ਬਠਿੰਡਾ, 12 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਿਜੀਲੈਂਸ ਬਿਊਰੋ ਬਠਿੰਡਾ ਵਲੋ ਪੀ.ਐਸ.ਪੀ.ਸੀ.ਐਲ ਸਬ ਡਵੀਜ਼ਨ ਦਾ ਸਹਾਇਕ ਰੈਵੀਨਿਊ ਅਕਾੳੂਟੈਂਟ ਰਿਸ਼ਵਤ ਲੈਂਦਾ ਕਾਬੂ ਕੀਤਾ ਗਿਆ ਹੈ।ਵਿਜੀਲੈਂਸ ਦੇ ਐਸ.ਐਸ.ਪੀ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਲੋਂ ਸੋਹਨ ਸਿੰਘ ਇੰਸਪੈਕਟਰ ਫਰੀਦਕੋਟ ਦੀ ਅਗਵਾਈ ਹੇਠ ਵਿਜੀਲੈਂਸ ਰੇਂਜ ਬਿੳੂਰੋ ਦੀ ਟੀਮ ਵਲੋਂ ਟਰੈਪ ਲਗਾ ਕੇ ਪਲਵਿੰਦਰ ਸਿੰਘ ਸਹਾਇਕ ਰੈਵੀਨਿੳੂ ਅਕਾਊਟੈਂਟ …
Read More »ਪੰਜਾਬੀ
ਐਸ.ਐਚ.ਓ ਰਾਮਪੁਰਾ ਗੁਰਪ੍ਰੀਤ ਕੌਰ ਮਾਨ ਬਣੀ ਲੜਕੀਆਂ ਲਈ ਪ੍ਰੇਰਣਾ ਸਰੋਤ
3 ਜਿਲਿਆਂ `ਚ ਸਭ ਦੋਂ ਛੋਟੀ ਉਮਰ ਦੀ ਤੇ ਇਕੱਲੀ ਫੀਲਡ ਅਫਸਰ ਹੈ ਗੁਰਪ੍ਰੀਤ ਮਾਨ ਬਠਿੰਡਾ, 12 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਨੇੜਲੇ ਪਿੰਡ ਹਰਕਿਸ਼ਪੁਰਾ ਦੀ ਨੰੂਹ ਅਤੇ ਜਿਲੇ ਦੇ ਪਿੰਡ ਤੁੰਗਵਾਲੀ ਦੀ ਜੰਮਪਲ ਸਬ ਇੰਸਪੈਕਟਰ ਗੁਰਪ੍ਰੀਤ ਕੌਰ ਮਾਨ ਐਸ.ਐਚ.ਓ ਰਾਮਪੁਰਾ ਫੂਲ ਪੰਜਾਬ ਪੁਲਿਸ ਵਿੱਚ ਆਪਣੀਆਂ ਵਧੀਆ ਸੇਵਾਵਾਂ ਤੇ ਸਮਾਜ ਸੇਵੀ ਕੰਮਾਂ ਨਾਲ ਜਿਥੇ ਪੂਰੇ ਇਲਾਕੇ ਦਾ ਨਾਂ …
Read More »ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ
ਬਠਿੰਡਾ, 12 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੀ.ਆਰ.ਟੀ.ਸੀ ਬਠਿੰਡਾ ਡੀਪੂ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਬੱਸ ਸਟੈਡ ਬਠਿੰਡਾ ਵਿਖੇ ਹੋਈ।ਜਿਸ ਦੀ ਪ੍ਰਧਾਨਗੀ ਪ੍ਰਧਾਨ ਬਾਲੀ ਸਿੰਘ ਨੇ ਕੀਤੀ।ਵੱਡੀ ਗਿਣਤੀ ਵਿੱਚ ਫੈਮਲੀ ਪੈਨਸ਼ਨਰ ਤੇ ਪੈਨਸ਼ਨਰ ਹਾਜਰ ਹੋਏ।ਪੰਜਾਬ ਸਰਕਾਰ ਵੱਲੋ 36 ਕਰੋੜ ਰੁਪਿਆ ਪੀ.ਆਰ.ਟੀ.ਸੀ ਮਹਿਕਮੇ ਨੂੰ ਦਿੱਤਾ ਗਿਆ।ਜਿਸ ਨਾਲ ਮਹਿੰਗਾਈ ਭੱਤੇ ਦੀ ਕਿਸ਼ਤ ਜਨਵਰੀ 2014 ਤੋ ਸਤੰਬਰ 2014 ਤੱਕ 10 ਪ੍ਰਤੀਸ਼ਤ ਕਿਸ਼ਤ …
Read More »ਮਾਲਵਾ ਕਾਲਜ ਦੇ ਸੰਦੀਪ ਨੇ ਵਿਸ਼ਵ ਪਾਵਰ ਲਿਫਟਿੰਗ `ਚ ਜਿੱਤਿਆ ਕਾਂਸੀ ਦਾ ਤਗਮਾ
ਬਠਿੰਡਾ, 12 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਾਲਵਾ ਸ਼ਰੀਰਿਕ ਸਿੱਖਿਆ ਕਾਲਜ ਬਠਿੰਡਾ ਦੇੇ ਬੀ.ਪੀ.ਈ ਭਾਗ ਪਹਿਲਾ ਦੇ ਵਿਦਿਆਰਥੀ ਸੰਦੀਪ ਸਿੰਘ ਨੇ ਪਾਵਰ ਲਿਫਟਿੰਗ ਵਰਡ ਚੈਪੀਅਨਸ਼ਿਪ ਵਿਚ 120 ਪਲੱਸ ਵੇਟ ਕੈਟਾਗਰੀ ਵਿਚ ਸਬ ਜੂਨੀਅਰ ਉਮਰ ਵਰਗ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਭਾਰਤ ਦਾ ਨਾਂ ਰੋਸ਼ਨ ਕੀਤਾ।ਉਸ ਨੇ ਸਕੋਡ 210 ਕਿਲੋ, ਬੈਂਚ ਪਰੈਸ 140 ਕਿਲੋ ਅਤੇ ਡੈਡ ਲਿਫਟ 200 …
Read More »ਬਾਦਲਾਂ ਨੂੰ ਚੋਣ ਪ੍ਰਚਾਰ ਲਈ ਜੈਡ ਸੁਰੱਖਿਆ ਦੇਵੇ ਸਰਕਾਰ – ਮਾਨ
ਬਠਿੰਡਾ, 12 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਵੱਲੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਸਜ਼ਾ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨਾਲ ਕਈ ਸਿੱਖ ਮਸਲੇ ਹੱਲ ਹੋਏ ਹਨ, ਪਰ ਦੇਸ਼ ਦੀਆਂ ਜੇਲ੍ਹਾਂ ਵਿੱਚ ਸ਼ਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਦੀ ਕੈਪਟਨ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਠੋਸ ਕਦਮ ਚੁੱਕੇ ਅਤੇ …
Read More »ਕੰਪਿਊਟਰ ਸਿਖਲਾਈ ਸਰਟੀਫੇਕਟ ਵੰਡੇ ਗਏ
ਬਠਿੰਡਾ, 12 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ‘ਸਰਬਤ ਦਾ ਭਲਾ’ ਬਠਿੰਡਾ ਇਕਾਈ ਵਲੋਂ ਟਰੱਸਟ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ.ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ `ਤੇ ਵਲੋਂ ਜਿਥੇ ਗਰੀਬ, ਵਿਧਵਾਵਾਂ, ਬਜ਼ੁਰਗ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਅਤੇ ਅੰਗਹੀਣਾਂ ਨੂੰ ਇਕਾਈ ਵਲੋ ਇਸ ਮਹੀਨੇ ਦੀ ਰਾਸ਼ਨ ਸਮਗਰੀ ਤੇ ਮਾਇਕ ਸਹਾਇਤਾ ਦੇਣ ਦੇ ਉਪਰਾਲੇ ਕੀਤੇ ਜਾਂਦੇ …
Read More »ਮੱਕੜ ਪਰਿਵਾਰ ਵਲੋਂ ਕਰਵਾਇਆ ਗਿਆ ਧਾਰਮਿਕ ਸਮਾਗਮ
ਬਠਿੰਡਾ, 12 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਭਾਈ ਤਾਰਾ ਸਿੰਘ ਦੀ ਚੌਥੀ ਸਲਾਨਾ ਮਿੱਠੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਭਾਈ ਜਗਮੋਹਨ ਸਿੰਘ ਮੱਕੜ ਪਰਿਵਾਰ ਵਲੋਂ ਕਰਵਾਇਆ ਗਿਆ। ਸਮਾਗਮ ਵਿੱਚ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਬਾਬਾ ਬਕਾਲਾ ਵਾਲਿਆਂ ਨੇ ਵਿਸ਼ੇਸ਼ …
Read More »ਅਦਾਕਾਰ ਜਾਨਵੀ ਨੇ ਪਿੰਗਲਵਾੜਾ ’ਚ ਸਪੈਸ਼ਲ ਬੱਚਿਆਂ ਨਾਲ ਮਨਾਇਆ ਜਨਮ ਦਿਨ
ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਅਮਨ) – ਗਾਇਕ, ਐਂਕਰ ਤੇ ਅਦਾਕਾਰ ਜਾਨਵੀ ਮਲਹੋਤਰਾ ਨੇ ਆਪਣੇ ਜਨਮ ਦਿਨ ਦੀਆਂ ਖੁਸ਼ੀਆਂ ਸਪੈਸ਼ਲ ਬੱਚਿਆਂ ਨਾਲ ਸਾਂਝੀਆਂ ਕੀਤੀਆਂ।ਆਪਣੀ ਮਾਂ ਸਪਨਾ ਮਲਹੋਤਰਾ, ਪਿਤਾ ਵਿਪੁਲ ਮਲਹੋਤਰਾ, ਦਾਦੀ ਸਸ਼ੀ ਮਲਹੋਤਰਾ ਤੇ ਭਰਾ ਪ੍ਰਥਮ ਮਲਹੋਤਰਾ ਨਾਲ ਪਿੰਗਲਵਾੜਾ ਦੀ ਮਾਨਾਂਵਾਲਾ ਬਰਾਂਚ ਦੇ ਸਕੂਲ ਪਹੁੰਚੀ ਜਾਨਵੀ ਨੇ ਜਦ ਕੇਕ ਕੱਟਿਆ ਤਾਂ ਸਪੈਸ਼ਲ ਬੱਚਿਆਂ ਨੇ ਤਾੜੀਆਂ ਵਜਾ ਕੇ ਆਪਣਾ ਪਿਆਰ …
Read More »ਸੋਸ਼ਲ ਮੀਡੀਆ `ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਵਾਲੇ ਖਿਲਾਫ ਕਾਰਵਾਈ ਕਰੇ ਸਰਕਾਰ – ਜਥੇਦਾਰ
ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਸੋਸ਼ਲ ਮੀਡੀਆ `ਤੇ ਦਿਨ-ਬ-ਦਿਨ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਕੋਈ ਨਾ ਕੋਈ ਨਵੀਂ ਅਤਿ ਨਿੰਦਣਯੋਗ ਘਟਨਾ ਵਾਪਰਦੀ ਰਹਿੰਦੀ ਹੈ।ਸਿੱਖ ਇਸ ਨੂੰ ਕਦੋ ਤੱਕ ਸਹਿਣ ਕਰਦੇ ਰਹਿਣਗੇ? ਕੁੱਝ ਦਿਨਾਂ ਤੋਂ ਸਿੱਖ ਗੁਰੂ ਸਾਹਿਬਾਨ ਦੀਆਂ …
Read More »ਉਦਾਸੀਨ ਡੇਰਾ ਭੋਰਾ ਸਾਹਿਬ ਗਹਿਲੇਵਾਲ ਵਿਖੇ ਧਾਰਮਿਕ ਸਮਾਗਮ 18 ਸਤੰਬਰ ਨੂੰ
ਸਮਰਾਲਾ, 11 ਸਤੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਡੇਰਾ ਭੋਰਾ ਸਾਹਿਬ ਗਹਿਲੇਵਾਲ ਵਿਖੇ ਬਾਬਾ ਸ੍ਰੀ ਚੰਦ ਮਹਾਰਾਜ ਜੀ ਦਾ 524ਵੇਂ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਅਤੇ ਖੂਨਦਾਨ ਕੈਂਪ 18 ਸਤੰਬਰ ਦਿਨ ਮੰਗਲਵਾਰ ਨੂੰ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਮਹੰਤ ਭਰਪੂਰ ਦਾਸ ਨੇ ਦੱਸਿਆ ਕਿ ਤਪੋਬਣ ਧਰਮ ਪ੍ਰਚਾਰ ਲਹਿਰ ਤਹਿਤ ਇੱਕ ਰੋਜ਼ਾ ਧਾਰਮਿਕ ਦੀਵਾਨ ਸੰਤ ਬਾਬਾ ਦਰਸ਼ਨ ਸਿੰਘ …
Read More »
Punjab Post Daily Online Newspaper & Print Media