ਕੋਈ ਨਾ ਕੋਈ ਕਲਾ ਹਰ ਇਨਸਾਨ ਵਿੱਚ ਹੁੰਦੀ ਹੈ,ਉਸ ਕਲਾ ਨੂੰ ਨਿਖਾਰਣ ਦਾ ਕੋਈ ਨਾ ਕੋਈ ਪ੍ਰੇਰਨਾ ਸਰੋਤ ਬਣਦਾ ਹੈ।ਕੈਪਟਨ ਸਿੰਘ ਵਾਸਤੇ ਪ੍ਰੇਰਨਾ ਸਰੋਤ ਬਣਿਆ ਉਸ ਦਾ ਜਮਾਤੀ ਮੁੱਕੇਬਾਜ ਹਰਮਨਦੀਪ ਸਿੰਘ।ਕੈਪਟਨ ਸਿੰਘ ਮੁੱਕੇਬਾਜ਼ ਨੇ ਦੱਸਿਆ ਕਿ ਉਹ ਰੋਜ਼ਾਨਾ ਪਿੰਡ ਬੇਗੇਵਾਲ (ਮਜੀਠਾ) ਤੋਂ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਪੜ੍ਹਨ ਆਉਂਦਾ ਸੀ।ਇਸੇ ਸਕੂਲ ਵਿਚ ਮੁੱਕੇਬਾਜ਼ ਕੋਚ ਬਲਜਿੰਦਰ ਸਿੰਘ ਦੀ ਦੇਖ …
Read More »ਪੰਜਾਬੀ
ਸੀਨੀਅਰ ਨੈਸ਼ਨਲ ਪਾਵਰ ਲਿਫਟਿੰਗ `ਚ ਕਰਨਬੀਰ ਬਣਿਆ ਫਸਟ ਰਨਰਜ਼ਅੱਪ
ਆਈ.ਟੀ.ਬੀ.ਪੀ ਨੇ ਨੌਕਰੀ ਦੇ ਕੇ ਨਵਾਜਿਆ ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੰਧੂ) – ਛਤੀਸ਼ਗੜ੍ਹ ਵਿਖੇ ਸੰਪੰਨ ਹੋਈ 5 ਰੋਜ਼ਾ ਸੀਨੀਅਰ ਨੈਸ਼ਨਲ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਅੰਮ੍ਰਿਤਸਰ ਜ਼ਿਲੇ੍ ਦੇ ਪਿੰਡ ਵਡਾਲਾ ਭਿੱਟੇਵੱਡ ਰਾਮਤੀਰਥ ਰੋਡ ਨਿਵਾਸੀ ਤੇ ਇੰਡੋ ਤਿਬੱਤ ਬਾਰਡਰ ਪੁਲਿਸ ਦੇ ਅੰਤਰਰਾਸ਼ਟਰੀ ਪਾਵਰ ਲਿਫਟਿੰਗ ਖਿਡਾਰੀ ਕਰਨਬੀਰ ਸਿੰਘ ਪੁੱਤਰ ਨਿਰਵੈਲ ਸਿੰਘ ਨੇ ਆਪਣੀ ਵੇਟ ਕੈਟਾਗਿਰੀ 93 ਕਿਲੋਗ੍ਰਾਮ ਦੇ ਵਿੱਚ ਫਸਟ ਰਨਰਜ਼ਅੱਪ …
Read More »ਲਿੰਗ ਅਨੁਪਾਤ ਨੂੰ ਸੁਧਾਰਣ ਤੇ ਵੱਧਦੀ ਅਬਾਦੀ ਰੋਕਣ ਸਬੰਧੀ ਮੀਟਿੰਗ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਸਿਵਲ ਸਰਜਨ ਡਾ. ਹਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਖਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਮੂਹ ਬਲਾਕ ਐਕਸ਼ਟੈਂਸ਼ਨ ਐਯੂਕੇਟਰਾਂ ਅਤੇ ਐਲ.ਐਚ.ਵੀ ਨਾਲ ਮੀਟਿੰਗ ਕੀਤੀ ਗਈ।ਜਿਸ ਦੌਰਾਨ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਖਪਾਲ ਸਿੰਘ ਨੇ ਸਮੂਹ ਪੈਰਾ ਮੈਡੀਕਲ ਸਟਾਫ ਨੰੂ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਬ …
Read More »ਡੀ.ਏ.ਵੀ ਪਬਲਿਕ ਸਕੂਲ ਅਧਿਆਪਕਾ ਮਿਸ ਪ੍ਰਿਅੰਕਾ ਸ਼਼ਰਮਾ ਦਾ ਸਨਮਾਨ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਲਈ ਇਹ ਬੜੇ ਹੀ ਫਖ਼ਰ ਦੀ ਗੱਲ ਹੈ ਕਿ ਸਕੂਲ ਦੇ ਹੋਣਹਾਰ ਫਾਈਨ ਆਰਟਸ ਦੇ ਅਧਿਆਪਕ ਮਿਸ ਪ੍ਰਿਅੰਕਾ ਸ਼ਰਮਾ ਨੂੰ ਅਧਿਆਪਕ ਦਿਵਸ ਅਤੇੇ ਪਦਮਸ਼੍ਰੀ ਜੀ.ਐਸ ਠਾਕਰ ਸਿੰਘ ਦੇ ਜਨਮ ਦਿਨ `ਤੇ ਸਨਮਾਨਿਤ ਕੀਤਾ ਗਿਆ।ਇਹ ਸ਼ਾਨਾਮੱਤਾ ਐਵਾਰਡ ਉਨਾਂ ਦੀਆਂ ਅਕਾਦਮਿਕ ਅਤੇ ਫਾਈਨ ਆਰਟਸ ਦੇ ਖੇਤਰ ਵਿੱਚ ਕੀਤੀਆਂ …
Read More »ਮਾਈ ਭਾਗੋ ਡਿਗਰੀ ਕਾਲਜ ਦਾ ਐਮ.ਐਸ.ਸੀ (ਆਈ.ਟੀ) ਦਾ ਨਤੀਜਾ ਰਿਹਾ ਸ਼ਾਨਦਾਰ
ਭੀਖੀ, 11 ਸਤੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਦਾ ਐਮ.ਐਸ.ਸੀ (ਆਈ.ਟੀ) ਭਾਗ ਦੂਜਾ (ਸਮੈਸਟਰ ਚੌਥਾ) ਦਾ ਨਤੀਜਾ ਸੌ ਫੀਸਦੀ ਰਿਹਾ ਹੈ।ਕਾਲਜ ਦੇ ਕੰਪਿਊਟਰ ਵਿਭਾਗ ਦੇ ਪ੍ਰੋ. ਕਰੁਣ ਜਿੰਦਲ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਮਲਕੀਤ ਸਿੰਘ ਨੇ 79.33 ਫੀਸਦੀ ਅੰਕਾਂ ਨਾਲ ਪਹਿਲਾ, ਮਨਪ੍ਰੀਤ ਕੌਰ ਪੁੱਤਰੀ ਸੁਖਵੀਰ ਸਿੰਘ ਨੇ …
Read More »ਨਸ਼ੀਲੀਆਂ ਗੋਲੀਆਂ, ਸ਼ਰਾਬ ਤੇ 2 ਮੋਟਰਸਾਈਕਲਾਂ ਸਮੇਤ 3 ਗ੍ਰਿਫਤਾਰ
ਭੀਖੀ, 11 ਸਤੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਵੱਖ-ਵੱਖ ਥਾਵਾਂ `ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਨਸ਼ੇ ਦੀ ਬਰਾਮਦਗੀ ਕੀਤੀ ਗਈ। ਇਸ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਮਨਧੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੀ.ਆਈ.ਏ ਸਟਾਫ ਮਾਨਸਾ ਸ੍ਰੀ ਅੰਗਰੇਜ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਜਟਾਣਾ ਖੁਰਦ ਦੀ ਹੱਦ `ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਮੋਟਰਸਾਈਕਲ ਸਵਾਰ …
Read More »ਜੈਨ ਧਰਮ ਦੀ ਛਮਛਰੀ ਮਹਾਂਪਰਵ ਮੌਕੇ ਬੁੱਚੜਖਾਨੇ, ਮੀਟ ਤੇ ਆਂਡਿਆਂ ਦੀ ਵਿਕਰੀ ਬੰਦ ਰੱਖਣ ਦੇ ਹੁਕਮ
ਭੀਖੀ, 11 ਸਤੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜੈਨ ਧਰਮ ਦੇ ਛਮਛਰੀ ਮਹਾਂਪਰਵ ਮੌਕੇ 13 ਸਤੰਬਰ 2018 ਨੂੰ ਜ਼ਿਲ੍ਹਾ ਮਾਨਸਾ ਦੇ ਬੁੱਚੜਖਾਨੇ, ਮੀਟ ਤੇ ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ …
Read More »ਸਰਕਾਰੀ ਰਾਜਿੰਦਰਾ ਕਾਲਜ ਵਿਖੇ ਕੌਮੀ ਤੰਬਾਕੂ ਜਾਗਰੂਕਤਾ ਸੈਮੀਨਾਰ
ਜਨਤਕ ਸਥਾਨਾਂ ’ਤੇ ਤੰਬਾਕੂ ਦੇ ਸੇਵਨ ਦੀ ਪੂਰਨ ਤੌਰ ’ਤੇ ਮਨਾਹੀ ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਬਠਿੰਡਾ ਡਾ. ਹਰੀ ਨਰਾਇਣ ਸਿੰੰਘ ਦੀ ਪ੍ਰਧਾਨਗੀ ਹੇਠ ਅਤੇ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਪਿੰ੍ਰਸੀਪਲ ਡਾ. ਸਤਵੀਰ ਸਿੰਘ ਦੇ ਸਹਿਯੋਗ ਨਾਲ ਕੌਮੀ ਤੰਬਾਕੂ ਜਾਗਰੂਕਤਾ ਸੈਮੀਨਾਰ ਕਾਲਜ ਦੇ ਐਡੀਟੋਰੀਅਮ ਵਿਖੇ ਅਯੋਜਿਤ ਕੀਤਾ …
Read More »ਕੇਂਦਰੀ ਸੁਰੱਖਿਆ ਬਲਾਂ ਦੀ ਭਰਤੀ ਲਈ ਮੁਫਤ ਸਿਖਲਾਈ ਲਈ ਰਿਪੋਰਟਿੰਗ 17 ਸਤੰਬਰ ਤੱਕ
ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਨੇ ਵੱਖ-ਵੱਖ ਕੇਂਦਰੀ ਸੁਰੱਖਿਆ ਬਲਾਂ ’ਚ ਹੋਣ ਵਾਲੀ 55 ਹਜ਼ਾਰ ਕਾਂਸਟੇਬਲਾਂ ਦੀ ਭਰਤੀ ਦੀ ਟ੍ਰੇਨਿੰਗ ਦੇ ਲਈ ਨੌਜਵਾਨਾਂ ਦਾ ਉਤਸ਼ਾਹ ਦੇਖਦਿਆਂ ਸਰੀਰਕ ਮਾਪਦੰਡ ਚੈਕ ਕਰਵਾਉਣ ਲਈ ਰਿਪੋਰਟ ਕਰਨ ਦੀ ਮਿਤੀ ਵਿਚ ਵਾਧਾ ਕੀਤਾ ਹੈ। ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਹਵਾਨ ਨੌਜਵਾਨ ਹੁਣ 17 ਸਤੰਬਰ …
Read More »ਪੰਜਾਬ ਸਪੋਰਟਸ ਕਲੱਬ ਮਲੇਸ਼ੀਆ ਵਲੋਂ ਸਿੰਗਲ ਟਰੈਕ ‘ਡਰੀਮਜ਼ ਕੌਰ ਬੀ’ ਦਾ ਪੋਸਟਰ ਰਿਲੀਜ਼
ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਪੋਰਟਸ ਕਲੱਬ ਮਲੇਸ਼ੀਆ ਵਲੋਂ ਉਭਰਦੇ ਲੋਕ ਗਾਇਕ ਰਿਆਜ਼ ਦੇ ਸਿੰਗਲ ਟਰੈਕ ‘ਡਰੀਮਜ਼ ਕੌਰ ਬੀ’ ਦਾ ਪੋਸਟਰ ਰਿਲੀਜ਼ ਕਰ ਦਿੱਤਾ ਗਿਆ।ਕਲੱਬ ਦੇ ਪ੍ਰਧਾਨ ਰਾਜਵਿੰਦਰ ਸਿੰਘ ਬਠਿੰਡਾ, ਚੇਅਰਮੈਨ ਹਰਦੀਪ ਸਿੰਘ ਰਾਣੀਵਲ੍ਹਾ, ਸੀਨੀਅਰ ਮੀਤ ਪ੍ਰਧਾਨ ਬਿੱਟੂ ਬਠਿੰਡਾ, ਜਨਰਲ ਸੈਕਟਰੀ ਸ਼ਾਹੀ ਠਾਕੁਰ ਮਹਿਰਾਜ, ਗੁਰਮੀਤ ਦੁੱਨੇਵਾਲਾ ਅਤੇ ਜਸਵਿੰਦਰ ਸਿੰਘ ਨਾਥੇਵਾਲਾ ਨੇ ਪੋਸਟਰ ਰਿਲੀਜ਼ ਕਰਨ ਦੀ …
Read More »
Punjab Post Daily Online Newspaper & Print Media