ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠ ਅਤੇ ਰੂਸਾ 2.0 ਦੇ ਸਹਿਯੋਗ ਨਾਲ “ਸਿੱਖਿਆ ਪੱਧਤੀ ਅਤੇ ਖੋਜ ਵਿੱਚ ਏ.ਆਈ” ਵਿਸ਼ੇ ‘ਤੇ ਦੋ ਰੋਜ਼ਾ ਰਿਫਰੈਸ਼ਰ ਪ੍ਰੋਗਰਾਮ ਦੀ ਆਰੰਭਤਾ ਕੀਤੀ ਗਈ।ਪ੍ਰੋਗਰਾਮ ਦਾ ਮਕਸਦ ਅਧਿਆਪਕਾਂ ਅਤੇ ਖੋਜਾਰਥੀਆਂ ਨੂੰ ਆਰਟੀਫ਼ੀਸ਼ਲ ਇੰਟੈਲੀਜੈਂਸ ਦੇ ਸਹੀ ਅਤੇ …
Read More »ਪੰਜਾਬੀ
ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਹੈਲਪ ਡੈਸਕ ਸਥਾਪਿਤ
ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ) – ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ) ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਪੱਧਰ `ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਇੱਕ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ।ਰੁਪਿੰਦਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ਼)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹੈਲਪ ਡੈਸਕ ਦਾ ਮੁੱਖ …
Read More »ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਵੱਲੋਂ ਯੂਥ ਕਾਂਗਰਸ ਦੇ ਸਮੇਂ ਤੋਂ ਓਹਨਾਂ ਦੇ ਪੁਰਾਣੇ ਸਾਥੀ ਕੌਂਸਲਰ ਜਸਵਿੰਦਰ ਸ਼ੇਰਗਿੱਲ ਨੂੰ ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਨਿਯੁੱਕਤ ਹੋਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਦਿਨੇਸ਼ ਬੱਸੀ ਨੇ ਮੂੰਹ ਮਿੱਠਾ ਕਰਵਾ ਕੇ ਜਸਵਿੰਦਰ ਸ਼ੇਰਗਿੱਲ ਨੂੰ ਨਵੀਂ ਜਿੰਮੇਵਾਰੀ ਦੀ ਵਧਾਈ …
Read More »‘ਖਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵਨਿਊ’ ਹੁਣ ਬਣਿਆ ‘ਖ਼ਾਲਸਾ ਕਾਲਜ ਰਣਜੀਤ ਐਵਨਿਊ’
ਕਾਲਜ ’ਚ ਵੱਖ-ਵੱਖ ਵਿਸ਼ਿਆਂ ਅਤੇ ਕੋਰਸਾਂ ’ਚ ਵਿਦਿਆਰਥੀ ਲੈ ਸਕਣਗੇ ਦਾਖਲੇ – ਛੀਨਾ ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਗਰੀ ਦੇ ਕੇਂਦਰੀ ਖੇਤਰ ਰਣਜੀਤ ਐਵੀਨਿਊ ਵਿਖੇ 136 ਸਾਲਾ ਪੁਰਾਤਨ ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਅਧਿਆਪਕ ਕਿੱਤੇ ਨਾਲ ਸਬੰਧਿਤ ਸਿੱਖਿਆ ਪ੍ਰਦਾਨ ਕਰਨ ਦੇ ਮਕਸਦ ਤਹਿਤ ਸਾਲ 2005 ’ਚ ਸਥਾਪਿਤ ਕੀਤੀ ਗਈ ਗਈ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ …
Read More »‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜ਼ਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ – ਚੇਅਰਮੈਨ ਛੀਨਾ
ਕਿਹਾ, ਯੋਜਨਾ` ਤਹਿਤ ਲਗਭਗ 44.8 ਲੱਖ ਰਜਿਸਟ੍ਰੇਸ਼ਨਾਂ ਹੋਈਆਂ ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ ਗਰਭ ਅਵਸਥਾ ਅਤੇ ਨਵਜਾਤ ਸ਼ਿਸ਼ੂ ਸਿਹਤ ਸੇਵਾਵਾਂ ਨੂੰ ਖਾਸ ਤੌਰ `ਤੇ ਮਜ਼ਬੂਤੀ ਮਿਲ ਰਹੀ ਹੈ।ਇਹ ਯੋਜਨਾ ਜਟਿਲ ਪ੍ਰਸਵ ਅਤੇ ਗੰਭੀਰ ਤੌਰ ‘ਤੇ ਬਿਮਾਰ ਨਵਜਾਤ ਸ਼ਿਸ਼ਆਂ ਦੇ ਇਲਾਜ਼ ਨੂੰ ਪਰਿਵਾਰਾਂ ਲਈ ਬਿਨਾਂ ਕਿਸੇ ਆਰਥਿਕ ਬੋਝ ਦੇ ਆਸਾਨ ਬਣਾ …
Read More »ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ ‘ਚ ਰੱਖਦੇ ਹੋਏ ਥਾਣਾ ਸੁਲਤਾਨਵਿੰਡ ਵੱਲੋਂ ਥਾਣੇ ਦੇ ਬਾਹਰ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਪੁਲਿਸ ਅਧਿਕਾਰੀਆਂ ਵਿਸ਼ਾਲਜੀਤ ਸਿੰਘ ੲ.ੇਡੀ.ਸੀ.ਪੀ ਅੰਮ੍ਰਿਤਸਰ ਸਿਟੀ-1, ਪ੍ਰੀਤ ਇੰਦਰ ਸਿੰਘ ਏ.ਸੀ.ਪੀ ਅੰਮ੍ਰਿਤਸਰ ਅਤੇ ਇੰਸਪੈਕਟਰ ਮੋਹਿਤ ਕੁਮਾਰ ਮੁੱਖ ਅਫਸਰ ਥਾਣਾ ਸੁਲਤਾਨਵਿੰਡ ਅੰਮ੍ਰਿਤਸਰ, ਪੁਲੀਸ ਮੁਲਾਜ਼ਮਾਂ ਅਤੇ ਇਲਾਕਾ ਵਾਸੀਆਂ ਤੇ ਆਉਣ ਜਾਣ ਵਾਲੇ …
Read More »ਨਗਰ ਕੌਂਸਲਾਂ ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਨਗਰ ਪੰਚਾਇਤ ਰਈਆ ‘ਚ ਵੋਟਾਂ ਦੀ ਗਿਣਤੀ 29 ਨੂੰ
ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਦੀਆਂ 3 ਨਗਰ ਕੌਂਸਲਾਂ ਜੰਡਿਆਲਾ ਗੁਰੁੂ ਮਜੀਠਾ, ਰਮਦਾਸ ਅਤੇ ਇੱਕ ਨਗਰ ਪੰਚਾਇਤ ਰਈਆ ਦੀ ਆਮ ਚੋਣ 26 ਮਈ ਨੂੰ ਅਮਨ-ਸ਼ਾਂਤੀ ਨਾਲ ਮੁਕੰਮਲ ਹੋ ਗਈ ਸੀ।ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਅਧੀਨ 3 ਨਗਰ ਕੌਂਸਲਾਂ ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ 1 ਨਗਰ ਪੰਚਾਇਤ ਰਈਆ ਵਿੱਚ ਅੱਜ ਸਵੇਰੇ 8:00 …
Read More »ਵਿਧਾਇਕ ਡਾ. ਅਜੇ ਗੁਪਤਾ ਨੇ ਵਾਲਡ ਸਿਟੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਲਡ ਸਿਟੀ ਵਿੱਚ ਗਲੀਆਂ ਦੇ ਨਿਰਮਾਣ ਦਾ ਉਦਘਾਟਨ ਕੀਤਾ।ਵਿਧਾਇਕ ਗੁਪਤਾ ਨੇ ਕਿਹਾ ਕਿ ਵਾਲਡ ਸਿਟੀ ਵਿੱਚ ਵਿਕਾਸ ਕਾਰਜ ਤੇਜ਼ ਰਫ਼ਤਾਰ ਨਾਲ ਜਾਰੀ ਰਹਿਣਗੇ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਪਾਰਕ ਕੇਂਦਰ ਕਟੜਾ ਜੈਮਲ ਸਿੰਘ, ਸ਼ਾਸਤਰੀ ਮਾਰਕੀਟ ਅਤੇ ਗੁਰੂ ਬਾਜ਼ਾਰ ਵਿੱਚ ਵਪਾਰੀਆਂ ਦੀ …
Read More »ਡੀ.ਏ.ਵੀ ਪਬਲਿਕ ਸਕੂਲ ‘ਚ ਬਾਰ੍ਹਵੀਂ ਜਮਾਤ ਦੀਆਂ ਸ਼ਾਨਦਾਰ ਅਕਦਾਮਿਕ ਪ੍ਰਾਪਤੀਆਂ ਦਾ ਜਸ਼ਨ ਮਨਾਇਆ
ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ) – ਪਦਮਸ਼੍ਰੀ ਸਨਮਾਨਿਤ ਆਰਿਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੀ ਦੂਰਦਰਸ਼ੀ ਅਤੇ ਯੋਗ ਅਗਵਾਈ ਹੇਠ ਅਤੇ ਡਾ. ਜੇ. ਕਾਕੜੀਆ ਵਾਈਸ ਚੇਅਰਪਰਸਨ ਡੀ.ਏ.ਵੀ ਪਬਲਿਕ ਸਕੂਲ ਵੀ.ਕੇ ਚੋਪੜਾ ਡਾਇਰੈਕਟਰ ਪਬਲਿਕ ਸਕੂਲਜ਼ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਪ੍ਰੇਰਨਾਦਾਇਕ ਮਾਰਗਦਸ਼ਨ ਅਤੇ ਸ਼੍ਰੀਮਤੀ ਸਵੀਨ ਪੁਰੀ ਪ੍ਰਬੰਧਕ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਦੇ ਅਟੱਲ ਸਹਿਯੋਗ ਨਾਲ ਡੀ.ਏ.ਵੀ ਪਬਲਿਕ ਸਕੂਲ ਲਾਰੰਸ …
Read More »ਪੁਰਾਣੀਆਂ, ਖੰਡਰ ਹੋਈਆਂ ਵੱਡੀਆਂ ਪਾਣੀ ਦੀਆਂ ਟੈਂਕੀਆਂ ਹਟਾਈਆਂ ਜਾਣਗੀਆਂ – ਵਿਧਾਇਕ ਡਾ. ਗੁਪਤਾ
ਕਿਹਾ, ਕੇਂਦਰੀ ਹਲਕੇ ਦੇ ਪਾਰਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਸ਼ਕਤੀ ਨਗਰ ਖੇਤਰ ਦੇ ਤਿੰਨ ਪਾਰਕਾਂ ਨੂੰ ਸੁਧਾਰਨ ਲਈ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਹਲਕੇ ਦੇ ਸਾਰੇ ਪਾਰਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ਼ਕਤੀ ਨਗਰ ਵਿੱਚ ਨਵੀਨੀਕਰਨ ਦਾ …
Read More »
Punjab Post Daily Online Newspaper & Print Media