Wednesday, November 25, 2026

ਪੰਜਾਬੀ

ਪਰਕਸ ਵਲੋਂ ਡਾ. ਅਮਰਜੀਤ ਸਿੰਘ ਗੋਰਕੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਨੇ ਡਾ. ਅਮਰਜੀਤ ਸਿੰਘ ਗੋਰਕੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਅੱਜ ਜਾਰੀ ਇੱਕ ਸਾਂਝੇ ਬਿਆਨ `ਚ ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਪ੍ਰਬੰਧਕੀ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਕੱਤਰ ਗੁਰਮੀਤ ਪਲਾਹੀ ਨੇ ਕਿਹਾ ਕਿ ਉਹ ਬਹੁਤ ਹੀ ਸੁਹਿਰਦ, …

Read More »

ਕਾਰਜ ਸਾਧਕ ਅਫਸਰ ਨੇ ਅਹੁੱਦਾ ਸੰਭਾਲਿਆ

ਧੂਰੀ, 7 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਨਗਰ ਕੌਂਸਲ ਧੂਰੀ ਵਿਖੇ ਰਮੇਸ਼ ਕੁਮਾਰ ਨੇ ਬਤੌਰ ਕਾਰਜ ਸਾਧਕ ਅਫਸਰ ਆਪਣਾ ਅਹੁੱਦਾ ਸੰਭਾਲ ਲ਼ਿਆ ਹੈ।ਇਸ ਸਮੇਂ ਉਨਾਂ ਕਿਹਾ ਕਿ ਉਹ ਜਿਥੇ ਨਗਰ ਕੌਂਸਲ ਨਾਲ ਸਬੰਧਤ ਅਧੂਰੇ ਪਏ ਕੰਮ ਪਹਿਲ ਦੇ ਅਧਾਰ `ਤੇ ਹੱਲ ਕਰਵਾਉਣਗੇ, ਉਥੇ ਹੀ ਸਥਾਨਕ ਲੋਕਾਂ ਨੂੰ ਨਗਰ ਕੌਂਸਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ ਦੀ ਮੁਸ਼ਕਲ ਨਹੀਂ ਆਉਣ …

Read More »

ਦਰਖ਼ਤ ਨਾਲ ਫਾਹਾ ਲਾ ਕੇ ਨੌਜਵਾਨ ਨੇ ਕੀਤੀ ਆਤਮਹੱਤਿਆ

ਧੂਰੀ, 7 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿੰਡ ਖੇੜੀ ਕਲਾਂ ਦੇ ਇੱਕ ਨੌਜਵਾਨ ਵਲੋਂ ਦਰਖ਼ਤ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲੈਣ ਦੀ ਸੂਚਨਾ ਹੈ।ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਗੁਰਪ੍ਰੀਤ ਸਿੰਘ (22) ਆਰਥਿਕ ਤੰਗੀ ਦਾ ਸ਼ਿਕਾਰ ਸੀ ਅਤੇ ਕਮਾਈ ਕਰਨ ਲਈ ਦੁਬਈ ਜਾਣਾ ਚਾਹੁੰਦਾ ਸੀ, ਪਰ ਪੈਸਿਆਂ ਦਾ ਪ੍ਰਬੰਧ ਨਾ ਹੋਣ ਕਾਰਨ ਉਸ ਨੇ ਪ੍ਰੇਸ਼ਾਨ ਹੋ ਕੇ ਪਿੰਡ ਦੇ …

Read More »

ਡੀ.ਏ.ਵੀ ਪਬਲਿਕ ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੂੰ ਅਧਿਆਪਕ ਦਿਵਸ `ਤੇ ਮਿਲਿਆ ਵਿਸ਼ੇਸ਼ ਐਵਾਰਡ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਜਗਦੀਫ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੂੰ ਵਿੱਦਿਆ ਦੇ ਖੇਤਰ ਵਿੱਚ ਪਾਏ ਵਿਲੱਖਣ ਤੇ ਅਹਿਮ ਯੋਗਦਾਨ ਸਦਕਾ ਅਧਿਆਪਕ ਦਿਵਸ ਦੇ ਮੌਕੇ ਸਨਮਾਨਿਤ ਕੀਤਾ ਗਿਆ ।     ਜਲੰਧਰ ਦੇ ਆਈ.ਵੀ.ਵਾਈ ਵਰਲਡ ਸਕੂਲ ਵਿਖੇ ਅਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਸਿੱਖਿਆ ਮੰਤਰੀ ਪੰਜਾਬ ਓ.ਪੀ ਸੋਨੀ ਵੱਲੋ੍ਵ ਸਪੈਸ਼ਲ ਟੀਚਰ ਐਵਾਰਡ ਭੇਟ ਕੀਤਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਵਿਖੇ ਮਨਾਇਆ ਪਹਿਲਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਲੋਂ ਚੀਫ਼ ਖ਼ਾਲਸਾ ਦੀਵਾਨ ਦੇ ਗੁ. ਸ੍ਰੀ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ । ਜਿਸ ਦੌਰਾਨ ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਕੀਤਾ।ਵਿਦਿਆਰਥਣ ਹਰਲੀਨ ਕੌਰ ਨੇ ਸ੍ਰੀ ਗੁਰੂ ਗ੍ਰੰਥ …

Read More »

ਭੀਖੀ `ਚ ਅਧਾਰ ਨੇ ਖੋਲ੍ਹੀ ਸੁਪਰ ਮਾਰਕੀਟ

ਭੀਖੀ, 7 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਫਿਊਚਰ ਗਰੁੱਪ ਤਹਿਤ ਚੱਲਣ ਵਾਲੀ ਕੌਮੀ ਕਰਿਆਨਾ, ਮੁਨਿਆਰੀ, ਪਲਾਸਟਿਕ ਅਤੇ ਘਰੇਲੂ ਉਪਯੋਗ ਦੀ ਪ੍ਰਚੂਨ ਵਿਕਰੀ ਕਰਨ ਵਾਲੀ ਕੰਪਨੀ ਆਧਾਰ ਵਲੋਂ ਆਪਣੀ ਸੁਪਰ ਮਾਰਕੀਟ ਖੋਲੀ ਗਈ ਹੈ।ਇਸ ਦਾ ਉਦਘਾਟਨ ਕਰਦੇ ਹੋਏ ਸਮਾਜ ਸੇਵੀ ਅਤੇ ਵਪਾਰੀ ਤੇਜਿੰਦਰ ਜਿੰਦਲ ਨੇ ਕਿਹਾ ਕਿ ਇਸ ਮਾਰਕੀਟ ਦੇ ਖੁੱਲਣ ਨਾਲ ਸ਼ਹਿਰ ਵਾਸੀਆਂ ਨੂੰ ਮਿਆਰੀ ਅਤੇ ਅਲੱਗ-ਅਲੱਗ ਤਰ੍ਹਾਂ ਦੀਆਂ …

Read More »

ਅੰਤਰਰਾਸ਼ਟਰੀ ਖਿਡਾਰੀ ਸਵਰਨ ਸਿੰਘ ਦਾ ਭੀਖੀ ਪੁੱਜਣ `ਤੇ ਨਿੱਘਾ ਸਵਾਗਤ

ਭੀਖੀ, 7 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਏਸ਼ੀਅਨ ਗੇਮਜ਼ `ਚ ਸੋਨ ਤਗਮਾ ਜਿੱਤਣ ਵਾਲੇ ਅੰਤਰਰਾਸ਼ਟਰੀ ਖਿਡਾਰੀ ਸਵਰਨ ਸਿੰਘ, ਸੁਖਮੀਤ ਸਿੰਘ ਅਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਕਬੱਡੀ ਖਿਡਾਰਨ ਮਨਪ੍ਰੀਤ ਕੌਰ ਦੇ ਮਾਨਸਾ ਪੁੱਜਣ `ਤੇ ਜਿਲਾ ਪ੍ਰਸ਼ਾਸ਼ਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਇਨ੍ਹਾਂ ਖਿਡਾਰੀਆਂ ਨੇ ਨਾ ਕੇਵਲ ਮਾਨਸਾ ਦਾ ਨਾਮ ਰੌਸ਼ਨ ਕੀਤਾ ਹੈ ਬਲਕਿ ਸਮੁੱਚੇ ਭਾਰਤ ਦਾ ਨਾਮ ਵੀ ਸੁਨਹਿਰੇ ਅੱਖਰਾਂ …

Read More »

ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜ਼ਾਂ ਰੱਖਣ `ਤੇ ਪਾਬੰਦੀ ਲਾਗੂ

ਭੀਖੀ, 7 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਆਮ ਜਨਤਾ ਵੱਲੋਂ ਹਰ ਕਿਸਮ ਦੇ ਹਥਿਆਰ, ਅਗਨ ਸ਼ਸ਼ਤਰ, …

Read More »

ਕੰਪਿਊਟਰ ਤੇ ਮੋਬਾਇਲ ਫੋਨ ਰਾਹੀਂ ਦੜੇ ਸੱਟੇ ਦਾ ਧੰਦਾ ਕਰਨ ਵਾਲੇ ਤਿੰਨ ਨਾਮਜ਼ਦ

ਭੀਖੀ, 7 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਲਾਟਰੀ ਦੀ ਆੜ੍ਹ ਵਿਚ ਕੰਪਿਊਟਰ ਅਤੇ ਮੋਬਾਇਲ ਫੋਨਾਂ `ਤੇ ਦੜਾ ਸੱਟਾ ਲਗਵਾ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਧੀਰ ਸਿੰਘ ਐਸ.ਐਸ.ਪੀ ਮਾਨਸਾ ਨੇ ਦੱਸਿਆ ਕਿ ਉਪ ਕਪਤਾਨ ਪੁਲਿਸ ਸਿਮਰਨਜੀਤ ਸਿੰਘ ਲੰਗ ਦੀ ਅਗਵਾਈ ਹੇਠ ਅਮਨਦੀਪ ਸਿੰਘ ਮੁੱਖ ਅਫ਼ਸਰ ਵਲੋਂ ਕਾਰਵਾਈ …

Read More »

ਵੱਡੀ ਮਾਤਰਾ ਵਿੱਚ ਨਾ ਖਾਣ ਯੋਗ ਘਿਉ ਤੇ ਤੇਲ ਦੇ ਭਰੇ ਸੈਂਪਲ -ਸਿਵਲ ਸਰਜਨ

ਭੀਖੀ, 7 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਹਤ ਵਿਭਾਗ ਅਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ ਵਲੋਂ ਸਰਦੂਲਗੜ੍ਹ ਵਿਖੇ ਇਕ ਫੈਕਟਰੀ ਤੇ ਛਾਪੇਮਾਰੀ ਕਰਕੇ ਵਡੀ ਮਾਤਰਾ `ਚ ਨਾ ਖਾਣ ਯੋਗ ਤੇਲ ਅਤੇ ਘਿਉ ਬਰਾਮਦ ਕੀਤਾ।      ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱੱਸਿਆ ਕਿ ਸਰਦੂਲਗੜ੍ਹ ਵਿਖੇ ਸਥਿਤ ਕ੍ਰਿਸ਼ਨਾ ਫੈਕਟਰੀ `ਤੇ ਛਾਪੇਮਾਰੀ ਕਰਕੇ 1600 ਲੀਟਰ …

Read More »