Wednesday, November 25, 2026

ਪੰਜਾਬੀ

ਸੀਵਰੇਜ ਦੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਕੌਂਸਲਰ ਨੇ ਸਾਥੀਆਂ ਸਮੇਤ ਨਗਰ ਕੌਂਸਲ ਖਿਲਾਫ ਕੀਤੀ ਨਾਅਰੇਬਾਜ਼ੀ

ਵਾਰਡ ਨੰਬਰ 7 ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ- ਮੇਵਾ ਸਿੰਘ ਧੂਰੀ, 20 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਾਰਡ ਨੰਬਰ 7 ਦੀ ਕੌਂਸਲਰ ਜਮੀਲਾ ਅਤੇ ਸਾਬਕਾ ਕੌਂਸਲਰ ਤੇ ਸਪੇਲਾ ਬਰਾਦਰੀ ਦੇ ਸੂਬਾ ਪ੍ਰਧਾਨ ਮੇਵਾ  ਸਿੰਘ ਨੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਤੋਂ ਪਰੇਸ਼ਾਨ ਹੋਣ ਕਾਰਨ ਆਪਣੇ ਧਰਨਾਕਾਰੀ ਸਾਥੀਆਂ ਸਮੇਤ ਧਰਨਾ ਲਗਾ ਕੇ ਨਗਰ ਕੌਂਸਲ ਧੂਰੀ ਦੇ ਖਿਲਾਫ ਜ਼ੋਰਦਾਰ …

Read More »

ਵੱਖ-ਵੱਖ ਸਿੱਖ ਸੰਸਥਾਵਾਂ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਸਬੰਧੀ ਇਕੱਤਰਤਾ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਅਤੇ ਸੇਵਾ-ਸੁਸਾਇਟੀਆਂ ਦੇ ਸਹਿਯੋਗ ਨਾਲ ਵਿਲੱਖਣ ਢੰਗ ਨਾਲ ਮਨਾਇਆ ਜਾਵੇਗਾ। ਸਮੁੱਚੇ ਸ਼ਹਿਰ ਵਿਚ ਸਜਾਵਟ, ਸਾਫ-ਸਫਾਈ, ਲੰਗਰ ਅਤੇ ਚੌਗਿਰਦੇ ਪ੍ਰਤੀ ਸੰਗਤਾਂ ਨੂੰ ਵਿਸ਼ੇਸ਼ ਤੌਰ ’ਤੇ ਸੁਚੇਤ ਕਰਕੇ ਇਸ ਨੂੰ ਯਾਦਗਾਰੀ ਬਣਾਇਆ ਜਾਵੇਗਾ। ਇਨ੍ਹਾਂ …

Read More »

ਪਹਿਲੇ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ 22 ਨੂੰ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੇ ਉਨ੍ਹਾਂ ਦੀ ਵਿਚਾਰਧਾਰਾ ਸਬੰਧੀ ਕਰਵਾਏ ਜਾਣ ਵਾਲੇ ਸੈਮੀਨਾਰਾਂ ਦਾ ਆਰੰਭ ਪਟਿਆਲਾ ਦੇ ਬਹਾਦਰਗੜ੍ਹ ਸਥਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਅਡਵਾਂਸ ਸਟੱਡੀਜ਼ ਇਨ ਸਿੱਖਇਜ਼ਮ ਤੋਂ …

Read More »

ਭਾਈ ਘਨ੍ਹਈਆ ਜੀ ਦੀ ਬਰਸੀ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਆਯੋਜਨ

ਪਠਾਨਕੋਟ, 20 ਸਤੰਬਰ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਭਾਈ ਘਨ੍ਹਈਆ ਜੀ ਦੀ ਬਰਸੀ ਦੇ ਸੰਬਧ `ਚ ਅੱਜ ਮਾਨਵ ਸੇਵਾ ਸੰਕਲਪ ਦਿਵਸ ਤੇ ਸਿਹਤ ਵਿਭਾਗ ਵਲੋਂ ਪਠਾਨਕੋਟ ਅਪਡੇਟ ਕਲੱਬ ਦੇ ਸਹਿਯੋਗ ਨਾਲ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੂਰੁਆਤ ਕਰਦਿਆਂ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਨੇ ਕਿਹਾ ਕਿ “ਮਨੁੱਖਤਾ ਦੀ ਸੇਵਾ ਹੀ ਪ੍ਰਮਾਤਮਾ ਦੀ ਅਸਲ ਸੇਵਾ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ 24 ਘੰਟੇ ਚੱਲਣ ਵਾਲੀ ਕੰਟੀਨ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੀ ਮੈਨੇਜ਼ਮੈਂਟ ਦੁਆਰਾ ਵਿਦਿਆਰਥੀਆਂ ਨੂੰ ਹਰੇਕ ਪ੍ਰਕਾਰ ਦੀਆਂ ਆਧੁਨਿਕ ਤੇ ਹੋਰਨਾਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਨ ਦੀ ਕੜੀ ਨੂੰ ਅੱਗੇ ਤੋਰਦਿਆਂ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਤੇ ਹੋਰਨਾਂ …

Read More »

ਜਨਮ ਦਿਨ ਮੁਬਾਰਕ – ਯੁਵਰਾਜ ਸਿੰਘ ਕਾਹਲੋਂ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਅਮਨ) – ਯੁਵਰਾਜ ਸਿੰਘ ਕਾਹਲੋਂ ਦੇ ਜਨਮ ਦਿਨ ਦੀਆਂ ਅੰਮ੍ਰਿਤਸਰ ਵਾਸੀ ਪਿਤਾ ਸੁਪਰੀਤ ਸਿੰਘ ਕਾਹਲੋਂ, ਮਾਤਾ ਹਿਮੀ ਕਾਹਲੋਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਪਰੱਗਿਆ ਰਾਣਾ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਅਮਨ) – ਪਰੱਗਿਆ ਰਾਣਾ ਦੇ ਜਨਮ ਦਿਨ ਦੀਆਂ ਸਥਾਨਕ ਬਟਾਲਾ ਰੋਡ ਸਥਿਤ ਗਲੀ ਬਾਂਕੇ ਬਿਹਾਰੀ ਵਾਸੀ ਪਿਤਾ ਰਕੇਸ਼ ਕੁਮਾਰ, ਮਾਤਾ ਨੇਹਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਮੁਬਾਰਕਾਂ।

Read More »

ਮਾਨਸਾ ਜ਼ਿਲ੍ਹੇ `ਚ ਅਮਨ ਅਮਾਨ ਨਾਲ ਪਈਆਂ ਸਭ ਤੋਂ ਵੱਧ 71.66 ਫ਼ੀਸਦੀ ਵੋਟਾਂ – ਜ਼ਿਲ੍ਹਾ ਚੋਣ ਅਫ਼ਸਰ

ਭੀਖੀ, 19 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਿਲ੍ਰਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਮਾਨਸਾ ਨਿਵਾਸੀਆਂ ਵੱਲੋਂ ਵੱਡਾ ਹੁੰਗਾਰਾ ਵਿਖਾਇਆ ਗਿਆ ਅਤੇ ਇਹ ਜਿਲ੍ਹਾ ਵੋਟਾਂ ਪਾਉਣ ਵਿਚ ਵੀ ਸਭ ਤੋਂ ਮੋਹਰੀ ਜਿਲ੍ਹਿਆਂ ਵਿੱਚ ਸ਼ਾਮਲ ਹੋ ਗਿਆ ਹੈ।     ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫ਼ਸਰ ਅਪਨੀਤ ਰਿਆਤ ਨੇ ਕਿਹਾ ਕਿ ਇਸ ਗੱਲ ਦਾ ਸਿਹਰਾ ਜਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਵਿਭਾਗ ਦੁਆਰਾ ਕੀਤੇ ਸੁਰੱਖਿਆ …

Read More »

ਲੌਂਗੋਵਾਲ ਤੇ ਹੋਰਾਂ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘਾ ਸਥਾਨ ਦਾ ਦੌਰਾ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਲਾਂਘੇ ਸੰਬੰਧੀ ਭਾਰਤ ਅਤੇ ਪਾਕਿਸਤਾਨ ਵੱਲ ਚੱਲ ਰਹੀਆਂ ਸਰਗਰਮੀਆਂ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਸਮੇਤ ਸ਼੍ਰੋਮਣੀ ਕਮੇਟੀ …

Read More »

ਚੰਦਨ ਦੇ ਬੂਟਿਆਂ ਨਾਲ ਮਹਿਕੇਗਾ, ਤਿਆਰ ਕੀਤੇ ਜਾ ਰਹੇ ਗੁਰੂ ਕੇ ਬਾਗ ਦਾ ਵਾਤਾਵਰਣ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਲਈ ਵਰਟੀਕਲ ਗਾਰਡਨ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਤਹਿਤ ਹੁਣ ਇਥੇ ਪਲਾਸਟਕ ਦੀਆਂ ਬੋਤਲਾਂ ਵਿਚ ਲੱਗੇ ਹੋਏ ਬੂਟੇ ਹਰਿਆਵਲ ਵੰਡਦੇ ਨਜ਼ਰ ਆਉਣਗੇ।ਸ੍ਰੀ ਦਰਬਾਰ ਸਾਹਿਬ ਵਿਖੇ ਵਰਟੀਕਲ ਗਾਰਡਨ ਦੀ ਆਰੰਭਤਾ ਮੌਕੇ ਅੱਜ ਇਨਕਮ ਟੈਕਸ ਵਿਭਾਗ ਦੇ ਮੁੱਖ ਕਮਿਸ਼ਨਰ ਪੰਜਾਬ ਸ੍ਰੀ ਬੇ.ਕੇ …

Read More »