ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸੀ.ਪੀ.ਆਈ (ਐਮ) ਅਤੇ ਸੀਟੂ ਜਿਲਾ ਬਠਿੰਡਾ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਦਫ਼ਤਰ ਵਿਖੇ ਹੋਈ।ਜਿਸ ਦੌਰਾਨ ਪੰਚਾਇਤੀ ਚੋਣਾਂ ਅਤੇ ਦਿੱਲੀ ਵਿਖੇ 5 ਸਤੰਬਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਕੀਤੀ ਗਈ ਰੈਲੀ ‘ਚ ਵੱਡੀ ਗਿਣਤੀ ‘ਚ ਮੌਜ਼ੂਦ ਰਹੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ …
Read More »ਪੰਜਾਬੀ
ਬੀ.ਐਸ.ਸੀ (ਐਗਰੀਕਲਚਰ) ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ
ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐਸ.ਸੀ (ਐਗਰੀਕਲਚਰ-4 ਸਾਲਾ ) ਤੀਜਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫਰੀਦ ਕਾਲਜ ਦੇ ਵਿਦਿਆਰਥੀ ਸੁਦਨ ਪੋਡਲ ਨੇ 86.7% ਅੰਕ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲਾ ਸਥਾਨ, ਮਨਵੀਰ ਕੌਰ ਨੇ 85.8% ਅੰਕ ਪ੍ਰਾਪਤ ਕਰਕੇ ਕਾਲਜ ਵਿਚੋ ਦੂਸਰਾ ਸਥਾਨ ਅਤੇ ਝਾਬਿਨ ਮਾਰਾਸਿਨੀ ਨੇ 85.2% ਅੰਕ ਪ੍ਰਾਪਤ ਕਰਕੇ ਕਾਲਜ …
Read More »ਆਈ.ਵੀ ਹਸਪਤਾਲ ਵਿਖੇ ਸੈਮੀਨਾਰ `ਚ 70 ਤੋਂ ਜਿਆਦਾ ਬਜੁਰਗਾਂ ਨੇ ਲਿਆ ਹਿੱਸਾ
ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਆਈ.ਵੀ ਹਸਪਤਾਲ ਵਿੱਚ ਜੋੜਾਂ ਨੂੰ ਬਦਲਣ ਦੇ ਸੰਬੰਧ `ਚ ` ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 70 ਤੋਂ ਜਿਆਦਾ ਬਜੁਰਗਾਂ ਨੇ ਹਿੱਸਾ ਲਿਆ।ਹਸਪਤਾਲ ਦੇ ਆਰਥੋਪੈਡਿਕਸ ਸਰਜਨ ਡਾ. ਮੋਹਿਤ ਗਰਗ ਐਮ.ਐਾ ਨੇ ਸੈਮੀਨਾਰ ਵਿਚ ਬੋਲਦੇ ਹੋਏ ਕਿਹਾ ਕਿ ਗੋਡਿਆਂ ਨੂੰ ਬਦਲਣ ਦੀ ਸਰਜਰੀ ਦੀ ਜਰੂਰਤ ਤਦ ਪੈਂਦੀ ਹੈ ਜਦੋਂ ਗੋਡਿਆਂ …
Read More »ਪ੍ਰਿੰਸੀਪਲ ਡਾ. ਦਰਸ਼ਨ ਸਿੰਘ ਸਿੱਧੂ ਨੂੰ ਦਿੱਤੀ ਵਿਦਾਇਗੀ ਪਾਰਟੀ
ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰੀ ਬਹੁ-ਤਕਨੀਕੀ ਕਾਲਜ ਬਠਿੰਡਾ ਵਿਖੇ ਕਾਲਜ ਵਿਚੋੋਂ ਬਦਲ ਕੇ ਗਏ ਪ੍ਰਿੰਸੀਪਲ ਡਾ. ਦਰਸ਼ਨ ਸਿੰਘ ਸਿੱਧੂ ਨੂੰ ਸਮੂਹ ਸਟਾਫ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ।ਕਾਲਜ ਦੇ ਮੌਜੂਦਾ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਡਾ. ਸਿੱਧੂ ਦੁਆਰਾ ਕਾਲਜ ਨੂੰ ਦਿੱਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਵੀ ਉਨ੍ਹਾਂ ਦੇ ਪ੍ਰਬੰਧਕੀ ਹੁਨਰ ਦੀ ਸ਼ਲਾਘਾ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ 10 ਨੂੰ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਇਸੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, …
Read More »ਮਾਮਲਾ ਪਾਣੀ ਦੀਆਂ ਬੋਤਲਾਂ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ…
ਸ਼੍ਰੋਮਣੀ ਕਮੇਟੀ ਦੇ ਐਕਸ਼ਨ ਤੋਂ ਬਾਅਦ ਰੇਲਵੇ ਵਿਭਾਗ ਨੇ ਕੀਤਾ ਭੁੱਲ ਦਾ ਅਹਿਸਾਸ ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਭਾਰਤੀ ਰੇਲਵੇ ਵਲੋਂ ਸ਼ਤਾਬਦੀ ਐਕਸਪ੍ਰੈਸ ਵਿੱਚ ਯਾਤਰੂਆਂ ਨੂੰ ਵਰਤਾਏ ਜਾਂਦੇ ਪਾਣੀ ਦੀਆਂ ਬੋਤਲਾਂ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਮਾਮਲਾ ਸਾਹਮਣੇ ਆਉਣ ’ਤੇ ਉਸੇ ਸਮੇਂ ਕਾਰਵਾਈ ਕਰਦਿਆਂ ਰੇਲਵੇ ਵਿਭਾਗ ਦੇ ਅੰਮ੍ਰਿਤਸਰ ਸਥਿਤ …
Read More »ਦੋਵੇਂ ਸਰਕਾਰਾਂ ਸਹਿਮਤ ਹੋਣ ਤਾਂ ਸ਼੍ਰੋਮਣੀ ਕਮੇਟੀ ਕਰਤਾਰਪੁਰ ਸਾਹਿਬ ਦਾ ਲਾਂਘਾ ਬਣਾਉਣ ਨੂੰ ਤਿਆਰ -ਲੌਂਗੋਵਾਲ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਖੁਲ੍ਹੇ ਲਾਂਘੇ ਸਬੰਧੀ ਸ਼੍ਰੋਮਣੀ ਕਮੇਟੀ ਨੇ ਇੱਕ ਅਹਿਮ ਐਲਾਨ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਬਿਆਨ `ਚ ਕਿਹਾ ਕਿ ਜੇਕਰ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਸ੍ਰੀ ਕਰਤਾਰਪੁਰ ਸਾਹਿਬ ਦਾ …
Read More »ਅਜ਼ਾਦ ਉਮੀਦਵਾਰ ਦਰਸ਼ਨ ਸਿੰਘ ਬੌਂਦਲੀ ਵਲੋਂ ਗਹਿਲੇਵਾਲ ਜੋਨ ਤੋਂ ਕਾਗਜ ਦਾਖ਼ਲ
ਸਮਰਾਲਾ, 7 ਸਤੰਬਰ (ਪੰਜਾਬ ਪੋਸਟ- ਕੰਗ) – ਮਾਛੀਵਾੜਾ ਬਲਾਕ ਤੋਂ ਬਲਾਕ ਸੰਮਤੀ ਲਈ ਗਹਿਲੇਵਾਲ ਜੋਨ ਤੋਂ ਦਰਸ਼ਨ ਸਿੰਘ ਬੌਂਦਲੀ ਨੇ ਅੱਜ ਅਜ਼ਾਦ ਉਮੀਦਵਾਰ ਵਜੋਂ ਦਰਜਨਾਂ ਸਮੱਰਥਕਾਂ ਸਮੇਤ ਕਾਗਜ਼ ਦਾਖਲ ਕੀਤੇ। ਇਸ ਸਮੇਂ ਦਰਸ਼ਨ ਸਿੰਘ ਬੌਂਦਲੀ ਨੇ ਦੱਸਿਆ ਕਿ ਉਨ੍ਹਾਂ ਦਾ ਚੋਣ ਲੜਨ ਦਾ ਮੁੱਖ ਮਕਸਦ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਾਰੇ ਲੋਕਾਂ ਦਾ ਸਹਿਯੋਗ ਹਾਸਲ ਕਰਨਾ ਅਤੇ ਇਲਾਕੇ ਦੀ ਸੇਵਾ …
Read More »ਖ਼ਾਲਸਾ ਮੈਨੇਜਮੈਂਟ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਅਧਿਆਪਕ ਦਿਵਸ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ’ਚ ਖ਼ਾਲਸਾ ਕਾਲਜ ਚਵਿੰਡਾ ਦੇਵੀ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਚਵਿੰਡਾ ਦੇਵੀ ਵਿਖੇ ਕਾਲਜ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਆਰੰਭ ਕਰਕੇ ਅਧਿਆਪਕ ਦਿਵਸ ਮਨਾਉਣ ਦਾ ਉਪਰਾਲਾ ਕੀਤਾ …
Read More »ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ 12 ਤੋਂ – ਡਾ. ਮਹਿਲ ਸਿੰਘ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੁੰਬਾਂ ਦਾ ਸਿਖਲਾਈ ਕੋਰਸ 12 ਤੋਂ 19 ਸਤੰਬਰ ਤੱਕ ਕਰਵਾਇਆ ਕੀਤਾ ਜਾ ਰਿਹਾ ਹੈ।ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਇਹ ਕੋਰਸ 12 ਤੋਂ ਸ਼ੁਰੂ ਕੀਤਾ ਜਾ ਹੈ ਅਤੇ ਜੋ ਕਿਸਾਨ ਅਤੇ ਕਿਸਾਨ ਔਰਤਾਂ ਭਾਗ ਲੈਣ ਦੇ ਚਾਹਵਾਨ ਹਨ, ਉਕਤ ਕਿਸਾਨ ਸਿਖਲਾਈ ਕੇਂਦਰ 11 …
Read More »
Punjab Post Daily Online Newspaper & Print Media