Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਵਿਖੇ ਬਾਗਬਾਨੀ ਸਬੰਧੀ 4 ਪੁਸਤਕਾਂ ਲੋਕ ਅਰਪਿਤ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬਾਗਬਾਨੀ ਨਾਲ ਸਬੰਧਿਤ ਵੱਖ-ਵੱਖ ਵਿਸ਼ੇ ’ਤੇ ਅਧਾਰਿਤ 4 ਨਵੀਆਂ ਪੁਸਤਕਾਂ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਜਾਰੀ ਕੀਤੀਆਂ ਗਈਆਂ। ਜਿਸ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਾਬਕਾ ਪ੍ਰੋਫੈਸਰ ਅਤੇ ਕਾਲਜ ਦੇ ਸਾਬਕਾ ਵਿਦਿਆਰਥੀ ਡਾ. ਜੇ. ਐਸ ਬੱਲ ਵੱਲੋਂ ਲਿਖਿਆ ਅਤੇ ਸੋਧਿਆ ਗਿਆ ਹੈ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ …

Read More »

ਗੁਰੂ ਘਰ ਦੇ ਸ਼ਰਧਾਲੂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦਾ ਚੌਰ ਸਾਹਿਬ ਭੇਟ

ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੂ ਤਰਲੋਚਨ ਸਿੰਘ ਖ਼ਾਲਸਾ ਵੱਲੋਂ ਸੋਨੇ ਦਾ ਸੁੰਦਰ ਚੌਰ ਸਾਹਿਬ ਭੇਟਾ ਕੀਤਾ ਗਿਆ ਹੈ।ਕਰੀਬ 250 ਗ੍ਰਾਮ ਸੋਨੇ ਤੋਂ ਬਣਿਆ ਇਹ ਚੌਰ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਾਪਤ ਕੀਤਾ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ …

Read More »

ਭਾਈ ਘਨ੍ਹੱਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਫਸਟ ਏਡ ਟ੍ਰੇਨਿੰਗ ਕੈਂਪ

ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਈ ਘਨ੍ਹੱਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਫਸਟ ਏਡ ਸਬੰਧੀ ਜਾਗਰੂਕ ਕਰਨ ਲਈ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਘਨ੍ਹੱਈਆ ਜੀ ਚੈਰਿਟੀ ਐਂਡ ਪੀਸ ਇੰਟਰਨੈਸ਼ਨਲ ਫਾਊਂਡੇਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਦੋ ਦਿਨਾ ਟ੍ਰੇਨਿੰਗ ਕੈਂਪ ਅੱਜ ਇਥੇ ਭਾਈ ਗੁਰਦਾਸ ਹਾਲ ਵਿਖੇ ਆਰੰਭ ਹੋਇਆ।ਇਸ ਕੈਂਪ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ

ਜਲੌ, ਦੀਪਮਾਲਾ ਤੇ ਫੁੱਲਾਂ ਨਾਲ ਕੀਤੀ ਗਈ ਸੁੰਦਰ ਸਜਾਵਟ ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ …

Read More »

ਡਾ. ਓਬਰਾਏ ਨੇ ਨਰਕ `ਚੋਂ ਕੱਢਿਆ ਧੋਖੇਬਾਜ਼ ਏਜੰਟਾਂ ਦੇ ਢਹੇ ਚੜੀ ਪੰਜਾਬ ਦੀ ਧੀਅ ਨੂੰ

ਪਸ਼ੂਆਂ ਵਾਲਾ ਹੁੰਦਾ ਸੀ ਮੇਰੇ ਨਾਲ ਵਿਵਹਾਰ ਮਸਕਟ `ਚ – ਪਰਵੀਨ ਰਾਣੀ ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਧੋਖੇਬਾਜ਼ ਏਜੰਟ ਵੱਲੋਂ ਸਬਜ਼ਬਾਗ਼ ਵਿਖਾ ਕੇ ਖਾੜੀ ਮੁਲਕ ਸੰਯੁਕਤ ਅਰਬ ਅਮੀਰਾਤ `ਚ ਭੇਜੀ ਅਤੇ ਅੱਗੇ ਮੁੜ ਗ਼ੈਰਕਾਨੂੰਨੀ ਢੰਗ ਨਾਲ ਓਮਾਨ (ਮਸਕਟ) ਦੇ ਇੱਕ ਜ਼ਿੰਮੀਦਾਰ ਕੋਲ ਵੇਚ ਦਿੱਤੀ ਗਈ 26 ਸਾਲਾ ਇੱਕ ਪੰਜਾਬਣ ਧੀਅ, ਸਰਬੱ ਦਾ ਭਲਾ ਟਰੱਸਟ ਦੇ ਮੁੱਖੀ ਤੇ ਨਾਮਵਰ …

Read More »

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਕੀਰਤਨ ਦਰਬਾਰ

ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ (414ਵੇਂ) ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਪੰਥ ਦੇ ਸ਼੍ਰੋਮਣੀ ਰਾਗੀ ਭਾਈ ਹਰਜਿੰਦਰ ਸਿੰਘ ਅਤੇ ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੇ ਗੁਰ ਜੱਸ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ।     ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੇ ਗੁਰਬਾਣੀ …

Read More »

ਪੀਰ ਬਾਬਾ ਮੇਹਿਦੀ ਸ਼ਾਹ ਦਾ 15ਵਾਂ ਸਲਾਨਾ ਜੋੜ ਮੇਲਾ ਮਨਾਇਆ

ਜੰਡਿਆਲਾ ਗੁਰੂ, 10 ਸਤੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਪੀਰ ਬਾਬਾ ਮੇਹਿਦੀ ਸ਼ਾਹ ਦਾ 15 ਵਾਂ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਮਹੁੱਲਾ ਸੇਖੂਪੁਰਾ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ।ਝੰਡਾ ਅਤੇ ਚਾਦਰ ਚੜਾਉਣ ਦੀ ਰਸਮ ਬਾਬਾ ਸੋਨੂੰ ਮੱਲ ਬਾਲੇ ਸ਼ਾਹ, ਅਵਤਾਰ ਸਿੰਘ ਕਾਲਾ, ਨਿਰਮਲ ਸਿੰਘ, ਲਖਬੀਰ ਸਿੰਘ ਰਿੰਕੂ, ਹਰਭਜਨ ਸਿੰਘ ਸਾਬਕਾ ਈ.ਟੀ.ਓ ਨੇ ਅਦਾ ਕੀਤੀ।ਪੀਰ ਬਾਬਾ ਮੇਹਿਦੀ …

Read More »

ਜੋਨਲ ਖੇਡ ਮੁਕਾਬਲਿਆਂ `ਚ ਸੇਂਟ ਸੋਲਜ਼ਰ ਸਕੂਲ ਦੀਆਂ ਹੂਝਾਂ ਫੇਰ ਜਿੱਤਾਂ

ਜੰਡਿਆਲਾ ਗੁਰੂ, 10 ਸਤੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਜੋਨ ਪੱਧਰ ਦੇ ਹਾਕੀ, ਫੁੱਟਬਾਲ, ਵਾਲੀਬਾਲ, ਖੋਅ-ਖੋਅ, ਹੈਂਡਬਾਲ ਤੇ ਕਬੱਡੀ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੇ ਮੁਕਾਬਲੇ ਕਰਵਾਏ ਗਏ।ਇਨ੍ਹਾਂ ਖੇਡਾਂ ਵਿੱਚ ਸੇਂਟ ਸੋਲਜ਼ਰ ਇਲੀਟ ਕਾਂਨਵੈਂਟ ਸਕੂਲ ਜੰਡਿਆਲਾ ਗੁਰੂੁ ਦੇ ਵਿਦਿਆਰਥੀਆਂ ਨੇ ਸਾਰੀਆਂ ਗੇਮਾਂ ਵਿੱਚ ਜਿੱਤਾਂ ਪ੍ਰਾਪਤ ਕਰਕੇ …

Read More »

ਪਰਾਲੀ ਅਤੇ ਦੀਵਾਲੀ ਦੇ ਭਿਆਨਕ ਪ੍ਰਦੂਸ਼ਣ ਨੂੰ ਲੈ ਕੇ ਲੁਧਿਆਣਾ `ਚ ਵਿਚਾਰ-ਗੋਸ਼ਟੀ ਕਾਹਨ ਸਿੰਘ ਪੰਨੂ ਨੇ ਰੱਖੇ ਵਿਚਾਰ

ਲੁਧਿਆਣਾ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਅਮਰੀਕਾ ਦੀ ਵਾਤਾਵਰਣ ਜੱਥੇਬੰਦੀ, ਈਕੋਸਿੱਖ ਅਤੇ ‘ੀ ੳਮ ੳਨ ਂਘੌ’ ਵੱਲੋਂ ਅੱਜ ਤੰਦਰੁਸਤ ਪੰਜਾਬ ਲਈ: ਦੀਵਾਲੀ ਦੇ ਪਟਾਕਿਆਂ ਅਤੇ ਪਰਾਲੀ ਸਾੜਨ ਕਰਕੇ ਹੋ ਰਹੇ ਘਾਤਕ ਪ੍ਰਦੂਸ਼ਣ ਦੇ ਮੁੱਦੇ ਤੇ ਚਿੰਤਨ ਪ੍ਰੋਗਰਾਮ ਡੀ.ਸੀ ਪਰਦੀਪ ਅਗਰਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਮਿੰਨੀ ਸਕੱਤਰੇਤ ਵਿਖੇ ਕੀਤਾ ਗਿਆ।     ਪ੍ਰੋਗਰਾਮ ਦੇ ਪ੍ਰਮੁੱਖ ਬੁਲਾਰੇ ਖੇਤੀਬਾੜੀ ਦੇ ਸਕੱਤਰ ਅਤੇ …

Read More »

ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਡਿਜ਼ੀਟਲ ਗੋਲਕ ਸਥਾਪਿਤ

ਨਵੀਂ ਦਿੱਲੀ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਿਜੀਟਲ ਗੋਲਕ ਦੀ ਸਥਾਪਨਾ ਕੀਤੀ ਗਈ। ਅਰਦਾਸ ਉਪਰੰਤ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਦਾ ਉਦਘਾਟਨ ਕੀਤਾ।ਜੋੜਾ ਘਰ ਨੇੜੇ ਸਥਾਪਿਤ ਕੀਤੇ ਗਏ ਏ.ਟੀ.ਐਮ ਨੁਮਾ ਇਸ ਕੇਂਦਰ ’ਚ ਸੰਗਤਾਂ ਆਪਣੇ ਡੈਬਿਟ ਅਤੇ ਕ੍ਰੇਡਿਟ ਕਾਰਡ ਰਾਹੀਂ ਗੁਰੂ ਘਰ ਵਾਸਤੇ ਵੱਖ-ਵੱਖ ਮਦਾ ’ਚ ਆਪਣਾ …

Read More »