ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਸਿਹਤ ਕਲੱਬ ਵਲੋਂ ਐਚ.ਆਈ.ਵੀ/ਏਡਜ਼ ਜਾਗਰੂਕਤਾ ਸੈਮੀਨਾਰ ਕਰਵਾਇਆ।ਜਿਸ ਵਿੱਚ ਯੂਨਾਈਟਡ ਨੇਸ਼ਨ ਏਡਜ਼ ਵਲੋਂ ਪ੍ਰਵਾਨਿਤ ਏਡਜ ਸਿੱਖਿਅਕ ਨਰਿੰਦਰ ਬੱਸੀ ਨੇ ਵਿਸ਼ੇਸ਼ ਤੌਰ ਸਮੂਲੀਅਤ ਕੀਤੀ।ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਨਰਿੰਦਰ ਬੱਸੀ ਨੂੰ `ਜੀ ਆਇਆ` ਆਖਦਿਆਂ ਕਿਹਾ ਕਿ ਸਮੁੱਚੇ ਸਮਾਜ ਨੂੰ ਇਸ ਤਰ੍ਹਾਂ ਦੀ ਜਾਣਕਾਰੀ ਦੀ ਬਹੁਤ ਲੋੜ ਹੈ ਅਤੇ ਇਨ੍ਹਾਂ …
Read More »ਪੰਜਾਬੀ
64ਵੀਆਂ ਜਿਲ੍ਹਾ ਸਕੂਲ ਖੇਡਾਂ ਗਰੁੱਪ-2 ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪਨ
ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – 64ਵੀਆਂ ਜਿਲ੍ਹਾ ਸਕੂਲ ਖੇਡਾਂ ਦਾ ਦੂਜੇ ਗਰੁੱਪ ਦੀਆਂ ਖੇਡਾਂ ਵੱਖ ਵੱਖ ਖੇਡ ਗਰਾਊਡਾਂ ਵਿੱਚ ਸਾਨੋ-ਸ਼ੌਕਤ ਨਾਲ ਜਿਲ੍ਹਾ ਸਿੱਖਿਆ ਅਫਸਰ (ਸੇ.ਸਿ) ਬਲਜੀਤ ਕੁਮਾਰ ਦੇ ਦਿਸ਼ਾ ਨਿਰਦੇਸਾਂ ਹੇਠ ਸਹਾਇਕ ਸਿੱਖਿਆ ਅਫਸਰ ਖੇਡਾਂ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ `ਚ ਨਿਰਵਿਘਨਤਾ ਨਾਲ ਸਮਾਪਤ ਹੋ ਗਈਆਂ।ਉਨ੍ਹਾਂ ਨਾਲ ਪ੍ਰਿੰਸੀਪਲ ਗੁਰਮੇਲ ਸਿੰਘ, ਪ੍ਰਿੰਸੀਪਲ ਸੂਰਜ ਸੇਤੀਆ, ਅਮਰਦੀਪ ਸਿੰਘ ਲੈਕ. …
Read More »ਪਤੀ ਦੀਆਂ ਹਰਕਤਾਂ ਤੋਂ ਪ੍ਰੇਸ਼ਾਨ ਪਤਨੀ ਵਲੋਂ ਆਤਮਦਾਹ
ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਲਾਲ ਸਿੰਘ ਬਸਤੀ `ਚ ਰਹਿਣ ਵਾਲੀ ਨੌਜਵਾਨ ਵਿਆਹਤਾ ਨੇ ਆਪਣੇ ਘਰੇਲੂ ਕਲੇਸ਼ ਦੇ ਕਾਰਨ ਆਤਮ ਹੱਤਿਆ ਕਰ ਲਈ।ਉਹ ਗਲੇ ਵਿੱਚ ਚੁੰਨੀ ਪੱਖੇ ਨਾਲ ਬੰਨ੍ਹ ਕੇ ਲਟਕ ਗਈ।ਥਾਣਾ ਕੈਨਾਲ ਕਲੋਨੀ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਛਾਣਬੀਨ ਸ਼ੁਰੂ ਕਰ ਦਿੱਤੀ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਦੀ ਪਹਿਚਾਣ ਮਮਤਾ …
Read More »ਏ.ਡੀ.ਸੀ (ਵਿਕਾਸ) ਨੇ ਕੌਮੀ/ਸੂਬਾ ਪੱਧਰੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜਿਲ੍ਹਾ ਚੋਣ ਅਫਸਰ, ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨੈਸ਼ਨਲ/ਸਟੇਟ ਲੈਵਲ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01 ਜਨਵਰੀ 2019 ਤਹਿਤ ਜਿੰਨ੍ਹਾਂ ਵਿਅਕਤੀਆਂ ਨੇ ਆਪਣੀ ਵੋਟ ਅਜੇ ਤੱਕ ਰਜਿਸਟਰਡ ਨਹੀਂ ਕਰਵਾਈ ਲਈ ਮਿਤੀ 01 ਸਤੰਬਰ 2018 …
Read More »ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ 10 ਰਿਟਰਨਿੰਗ ਅਫ਼ਸਰ ਨਿਯੁੱਕਤ
ਬਠਿੰਡਾ, 1 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸੂਬਾ ਚੋਣ ਕਮਿਸ਼ਨਰ ਪੰਜਾਬ ਦੁਆਰਾ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦਾ ਐਲਾਨ ਕਰਦਿਆਂ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਨੇ ਦੱਸਿਆ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 4 ਸਤੰਬਰ 2018 ਤੋਂ 07 ਸਤੰਬਰ 2018 ਤੱਕ ਰਿਟਰਨਿੰਗ/ਸਹਾਇਕ ਰਿਟਰਨਿੰਗ ਅਫ਼ਸਰਾਂ ਦੁਆਰਾ ਨਾਮਜ਼ਦਗੀ ਪੇਪਰ ਲਏ ਜਾਣਗੇ, ਜਿਨ੍ਹਾਂ …
Read More »ਮਨੁੱਖੀ ਅਧਿਕਾਰ ਕਾਰਕੁੰਨਾਂ ਦੀਆਂ ਗ੍ਰਿਫਤਾਰੀਆਂ ਖਿਲਾਫ ਧਰਨਾ 3 ਸਤੰਬਰ ਨੂੰ
ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਜ਼ਿਲਾ ਅੰਮ੍ਰਿਤਸਰ ਅਤੇ ਤਰਨ ਤਾਰਨ ਦੀ ਸਮੂਹ ਅਗਾਂਹ ਵਧੂਜਨਤਕ ਜਥੇਬੰਦੀਆਂ 3 ਸਤੰਬਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਭੰਡਾਰੀ ਪੁਲ `ਤੇ ਇਕੱਠੇ ਹੋ ਕੇ ਭਾਰਤ `ਚ ਪੰਜ ਨਾਮਵਰ ਜਮਹੂਰੀ ਅਤੇ ਮਨੁੱਖੀ ਅਧਿਕਾਰਾਂ ਦੇ ਕਾਰਕੁੰਨਾਂ, ਲੋਕ ਪੱਖ ਵਕੀਲਾਂ ਅਤੇ ਕਵੀਆਂ ਦੀਆਂ ਕੀਤੀਆਂ ਗ੍ਰਿਫ਼ਤਾਰੀਆਂ ਵਿਰੁੱਧ ਰੈਲੀ ਕਰਕੇ ਮੁਜ਼ਾਹਰਾ ਕਰਨਗੀਆਂ।ਇਹ ਫੈਸਲਾ ਜਮਹੂਰੀ ਅਧਿਕਾਰ ਸਭਾ ਅਤੇ …
Read More »ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਵਿਖੇ ਸਵੱਛ ਭਾਰਤ ਅਧੀਨ ਸੈਮੀਨਾਰ
ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਭਾਰਤ ਨੂੰ ਸਵੱਛ ਬਣਾਉਣ ਦੀ ਮੁਹਿੰਮ ਤਹਿਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਮਿਊਂਸਪਲ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ।ਸਕੂਲ ਪਿ੍ਰੰਸੀਪਲ ਡਾ: ਅਮਰਪਾਲੀ ਨੇ ਬੱਚਿਆਂ ਨੂੰ ਆਪਣਾ ਆਲਾ-ਦੁਆਲਾ ਸਾਫ ਰੱਖਣ ਲਈ ਪ੍ਰੇਰਨਾ ਦਿੱਤੀ।ਬੱਚਿਆਂ ਨੂੰ ਕਾਰਪੋਰੇਸ਼ਨ ਵਲੋਂ ਆਏ ਰਾਜਨ ਕੁਮਾਰ ਦਰੋਗਾ ਵਲੋਂ `ਖੁੱਲੇ ਵਿੱਚ ਸ਼ੋਚ` ਨਾ ਕਰਨ …
Read More »ਸਤੰਬਰ ਮਹੀਨਾ ਬੋਲੇਪਣ ਸਬੰਧੀ ਜਾਗਰੂਤਾ ਵਜੋਂ ਮਨਾਵੇਗੀ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ
ਬੋਲੇਪਣ ਤੋਂ ਪੀੜਤ ਬੱਚਿਆਂ ਨੂੰ ਮੁਫ਼ਤ ਲਗਾਇਆ ਜਾਵੇਗਾ 6 ਲੱਖ ਦਾ ਕੋਕਲਿਅਰ ਇੰਮਪਲਾਂਟ ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲੋਂ ਸਤੰਬਰ ਮਹੀਨੇ ਨੂੰ ਬੋਲੇਪਣ ਸਬੰਧੀ ਜਾਗਰੂਕਤਾ ਮਹੀਨੇ ਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ ਅਤੇ ਇਸ ਮਹੀਨੇ ਵਿਚ ਬੋਲੇਪਣ ਦੇ ਚੈਕਅੱਪ ਲਈ ਵੱਖ-ਵੱਖ ਕੈਂਪ …
Read More »ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਭੁਪਿੰਦਰ ਸਿੰਘ ਝਬਾਲ ਨੂੰ ਸੇਵਾਮੁਕਤੀ ’ਤੇ ਵਿਦਾਇਗੀ
ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ’ਚ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਵੱਜੋਂ ਸੇਵਾ ਨਿਭਾਅ ਰਹੇ ਭੁਪਿੰਦਰ ਸਿੰਘ ਝਬਾਲ ਨੂੰ ਸੇਵਾ ਮੁਕਤ ਹੋਣ ’ਤੇ ਅੱਜ ਨਿੱਘੀ ਵਿਦਾਇਗੀ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਤੇਜ ਸਿੰਘ ਢੱਡੇ, ਸਾਬਕਾ ਮੈਂਬਰ ਸੁਖਵਿੰਦਰ ਸਿੰਘ ਝਬਾਲ, ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਮੈਨੇਜਰ …
Read More »ਅਕਾਲੀ ਵਰਕਰਾਂ ਕੀਤਾ ਕਾਂਗਰਸ ਖਿਲਾਫ ਰੋਸ ਮੁਜਾਹਰਾ
ਰਾਹੁਲ ਗਾਂਧੀ, ਕੈਪਟਨ, ਜਾਖੜ ਤੇ ਦਾਦੂਵਾਲ ਦੇ ਮਜੀਠਾ `ਚ ਫੂੂਕੇ ਪੁੱਤਲੇ ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਂਗਰਸ ਵਲੋਂ ਅਕਾਲੀ ਆਗੂਆਂ ਨੂੰ ਪਿੰਡਾਂ ਵਿਚ ਨਾ ਵੜਣ ਦੇਣ ਦੀ ਚੁਣੌਤੀ ਦਾ ਮੂਹ ਤੋੜਵਾਂ ਜਵਾਬ ਦਿੰਦਿਆਂ ਹਲਕਾ ਮਜੀਠਾ ਦੇ ਕਸਬਾ ਮਜੀਠਾ ਵਿਖੇ ਤਣਾਅ ਪੂਰਨ ਮਾਹੌਲ ਦੇ ਬਾਵਜੂਦ ਅਕਾਲੀ ਦਲ ਦੇ ਜਨਰਲ ਸਕਤਰ ਅਤੇ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ …
Read More »
Punjab Post Daily Online Newspaper & Print Media