ਅੰਮ੍ਰਿਤਸਰ, 19 ਸਤੰਬਰ- ਮਲੇਸ਼ੀਆ ਵਿਚ ਹੋਈਆਂ ਏਸ਼ੀਅਨ ਪੇਸੀਫਿਕ ਮਾਸਟਰ ਖੇਡਾਂ 2018 ਵਿੱਚੋਂ ਇਕ ਸੋਨੇ ਦਾ ਅਤੇ ਦੋ ਕਾਸੀ ਦੇ ਤਗਮੇ ਪ੍ਰਾਪਤ ਕਰਨ ਵਾਲੇ ਸਾਬਤ ਸੂਰਤ ਸਿੱਖ ਗੁਰਦੀਪ ਸਿੰਘ ਪੂਹਲਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਮਲੇਸ਼ੀਆ ਤੋਂ ਪਰਤੇ ਗੁਰਦੀਪ ਸਿੰਘ ਪੂਹਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚੇ, ਜਿਥੇ ਉਨ੍ਹਾਂ …
Read More »ਪੰਜਾਬੀ
550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਡੇਰਾ ਬਾਬਾ ਨਾਨਕ ਤੋਂ ਹੋਵੇਗੀ ਸ਼ੁਰੂਆਤ – ਲੌਂਗੋਵਾਲ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਆਰੰਭਤਾ ਡੇਰਾ ਬਾਬਾ ਨਾਨਕ ਸਥਿਤ ਭਾਰਤ-ਪਾਕਿ ਸਰਹੱਦ ’ਤੇ ਕਰਤਾਰਪੁਰ ਸਾਹਿਬ ਦੇ ਲਾਂਘਾ ਦਰਸ਼ਨ ਸਥਲ ਤੋਂ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਸੰਤ …
Read More »ਸਵਰਾਜ ਕੰਪਨੀ ਵਲੋਂ ਨਵਾਂ ਮਾਡਲ ਟਰੈਕਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭੇਟ
ਲੌਂਗੋਵਾਲ ਨੇ ਕੰਪਨੀ ਦੇ ਸੀ.ਈ.ਓ ਤੇ ਹੋਰ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਸਵਰਾਜ ਕੰਪਨੀ ਵੱਲੋਂ ਇੱਕ ਨਵੇਂ ਤਿਆਰ ਕੀਤੇ ਗਏ ਮਾਡਲ ਦਾ ਪਹਿਲਾ ਟਰੈਕਟਰ ਭੇਟ ਕੀਤਾ ਗਿਆ।ਇਸ ਤੋਂ ਪਹਿਲਾਂ ਕੰਪਨੀ ਦੇ ਸੀ.ਈ.ਓ ਵੀਰੇਨ ਪੋਪਲੀ, ਸੀਨੀਅਰ ਵਾਈਸ ਪ੍ਰਧਾਨ ਸੇਲ ਤੇ ਮਾਰਕੀਟਿੰਗ ਰਾਜੀਵ ਰੇਲਨ ਸਮੇਤ ਹੋਰ …
Read More »ਸਹੋਦਿਆ ਸਕੂਲਜ਼ ਕਰਵਾੲਗਾ ਅਧਿਆਪਕਾਂ ਤੇ ਪਿੰਸੀਪਲਾਂ ਲਈ 15 ਵਰਕਸ਼ਾਪਾਂ ਤੇ ਸੈਮੀਨਾਰ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਦਿੱਲੀ ਨਾਲ ਸੰਬੰਧਿਤ ਸੱਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਲਈ 15 ਵਰਕਸ਼ਾਪਾਂ ਅਤੇ ਸੈਮੀਨਾਰ ਅਯੋਜਿਤ ਕਰਵਾਏ ਜਾਣਗੇੇ। ਸੰਸਥਾ ਦੇ ਚੇਅਰਮੈਨ ਡਾ. ਧਰਮਵੀਰ ਸਿੰਘ ਜੋ ਚੀਫ਼ ਖਾਲਸਾ ਦੀਵਾਨ ਦੇ ਸਕੂਲਾਂ ਦੇ ਡਾਇਰੈਕਟਰ ਵੀ ਹਨ ਨੇ ਕਿਹਾ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਇਹ ਯਤਨ ਸਮੁੱਚੇ ਮੈਂਬਰਾਂ ਵੱਲੋਂ ਲਏ ਫੈਸਲੇ …
Read More »ਨਹੀਂ ਰਹੇ ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਜਨਰਲ ਸਕੱਤਰ ਜਗਦੀਸ਼ ਸਿੰਘ ਨੀਲੋਂ
ਅੰਤਿਮ ਅਰਦਾਸ ਪਿੰਡ ਨੀਲੋਂ ਕਲਾਂ ਵਿਖੇ 26 ਸਤੰਬਰ ਨੂੰ ਸਮਰਾਲਾ, 19 ਸਤੰਬਰ (ਪੰਜਾਬ ਪੋਸਟ- ਕੰਗ) – ਪ੍ਰਸਿੱਧ ਲੇਖਕ, ਪੱਤਰਕਾਰ ਅਤੇ ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੇ ਜਨਰਲ ਸਕੱਤਰ ਜਗਦੀਸ਼ ਸਿੰਘ ਨੀਲੋਂ ਦਾ ਦਿਹਾਂਤ ਹੋ ਗਿਆ। ਸਵੇਰੇ ਸੈਰ ਕਰਕੇ ਆਉਣ ਉਪਰੰਤ ਅਚਾਨਕ ਖ਼ੂਨ ਦੀ ਉਲਟੀ (ਬ੍ਰੇਨ ਹੈਮਰਿਜ਼ ਦਾ ਅਟੈਕ) ਆਉਣ ਕਾਰਨ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਸਾਹਿਤ ਸਭਾ …
Read More »ਮਾਨਾਂਵਾਲਾ ਬ੍ਰਾਂਚ `ਚ ਭਗਤ ਪੂਰਨ ਸਿੰਘ ਇੰਚਟੀਚਿਊਟ ਫਾਰ ਸਪੈਸ਼ਲ ਨੀਡਜ਼ ਦਾ ਉਦਘਾਟਨ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਮਾਨਾਂਵਾਲਾ ਬ੍ਰਾਂਚ `ਚ ਭਗਤ ਪੂਰਨ ਸਿੰਘ ਇੰਚਟੀਚਿਊਟ ਫਾਰ ਸਪੈਸ਼ਲ ਨੀਡਜ਼ ਦਾ ਉਦਘਾਟਨ ਜਲੰਧਰ ਤੋਂ ਆਏ ਸਪੈਸ਼ਲ ਓਲੰਪਿਕ ਸਟੇਟ ਅਤੇ ਅਪਾਹਜਤਾ ਐਡਵਾਈਜ਼ਰੀ ਬੋਰਡ ਦੇ ਮੈਂਬਰ ਅਮਰਜੀਤ ਸਿੰਘ ਅਨੰਦ ਵਲੋਂ ਕੀਤਾ ਗਿਆ। ਪਿੰਗਲਵਾੜਾ ਮੁੱਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਇਸ ਸਕੂਲ ਦੇ ਖੋਲਣ ਦਾ ਮੁੱਖ ਮਨੋਰਥ ਸਪੈਸ਼ਲ ਅਤੇ ਗੂੰਗੇ-ਬੋਲੇ ਬੱਚਿਆਂ ਦੇ …
Read More »ਪੀਯੂਸ਼ ਗੋਇਲ ਨੇ ਪਹਿਲੇ ਇੰਡੀਆ ਟੂਰਿਜ਼ਮ ਮਾਰਟ 2018 ਦਾ ਕੀਤਾ ਉਦਘਾਟਨ
ਦੁਨੀਆਂ ਦੇ ਤੇਜ਼ੀ ਨਾਲ ਵਿਕਸਿਤ ਹੋ ਰਹੇ ਸੈਲਾਨੀ ਸਥਾਨਾਂ `ਚ ਸ਼ਾਮਲ ਹੈ ਭਾਰਤ – ਕੇ.ਜੇ ਅਲਫੌਂਸ ਦਿੱਲੀ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਰੇਲ ਤੇ ਕੋਲਾ ਮੰਤਰੀ ਪੀਯੂਸ਼ ਗੋਇਲ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਸੈਰ-ਸਪਾਟਾ ਮੰਤਰੀ ਕੇ.ਜੇ ਅਲਫੌਂਸ ਤੇ ਮੋਰੱਕੋ ਦੇ ਸੈਰ-ਸਪਾਟਾ ਮੰਤਰੀ ਸ਼੍ਰੀ ਮੁਹੰਮਦ ਸਾਜਿਦ ਦੀ ਮੌਜ਼ੂਦਗੀ ਵਿੱਚ ਪਹਿਲੇ ਇੰਡੀਆ ਟੂਰਿਜ਼ਮ ਮਾਰਟ (ਆਈ.ਟੀ.ਐਮ 2018) ਦਾ ਉਦਘਾਟਨ ਕੀਤਾ।ਇੰਡੀਆ ਟੂਰਿਜ਼ਮ …
Read More »ਖਾਲਸਾ ਕਾਲਜ ਅਤੇ ਵੁਮੈਨ ਕਾਲਜ ਨੇ ਮਨਾਇਆ ਹਿੰਦੀ ਦਿਵਸ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਹਿੰਦੀ ਦਿਵਸ ਮਨਾਇਆ ਗਿਆ।ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਵੂਮੈਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਇਨਸਾਨ ਨੂੰ ਜ਼ਿਆਦਾ ਤੋਂ ਜ਼ਿਆਦਾ ਭਾਸ਼ਾਵਾਂ ਦਾ ਗਿਆਨ ਹੋਣਾ ਚਾਹੀਦਾ ਹੈ। ਲੇਕਿਨ ਕਿਸੇ ਵੀ ਹੋਰ …
Read More »ਖਿਡਾਰੀਆਂ ਤੇ ਵਿਦਿਆਰਥੀਆਂ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼ਰੀਰਿਕ ਸਿੱਖਿਆ ਵਿਭਾਗ ਦੇ ਨਵੇਂ ਤੇ ਪੁਰਾਣੇ ਵਿਦਿਆਰਥੀਆਂ ਅਤੇ ਖਿਡਾਰੀਆਂ ਵੱਲੋਂ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਨਵੇਂ ਸ਼ੈਸ਼ਨ ਦੀ ਸ਼ੁਭ ਸ਼ੁਰੂਆਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਯੂਨੀਵਰਸਿਟੀ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਸਰਬਤ ਦੇ …
Read More »ਡੀ.ਏ.ਵੀ ਜਲੰਧਰ, ਬੀ.ਬੀ.ਕੇ ਅੰਮ੍ਰਿਤਸਰ ਤੇ ਜੀ.ਐਨ ਖਾਲਸਾ ਸੁਲਤਾਨਪੁਰ ਲੋਧੀ ਬਣੇ ਯੋਗਾ ਚੈਂਪੀਅਨ
ਜਲੰਧਰ ਦਾ ਰਣਜੀਤ ਸਿੰਘ ਤੇ ਅੰਮ੍ਰਿਤਸਰ ਦੀ ਗਗਨਪ੍ਰੀਤ ਬੈਸਟ ਯੋਗੀ ਐਲਾਨੇ ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਪੋਰਟਸ ਪ੍ਰੋ. ਡਾ. ਸੁਖਦੇਵ ਸਿੰਘ ਦੀ ਦੇਖ-ਰੇਖ ਹੇਠ ਜੀ.ਐਨ.ਡੀ.ਯੂ ਦੇ ਬਹੁ ਮੰਤਵੀ ਇੰਡੋਰ ਸਟੇਡੀਅਮ ਵਿਖੇ ਦੇਰ ਸ਼ਾਮ ਗਏ ਮਹਿਲਾ-ਪੁਰਸ਼ਾਂ ਦੇ ਏ ਅਤੇ ਬੀ ਡਵੀਜਨ ਦੇ ਇੰਟਰ ਕਾਲਜ …
Read More »
Punjab Post Daily Online Newspaper & Print Media