Wednesday, November 25, 2026

ਪੰਜਾਬੀ

ਗਰਲਜ਼ ਕਾਲਜ਼ ਵਿਖੇ ਮਨਾਇਆ ‘ਹਿੰਦੀ ਦਿਵਸ

ਬਠਿੰਡਾ, 15 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਅੇਸ.ਐਸ.ਡੀ ਗਰਲਜ਼ ਕਾਲਜ਼ ਵਿਖੇ ‘ਹਿੰਦੀ ਦਿਵਸ ਮਨਾਇਆ ਗਿਆ, ਜਿਸ ਵਿੱਚ ਬੀ.ਐਡ ਸਾਲ ਪਹਿਲਾ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ।ਵਿਦਿਆਰਥਣਾਂ ਨੇ ਅਤੇ ਆਪਣੀਆਂ ਕਵਿਤਾਵਾਂ ਜ਼ਰੀਏ ਹਿੰਦੀ ਭਾਸ਼ਾ ਦੇ ਮਹੱਤਵ ਬਾਰੇ ਵਿਸਥਾਰ ਚਾਨਣਾ ਪਾਇਆ।ਹਿੰਦੀ ਵਿਭਾਗ ਦੇ ਸਹਾਇਕ ਮੈਡਮ ਡਾ. ਚੰਚਲ ਬਾਲਾ ਨੇ ਵਿਦਿਆਰਥਣਾਂ ਨੂੰ ਕਿਹਾ ਕਿ ਹਿੰਦੀ ਭਾਸ਼ਾ ਨੂੰ ਰਾਸ਼ਟਰੀ ਭਾਸ਼ਾ ਦਾ …

Read More »

ਚੋਰੀ ਦੇ 12 ਮੋਬਾਇਲ ਅਤੇ ਇਕ ਮੋਟਰਸਾਇਕਲ ਸਮੇਤ ਦੋ ਕਾਬੂ

ਭੀਖੀ, 14 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਐਸ.ਐਸ.ਪੀ ਮਾਨਸਾ ਮਨਧੀਰ ਸਿੰਘ ਦੇ ਆਦੇਸ਼ਾਂ `ਤੇ ਵਧਾਈ ਗਈ ਚੌਕਸੀ ਦੌਰਾਨ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਨ ਮੌਕੇ ਇਕ ਵੱਡਾ ਚੋਰ ਗਿਰੋਹ ਪੁਲਿਸ ਦੇ ਅੜਿੱਕੇ ਆਇਆ ਹੈ। ਅੇਸ.ਐਸ.ਪੀ ਨੇ ਦੱਸਿਆ ਕਿ ਕੋਰਟ ਰੋਡ `ਤੇ ਕੀਤੀ ਨਾਕਾਬੰਦੀ ਦੌਰਾਨ ਕੁਲਵਿੰਦਰ ਸਿੰਘ ਵਾਸੀ ਵਾਰਡ ਨੰ. 2 ਹਾਲ ਪਿੰਡ ਮੌਜੀਆ ਅਤੇ ਰਾਜ ਸਿੰਘ ਵਾਸੀ ਵਾਰਡ ਨੰ. 6 …

Read More »

ਕਾਂਗਰਸ ਸਰਕਾਰ ਨੇ ਅਕਾਲੀ ਦਲ ਦੀ ਰੈਲੀ `ਤੇ ਪਾਬੰਦੀ ਲਾ ਕੇ ਕੀਤਾ ਲੋਕਤੰਤਰ ਦਾ ਕਤਲ – ਬਾਦਲ

ਬਠਿੰਡਾ, 14 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼੍ਰੋਮਣੀ ਅਕਾਲੀ ਦਲ ਦੀ 16 ਸਤੰਬਰ ਨੂੰ ਫਰੀਦਕੋਟ ਵਿਖੇ ਕੀਤੀ ਜਾਣ ਵਾਲੀ ਸ਼ਾਂਤਮਈ ਪੋਲ ਖੋਲ੍ਹ ਰੈਲੀ `ਤੇ ਪੰਜਾਬ ਸਰਕਾਰ ਵਲੋਂ ਪਾਬੰਦੀ ਲਾਉਣ ਦੇ ਫੈਸਲੇ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਦਿਨ-ਦਿਹਾੜੇ ਲੋਕਤੰਤਰ ਦਾ ਕਤਲ‘ ਕਰਾਰ ਦਿੱਤਾ ਹੈ।ਅਕਾਲੀ ਦਲ ਨੇ …

Read More »

ਢਾਡੀਆਂ ਬਾਰੇ ਕਾਂਗਰਸ ਆਗੂ ਸਿੰਗਲਾ ਦੀ ਟਿੱਪਣੀ ਦੀ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਂਗਰਸ ਆਗੂ ਵਿਜੇਇੰਦਰ ਸਿੰਗਲਾ ਵਲੋਂ ਗੁਰੂ-ਜਸ ਗਾਇਨ ਕਰਨ ਵਾਲੇ ਢਾਡੀਆਂ ਨੂੰ ਚੁਟਕਲੇ ਸੁਣਾਉਣ ਵਾਲੇ ਆਖਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਲੌਂਗੋਵਾਲ ਨੇ ਆਖਿਆ ਕਿ ਕਾਂਗਰਸ ਆਗੂ ਸਿੱਖ ਕੌਮ ਦੀਆਂ ਮਹਾਨ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ ਅਤੇ ਹੁਣ …

Read More »

ਸ੍ਰੀ ਦਰਬਾਰ ਸਾਹਿਬ ਦੀ ਰੇਲ ਗੱਡੀਆਂ `ਚ ਚਾਹ ਕੇਤਲੀਆਂ ਉਪਰ ਤਸਵੀਰ `ਤੇ ਜਤਾਇਆ ਇਤਰਾਜ਼

ਰੇਲਵੇ ਵਿਭਾਗ ਪਾਬੰਦੀ ਦੇ ਹੁਕਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰੇ – ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤੀ ਰੇਲਵੇ ਵੱਲੋਂ ਰੇਲ ਗੱਡੀਆਂ ’ਚ ਯਾਤਰੂਆਂ ਨੂੰ ਦਿੱਤੇ ਜਾਂਦੇ ਪਾਣੀ ਦੀਆਂ ਬੋਤਲਾਂ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੋਂ ਬਾਅਦ ਹੁਣ ਚਾਹ ਵਾਲੀਆਂ ਕੇਤਲੀਆਂ ’ਤੇ ਇਹ ਲੇਬਲ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਵੱਲੋਂ ਇਕ ਵਾਰ …

Read More »

ਦਰਸ਼ਨ ਸਿੰਘ ਬੌਂਦਲੀ ਨੇ ਸਿਹਾਲਾ ਪਿੰਡ ਵੋਟਰਾਂ ਨਾਲ ਘਰ ਘਰ ਜਾ ਕੇ ਕੀਤਾ ਰਾਬਤਾ ਕਾਇਮ

ਸਮਰਾਲਾ, 13 ਸਤੰਬਰ (ਪੰਜਾਬ ਪੋਸਟ- ਕੰਗ) – ਬਲਾਕ ਮਾਛੀਵਾੜਾ  ਅਧੀਨ ਪੈਂਦੇ ਗਹਿਲੇਵਾਲ ਜੋਨ ਨੰ: 2 ਤੋਂ   ਸਭ ਦੇ ਹਰਮਨ ਪਿਆਰੇ ਅਤੇ  ਸਾਂਝੇ ਉਮੀਦਵਾਰ ਦਰਸ਼ਨ ਸਿੰਘ ਬੌਂਦਲੀ ਨੇ ਆਪਣੇ ਪ੍ਰਚਾਰ ਵਿੱਚ ਤੇਜੀ ਲਿਆਉਂਦੇ ਹੋਏ ਆਪਣੇ ਜੋਨ ਅਧੀਨ ਆਉਂਦੇ ਪਿੰਡ ਸਿਹਾਲਾ ਦੇ ਵੋਟਰਾਂ ਨਾਲ ਘਰ ਘਰ ਜਾ ਕੇ ਰਾਬਤਾ ਕਾਇਮ ਕੀਤਾ।ਦਰਸ਼ਨ ਸਿੰਘ ਬੌਂਦਲੀ ਨੇ ਜਥੇ ਦੇ ਰੂਪ ਵਿੱਚ ਪਿੰਡ ਸਿਹਾਲਾ ਦੇ ਹਰੇਕ …

Read More »

ਸਾਬਕਾ ਵਿਧਾਇਕ ਵਲੋਂ ਪਿੰਡ ਬਾਲਿਓਂ ਵਿਖੇ ਅਕਾਲੀ ਉਮੀਦਵਾਰਾਂ ਦੇ ਹੱਕ `ਚ ਚੋਣ ਪ੍ਰਚਾਰ

ਸਮਰਾਲਾ, 13 ਸਤੰਬਰ (ਪੰਜਾਬ ਪੋਸਟ- ਕੰਗ) – ਬਲਾਕ ਮਾਛੀਵਾੜਾ ਲਈ ਬਲਾਕ ਸਮਿਤੀ ਲਈ ਖੀਰਨੀਆਂ ਜੋਨ ਰਿਜਰਵ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਕਰਮਜੀਤ ਕੌਰ ਖੀਰਨੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਖੀਰਨੀਆਂ ਜੋਨ ਤੋਂ ਗੁਰਚਰਨ ਸਿੰਘ ਟੋਡਰਪੁਰ ਸਾਬਕਾ ਚੇਅਰਮੈਨ ਦੇ ਹੱਕ ਵਿੱਚ ਸਾਬਕਾ ਵਿਧਾਇਕ ਜਗਜੀਵਨ ਸਿੰਘ ਨੇ ਆਪਣੇ ਵਰਕਰਾਂ ਨਾਲ ਪਿੰਡ ਬਾਲਿਓਂ ਵਿਖੇ  ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਬਾਲਿਓਂ ਦੀ ਰਹਿਨੁਮਾਈ ਹੇਠ …

Read More »

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਸ਼ੁਰੂ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਖੁੰਬਾਂ ਦੇ ਸਿਖਲਾਈ ਕੋਰਸ ਦੀ ਸ਼ੁਰੂਆਤ ਸਮੇਂ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਕਿਸਾਨਾਂ ਅਤੇ ਕਿਸਾਨ ਔਰਤਾਂ ਨੂੰ ਸਹਾਇਕ ਮੰਡੀਕਰਨ ਅਫ਼ਸਰ ਨਾਜਰ ਸਿੰਘ ਨੇ `ਜੀ ਆਇਆ` ਆਖਦਿਆਂ ਤੂੜੀ, ਪਰਾਲੀ ਨੂੰ ਸਾੜਨ ਨਾਲੋਂ ਖੁੰਬਾਂ ਦੀ ਖੇਤੀ ’ਚ ਵਰਤਣ ਲਈ ਪ੍ਰੇਰਿਤ …

Read More »

ਨਸ਼ਾ ਕਰਨ ਵਾਲੇ ਓਟ ਕੇਂਦਰਾਂ ਚ ਨਸ਼ੇ ਨੂੰ ਅਲਵਿਦਾ ਕਰ ਰਹੇ ਨੇ – ਡਾ: ਨਿਰਮਲ ਸਿੰਘ

ਜੰਡਿਆਲਾ ਗੁਰੂ, 13 ਸਤੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਸਿਰਜਨਾ ਸਬੰਧੀ ਸਿਵਲ ਸਰਜਨ ਅੰਮਿ੍ਰਤਸਰ ਡਾ: ਹਰਦੀਪ ਸਿੰਘ ਘਈ, ਮੈਡੀਕਲ ਅਫਸਰ ਡਾ. ਪ੍ਰਭਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਮੁਕਤ ਪੰਜਾਬ ਜਾਗਰੂਕਤਾ ਵੈਨ ਨੂੰ ਐਸ.ਐਮ.ਓ ਮਾਨਾਂਵਾਲਾ ਡਾ. ਨਿਰਮਲ ਸਿਘ ਦੀ ਅਗਵਾਈ ਹੇਠ ਹਰੀ ਝੰਡੀ ਦੇ ਕੇ ਜੰਡਿਆਲਾ ਗੁਰੂ ਨੂੰ …

Read More »

ਵਿਧਾਇਕ ਗੋਲਡੀ ਖੰਗੂੜਾ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ

ਧੂਰੀ, 13 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ ਤੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਦੀ ਟਿਕਟ `ਤੇ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾ ਲੜ੍ਹ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਉਮੀਦਵਾਰਾਂ ਦੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾ ਦਿੱਤੀ ਹੈ।ਵੱਖ-ਵੱਖ ਪਿੰਡਾ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਆਪ …

Read More »