ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਅਧਿਐਨ ਵਿਭਾਗ ਵਲੋਂ ਪ੍ਰਿੰ. ਇਕਬਾਲ ਸਿੰਘ ਯਾਦਗਾਰੀ ਭਾਸ਼ਣ ਕਰਾਇਆ ਗਿਆ।ਉਦਘਾਟਨੀ ਤੇ ਸੁਆਗਤੀ ਸ਼ਬਦ ਗੁਰੂ ਨਾਨਕ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਅਮਰਜੀਤ ਸਿੰਘ ਨੇ ਪ੍ਰਿੰ. ਇਕਬਾਲ ਸਿੰਘ ਦੀ ਸ਼ਖ਼ਸੀਅਤ ਅਤੇ ਉਨ੍ਹਾਂ ਵਲੋਂ ਕੀਤੇ ਕਾਰਜ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨਾਂ ਦੀ ਸਿੱਖਿਆ ਦੇ ਖੇਤਰ, ਦੇਸ਼ ਦੀ ਅਜ਼ਾਦੀ, …
Read More »ਪੰਜਾਬੀ ਖ਼ਬਰਾਂ
ਵਜ਼ੀਰ ਸਿੰਘ ਰੰਧਾਵਾ ਦਾ ਨਾਵਲ ‘ਡੁੱਲ੍ਹੇ ਬੇਰ’ ਲੋਕ ਅਰਪਿਤ
ਅੰਮ੍ਰਿਤਸਰ, 19 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਗਲਪਕਾਰ ਵਜ਼ੀਰ ਸਿੰਘ ਰੰਧਾਵਾ ਦਾ ਨਵ-ਪ੍ਰਕਾਸ਼ਿਤ ਨਾਵਲ ‘ਡੁੱਲ੍ਹੇ ਬੇਰ’ ਭਾਈ ਕਾਹਨ ਸਿੰਘ ਨਾਭਾ ਰਚਨਾ ਵਿਚਾਰ ਮੰਚ ਵਲੋਂ ਹਰ ਵਰ੍ਹੇ ਕਰਵਾਏ ਜਾਂਦੇ ਨਾਭਾ ਕਵਿਤਾ ਉਤਸਵ ਮੌਕੇ ਲੋਕ ਅਰਪਿਤ ਕੀਤਾ ਗਿਆ। ਕੇਂਦਰੀ ਸਭਾ ਦੇ ਸਕੱਤਰ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਸ਼ਾਇਰ ਦਰਸ਼ਨ ਬੁੱਟਰ ਅਤੇ ਜੈਨਇੰਦਰ ਚੌਹਾਨ ਹੁਰਾਂ ਦੀ ਅਗਵਾਈ ਵਿੱਚ ਹੋਏ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਪੰਡਿਤ ਗੁਰਦੱਤ ਵਿਦਿਆਰਥੀ ਦੀ ਬਰਸੀ ਮਨਾਈ
ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਪੰਡਿਤ ਗੁਰਦੱਤ ਵਿਦਿਆਰਥੀ ਦੀ ਬਰਸੀ `ਤੇ ਸ਼ਰਧਾਂਜਲੀ ਦੇਣ ਲਈ ਇੱਕ ਸਵੇਰ ਦੀ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਪੰਡਿਤ ਗੁਰਦੱਤ ਵਿਦਿਆਰਥੀ ਇੱਕ ਪ੍ਰਸਿੱਧ ਭਾਰਤੀ ਵਿਦਵਾਨ, ਲੇਖਕ ਅਤੇ ਸਮਾਜ ਸੁਧਾਰਕ ਸਨ।20ਵੀਂ ਸਦੀ ਵਿੱਚ ਉਨ੍ਹਾਂ ਦਾ ਹਿੰਦੀ ਸਾਹਿਤ ਅਤੇ ਪੱਤਰਕਾਰੀ ਵਿੱਚ ਮਹੱਤਵਪੂਰਨ ਯੋਗਦਾਨ ਸੀ।ਉਨ੍ਹਾਂ ਨੇ ਹਿੰਦੀ ਨੂੰ ਰਾਸ਼ਟਰੀ ਭਾਸ਼ਾ ਵਜੋਂ …
Read More »ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਲੋਂ ਐਲਾਨਿਆ ਕਲਾਸ ਦਾ ਨਤੀਜ਼ਾ
ਭੀਖੀ, 19 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ, ਭੀਖੀ ਦਾ ਚੌਥੀ, ਨੌਵੀਂ ਅਤੇ ਗਿਆਰਵੀਂ (ਆਰਟਸ, ਕਾਮਰਸ ਅਤੇ ਸਾਇੰਸ ਗਰੁੱਪ) ਦਾ ਨਤੀਜਾ 19 ਮਾਰਚ 2024 ਦਿਨ ਮੰਗਲਵਾਰ ਨੂੰ ਐਲਾਨ ਕੀਤਾ ਗਿਆ।ਚੌਥੀ ਕਲਾਸ ਵਿੱਚ ਪਿਉਸ਼ ਸ਼ਰਮਾ ਪੁੱਤਰ ਗੁਰਵਿੰਦਰ ਸ਼ਰਮਾ ਨੇ 500 ਵਿੱਚੋਂ 498 ਅੰਕ ਪ੍ਰਾਪਤ ਕਰਕੇ ਪਹਿਲਾ, ਅੰਸ਼ਿਕਾ ਜਿੰਦਲ ਪੁੱਤਰੀ ਮੋਹਿਤ ਕੁਮਾਰ, ਮਨਰੀਤ ਕੌਰ ਪੁੱਤਰੀ ਅਵਤਾਰ ਸਿੰਘ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ
ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਸਾਇੰਸ ਵਿਭਾਗ ਨੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ। ਜਿਸ ਦਾ ਵਿਸ਼ਾ ਵਿਕਸਿਤ ਭਾਰਤ ਲਈ ਸਵਦੇਸ਼ੀ ਤਕਨੀਕਾਂ ਦੇ ਬਾਰੇੇ ਸੀ।ਇਸ ਵਿੱਚ ਕਾਲਜ ਦੇ ਲਗਭਗ 170 ਬੀ.ਐਸ.ਸੀ ਮੈਡੀਕਲ, ਨਾਨ-ਮੈਡੀਕਲ ਅਤੇ ਬਾਇਓਟੈਕਨਾਲੋਜੀ ਦੀਆਂ ਵਿਦਿਆਰਥਣਾਂ ਨੇ ਚਾਰਟ, ਮਾਡਲ ਅਤੇ ਕੋਲਾਜ ਬਣਾ ਕੇ ਇਸ ਸਮਾਗਮ ਵਿੱਚ ਭਾਗ ਲਿਆ।ਵਿਦਿਆਰਥਣਾਂ ਨੇ ਖੇਡਾਂ ਅਤੇ ਪ੍ਰਯੋਗਾਂ ਰਾਹੀਂ ਵਿਗਿਆਨ …
Read More »ਅੰਮ੍ਰਿਤਸਰ ਪ੍ਰੈਸ ਕਲੱਬ ਦੇ ਗਿੱਲ ਪ੍ਰਧਾਨ, ਜੱਸ ਸੀਨੀ. ਮੀਤ ਪ੍ਰਧਾਨ ਤੇ ਮੋਂਗਾ ਜਨਰਲ ਸਕੱਤਰ ਚੁਣੇ ਗਏ
ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਐਤਵਾਰ ਨੂੰ ਅੰਮ੍ਰਿਤਸਰ ਪ੍ਰੈਸ ਕਲੱਬ ਦੇ ਅਹੁੱਦੇਦਾਰਾਂ ਦੀ ਹੋਈ ਚੋਣ ਵਿੱਚ ਦੋ ਧਿਰਾਂ ‘ਚ ਸਖਤ ਮੁਕਾਬਲਾ ਹੋਇਆ।ਜਿਸ ਦੌਰਾਨ ਕਲੱਬ ਦੇ ਮੌਜ਼ੂਦਾ ਪ੍ਰਧਾਨ ਰਾਜੇਸ਼ ਗਿੱਲ ਮੁੜ ਪ੍ਰਧਾਨ ਚੁਣੇ ਗਏ। ਉਨਾਂ ਨੇ ਵਿਰੋਧੀ ਉਮੀਦਵਾਰ ਜਸਬੀਰ ਸਿੰਘ ਪੱਟੀ ਨੂੰ ਕੇਵਲ 2 ਵੋਟਾਂ ਦੇ ਫਰਕ ਨਾਲ ਹਰਾਇਆ।‘ਦਾ ਅੰਮ੍ਰਿਤਸਰ ਪ੍ਰੈਸ ਕਲੱਬ’ ਦੇ 6 ਜੇਤੂ ਉਮੀਦਵਾਰਾਂ ਵਿੱਚ ਰਾਜੇਸ਼ ਗਿੱਲ ਪ੍ਰਧਾਨ, …
Read More »ਮਜੀਠੀਆ ਦੇ ਸਿਆਸੀ ਸਲਾਹਕਾਰ ਐਡਵੋਕੇਟ ਪਰਾਸ਼ਰ ਦਾ ਭਾਜਪਾ ’ਚ ਸ਼ਾਮਲ ਹੋਣ ’ਤੇ ਸਵਾਗਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਐਡਵੋਕੇਟ ਰਾਕੇਸ਼ ਪਰਾਸ਼ਰ ਵਲੋਂ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਦੀ ਮੌਜ਼ੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਭਾਜਪਾ ਪਰਿਵਾਰ ਦਿਨ ਪ੍ਰਤੀ ਦਿਨ …
Read More »ਪ੍ਰੀ-ਨਰਸਰੀ ਤੋਂ ਹੀ ਬੱਚਿਆਂ ਨੂੰ ਸਿੱਖੀ ਜੀਵਨ ਜਾਚ ਨਾਲ ਜੋੜਨ ਹਿੱਤ ਸੀ.ਕੇ.ਡੀ ਵਲੋਂ ਇਕੱਤਰਤਾ
ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਧਰਮ-ਪ੍ਰਚਾਰ ਕਮੇਟੀ ਵਲੋਂ ਧਾਰਮਿਕ ਅਤੇ ਗੁਰਮਤਿ ਸੰਗੀਤ ਅਧਿਆਪਕਾਂ ਨਾਲ ਵਿਸ਼ੇਸ਼ ਇਕੱਤਰਤਾ ਆਯੋਜਿਤ ਕੀਤੀ ਗਈ।ਜਿਸ ਵਿੱਚ ਵਿਦਿਆਰਥੀਆਂ ਨੂੰ ਆਪਣੇ ਧਰਮ ਵਿੱਚ ਪਰਿਪੱਕ ਰੱਖਣ ਅਤੇ ਸਿੱਖੀ ਜੀਵਨ-ਜਾਚ ਨਾਲ ਜ਼ੋੜਨ ਹਿੱਤ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ।ਮੀਟਿੰਗ ਵਿੱਚ ਪੁੱਜੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ …
Read More »ਡੀ.ਏ.ਵੀ ਪਬਲਿਕ ਸਕੂਲ ਵਲੋਂ ਸੀ.ਬੀ.ਐਸ.ਈ `ਰਾਸ਼ਟਰੀ ਕ੍ਰੈਡਿਟ ਫ੍ਰੇਮਵਰਕ` ਪ੍ਰੋਗਰਾਮ ਦੀ ਮੇਜ਼ਬਾਨੀ
ਅੰਮ੍ਰਿਤਸਰ. 19 ਮਾਰਚ (ਜਗਦੀਪ ਸਿੰਘ) – ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ-2020) ਵਿੱਚ ਦਰਸਾਏ ਉਦੇਸ਼ਾਂ ਨੂੰ ਅੱਗੇ ਵਧਾਉਣ ਲਈ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ) ਵਲੋਂ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਰਾਸ਼ਟਰੀ ਕ੍ਰੈਡਿਟ ਫ੍ਰੇਮਵਰਕ (ਐਨ.ਸੀ.ਆਰ.ਐਫ) ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਕੋਰਲ ਸਿੱਖਿਆ ਵਿਭਾਗ ਸੰਯੁਕਤ ਸਕੱਤਰ (ਸੀਬੀਐਸਈ) ਨਵੀਂ ਦਿੱਲੀ ਅਰਚਨਾ ਠਾਕੁਰ ਸ੍ਰੋਤ ਵਿਅਕਤੀ ਸਨ। ਸਮੁੱਚੇ ਭਾਰਤ ਤੋਂ ਕੁੱਲ 215 ਪਿ੍ਰੰਸੀਪਲ ਅਤੇ ਅਧਿਆਪਕਾਂ …
Read More »ਡਿਪਟੀ ਕਮਿਸ਼ਨਰ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 1.56 ਕਰੋੜ ਦੀ ਰਾਸ਼ੀ ਕੀਤੀ ਜਾਰੀ
ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਯੋਜਨਾਬੰਦੀ ਵਿਭਾਗ ਪੰਜਾਬ ਸਰਕਾਰ ਵਲੋਂ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਸਾਲ 2023-24 ਦੌਰਾਨ ਰਾਜ ਦੇ ਸਮੂਹ ਜਿਲ੍ਹਿਆਂ ਨੂੰ ਸਰਕਾਰ ਤੁਹਾਡੇ ਦੁਆਰ ਮਹਿੰਮ ਤਹਿਤ ਲੋਕਾਂ ਦੀਆਂ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ਼ਾਂ ਨਾਲ ਵੱਖ ਵੱਖ ਕੰਮਾਂ ਸਬੰਧੀ ਸਿ਼ਕਾਇਤਾਂ ਦੇ ਨਿਪਟਾਰੇ ਲਈ ਜਿਲ੍ਹਾ ਅੰਮ੍ਰਿਤਸਰ ਨੂੰ 155.29 ਲੱਖ ਰੁਪਏ ਜਿਲੇ੍ਹ ਦੀਆਂ 6 ਤਹਿਸੀਲਾਂ ਵਿੱਚ ਵਿਕਾਸ ਦੇ ਕੰਮਾਂ ਲਈ ਦਿੱਤੇ …
Read More »
Punjab Post Daily Online Newspaper & Print Media