ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਾਲਵਾ ਕਾਲਜ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਡਾ. ਬੀ.ਕੇ ਗਰਗ, ਦਰਸ਼ਨ ਸਿੰਘ ਡਾਇਰੈਕਟਰ ਮਾਲਵਾ ਕਾਲਜ ਆਫ ਫਿਜੀਕਲ ਐਜੂਕੇਸ਼ਨ, ਆਰ.ਸੀ ਸ਼ਰਮਾ ਡੀਨ, ਡਾ. ਬੀ.ਐਸ ਛਿੱਲਰ ਡਾਇਰੈਕਟਰ ਐਗਰੀਕਲਚਰ ਵਿਭਾਗ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।ਡਾ: ਸਰਬਜੀਤ ਕੌਰ ਢਿੱਲੋ, ਡਾ: ਰੁਪਿੰਦਰ ਕੌਰ ਸਿੱਧੂ ਅਤੇ ਬਿੰਦੂ …
Read More »ਪੰਜਾਬੀ
ਭਾਈ ਘਨ੍ਹੱਈਆ ਜੀ 300 ਸਾਲਾ ਬਰਸੀ ਨੂੰ ਸਮਰਪਿਤ ਸਹਾਇਤਾ ਕੈਂਪ ਆਯੋਜਿਤ
ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਗੁਰੂ ਕਾਂਸ਼ੀ ਗੁਰਮਤਿ ਇੰਸਟੀਚਿਊਟ ਤਲਵੰਡੀ ਸਾਬੋ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ੋ੍ਰ੍ਰਮਣੀ ਕਮੇਟੀ ਵੱਲੋਂ ਭਾਈ ਘਨੱ੍ਹਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦਾ ਦੋ ਰੋਜਾ ਮੁੱਢਲੀ ਸਹਾਇਤਾ ਕੈਂਪ ਲਗਾਇਆ ਗਿਆ।ਪਹਿਲੇ ਦਿਨ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ, ਜਥੇਦਾਰ ਗੁਰਤੇਜ ਸਿੰਘ ਢੱਡੇ, ਮੈਂਬਰ ਅੰਤ੍ਰਿਗ ਕਮੇਟੀ, ਬਾਬਾ ਗੁਰਮੀਤ ਸਿੰਘ …
Read More »ਕੋਆਪ੍ਰੇਟਿਵ ਬੈਂਕ ਵਲੋਂ ਏ.ਟੀ.ਐਮ ਦਾ ਉਦਘਾਟਨ
ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ੱਬਠਿੰਡਾ ਕੇਂਦਰੀ ਸਹਿਕਾਰੀ ਬੈਂਕ ਦੀ ਬਰਾਂਚ ਨਥਾਣਾ ਵਿਖੇ ਵਿੱਤੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੌਰਾਨ ਬਰਾਂਚ ਮੈਨੇਜਰ ਮਨਿੰਦਰ ਸਿੰਘ ਨੇ ਬੈਂਕ ਵੱਲੋਂ ਗ੍ਰਾਹਕਾਂ ਲਈ ਅਮਾਨਤ ਦਰਾਂ ਵਿੱਚ ਭਾਰੀ ਵਾਧੇ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਇਕ ਸਾਲ ਦੀ ਅਮਾਨਤ ਰਾਸ਼ੀ `ਤੇ 7.75% ਅਤੇ ਸੀਨੀਅਰ ਸਿਟੀਜਨ ਲਈ ਇਕ ਸਾਲ ਦੀ ਅਮਾਨਤ ਰਾਸ਼ੀ ਤੇ …
Read More »ਚੋਣਾਂ `ਚ ਪੜਿਆ ਲਿਖਿਆ ਵਰਗ ਅੱਗੇ ਲਿਆਉਣ ਲਈ ਵਿਦਿਆਰਥੀਆਂ ਨੇ ਸੌਂਪਿਆ ਮੰਗ ਪੱਤਰ ਮੰਗ
ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਕਾਲਜ਼ ਦੇ ਵਿਦਿਆਰਥੀਆਂ ਵਲੋਂ ਆਉਣ ਵਾਲੀਆਂ ਚੋਣਾਂ ਸਬੰਧੀ ਬੱਸ ਸਟੈਂਡ ਤੋਂ ਜਿਲ੍ਹਾ ਪ੍ਰੀਸ਼ਦ ਤੱਕ ਰੋਡ ਸ਼ੋਅ ਕੀਤਾ ਗਿਆ।ਜਿਥੇ ਵਿਦਿਆਰਥੀਆਂ ਨੇ ਏ.ਡੀ.ਸੀ ਮੈਡਮ ਸ਼ਾਕਸ਼ੀ ਸਾਹਨੀ ਨੂੰ ਮੰਗ ਪੱਤਰ ਸੌਂਪਿਆ।ਆਲ ਨੇਟਿਵ ਸਟੂਡੈਂਟਸ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਦੇ ਸੱਦੇ ‘ਤੇ ਕੀਤੇ ਗਏ ਇਸ ਰੋਡ ਸ਼ੋਅ ‘ਚ ਪੀ.ਐਸ.ਯੂ, ਐਸ.ਐਚ.ਏ, ਗੁਰੂਕੂਲ ਕਾਲਜ਼, ਰਜਿੰਦਰਾ ਕਾਲਜ਼, ਡੀ.ਏ.ਵੀ ਕਾਲਜ਼, …
Read More »ਸਰਕਾਰੀ ਕਾਲਜ਼ ਦੀ ਜ਼ਮੀਨ ‘ਤੇ ਨਗਰ ਨਿਗਮ ਦਾ ਕਬਜਾ ਨੂੰ ਛੁਡਾਉਣ ਲਈ ਵਿਦਿਆਰਥੀਆਂ ਵਲੋਂ ਧਰਨਾ
ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰੀ ਕਾਲਜ਼ ਦੀ ਜ਼ਮੀਨ ‘ਤੇ ਨਗਰ ਨਿਗਮ ਵਲੋਂ ਕੀਤੇ ਕਬਜ਼ੇ ਨੂੰ ਛੁਡਾਉਣ ਲਈ ਸਰਕਾਰੀ ਰਜਿੰਦਰਾ ਕਾਲਜ਼ ਦੇ ਸਮੂਹ ਵਿਦਿਆਰਥੀਆਂ ਵਲੋਂ ਕਬਜ਼ੇ ਵਾਲੀ ਜਗ੍ਹਾ ‘ਤੇ ਧਰਨਾ ਦੇ ਕੇ ਨਗਰ ਨਿਗਮ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਆਗੂ ਸੰਗੀਤਾ ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਨਿੱਜੀਕਰਨ ਦੀ ਨੀਤੀ ਲਾਗੂ ਕਰ …
Read More »ਜਸਟਿਸ ਰਣਜੀਤ ਸਿੰਘ ਕਮਿਸ਼ਨ ਪ੍ਰਤੀ ਭੱਦੀ ਸ਼ਬਦਾਵਲੀ ਬੋਲਣ ਵਾਲਿਆਂ ਖਿਲਾਫ ਲੋਕ ਇਨਸਾਫ਼ ਪਾਰਟੀ ਨੇ ਮੰਗੀ ਕਾਰਵਾਈ
ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਹਿਬਲ ਕਲਾ ਕਾਂਡ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਤਿਆਰ ਕੀਤੀ ਰਿਪੋਰਟ ਨੂੰ ਮਾਨਤਾ ਦੁਆਉਣ ਅਤੇ ਰਿਪੋਰਟ ਦੀ ਬਣਦੀ ਅਗਲੀ ਕਾਰਵਾਈ ਜਲਦ ਅਮਲ ‘ਚ ਲਿਆਉਣ ਸਬੰਧੀ ਲੋਕ ਇਨਸਾਫ ਪਾਰਟੀ ਦੇ ਕਾਰਕੁੰਨਾ ਵਲੋਂ ਜਿਲ੍ਹਾ ਪਧਾਨ ਜਤਿੰਦਰ ਸਿੰਘ ਭੱਲਾ ਦੀ ਅਗਵਾਈ ‘ਚ ਏ.ਡੀ.ਸੀ ਸੁਖਪ੍ਰੀਤ ਸਿੰਘ ਸਿੱਧੂ ਨੂੰ ਮੈਮੋਰੰਡਮ ਦਿੱਤਾ ਗਿਆ।ਜਤਿੰਦਰ ਸਿੰਘ ਨੇ ਇਸ …
Read More »ਹਿਸਾਰ ਵਿਖੇ ਜਪੁਜੀ ਸਾਹਿਬ ਦੀ ਸੰਥਿਆ ਸਬੰਧੀ ਗੁਰਮਤਿ ਸਮਾਗਮ 11 ਸਤੰਬਰ ਤੋਂ
ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਅਧੀਨ ਹਰਿਆਣਾ ਸੂਬੇ ਅੰਦਰ ਸਿੱਖੀ ਪ੍ਰਚਾਰ ਲਈ ਕਾਰਜਸ਼ੀਲ ਸਿੱਖ ਮਿਸ਼ਨ ਕੁਰੂਕਸ਼ੇਤਰ ਵੱਲੋਂ ਹਿਸਾਰ ਵਿਖੇ 11 ਤੋਂ 17 ਸਤੰਬਰ ਤੱਕ ‘ਜਪੁਜੀ ਸਾਹਿਬ ਸੰਥਿਆ ਸਮਾਗਮ’ ਕਰਵਾਇਆ ਜਾ ਰਿਹਾ ਹੈ।ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ …
Read More »ਪਿੰਗਲਵਾੜਾ ਦੀ 42ਵੀਂ ਲੜਕੀ ਦੇ ਅਨੰਦ ਕਾਰਜ ਸਮੇਂ ਡਾ. ਇੰਦਰਜੀਤ ਕੌਰ ਨੇ ਦਿੱਤਾ ਆਸ਼ੀਰਵਾਦ
ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਵਿਖੇ ਪਿੰਗਲਵਾੜਾ ਪਰਿਵਾਰ ਦੀ 42ਵੀਂ ਲੜਕੀ ਹਰਪ੍ਰੀਤ ਕੌਰ ਦਾ ਅਨੰਦ ਕਾਰਜ ਸੰਨੀ ਸਿੰਘ ਸਪੁੱਤਰ ਸੰਤੋਖ ਸਿੰਘ ਵਾਸੀ ਰਾਏਪੁਰਛਤੀਸਗੜ੍ਹ ਨਾਲ ਹੋਇਆ।ਸੁਭਾਗ ਜੋੜੀ ਨੂੰ ਪਿੰਗਲਵਾੜਾ ਸੰਸਥਾ ਮੁਖੀ ਡਾ. ਇੰਦਰਜੀਤ ਕੌਰ, ਆਨਰੇਰੀ ਸੱਕਤਰ ਮੁਖਤਾਰ ਸਿੰਘ ਗੋਰਾਇਆ, ਰਾਜਬੀਰ ਸਿੰਘ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਤਿਲਕ ਰਾਜ …
Read More »ਖਾਲਸਾ ਕਾਲਜ ਲਾਅ ਵਿਖੇ ਸੈਸ਼ਨ ਅਰੰਭਤਾ ਅਰਦਾਸ ਦਿਵਸ ਮਨਾਇਆ
ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਅਕਾਦਮਿਕ ਸੈਸ਼ਨ 2018-19 ਦੀ ਸਫ਼ਲ ਸ਼ੁਰੂਆਤ ਲਈ ਅਤੇ ਵਿਦਿਆਰਥੀਆਂ ਦੀ ਸਮੈਸਟਰ ਪ੍ਰੀਖਿਆਵਾਂ ’ਚ ਕਾਮਯਾਬੀ ਵਾਸਤੇ ਵਾਹਿਗੁਰੂ ਦਾ ਓਟ ਆਸਰਾ ਲੈਣ ਲਈ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਨਾਲ ਆਰੰਭਿਕ ਅਰਦਾਸ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ’ਚ ਖਾਲਸਾ …
Read More »ਬਟਾਲਾ ਕਾਲਜ ਦੇ ਸਿਰ ਸੱਜਿਆ ਰੂਰਲ ਗੇਮਜ਼ ਪੰਜਾਬ ਸਟੇਟ ਚੈਂਪੀਅਨਸ਼ਿਪ 2018 ਦਾ ਤਾਜ
ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੰਧੂ) – ਤਿੰਨ ਦਿਨਾਂ ਬਹੁ-ਖੇਡ ਸੂਬਾ ਪੱਧਰੀ ਰੂਰਲ ਗੇਮਜ਼ ਪੰਜਾਬ ਸਟੇਟ ਚੈਂਪੀਅਨਸ਼ਿਪ 2018 ਖਾਲਸਾ ਪਬਲਿਕ ਸਕੂਲ ਵਿਖੇ ਦੇਰ ਸ਼ਾਮ ਗਏ ਸੰਪੰਨ ਹੋਈ।ਚੈਂਪੀਅਨਸ਼ਿਪ ਦਾ ਜੇਤੂ ਚੈਂਪੀਅਨ ਤਾਜ ਐਸ.ਐਸ.ਐਮ ਕਾਲਜ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੇ ਸਿਰ ਸੱਜਿਆ ਜਦੋਂ ਕਿ ਜੀ.ਐਮ.ਏ ਸਿਟੀ ਪਬਲਿਕ ਸਕੂਲ ਚੱਬੇਵਾਲ ਉਪ ਜੇਤੂ ਰਿਹਾ।ਰੂਰਲ ਗੇਮਜ਼ ਪੰਜਾਬ ਸਟੇਟ ਦੇ ਸਥਾਨਕ ਅਹੁੱਦੇਦਾਰਾਂ ਤੇ ਮੈਂਬਰਾਂ ਦੀ ਦੇਖ-ਰੇਖ ਹੇਠ …
Read More »
Punjab Post Daily Online Newspaper & Print Media