Wednesday, November 25, 2026

ਪੰਜਾਬੀ

ਗਾਇਕ ਗੁਰਵਿੰਦਰ ਬਰਾੜ ਨਾਲ `ਰੂਬਰੂ` ਪ੍ਰੋਗਰਾਮ ਦਾ ਫਿਲਮਾਂਕਣ

ਨਿਹਾਲ ਸਿੰਘ ਵਾਲਾ, 8 ਸਤੰਬਰ (ਪੰਜਾਬ ਪੋਸਟ- ਜਸਵੀਰ ਸਿੰਘ ਗੋਪੀ) – ਸਾਫ ਸੁਥਰੀ ਤੇ ਪਰਿਵਾਰਕ ਗਾਇਕੀ ਜ਼ਰੀਏ ਲੋਕ ਮਨਾਂ `ਤੇ ਅਮਿਟ ਛਾਪ ਛੱਡਣ ਵਾਲੇ ਸੰਵੇਦਨਸ਼ੀਲ ਲੇਖਕ ਤੇ ਸੁਰੀਲੇ ਗਾਇਕ ਗੁਰਵਿੰਦਰ ਬਰਾੜ ਨਾਲ ਕੈਨੇਡਾ ਦੇ ਇੱਕ ਟੀ.ਵੀ ਵਲੋਂ “ਰੂਬਰੂ “ਪ੍ਰੋਗਰਾਮ ਦਾ ਫਿਲਮਾਂਕਣ ਨੇੜਲੇ ਪਿੰਡ ਪੱਤੋ ਹੀਰਾ ਸਿੰਘ ਵਿਖੇ ਅਜਾਦ ਕਲੱਬ ਪੱਤੋ ਹੀਰਾ ਸਿੰਘ ਦੇ ਪ੍ਰਧਾਨ ਗੋਬਿੰਦ ਸਿੰਘ ਸੰਧੂ ਦੀ ਅਗਵਾਈ ਤੇ …

Read More »

ਜਿਲਾ ਸਿੱਖਿਆ ਅਫਸਰ ਵਲੋਂ ਮਾਲ ਰੋਡ ਸਕੂਲ ਦੀ ਨੈਟਬਾਲ ਇੰਟਰਨੈਸ਼ਨਲ ਖਿਡਾਰਣ ਸਨਮਾਨਿਤ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ, ਐ:ਸਿ) ਸਲਵਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਅਗਵਾਈ ਅਤੇ ਕੋਚ ਅਮਰਜੀਤ ਸਿੰਘ ਕਾਹਲੋਂ, ਰਵਿੰਦਰ ਸਿੰਘ ਢਿੱਲੋਂ ਅਤੇ ਬਲਵਿੰਦਰ ਕੌਰ ਦੀ ਮੇਹਨਤ ਸਦਕਾ ਪਿਛਲੇ ਕਈ ਸਾਲਾਂ ਤੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀਆਂ ਨੈਟਬਾਲ ਟੀਮਾਂ ਜ਼ਿਲ੍ਹਾ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਹਾਸਲ …

Read More »

ਭਾਸ਼ਾ ਵਿਭਾਗ ਨੇ ਕਰਵਾਏ ਪੰਜਾਬੀ ਕਵਿਤਾ-ਕਹਾਣੀ ਅਤੇ ਹਿੰਦੀ ਕਵਿਤਾ ਗਾਇਨ ਮੁਕਾਬਲੇ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਹਿੰਦੀ ਸਾਹਿਤ ਸਿਰਜਨ ਮੁਕਾਬਲੇ ਅਤੇ ਹਿੰਦੀ ਕਵਿਤਾ ਗਾਇਨ ਮੁਕਾਬਲੇ ਸ੍ਰੀ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਅੰਮ੍ਰਿਤਸਰ ਵਿਖੇ ਕਰਵਾਏ ਗਏ।ਇਹ ਜਾਣਕਾਰੀ ਦਿੰਦਿਆਂ ਡਾ: ਭੂਪਿੰਦਰ ਸਿੰਘ ਮੱਟੂ ਜਿਲ੍ਹਾ ਭਾਸ਼ਾ ਅਫਸਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਤੇ ਨਸ਼ਾ ਵਿਰੋਧੀ ਮੁਹਿੰਮ ਅਤੇ ਮਿਸ਼ਨ ਤੰਦਰੁਸਤ ਪੰਜਾਬ ਨਾਲ ਸਬੰਧਤ …

Read More »

ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-1 ਨੇ ਸਵੀਪ ਰੱਥ ਨੂੰ ਦਿੱਤੀ ਹਰੀ ਝੰਡੀ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਅੇਸ.ਡੀ.ਐਮ ਅੰਮ੍ਰਿਤਸਰ-1 ਰਾਜੇਸ਼ ਸ਼ਰਮਾ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜਿਲ੍ਹਾ ਕਚਿਹਰੀਆਂ ਤੋਂ ਸਵੀਪ ਰੱਥ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਇਹ ਸਵੀਪ ਰੱਥ ਹਲਕਾ 016 ਅੰਮ੍ਰਿਤਸਰ ਪੱਛਮੀ ਵਿੱਚ ਪੈਂਦੇ ਇਲਾਕਿਆਂ ਚ 8 ਸਤਬੰਰ ਤੱਕ ਚੱਲੇਗਾ ਅਤੇ ਵੋਟਰਾਂ ਨੂੰ ਜਾਗਰੂਕ ਕਰਨ …

Read More »

ਪੰਜਾਬ ਵਣ ਵਿਭਾਗ ਸਬਮਿਸ਼ਨ ਆਨ ਐਗਰੋਫਾਰੈਸਟਰੀ ਸਕੀਮ ਨੂੰ ਕਰੇਗਾ ਉਤਸ਼ਾਹਿਤ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਣ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬਮਿਸ਼ਨ ਆਨ ਐਗਰੋਫਾਰੈਸਟਰੀ ਸਕੀਮ ਸਾਲ 2016 ਤੋਂ ਸੁਰੂ ਕੀਤੀ ਗਈ ਹੈ। ਰਜੇਸ਼ ਕੁਮਾਰ ਗੁਲਾਟੀ ਵਣ ਮੰਡਲ ਅਫ਼ਸਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਆਪਣੀਆਂ ਜਮੀਨਾਂ ਵਿਚ ਪੌਦੇ ਲਗਾਉਣ ਵਾਲੇ ਕਿਸਾਨਾਂ ਨੂੰ 35/- ਰੁਪਏ ਪ੍ਰਤੀ ਪੌਦਾ ਸਬਸਿਡੀ ਚਾਰ ਕਿਸ਼ਤਾਂ ਵਿਚ (14+7+7+7) ਦਿੱਤੀ ਜਾ ਰਹੀ …

Read More »

ਮੈਕਸ ਹਸਪਤਾਲ ਵਿੱਚ ਰੋਟਾ ਬਲੇਟਰ ਤਕਨੀਕ ਸ਼ੁਰੂ

ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮੈਕਸ ਹਸਪਤਾਲ ਵਿੱਚ ਸਥਾਪਿਤ ਕੈਥ ਲੈਬ ਵਿੱਚ ਪਹਿਲਾਂ ਤੋਂ ਹੀ ਆਈਵਸ (ਆਈ.ਵੀ.ਯੂ.ਐਸ) ਅਤੇ ਐਫ਼.ਐਫ਼.ਆਰ ਤਕਨੀਕ ਦੀ ਵਰਤੋ ਕੀਤੀ ਜਾ ਰਹੀ ਹੈ।ਇਸ ਲੜੀ ਦੇ ਤਹਿਤ ਮੈਕਸ ਹਸਪਤਾਲ ਨੇ ਰੋਟਾ ਬਲੇਟਰ ਤਕਨੀਕ ਨੂੰ ਸ਼ੁਰੂ ਕੀਤਾ ਹੈ।ਇਸ ਨਾਲ ਦਿਲ ਦੇ ਮਰੀਜਾਂ ਨੂੰ ਸਟੰਟਿੰਗ ਦੌਰਾਨ ਵਧੀਆਂ ਨਤੀਜੇ ਮਿਲਣਗੇ ਨਾਲੇ ਜਿੰਦਗੀ ਹੋਰ ਬੇਹਤਰ ਹੋ ਜਾਵੇਗੀ।ਇਸ ਸੰਬੰਧੀ …

Read More »

25 ਕਿਲੋ ਭੁੱਕੀ ਚੂਰਾ ਪੋਸਤ ਤੇ 6 ਗ੍ਰਾਮ ਹੀਰੋਇਨ ਬਰਾਮਦ

ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਥਾਣਾ ਕੈਨਾਲ ਕਲੋਨੀ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਲਖਵੀਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਦਸਮੇਸ ਨਗਰ ਮਹਿਰਾਜ ਰੋਡ ਰਾਮਪੁਰਾ ਤੋਂ 25 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕੈਂਟਰ ਨ ੰ: ਪੀ.ਬੀ-03 ਏ.ਸੀ-7517 ਬਠਿੰਡਾ-ਡੱਬਵਾਲੀ ਰੋਡ ਟੀ ਪੁਆਇੰਟ ਬਾਦਲ ਰੋਡ ਬਠਿੰਡਾ ਤੋਂ ਬਰਾਮਦ ਕੀਤੀ ਹੈ, ਦੋਸ਼ੀ ਹਵਾਲਾਤ ਬੰਦ ਕੀਤਾ ਗਿਆ ਹੈ। ਇਕ ਹੋਰ …

Read More »

ਚੋਣਾਂ ‘ਚ ਡਿਊਟੀਆਂ ਲਗਾਉਣ `ਤੇ ਆਂਗਣਵਾੜੀ ਵਰਕਰਾਂ ‘ਚ ਰੋਸ

ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਚੋਣਾਂ ਜੋ ਕਿ 19 ਸਤੰਬਰ ਨੂੰ ਹੋਣ ਜਾ ਰਹੀਆਂ ਹਨ, ਚੋਣ ਕਮਿਸ਼ਨ ਵਲੋਂ ਆਂਗਣਵਾੜੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ, ਜਿਸ ਕਾਰਨ ਵਰਕਰਾਂ ‘ਚ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ …

Read More »

ਮੈਗਸੀਪਾ ਵਲੋਂ ਨਸ਼ਾ ਰੋਕੂ ਮੁਹਿੰਮ ਤਹਿਤ ਪੁਲਿਸ ਵਿਭਾਗ ਲਈ ਕਰਵਾਈ ਵਰਕਸ਼ਾਪ

ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਨਸ਼ਿਆਂ ਖਿਲਾਫ ਛੇੜੀ ਜੰਗ ਤਹਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨੀਟ੍ਰੇਸ਼ਨ (ਮੈਗਸੀਪਾ) ਖੇਤਰੀ ਦਫ਼ਤਰ ਬਠਿੰਡਾ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫਂੈਸ ਭਾਰਤ ਸਰਕਾਰ ਵਲੋਂ ਨਸ਼ਾ ਰੋਕੂ ਮੁਹਿੰਮ ਸਬੰਧੀ ਪੁਲਿਸ ਵਿਭਾਗ ਲਈ ਇੱਕ ਦਿਨਾਂ ਵਰਕਸ਼ਾਪ ਕਰਵਾਈ ਗਈ।42 ਪੁਲਿਸ ਕਰਮਚਾਰੀ ਜਿਨ੍ਹਾਂ ਵਿਚ ਇੰਸਪੈਕਟਰ, ਐਸ.ਐਚ.ਓ ਅਤੇ ਪੁਲਿਸ …

Read More »

64ਵੀਆਂ ਜਿਲ੍ਹਾ ਬੈਡਮਿੰਟਨ ਤੇ ਕ੍ਰਿਕਟ ਸਕੂਲ ਖੇਡਾਂ ਸਮਾਪਤ

ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – 64ਵੀਆਂ ਜਿਲ੍ਹਾ ਸਕੂਲ ਖੇਡਾਂ ਬੈਡਮਿੰਟਨ ਲੜਕੀਆਂ ਅਤੇ ਕ੍ਰਿਕਟ ਅੰਡਰ-14,ਅੰਡਰ-17 ਲੜਕੇ ਸਮਾਪਤ ਹੋਈਆਂ।ਜਿਲ੍ਹਾ ਸਿੱਖਿਆ ਅਫਸਰ (ਸੇ.ਸਿ) ਬਠਿੰਡਾ ਬਲਜੀਤ ਕੁਮਾਰ, ਸਹਾਇਕ ਸਿੱਖਿਆ ਅਫਸਰ ਖੇਡਾਂ ਗੁਰਪ੍ਰੀਤ ਸਿੰਘ ਸਿੱਧੂ, ਉਪ ਜਿਲ੍ਹਾ ਸਿੱਖਿਆ ਅਫਸਰ (ਐ.ਸਿੱ) ਬਠਿੰਡਾ ਬਲਜੀਤ ਸਿੰਘ ਨੇ ਕ੍ਰਿਕਟ ਦੇ ਜੇਤੂ ਟੀਮਾਂ ਨੂੰ ਟਰਾਫੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਉਹਨਾਂ ਨਾਲ ਪ੍ਰਿੰਸੀਪਲ ਰੰਧਾਵਾ …

Read More »