Wednesday, November 25, 2026

ਪੰਜਾਬੀ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਬਲਾਕ ਪੱਧਰ `ਤੇ ਕੀਤਾ ਰੋਸ ਪ੍ਰਦਰਸ਼ਨ

ਉੱਚ ਅਧਿਕਾਰੀਆਂ ਦੇ ਰਾਹੀਂ ਪ੍ਰਧਾਨ ਮੰਤਰੀ ਦੇ ਨਾਮ ਭੇਜਿਆ ਮੰਗ ਪੱਤਰ ਭੀਖੀ, 19 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਲ ਇੰਡੀਆ ਦੇ ਸੱਦੇ `ਤੇ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਬਲਾਕ ਮਾਨਸਾ ਵਲੋਂ ਬਲਾਕ ਪ੍ਰਧਾਨ ਬਲਵੀਰ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।ਜਿਸ ਦੌਰਾਨ ਵੱਡੀ ਗਿਣਤੀ `ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ।              ਵੱਖ-ਵੱਖ ਬੁਲਾਰਿਆਂ …

Read More »

ਜਨਮ ਦਿਨ ਮੁਬਾਰਕ – ਹਿਮਾਂਸ਼ੀ

ਧੂਰੀ, 19 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਿਮਾਂਸ਼ੀ ਦੇ ਜਨਮ ਦਿਨ ਦੀਆਂ ਪਿੰਡ ਲੌਂਗੋਵਾਲ ਵਾਸੀ ਪਿਤਾ ਰਾਜ ਕੁਮਾਰ, ਮਾਤਾ ਨੀਤੂ ਰਾਣੀ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਮੁਬਾਰਕਾਂ।

Read More »

ਖੇਡ ਮੁਕਾਬਲਿਆਂ `ਚ ਦਸ਼ਮੇਸ ਸਕੂਲ ਮਾਨਸਾ ਨੇ ਮਾਰੀਆਂ ਮੱਲਾਂ

ਭੀਖੀ, 18 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਦਸ਼ਮੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ (ਲੜਕੇ ਅਤੇ ਲੜਕੀਆਂ) ਨੇ ਅੰਡਰ 14,17,19 ਗਰੁੱਪ `ਚ ਫੈਨਸਿੰਗ, ਤਾਈਕਵਾਂਡੋ, ਬਾਕਸਿੰਗ, ਕਬੱਡੀ, ਬਾਸਕਿਟਬਾਲ, ਗੱਤਕਾ, ਬੈਡਮਿੰਟਨ ਆਦਿ ਖੇਡਾਂ ਵਿੱਚ ਨੇ ਸ਼ਾਨਦਾਰ ਮੁਕਾਮ ਹਾਸਲ ਕੀਤਾ ਹੈ।ਜਿੰਨ੍ਹਾਂ ਵਿਚੋ 20 ਖਿਡਾਰੀ ਸਟੇਟ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ।ਸਕੂਲ ਦੇ ਪ੍ਰਧਾਨ ਮੱਘਰ ਸਿੰਘ, ਸਕੱਤਰ ਜੁਗਰਾਜ ਸਿੰਘ, ਡਾਇਰੈਕਟਰ ਹੀਰਾ ਲਾਲ ਨੇ ਵਿਦਿਆਰਥੀਆਂ …

Read More »

ਉਦਾਸੀ ਪੰਥ: ਪਰੰਪਰਾ ਅਤੇ ਯੋਗਦਾਨ ਵਿਸ਼ੇ `ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਬਾਬਾ ਸ੍ਰੀ ਚੰਦ ਜੀ ਦੇ 524ਵੇਂ ਜਨਮ ਉਤਸਵ ਦੇ ਸਬੰਧ ਵਿਚ ਬਾਬਾ ਸ੍ਰੀ ਚੰਦ ਸ਼ਬਦ ਟਕਸਾਲ ਵੱਲੋਂ ਨਾਨਕ ਚੱਕ ਵਿਖੇ ਉਦਾਸੀ ਪੰਥ: ਪਰੰਪਰਾ ਅਤੇ ਯੋਗਦਾਨ ਵਿਸ਼ੇ `ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਮੌਕੇ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ, ਕਾਲਜਾਂ ਅਤੇ ਹੋਰ ਅਕਾਦਮਿਕ ਅਦਾਰਿਆਂ ਦੇ ਵਿਦਵਾਨਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਸਿੱਖ ਚਿੰਤਨ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ‘ਆਨਲਾਈਨ ਸੇਵਾ ਸਿਸਟਮ’ ਦਾ ਉਦਘਾਟਨ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਦੇਸ਼ ਵਿਦੇਸ਼ ਦੀਆਂ ਸੰਗਤਾਂ ਹੁਣ ਆਨਲਾਈਨ ਵਿਧੀ ਰਾਹੀਂ ਭੇਟਾ ਰਾਸ਼ੀ ਜਮ੍ਹਾਂ ਕਰਵਾ ਕੇ ਮੌਕੇ ’ਤੇ ਹੀ ਰਸੀਦ ਪ੍ਰਾਪਤ ਕਰ ਸਕਣਗੀਆਂ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਚੱਲ ਰਹੀ ਆਨਲਾਈਨ ਸੇਵਾ ਨੂੰ ਅਪਡੇਟ ਕਰ ਦਿੱਤਾ ਗਿਆ ਹੈ।ਇਹ ਸੇਵਾ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ (ਾਾਾ.ਸਗਪਚ.ਨੲਟ) ’ਤੇ ਉਪਲੱਬਧ ਹੈ।ਬੀਤੇ ਕੱਲ੍ਹ …

Read More »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਰਵਾਨਾ

ਪਠਾਨਕੋਟ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਲਈ ਬੁੱਧਵਾਰ 19 ਸਤੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਮੰਗਲਵਾਰ ਨੂੰ ਪੋਲਿੰਗ ਪਾਰਟੀਆਂ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਗਈਆਂ। ਇਹ ਜਾਣਕਾਰੀ ਬਲਰਾਜ ਸਿੰਘ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਦੱਸਿਆ ਕਿ ਇੰਨ੍ਹਾਂ ਚੋਣਾਂ ਲਈ ਹਰ ਤਰ੍ਹਾਂ ਦੇ ਪ੍ਰਬੰਧ ਪੂਰੇ ਕਰ ਲਏ ਗਏ ਹਨ ਅਤੇ ਸੁਰੱਖਿਆ ਦੇ …

Read More »

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰ ਅਦਾਲਤ ਦਾ ਆਯੋਜਨ

ਪਠਾਨਕੋਟ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੈਨਸ਼ਨਰਾਂ ਦੇ ਮਾਮਲਿਆਂ ਦੀ ਸੁਣਵਾਈ ਲਈ ਪੈਨਸ਼ਨਰ ਅਦਾਲਤ ਦਾ ਆਯੋਜਨ ਕੀਤਾ ਗਿਆ।ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ ਅਤੇ ਅਕਾਉਂਟ ਜਰਨਲ ਚੰਡੀਗੜ੍ਹ ਤੋਂ ਮੋਹਣ ਸਿੰਘ ਅਕਾਉਂਟ ਅਫਸ਼ਰ ਅਤੇ ਮੁਕੇਸ ਕੁਮਾਰ ਸਹਾਇਕ ਅਕਾਉਂਟ ਅਫਸ਼ਰ ਤੋਂ ਇਲਾਵਾ ਰਵਿੰਦਰ ਸਰਮਾ ਜਿਲ੍ਹਾ ਸਿੱਖਿਆ ਅਧਿਕਾਰੀ, ਰਾਮ …

Read More »

ਖ਼ਾਲਸਾ ਕਾਲਜ ਵਿਖੇ ਕਰਵਾਇਆ ਕੁਵਿਜ਼ ਪ੍ਰੋਗਰਾਮ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪਲੇਸਮੈਂਟ ਸੈਲ ਅਤੇ ਜੈਪੁਰੀਆ ਇੰਸਟੀਟਿਊਟ ਆਫ਼ ਮੈਨੇਜਮੈਂਟ ਨੋਇਡਾ ਵੱਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਵਿੱਜ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ’ਚ ਕੁੱਲ 70 ਟੀਮਾਂ ਨੇ ਭਾਗ ਲਿਆ। ਇਹ ਕਵਿੱਜ਼ ਰਿਸ਼ੀ ਚੱਢਾ, ਅਸਿਸਟੈਂਟ ਮੈਨੇਜਰ ਜੈਪੁਰੀਆ ਇੰਸਟੀਟਿਊਟ ਆਫ਼ ਮੈਨੇਜਮੈਂਟ ਨੋਇਡਾ ਦੀ ਅਗਵਾਈ ਹੇਠ ਸੰਪੰਨ ਹੋਇਆ।     ਡਾ. ਮਹਿਲ …

Read More »

ਖ਼ਾਲਸਾ ਕਾਲਜ ਐਗਰੀਕਲਚਰ ਦੇ ਵਿਦਿਆਰਥੀਆਂ ਭਾਰਤੀ ਫੌਜ ’ਚ ਨਿਭਾਉਣਗੇ ਸੇਵਾ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਮੈਨੈਜ਼ਮੈਂਟ ਦਫ਼ਤਰ ਵਿਖੇ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਖ਼ਾਲਸਾ ਕਾਲਜ ਐਗਰੀਕਲਚਰ ਵਿਭਾਗ ਦੇ 2 ਵਿਦਿਆਰਥੀਆਂ ਨੂੰ ਭਾਰਤੀ ਫ਼ੌਜ ’ਚ ਸੇਵਾਵਾਂ ਨਿਭਾਉਣ ਲਈ ਲੈਫ਼ਟੀਨੈਂਟ ਵਜੋਂ ਚੁਣੇ ਜਾਣ ’ਤੇ ਥਾਪੜਾ ਦਿੱਤਾ।ਉਨ੍ਹਾਂ ਨਾਲ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਜੁਆਇੰਟ ਸਕੱਤਰ ਰਾਜਬੀਰ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਕਰਾਂਸ ਕੰਟਰੀ ’ਚ ਪਹਿਲਾ ਸਥਾਨ ਹਾਸਲ ਕੀਤਾ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) -ਖਾਲਸਾ ਕਾਲਜ ਦੀ ਕਰਾਸ ਕੰਟਰੀ ਟੀਮ (ਲੜਕੇ ਤੇ ਲੜਕੀਆਂ) ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ‘ਇੰਟਰ ਕਾਲਜ ਮੈਨ ਕਰਾਸ ਕੰਟਰੀ’ ਚੈਂਪੀਅਨਸ਼ਿਪ 2018-19’ ’ਚ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਲੜਕਿਆਂ ਦੀ ਟੀਮ ਨੇ ਟੂਰਨਾਮੈਂਟ ’ਚ 24 ਪੁਆਇੰਟ ਨਾਲ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ …

Read More »