਜ ਰੈਡ ਕਰਾਸ ਚੰਡੀਗੜ੍ਹ ਦੀ ਅਗਵਾਈ ਹੇਠ 3 ਰੋਜਾ ਯੂਥ ਰੈਡ ਕਰਾਸ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਦੇ 10 ਕਾਲਜ ਅਤੇ 12 ਸਕੂਲਾਂ ਦੇ ਤਕਰੀਬਨ 300 ਵਿਦਿਆਰਥੀ …

Read More »