ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ – ਸੁਖਬਰ ਸਿੰਘ ਖੁਰਮਣੀਆਂ) – ਸਵਿਸ ਸਿਟੀ ਵੈਲਫ਼ੇਅਰ ਐਸੋਸੀਏਸ਼ਨ ਨੇ ਪਲੇਠੀ ਮੀਟਿੰਗ ਦੌਰਾਨ ਵਿੱਢੀ ਗਈ ਮੁਹਿੰਮ ‘ਆਪਣੀ ਸਹਾਇਤਾ ਆਪ` ਤਹਿਤ ਕਾਲੋਨੀ ਦੀ ਸਾਫ਼ ਸਫ਼ਾਈ ਕਰਵਾਈ ਗਈ ਅਤੇ ਨਾਲ ਹੀ ਆਪਣੇ ਪੱਲਿਓਂ ਰਕਮ ਖਰਚ ਕੇ ਸਟਰੀਟ ਲਾਈਟਾਂ ਲਗਵਾਉਣ ਤੋਂ ਇਲਾਵਾ ਕਲੌਨੀ ਦੀ ਸੁਰਖਿਆ ਲਈ ਸਕਿਓਰਿਟੀ ਗਾਰਡ ਤੈਨਾਤ ਕੀਤੇ। ਪ੍ਰਧਾਨ ਡਾ. ਵਿਨੈ ਸੁਖੀਜਾ ਨੇ ਦੱਸਿਆ ਹੈ …
Read More »ਪੰਜਾਬੀ
ਗਹਿਲੇਵਾਲ ਜੋਨ ਤੋਂ ਦਰਸ਼ਨ ਸਿੰਘ ਬੌਂਦਲੀ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਵਲੋਂ ਸਮਰਥਨ
ਸਮਰਾਲਾ, 3 ਸਤੰਬਰ (ਪੰਜਾਬ ਪੋਸਟ- ਕੰਗ) – ਉੱਘੇ ਸਮਾਜ ਸੇਵੀ ਅਤੇ ਇਲਾਕੇ ਵਿੱਚ ਆਪਣੀ ਵੱਖਰੀ ਪਹਿਚਾਣ ਰੱਖਣ ਵਾਲੇ ਦਰਸ਼ਨ ਸਿੰਘ ਬੌਂਦਲੀ ਜੋ ਮਾਛੀਵਾੜਾ ਬਲਾਕ ਤੋਂ ਗਹਿਲੇਵਾਲ ਜੋਨ ਤੋਂ ਬਲਾਕ ਸੰਮਤੀ ਤੋਂ ਅਜ਼ਾਦ ਉਮੀਦਵਾਰ ਵਜੋਂ ਲੜ੍ਹਨ ਦਾ ਐਲਾਨ ਕਰ ਚੁੱਕੇ ਹਨ ਨੂੰ ਉਸ ਸਮੇਂ ਭਰਵਾਂ ਹੁਲਾਰਾ ਮਿਲਿਆ ਜਦੋਂ ਪੰਜਾਬ ਵਿੱਚ ਲੋਕਾਂ ਦੇ ਹੱਕਾਂ ਲਈ ਲੜ੍ਹਨ ਵਾਲੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ (ਅੰਮ੍ਰਿਤਸਰ) …
Read More »ਹੰਗਰੀ ਵਿਖੇ ਵਾਟਰ ਸਪੋਰਟਸ `ਚ ਵਧੀਆ ਪ੍ਰਦਰਸ਼ਨ ਕਰਕੇ ਪਰਤੀ ਪ੍ਰਿਅੰਕਾ ਦੇਵੀ ਨਿੱਘਾ ਸੁਆਗਤ
ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਪ੍ਰਿਅੰਕਾ ਦੇਵੀ ਨੇ ਬੀਤੇ ਦਿਨੀਂ ਹੰਗਰੀ ਦੇ ਸ਼ਹਿਰ ਸਜੇਲਨੋਕ ਵਿਚ ਹੋਈਆਂ ਵਿਸ਼ਵ ਯੂਨੀਵਰਸਿਟੀ ਵਾਟਰ ਸਪੋਰਟਸ ਖੇਡਾਂ ਵਿੱਚ ਕਾਈਕਿੰਗ ਅਤੇ ਕੋਨੋਇੰਗ ਮੁਕਾਬਲੇ ਵਿੱਚ ਕੋਨੋ ਸਪਰਿੰਟ `ਚ ਕੇ-1 ਅਤੇ ਕੇ-4 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਯੂਨੀਵਰਸਿਟੀ ਦਾ ਨਾਂ ਰੌਸ਼ਨ ਕੀਤਾ ਹੈ।ਪ੍ਰਿਅੰਕਾ ਦੇਵੀ ਦੇ ਕੋਚ ਪਵਨ ਕੁਮਾਰ ਨੇ ਦੱਸਿਆ …
Read More »ਸੁਰੱਖਿਆ ਗਾਰਡਾਂ ਨਾਲ ਕੁੱਟਮਾਰ ਕਰਕੇ 298 ਗੱਟੇ ਸਰਕਾਰੀ ਕਣਕ ਲੈ ਉੱਡੇ ਚੋਰ
ਧੂਰੀ, 3 ਸਤੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰਾ-ਭਲਵਾਨ ਰੋਡ `ਤੇ ਪਿੰਡ ਭੋਜੋਵਾਲੀ ਕੋਲ ਬਣੇ ਪੰਜਾਬ ਸਟੇਟ ਵੇਅਰ ਹਾਊਸ ਦੇ ਗੋਦਾਮਾਂ ਵਿੱਚੋਂ ਚੋਰਾਂ ਦੇ ਇੱਕ ਗਿਰੋਹ ਵੱਲੋਂ ਗੋਦਾਮ ਵਿੱਚ ਨਾਇਟ ਡਿਊਟੀ ਕਰ ਰਹੇ ਤਿੰਨ ਸੁਰੱਖਿਆ ਗਾਰਡਾਂ ਦੀ ਕੁੱਟਮਾਰ ਕਰਨ ਉਪਰੰਤ ਉਹਨਾਂ ਨੂੰ ਬੰਨ੍ਹ ਕੇ 298 ਗੱਟੇ ਕਣਕ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੱਤਰਕਾਰਾਂ ਵੱਲੋਂ ਪੰਜਾਬ …
Read More »ਜਨਮ ਦਿਨ ਮੁਬਾਰਕ – ਹਿਮਾਂਸ਼ੀ ਸ਼ਰਮਾ
ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ- ਅਮਨ) – ਸਥਾਨਕ ਬਟਾਲਾ ਰੋਡ ਵਾਸੀ ਗੌਰਵ ਸ਼ਰਮਾ ਤੇ ਦੀਪਿਕਾ ਸ਼ਰਮਾ ਨੂੰ ਹੋਣਹਾਰ ਬੇਟੀ ਹਿਮਾਂਸ਼ੀ ਸ਼ਰਮਾ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਡਿਫ਼ਰੈਂਟ ਕਾਨਵੈਂਟ, ਬਚਪਨ ਪਲੇਅ ਤੇ ਬੇਬੀ ਕਾਨਵੈਂਟ ਸਕੂਲ `ਚ ਜਨਮ ਅਸ਼ਟਮੀ ਮਨਾਈ ਗਈ
ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡਿਫ਼ਰੈਂਟ ਕਾਨਵੈਂਟ ਸਕੂਲ ਘੁੱਦਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ, ਜਿਥੇ ਕਿ ਕ੍ਰਿਸ਼ਨ ਬਾਲ ਲੀਲਾਵਾਂ ਦੀਆਂ ਵੱਖ-ਵੱਖ ਝਾਕੀਆਂ ਨੰਨੇ ਮੁੰਨੇ ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ।ਇਸ ਮੌਕੇ ਸਮਾਜ ਸੇਵਕਾ ਵੀਨੂੰ ਗੋਇਲ, ਐਨ.ਕੇ.ਮੰਨਾ ਤੋਂ ਇਲਾਵਾ ਹੋਰ ਸਕੂਲ ਸਟਾਫ਼ ਹਾਜ਼ਰ ਸੀ। ਸਥਾਨਕ ਬੇਬੀ ਕਾਨਵੈਂਟ ਸਕੂਲ ਐਸ.ਏ.ਐਸ ਨਗਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ …
Read More »ਐਨ.ਐਸ.ਐਸ ਵਲੰਟੀਅਰਾਂ ਨੇ ਲਾਏ ਪੌਦੇ
ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਹਦਾਇਤਾਂ `ਤੇ ਸਥਾਨਕ ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਬਠਿੰਡਾ ਦੇ ਐਨ.ਐਸ.ਐਸ ਵਲੰਟੀਅਰਜ਼ ਵਲੋਂ ਕੈਂਪ ਕੋਆਰਡੀਨੇਟਰ ਮੈਡਮ ਗੁਣਜੀਤ ਕੌਰ, ਜਸਵਿੰਦਰ ਕੌਰ ਅਤੇ ਰਾਜਵੀਰ ਕੌਰ ਦੀ ਅਗਵਾਈ ਹੇਠ ਵਲੰਟੀਅਰਾਂ ਦਾ ਕੈਂਪ ਲਗਾਇਆ ਗਿਆ।ਜਿਸ ਵਿੱਚ ਸ਼ਹਿਰ ਦੀਆਂ ਵੱਖ-ਵੱਖ ਥਾਵਾਂ `ਤੇ ਪੌਦੇ ਲਗਾਏ ਗਏ ਅਤੇ ਸਫਾਈ ਵੀ ਕੀਤੀ ਗਈ। ਵਲੰਟੀਅਰਾਂ …
Read More »ਬਾਬਾ ਫ਼ਰੀਦ ਪਬਲਿਕ ਸੀਨੀ. ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 25 ਮੈਡਲ
ਬਠਿੰਡਾ, 1 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਹਰ ਸਾਲ ਵਿਦਿਆਰਥੀਆਂ ਦੀਆਂ ਰਚਨਾਤਮਿਕ, ਗੁਣਾਤਮਿਕ ਤੇ ਕਲਾਤਮਿਕ ਰੁਚੀਆਂ ਨੂੰ ਉਭਾਰਨ ਲਈ ਜ਼ਿਲ੍ਹਾ, ਜ਼ੋਨ ਅਤੇ ਸੂਬਾ ਪੱਧਰ ਦੇ ਗੁਣਾਤਮਿਕ ਵਿੱਦਿਅਕ ਮੁਕਾਬਲੇ ਕਰਵਾਏ ਜਾਂਦੇ ਹਨ।ਜ਼ਿਲ੍ਹਾ ਪੱਧਰ `ਤੇ ਹੋਏ ਅਜਿਹੇ 20 ਵੱਖ-ਵੱਖ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ, ਮਿਡਲ ਤੇ ਹਾਈ ਵਰਗ ਦੇ …
Read More »ਸ਼੍ਰੋਮਣੀ ਅਕਾਲੀ ਦਲ ਵਲੋਂ ਸਾੜੇ ਗਏ ਕਾਂਗਰਸੀ ਆਗੂਆਂ ਦੇ ਪੁੱਤਲੇ
ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਦੀ ਹੋਈ ਮੀਟਿੰਗ `ਚ ਲਏ ਗਏ ਫੈਸਲੇ ਮੁਤਾਬਿਕ ਪੰਜਾਬ ਦੇ ਸਮੂਹ 117 ਵਿਧਾਨ ਸਭਾ ਹਲਕਿਆਂ ਵਿਚ ਕਾਂਗਰਸ ਪਾਰਟੀ ਦੇ ਵਿਰੁੱਧ ਰੋਸ ਮਜ਼ਾਹਰੇ ਕਰਦੇ ਹੋਏ ਕਾਂਗਰਸ ਆਗੂ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਦੇ ਪੁਤਲੇ ਸਾੜੇ ਗਏ।ਜਿਸ ਦੀ ਲੜੀ …
Read More »ਨਸ਼ੇ ਦਾ ਟੀਕਾ ਲਾਉਣ ਕਾਰਨ ਨੋਜਵਾਨ ਦੀ ਹਾਲਤ ਹੋਈ ਗੰਭੀਰ
ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਦੀ ਮੁਹਿੰਮ ਚਲਾਈ ਜਾ ਰਹੀ ਹੈ, ਲੇਕਿਨ ਸੂਬੇ ਅੰਦਰ ਨਸ਼ੇ ਖਤਮ ਕਰਨ ਦੇ ਲੱਖਾਂ ਦਾਅਵੇ ਵੀ ਕੀਤੇ ਜਾਂਦੇ ਹਨ। ਪਰ ਜ਼ਮੀਨੀ ਪੱਧਰ `ਤੇ ਪੰਜਾਬ ਅੰਦਰ ਨਸ਼ਾ ਸਮੱਗਲਰਾਂ ਦਾ ਬੋਲਬਾਲਾ ਹੈ ਅਤੇ ਸ਼ਰੇਆਮ ਵਿਕ ਰਹੇ ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਨਸ਼ੇ ਦੀ ਦਲਦਲ ‘ਚ ਗਰਕ …
Read More »
Punjab Post Daily Online Newspaper & Print Media