ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਬੜੀ ਹੀ ਮਿੱਠੀ ਤੇ ਮਧੁਰ ਅਵਾਜ਼ ਵਿੱਚ ਸ਼ਬਦ ਅਤੇ ਕਵਿਤਾਵਾਂ ਦਾ ਗਾਇਨ ਕੀਤਾ।ਆਦਿ ਗ੍ਰੰਥ (ਗੁਰੂ ਗ੍ਰੰਥ ਸਾਹਿਬ) ਦੀ ਸੰਪਾਦਨਾ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1604 ਈ: ਵਿੱਚ …
Read More »ਪੰਜਾਬੀ
11.5 ਕਿਲੋਂ ਪਲਾਸਟਿਕ ਦੇ ਲਿਫਾਫੇ ਕੀਤੇ ਜ਼ਬਤ
ਪਲਾਸਟਿਕ ਮੁਕਤ ਮੁਹਿੰਮ `ਚ ਲੋਕ ਦੇਣ ਸਹਿਯੋਗ – ਅਭੀਜੀਤ ਕਪਲਿਸ਼ ਭੀਖੀ ਮਾਨਸਾ, 8 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ ): ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਲਾਸਟਿਕ ਦੇ ਲਿਫਾਫਿ਼ਆਂ ਖਿਲਾਫ਼ ਚਲਾਈ ਗਈ ਮੁਹਿੰਮ ਨੂੰ ਹੁਲਾਰਾ ਦਿੰਦਿਆਂ ਨਗਰ ਕੌਂਸਲ ਵਲੋਂ ਬੱਸ ਸਟੈਂਡ ਨਜ਼ਦੀਕ ਦੁਕਾਨਾਂ ਅਤੇ ਰੇਹੜੀਆਂ ਦੀ ਚੈਕਿੰਗ ਦੌਰਾਨ ਵਰਜਿਤ ਲਿਫ਼ਾਫ਼ੇ ਜ਼ਬਤ ਕੀਤੇ ਗਏ। ਉਨਾਂ ਦੱਸਿਆ ਕਿ ਸੈਨਟਰੀ ਇੰਸਪੈਕਟਰ …
Read More »ਜਿਲ੍ਹਾ ਪ੍ਰੀਸ਼ਦ ਚੋਣਾਂ -ਜਬਰਦਸਤੀ ਕਾਗਜ਼ ਵਾਪਸ ਕਰਾਉਣ ਦੇ ਕਾਂਗਰਸੀ ਵਿਧਾਇਕ ’ਤੇ ਲਾਏ ਦੋਸ਼
ਬਠਿੰਡਾ, 8 ਸਤੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਥਾਨਕ ਬਠਿੰਡਾ ਪ੍ਰੈਸ ਕਲੱਬ ਵਿਖੇ ਗੱਲਬਾਤ ਕਰਦਿਆਂ ਇੱਕ ਕਾਂਗਰਸੀ ਵਿਧਾਇਕ ਦੇ ਇਸ਼ਾਰੇ `ਤੇ ਜਿਲ੍ਹਾ ਪ੍ਰੀਸ਼ਦ ਦੇ ਮੱਲਣ ਜੋਨ ਤੋਂ ਅਕਾਲੀ ਉਮੀਦਵਾਰ ਗੁਰਦੀਪ ਸਿੰਘ ਉਰਫ ਵਿੱਕੀ ਨੂੰ ਅਗਵਾ ਕਰਨ ਦੇ ਦੋਸ਼ ਲਾਏ ਹਨ।ਉਨ੍ਹਾਂ …
Read More »ਸਤੀਸ਼ ਕੁਮਾਰ ਨਮਿਤ ਗਰੁੜ ਪੁਰਾਣ ਪਾਠ ਦਾ ਭੋਗ ਅੱਜ
ਧੂਰੀ, 8 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਰਮੀ ਵਿਚੋਂ ਰਿਟਾਇਰਡ ਸਤੀਸ਼ ਕੁਮਾਰ ਜੋ ਕਿ 28-08-2018 ਨੂੰ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿੱਤ ਰੱਖੇ ਗਰੁੜ ਪੁਰਾਣ ਪਾਠ ਦਾ ਭੋਗ 9 ਸਤੰਬਰ ਦਿਨ ਐਤਵਾਰ ਨੂੰ ਸ਼੍ਰੀ ਸੰਗਮੇਸ਼ਵਰ ਮਹਾਦੇਵ ਧਰਮਸ਼ਾਲਾ (ਜੋਲੀ ਵਾਲੇ) ਸ਼ਿਵਪੁਰੀ ਮੁਹੱਲਾ ਧੂਰੀ ਵਿਖੇ ਪਵੇਗਾ।
Read More »ਖਾਲਸਾ ਕਾਲਜ ਵਿਖੇ ਸਜਾਇਆ ਜਾਵੇਗਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ’ਤੇ ਕੀਰਤਨ ਦਰਬਾਰ
ਸ਼੍ਰੋਮਣੀ ਰਾਗੀ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਲਾਉਣਗੇ ਕੀਰਤਨ ਦੀ ਛਹਿਬਰ ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 414ਵੇਂ ਪਹਿਲੇ ਪ੍ਰਕਾਸ਼ ਗੁਰਪੁਰਬ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ।ਜਿਸ ਦੌਰਾਨ ਸਿੱਖ ਪੰਥ ਦੇ ਸ਼੍ਰੋਮਣੀ ਰਾਗੀ ਭਾਈ ਹਰਜਿੰਦਰ ਸਿੰਘ ਅਤੇ ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲੇ ਕੀਰਤਨ ਰਾਹੀਂ ਸੰਗਤ …
Read More »ਲਾਂਘਾ ਖੁੱਲਣ ਨਾਲ ਸਿੱਖਾਂ ਦੀ ਚਿਰੋਕਣੀ ਮੰਗ ਹੋਵੇਗੀ ਪੂਰੀ – ਦਮਦਮੀ ਟਕਸਾਲ
ਮਹਿਤਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਪਾਕਿ ’ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲਣ ਸਬੰਧੀ ਪਾਕਿਸਤਾਨ ਸਰਕਾਰ ਵਲੋਂ ਦਿਤੇ ਬਿਆਨ ਦਾ ਭਰਪੂਰ ਸਵਾਗਤ ਕਰਦਿਆਂ ਭਾਰਤ ਸਰਕਾਰ ਨੂੰ ਵੀ …
Read More »ਅਸ਼ਟਮੀ ਮੌਕੇ ਰਾਧਾ ਕ੍ਰਿਸ਼ਨ ਦੇ ਰੂਪ ਵਿੱਚ ਸੱਜੇ ਬੱਚੇ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਸੰਧੂ) – ਸਥਾਨਕ ਕਬੀਰ ਪਾਰਕ ਵਿਖੇ ਇਲਾਕਾ ਨਿਵਾਸੀਆਂ ਵਲੋਂ ਮਨਾਈ ਗਈ ਕ੍ਰਿਸ਼ਨ ਅਸ਼ਟਮੀ ਸਮਾਗਮ ਦੌਰਾਨ ਰਾਧਾ ਕ੍ਰਿਸ਼ਨ ਦੇ ਰੂਪ ਵਿੱਚ ਸੱਜੇ ਦੋਬੱਚੇ।
Read More »`ਮਿਸ਼ਨ ਤੰਦਰੁਸਤ ਪੰਜਾਬ` ਸਿਹਤ ਵਿਭਾਗ ਨੇ ਡੇਂਗੂ ਤੋਂ ਕੀਤਾ ਜਾਗਰੂਕ
ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਜਿਲ੍ਹਾ ਪਠਾਨਕੋਟ ਦੇ ਪਿੰਡ ਹੈਸਰ ਖੋਸੀ ਅਤੇ ਕੋਠੇ ਮਨਵਾਲ ਵਿਖੇ ਡੇਂਗੂ ਦਾ ਲਾਰਵਾ ਲੱਭਣ ਲਈ ਅਭਿਆਨ ਚਲਾਇਆ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਓ ਲਈ ਜਾਗਰੁਕ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨੈਨਾ ਸਲਾਥੀਆ ਸਿਵਲ ਸਰਜਨ ਨੇ ਦੱਸਿਆ ਕਿ ਪਿੰਡ ਹੈਸਰ ਖੋਸੀ ਨਜਦੀਕ ਬੰਧਾਨੀ ਵਿਖੇ …
Read More »ਪਠਾਨਕੋਟ ਪੁਲਿਸ ਨੇ 31 ਕਿਲੋ ਚਰਸ ਸਮੇਤ ਤਸਕਰ ਨੂੰ ਕੀਤਾ ਕਾਬੂ
ਸਕਾਰਪਿਓ ਗੱਡੀ ਦੀ ਪਿਛਲੀ ਸੀਟ ਹੇਠ ਲੁਕਾਈ ਗਈ ਸੀ ਚਰਸ ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਪੁਲਿਸ ਨੇ ਇਕ ਚਰਸ ਤਸਕਰ ਨੂੰ ਕਰੀਬ 31 ਮਿਲੋਗ੍ਰਾਮ ਚਰਸ ਨਾਲ ਕਾਬੂ ਕਰਨ ਵਿੱਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ।ਇਹ ਜਾਣਕਾਰੀ ਵਿਵੇਕਸੀਲ ਸੋਨੀ ਐਸ.ਐਸ.ਪੀ ਪਠਾਨਕੋਟ ਨੇ ਅਪਣੇ ਦਫਤਰ ਵਿਖੇ ਇਕ ਪ੍ਰੈਸ ਕਾਨਫਰੰਸ ਦੇ ਦੋਰਾਨ ਦਿੱਤੀ। ਐਸ.ਐਸ.ਪੀ ਵਿਵੇਕਸੀਲ ਸੋਨੀ ਨੇ ਦੱਸਿਆ ਕਿ ਮਾਧੋਪੁਰ ਦੇ …
Read More »ਖੁੰਬਾਂ ਦੀ ਕਾਸ਼ਤ ਬਾਰੇ ਸਿਖਲਾਈ ਕੈਂਪ 10 ਸਤੰਬਰ ਤੋਂ
ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਠਾਨਕੋਟ (ਘੋਹ) ਵਲੋਂ 10 ਸਤੰਬਰ 2018 ਤੋਂ 14 ਸਤੰਬਰ 2018 ਤੱਕ ਖੁੰਬਾਂ ਦੀ ਕਾਸ਼ਤ ਬਾਰੇ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਕਿਸਾਨ ਭਰਾਵਾਂ, ਕਿਸਾਨ ਬੀਬੀਆਂ, ਨੌਜਵਾਨ ਮੁੂੰਡੇ ਕੁੜੀਆਂ ਨੂੰ ਵਿਸਥਾਰ ਪੂੂਰਵਕ ਮੌਸਮੀ ਖੁੰਬਾਂ ਦੇ ਨਾਲ-ਨਾਲ ਪੰਜਾਬ ਵਿੱਚ ਹੋਰ ਹੋਣ ਵਾਲੀਆਂ ਖੁੰਬਾਂ ਦੀ ਕਾਸ਼ਤ ਕਰਨ ਦੀ …
Read More »
Punjab Post Daily Online Newspaper & Print Media