ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਮੈਸਟਰ-1 ਦੀਆਂ ਵਿਦਿਆਰਥਣਾਂ ਨੂੰ ਜੀ ਆਇਆ ਕਹਿਣ ਅਤੇ ਉਨ੍ਹਾਂ ਦੇ ਹੁਨਰ ਨੂੰ ਪਰਖਦਿਆਂ 3 ਦਿਨਾਂ ਦਾ ਟੈਲੇਂਟ ਹੰਟ ਕਰਵਾਇਆ ਗਿਆ।ਇਸ ਪ੍ਰਤੀਯੋਗਤਾ ਦਾ ਆਗਾਜ਼ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ। ਕਾਲਜ ਦੇ ਡੀਨ ਤੇ ਸੰਗੀਤ ਵਿਭਾਗ ਦੇ ਮੁੱਖੀ ਡਾ. ਜਤਿੰਦਰ ਕੌਰ ਵੱਲੋਂ …
Read More »ਪੰਜਾਬੀ
ਭਾਈ ਜੈਤਾ ਜੀ ਦੀ ਯਾਦ `ਚ ਚੇਤਨਾ ਮਾਰਚ ਅੱਜ
ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੋਸਾਇਟੀ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਜਨਮ ਦਿਨ ਦੇ ਸੰਬੰਧ ਵਿੱਚ ਬੁੱਧਵਾਰ, 5 ਸਤੰਬਰ ਨੂੰ ਗੁ. ਮਜਨੂੰ ਟਿੱਲਾ ਸਾਹਿਬ ਤੋਂ ਗੁ. ਸੀਸਗੰਜ ਸਾਹਿਬ ਤਕ ਵਿਸ਼ੇਸ਼ ਤੇ ‘ਮਹਾਨ ਚੇਤਨਾ ਮਾਰਚ’ ਦਾ ਆਯੋਜਨ ਕੀਤਾ ਜਾ …
Read More »ਪਿੰਡ ਕੱਕੜਵਾਲ ਵਿਖੇ ਯੋਗਾ ਕੈਂਪ ਦਾ ਆਯੋਜਨ
ਸਰੀਰ ਨੂੰ ਤੰਦਰੁਸਤ ਬਣਾਉਣ ਅਤੇ ਬਿਮਾਰੀਆਂ ਦੇ ਖਾਤਮੇ `ਚ ਸਹਾਈ ਹੈ ਯੋਗਾ- ਬਾਬਾ ਜਗਤਾਰ ਧੂਰੀ, 4 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਨਵ ਕਲਿਆਣ ਯੋਗ ਟਰੱਸਟ ਦੇ ਸੰਚਾਲਕ ਸਟੇਟ ਐਵਾਰਡੀ ਬਾਬਾ ਜਗਤਾਰ ਸਿੰਘ ਵੱਲੋਂ ਜਨਮ ਅਸ਼ਟਮੀ ਦੇ ਸ਼ੁਭ ਮੌਕੇ ਪਿੰਡ ਕੱਕੜਵਾਲ ਦੇ ਸ਼ਿਵ ਮੰਦਰ ਵਿਖੇ ਪ੍ਰਧਾਨ ਪ੍ਰਿਥਵੀ ਰਾਜ ਸ਼ਰਮਾ ਦੀ ਅਗਵਾਈ `ਚ ਇੱਕ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ …
Read More »ਬੁਢਲਾਡਾ ਦੇ ਮੁੰਡੇ ਨੂੰ ਮਹਿੰਗਾ ਪਿਆ ਫਿਲੀਪਾਈਨ ਦੀ ਕੁੜੀ ਨੂੰ ਸੋਸ਼ਲ ਮੀਡੀਆ ਤੇ ਤੰਗ ਕਰਨਾ
ਭੀਖੀ, 4 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਪੁਲਿਸ ਦੇ ਸ਼ੋਸ਼ਲ ਮੀਡੀਆ ਪੇਜ ਤੇ ਫਿਲੀਪਾਈਨ ਦੀ ਰਹਿਣ ਵਾਲੀ ਇਕ ਕੁੜੀ ਦੀ ਸ਼ਿਕਾਇਤ ਮਿਲਣ ਤੇ ਮਾਨਸਾ ਦੇ ਐਸ.ਐਸ.ਪੀ ਮਨਧੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ `ਤੇ ਕਾਰਵਾਈ ਕਰਦਿਆਂ ਮੁਲਜ਼ਮ ਦੀ ਭਾਲ ਕਰਕੇ ਵੀਡੀਓ ਕਾਨਫਰੰਸ ਰਾਹੀਂ ਮੁੰਡੇ ਕੋਲੋਂ ਮਾਫ਼ੀ ਮੰਗਵਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ (ਸਾਈਬਰ ਇਨਵੈਸਟੀਗੈਸ਼ਨ ਟੈਕਨੀਕਲ ਸਪੋਰਟ ਯੂਨਿਟ) ਦੇ ਇੰਚਾਰਜ ਰਮਨਦੀਪ ਸਿੰਘ …
Read More »ਜਿਲਾ ਮਾਨਸਾ ਤੋਂ ਚੌਦਵਾਂ ਜੱਥਾ ਬਰਗਾੜੀ ਲਈ ਰਵਾਨਾ
ਭੀਖੀ, 4 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਰਜਿੰਦਰ ਸਿੰਘ ਜਵਾਹਰਕੇ ਮੀਤ ਪ੍ਰਧਾਨ ਕਿਸਾਨ ਵਿੰਗ ਅਤੇ ਵਰਕਿੰਗ ਕਮੇਟੀ ਮੈਂਬਰ ਜਰਨਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ, ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ `ਚ ਜਿਲਾ ਮਾਨਸਾ ਵਲੋ ਚੌਦਵਾਂ ਜੱਥਾ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ …
Read More »ਅਸ਼ਟਮੀ ਮੌਕੇ ਬਾਲ ਕ੍ਰਿਸ਼ਨਾ ਦੀ ਵੇਸ਼ ਭੂਸ਼ਾ `ਚ ਸੱਜਿਆ ਬੱਚਾ
ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਅਸਟਮੀ ਦੇ ਤਿਓਹਾਰ ਮੌਕੇ ਬਾਲ ਕ੍ਰਿਸ਼ਨਾ ਦੀ ਵੇਸ਼ ਭੂਸ਼ਾ `ਚ ਸੱਜਿਆ ਨੰਨ੍ਹਾ ਮੁੰਨ੍ਹਾ ਬੱਚਾ ਕੇਵਿਨ ਸਲਵਾਨ।
Read More »ਸੁੱਕਾ ਤਾਲਾਬ ਮੰਦਰ `ਚ ਸ਼ਰਧਾ ਭਾਵਨਾ ਨਾਲ ਮਨਾਈ ਸ੍ਰੀ ਕ੍ਰਿਸ਼ਨ ਅਸਟਮੀ
ਅੰਮ੍ਰਿਤਸਰ, 3 ਸਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) -ਸਥਾਨਕ ਸੁੁਲਤਾਨਵਿੰਡ ਰੋਡ ਸਥਿਤ ਪੁਰਾਤਣ ਸ਼ਿਵ ਮੰਦਰ ਸੁੱਕਾ ਤਲਾਬ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਮੰਦਰ ਟਰੱਸਟ ਦੇ ਪ੍ਰਧਾਨ ਬਲਵਿੰਦਰ ਸਿੰਘ ਬਿੱਲਾ ਨੇ ਦੱਸਿਆ ਕਿ ਵੱਡੀ ਗਿਣਤੀ `ਚ ਮੰਦਰ ਪਹੁੰਚੀਆਂ ਇਲਾਕਾ ਵਾਸੀ ਸੰਗਤਾਂ ਨੇ ਪੂਜਾ ਅਰਚਨਾ ਕੀਤੀ ਅਤੇ ਭਗਤਾਂ ਨੇ ਸ੍ਰੀ ਕਿਸ਼੍ਰਨ ਮਹਾਰਾਜ ਜੀ …
Read More »ਨਾਮੀ ਗਰਾਮੀ ਖਿਡਾਰੀਆਂ ਦਾ ਕੀਤਾ ਸਨਮਾਨ ਤੇ ਵੰਡੀਆਂ ਸਪੋਰਟਸ ਕਿੱਟਾਂ
ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ- ਸੰਧੂ) – ਜ਼ਿਲ੍ਹਾ ਵੈਟਰਨ ਐਥਲੈਟਿਕਸ ਖਿਡਾਰੀਆਂ ਦੀ ਟੀਮ ਦੇ ਵੱਲੋਂ ਪ੍ਰਧਾਨ ਗੁਰਭੇਜ ਸਿੰਘ ਭੇਜਾ ਦੀ ਅਗਵਾਈ ਤੇ ਅੰਤਰਰਾਸ਼ਟਰੀ ਮਾਸਟਰ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀ.ਪੀ ਦੇ ਪ੍ਰਬੰਧਾਂ ਹੇਠ ਛੇਹਰਟਾ ਵਿਖੇ ਕੌਮੀ ਖੇਡ ਦਿਵਸ ਦੇ ਸਬੰਧ ਵਿੱਚ ਇੱਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਹਲਕਾ ਵਿਧਾਇਕ ਡਾ. ਰਾਜਕੁਮਾਰ ਦੇ ਭਰਾ ਤੇ ਸੀਨੀਅਰ ਕਾਂਗਰਸੀ ਆਗੂ …
Read More »ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਸਲਾਨਾ ਅਧਿਆਪਕ ਸਨਮਾਨ ਸਮਾਗਮ 4 ਸਤੰਬਰ ਨੂੰ
ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਸਮਾਜ ਪ੍ਰਤੀ ਸੁਹਿਰਦਾ ਵਧਾਉਣ ਵਾਸਤੇ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਪਿਛਲੇ 14 ਸਾਲਾਂ ਤੋਂ ਹਰ ਵਰ੍ਹੇ ਇਸ ਦਿਸ਼ਾ `ਚ ਵਿਚਰਣ ਤੇ ਕੰਮ ਕਰਨ ਵਾਲੇ ਅਧਿਆਪਕਾਂ ਦਾ ਸਨਮਾਨ ਕਰਦੀ ਆ ਰਹੀ ਹੈ।2004 ਵਿੱਚ ਅਜਿਹੇ ਕਾਰਜਾਂ ਨੂੰ ਸਮਰਪਿਤ ਅਧਿਆਪਕਾਂ ਦਾ ਸਨਮਾਨ ਕਰਨ ਦਾ ਫੈਸਲਾ ਫਾਊਂਡੇਸ਼ਨ ਦੇ ਪ੍ਰਧਾਨ ਤੇ ਪੰਜਾਬੀ ਲੇਖਕ ਭੂਪਿੰਦਰ ਸਿੰਘ ਸੰਧੂ ਦੀ …
Read More »ਹੈਲਮਟ ਨਾ ਪਹਿਨਣ `ਤੇ ਸਿੱਖ ਨੌਜੁਆਨ ਨੂੰ ਸਾਈਕਲ ਦੌੜ ਤੋਂ ਬਾਹਰ ਕਰਨ ਦੀ ਨਿੰਦਾ
ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਠਿੰਡਾ ਪ੍ਰਸ਼ਾਸਨ ਦੀ ਇਕ ਮਹਿਲਾ ਅਫ਼ਸਰ ਵੱਲੋਂ ਇਕ ਸਿੱਖ ਨੌਜੁਆਨ ਨੂੰ ਸਾਈਕਲ ਦੌੜ `ਚ ਹੈਲਮਟ ਨਾ ਪਹਿਨਣ ਕਾਰਨ ਬਾਹਰ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਕਿਸੇ ਵੀ ਤਰ੍ਹਾਂ ਦਾ ਟੋਪ (ਹੈਲਮਟ) ਪਹਿਨਣਾ ਸਿੱਖਾਂ ਲਈ ਧਾਰਮਿਕ ਤੌਰ ’ਤੇ ਮਨ੍ਹਾ ਹੈ …
Read More »
Punjab Post Daily Online Newspaper & Print Media