ਐਨਮ ਸੰਧੂ, ਕੀਰਤੀ, ਅੰਮ੍ਰਿਤ, ਦਿਸ਼ਾ, ਪ੍ਰਿਯਾ, ਤੀਸ਼ਾ, ਪੂਜਾ, ਦਿਕਸ਼ਾ ਨੇ ਜਿੱਤੇ ਗੋਲਡ ਮੈਡਲ ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਸੰਧੂ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੈਣਗੜ੍ਹ ਛੇਹਰਟਾ ਵਿਖੇ ਸੰਪੰਨ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਅੰਡਰ 17, 19 ਸਾਲ ਉਮਰ ਵਰਗ ਦੀਆਂ ਲੜਕੀਆਂ ਦੇ ਬਾਕਸਿੰਗ ਮੁਕਾਬਲਿਆਂ ਦੌਰਾਨ 17 ਸਾਲ ਉਮਰ ਵਰਗ ਵਿੱਚ ਸਰਕਾਰੀ ਸਕੂਲ ਛੇਹਰਟਾ ਤੇ 19 ਸਾਲ ਉਮਰ ਵਰਗ …
Read More »ਪੰਜਾਬੀ
ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮਿ੍ਰਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, …
Read More »ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ `ਤੇ ਮੁਕੰਮਲ ਸਖਤੀ ਨਾਲ ਪਾਬੰਦੀ -ਡੀ.ਸੀ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ।ਜਿਸ …
Read More »ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਰੋਕ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ।ਸਮੂਹ ਸਕਲੂਾਂ ਦੇ ਪਿ੍ਰੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ …
Read More »ਨਹੀਂ ਦਿੱਤੀ ਜਾ ਸਕਦੀ ਹੁੱਕਾ ਬਾਰ ਚਲਾਉਣ ਦੀ ਆਗਿਆ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ ਵਿੱਚ ਕੁੱਝ ਲੋਕ ਹੁੱਕਾ ਬਾਰ ਚਲਾ ਕੇ …
Read More »ਪੈਨਸ਼ਨ ਅਦਾਲਤ ਦੌਰਾਨ ਕੀਤਾ 25 ਕੇਸਾਂ ਦਾ ਨਿਪਟਾਰਾ – ਅਗਰਵਾਲ
ਪੰਜਾਬ ਸਰਕਾਰ ਦੇ ਸੇਵਾ ਮੁਕਤ ਮੁਲਾਜ਼ਮਾਂ ਲਈ ਲਾਈ ਪੈਨਸ਼ਨ ਅਦਾਲਤ ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਅੱਜ ਹਰੇਕ ਜ਼ਿਲ੍ਹਾ ਹੈਡਕੁਆਰਟਰ ’ਤੇ ਆਪਣੇ ਸੇਵਾਮੁਕਤ ਮੁਲਾਜ਼ਮਾਂ ਦੀ ਪੈਨਸ਼ਨ ਸਬੰਧੀ ਮੁਸ਼ਕਿਲਾਂ/ ਸ਼ਿਕਾਇਤਾਂ ਦੇ ਨਿਪਟਾਰੇ ਲਈ ਲਾਈਆਂ ਗਈਆਂ ਪੈਨਸ਼ਨ ਅਦਾਲਤਾਂ ਦੀ ਲੜੀ ’ਚ ਅੰਮਿਤਸਰ ਦੇ ਜਿਲ੍ਹਾ ਪ੍ਰੀਸ਼ਦ ਹਾਲ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਿਮਾਂਸ਼ੂ ਅਗਰਵਾਲ ਅਤੇ ਮੈਡਮ ਅਲਕਾ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਵਰਲਡ ਰੋਬੋਟਿਕ ਉਲੰਪਿਆਡ `ਚ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਪ੍ਰਤਿਭਾਸ਼ਾਲੀ ਤੇ ਹੋਣਹਾਰ ਵਿਦਿਆਰਥੀਆਂ ਨੇ ਅਹਿਮਦਾਬਾਦ ਵਿਖੇ ਅਯੋਜਿਤ ਵਰਲਡ ਰੋਬੋਟਿਕ ਉਲੰਪਿਆਰਡ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਮਹਾ ਪ੍ਰਤੀਯੋਗਤਾ ਵਿੱਚ ਪੂਰੇ ਦੇਸ਼ ਵਿਚੋਂ 70 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਸਕੂਲ ਦੇ ਹੋਣਹਾਰ ਵਿਦਿਆਰਥੀ ਰਚਿਤ ਅਗਰਵਾਲ (ਜਮਾਤ ਦੱਸਵੀਂ), ਦੀਪਾਂਕਰ ਸ਼ੂਰ (ਜਮਾਤ ਨੋਵੀਂ) ਤੇ ਆਦਿੱਤ ਅਗਰਵਾਲ (ਜਮਾਤ …
Read More »ਧਰਨੇ `ਤੇ ਬੈਠੇ ਗੁਰੂ ਬਜਾਰ ਦੇ ਸਵਰਨਕਾਰਾਂ ਨਾਲ ਭਾਜਪਾ ਆਗੂ ਛੀਨਾ ਨੇ ਕੀਤੀ ਮੁਲਾਕਾਤ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਇੱਥੇ ਬੀਤੀ ਦਿਨੀਂ ਸ਼ਹਿਰ ਦੇ ਭੀੜ-ਭੜ੍ਹੱਕੇ ਵਾਲੇ ਇਲਾਕੇ ਗੁਰੂ ਬਜ਼ਾਰ ਵਿਖੇ ਲੁਟੇਰਿਆਂ ਵੱਲੋਂ ਪ੍ਰੇਮ ਕੁਮਾਰ ਐਂਡ ਸੰਨਜ਼ ’ਚ ਤਕਰੀਬਨ ਸਾਢੇ 7 ਕਰੋੜ ਦੇ ਕਰੀਬ ਦੀ ਕੀਤੀ ਗਈ ਲੁੱਟ ਸਬੰਧੀ ਸਵਰਨਕਾਰਾਂ ਨਾਲ ਮੁਲਾਕਾਤ ਕੀਤੀ, ਉਥੇ ਉਨ੍ਹਾਂ ਸਖ਼ਤ ਲਹਿਜ਼ੇ ’ਚ ਕਿਹਾ ਕਿ ਕਾਂਗਰਸ ਰਾਜ ’ਚ …
Read More »ਨਸ਼ੀਲੀਆਂ ਸ਼ੀਸ਼ੀਆਂ, ਗੋਲੀਆਂ ਤੇ ਸ਼ਰਾਬ ਦੀਆਂ ਬੋਤਲਾਂ ਸਮੇਤ 4 ਗ੍ਰਿਫ਼ਤਾਰ
ਭੀਖੀ, 19 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਐਸ.ਐਸ.ਪੀ ਮਾਨਸਾ ਮਨਧੀਰ ਸਿੰਘ ਨੇ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਸੀ.ਆਈ.ਏ ਸਟਾਫ਼ ਵਲੋਂ ਗਸ਼ਤ ਦੌਰਾਨ ਸਰਦੂਲਗੜ੍ਹ ਦੀ ਹੱਦ `ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਕਾਰ ਵਿਚੋਂ 70 ਨਸ਼ੀਲੀਆਂ ਸ਼ੀਸ਼ੀਆਂ (ਕੋਰੇਕਸ) ਅਤੇ 1900 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕਾਰ ਨੂੰ ਕਬਜ਼ੇ ਵਿਚ ਲੈਂਦਿਆਂ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਦਰਜ ਕਰਵਾਇਆ ਹੈ। ਇਸ …
Read More »23 ਸਤੰਬਰ ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਮੂਹਰੇ ਭੁੱਖ ਹੜਤਾਲ ਕਰਨਗੇ ਅਧਿਆਪਕ
ਭੀਖੀ, 19 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਵਲੋਂ ਇੱਕ ਅਹਿਮ ਮੀਟਿੰਗ ਮਾਨਸਾ ਦੇ ਪ੍ਰਧਾਨ ਬਲਜਿੰਦਰ ਸ਼ਰਮਾ ਦੀ ਅਗਵਾਈ ਵਿੱਚ ਬਾਲ ਭਵਨ ਮਾਨਸਾ ਵਿਖੇ ਕੀਤੀ ਗਈ।ਜਿਸ ਵਿੱਚ ਯੂਨੀਅਨ ਦੀ ਸਟੇਟ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਮੁਤਾਬਕ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਆਉਣ …
Read More »
Punjab Post Daily Online Newspaper & Print Media