ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਸੰਤ ਪੁਰਾ ਵਿਖੇ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿਹਤ ਤੰਦਰੁਸਤੀ ਦੇ ਉਪਰਾਲਿਆਂ ਦੀ ਲੜੀ ਅਧੀਨ ਅਨੀਕੇਤ ਸਿਹਤ ਭਲਾਈ ਸੰਸਥਾ ਵਲੋਂ ਦੰਦਾਂ ਦਾ ਫਰੀ ਚੈਕਅੱਪ ਕੈਂਪ ਲਗਾਇਆ ਗਿਆ।ਓ.ਪੀ ਅਰੋੜਾ ਸਕੱਤਰ ਅਤੇ ਰਾਜ ਕੁਮਾਰ ਅਰੋੜਾ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਵਿੱਚ ਲਗਾਏ ਇਸ ਕੈਂਪ ਦਾ ਉਦਘਾਟਨ ਗੁਰਦੁਆਰਾ …
Read More »ਪੰਜਾਬੀ
ਬੇਸਿਕ ਕੰਪਿਊਟਰ ਕੋਰਸਾਂ ਦੇ ਦਾਖਲੇ ਸ਼ੁਰੂ
ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕੋਰਟ ਰੋਡ ਨੇੜੇ ਨਿੱਜ਼ਰ ਸਕੈਨ ਨੇ ਦੱਸਿਆ ਹੈ ਕਿ ਇਸ ਦਫਤਰ ਅੰਦਰ ਚੱਲ ਰਹੇ ਐਸ.ਵੀ.ਟੀ.ਸੀ ਸੈਂਟਰ ਵਿੱਚ 120 ਘੰਟੇ ਦਾ ਆਈ.ਐਸ.ਓ ਸਰਟੀਫਾਈਡ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ, ਜੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਇਸ ਕੋਰਸ ਦੇ ਦਾਖਲੇ ਸ਼ੁਰੂ ਹਨ।ਉਨਾਂ ਕਿਹਾ ਕਿ ਇਹ ਕੋਰਸ …
Read More »ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 14 ਜੂਨ ਨੂੰ – ਡਾ. ਭੁੱਲਰ
ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ 2024 ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 14 ਜੂਨ ਦਿਨ ਸ਼ੁਕਰਵਾਰ ਨੂੰ ਮਹਾਰਾਜਾ ਫਾਰਮ ਵੇਰਕਾ ਮਜੀਠਾ ਬਾਈਪਾਸ ਅੰਮ੍ਰਿਤਸਰ ਵਿਖੇ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ …
Read More »15 ਜੂਨ 2024 ਤੋਂ ਪਹਿਲਾਂ ਝੋਨਾ ਲਗਾਉਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ – ਡਾ: ਭੁੱਲਰ
ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ‘ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ-2009’ ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਬਲਜਿੰਦਰ ਸਿੰਘ ਭੁੱਲਰ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਝੋਨੇ ਦੀ ਲੁਆਈ ਮਿਤੀ 15 ਜੂਨ 2024 ਤੋਂ ਨਿਸ਼ਚਿਤ ਕੀਤੀ ਗਈ ਹੈ, ਜਦੋਂ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੀ ਤਾਰ …
Read More »ਪਦਮਸ਼੍ਰੀ ਸੁਰਜੀਤ ਪਾਤਰ ਨੂੰ ਸਮਰਪਿਤ 18ਵੀਂ ਸਿਰਜਣ ਪ੍ਰੀਕ੍ਰਿਆ
ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪਾਤਰ ਨੂੰ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵਲੋਂ ਆਪਣਾ ਮਹੀਨਾਵਾਰ ਪ੍ਰੋਗਰਾਮ ਸਿਰਜਣ ਪ੍ਰਰਕ੍ਰਿਆ ਦਾ 18ਵਾਂ ਆਯੋਜਨ ਸੰਸਥਾ ਦੇ ਸਥਾਨਕ ਸੈਮੀਨਾਰ ਹਾਲ ਵਿੱਚ ਕਰਵਾਇਆ ਗਿਆ।ਇਹ ਸਿਰਜਣ ਪ੍ਰਕਿਰਿਆ ਸਮਾਗਮ ਪੰਜਾਬੀ ਦੇ ਮਹਾਨ ਸ਼ਾਇਰ, ਪਦਮਸ਼੍ਰੀ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਸੀ।ਇਸ ਵਿਚ ਰਾਜ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਤੋਂ ਵਿਦਿਆਰਥੀ, ਅਧਿਆਪਕ …
Read More »ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ
ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਬਿੱਟੂ, ਜਤਿੰਦਰ ਪਾਲ ਸਿੰਘ ਹੈਪੀ, ਗੁਰਮੀਤ ਸਿੰਘ ਖਜਾਨਚੀ, ਮੋਹਨ ਸਿੰਘ ਸਕੱਤਰ, ਹਰਬੰਸ ਸਿੰਘ ਕੁਮਾਰ, ਲਖਵੀਰ ਸਿੰਘ ਲੱਖਾ, ਡਾ. ਜਸਕਰਨ ਸਿੰਘ ਖੁਰਮੀ ਦੀ ਦੇਖ-ਰੇਖ ਹੇਠ ਹੋਏ ਗੁਰਮਤਿ ਸਮਾਗਮ ਦੌਰਾਨ ਭਾਈ ਰਣਧੀਰ …
Read More »ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਭਰਪੂਰ ਬਣਾਉਣ ਲਈ 5 ਲੱਖ ਬੂਟੇ ਲਗਾਏ ਜਾਣਗੇ – ਜਤਿੰਦਰ ਜੋਰਵਾਲ
ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿਥੇ ਟੀਚੇ ਤਹਿਤ ਮੌਜ਼ੂਦਾ ਵਿੱਤੀ ਵਰ੍ਹੇ ‘ਚ 5 ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਸੰਭਾਲ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਕੀਤਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ …
Read More »8 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ
ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਪਿੰਡ ਫਤਿਹਗੜ੍ਹ ਛੰਨਾਂ ਦੇ ਗੁਰਦੁਆਰਾ ਸਾਹਿਬ ਵਿਖੇ ਐਜੂਕੇਟ ਪੰਜਾਬ ਪ੍ਰੋਜੈਕਟ ਅਤੇ ਗੁਰੁੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ 8 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ, ਜਿਸ ਵਿੱਚ 50 ਦੇ ਕਰੀਬ ਬੱਚਿਆਂ ਨੇ ਭਾਗ ਲਿਆ।ਇਸ ਸਮੇਂ ਸੰਸਥਾ ਦੇ ਯੂਥ ਕੌਸ਼ਲਰ ਭਾਈ ਰਾਜਵੀਰ ਸਿੰਘ ਅਤੇ ਰਣਜੀਤ ਕੌਰ ਨੇ ਬੱਚਿਆਂ ਨੂੰ ਗੁਰਮਤਿ ਮਰਿਆਦਾ, ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਿਆ ਤੇ …
Read More »ਗਿਆਨ ਅੰਜਨੁ ਗੁਰਮਤਿ ਸਮਰ ਕੈਂਪ ਦੀ ਹੋਈ ਸ਼ਾਨਦਾਰ ਆਰੰਭਤਾ
ਸੰਗਰੂਰ, 11 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ-ਬਰਨਾਲਾ-ਮਾਲੇਰਕੋਟਲਾ ਜ਼ੋਨ ਅਤੇ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਦੇ ਸਾਂਝੇ ਉਪਰਾਲੇ ਤਹਿਤ ਸਥਾਨਕ ਗੁਰਦੁਆਰਾ ਗੁਰੂ ਨਾਨਕ ਪੁਰਾ ਵਿਖੇ ਜਸਵਿੰਦਰ ਸਿੰਘ ਪ੍ਰਿੰਸ, ਲਾਭ ਸਿੰਘ, ਕੁਲਵੰਤ ਸਿੰਘ ਨਾਗਰੀ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਲਜ਼ਾਰ ਸਿੰਘ, ਗੁਰਮੇਲ ਸਿੰਘ, ਪੋ. ਨਰਿੰਦਰ ਸਿੰਘ, ਹਰਵਿੰਦਰ ਕੌਰ, ਗੁਰਲੀਨ ਕੌਰ ਕੋਆਰਡੀਨੇਟਰ ਗੁਰਵਿੰਦਰ ਸਿੰਘ ਸਰਨਾ, ਰਾਜਵਿੰਦਰ ਸਿੰਘ ਲੱਕੀ …
Read More »ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ-2024 ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 24 ਜੂਨ ਨੂੰ
ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20 ਜੂਨ 2024 ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ ਕੋਰਸਾਂ ਜਿਵੇਂ ਕਿ ਐਮ.ਬੀ.ਏ (ਐਫ.ਵਾਈ.ਆਈ.ਪੀ) (ਵਿਦ ਡਿਊਲ ਸਪੈਸ਼ਲਾਈਜ਼ੇਸ਼ਨ)/ ਐਮ.ਬੀ.ਏ (ਐਫ.ਵਾਈ.ਆਈ.ਪੀ) (ਫਾਈਨਾਂਸ) / ਐਮ.ਕਾਮ (ਐਫ.ਵਾਈ.ਆਈ.ਪੀ) / ਐਮ.ਸੀ.ਏ ((ਐਫ.ਵਾਈ.ਆਈ.ਪੀ) / ਮਾਸਟਰ ਆਫ਼ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ (ਐਫ.ਵਾਈ.ਆਈ.ਪੀ) / ਮਾਸਟਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ (ਐਫ.ਵਾਈ.ਆਈ.ਪੀ)/ ਐਮ.ਐਸ.ਸੀ (ਕੰਪਿਊਟੇਸ਼ਨਲ ਸਟੈਟਿਸਟਿਕਸ ਐਂਡ …
Read More »
Punjab Post Daily Online Newspaper & Print Media