ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਸੀ.ਐਚ.ਸੀ ਬੁੰਗਲ ਬੰਧਾਨੀ ਵਿਖੇ ਡਾ. ਜ਼ਸਪਾਲ ਕੋਰ ਭਿੰਡਰ ਐਸ.ਐਮ.ਓ ਦੀ ਪ੍ਰਧਾਨਗੀ ਵਿੱਚ ਅੱਖਾਂ ਦਾਨ ਕਰਨ ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਦੋਰਾਨ ਸ੍ਰੀਮਤੀ ਜ਼ਸਪਾਲ ਕੋਰ ਭਿੰਡਰ ਨੇ ਦੱਸਿਆ ਕਿ ਭਾਰਤ ਵਿੱਚ ਕਰੀਬ ਇੱਕ ਲੱਖ ਵੀਹ ਹਜਾਰ ਲੋਕ ਕੋਰਨੀਅਲ ਅੰਨਾਂਪਨ ਕਾਰਨ ਦੇਖਣ ਤੋਂ ਅਸਮਰੱਥ ਹਨ।ਉਨ੍ਹਾਂ ਦੱਸਿਆ ਕਿ …
Read More »ਪੰਜਾਬੀ
ਫਿਰੋਜ਼ਪੁਰ ਕੈਂਟ ਵਿਖੇ ਭਰਤੀ ਰੈਲੀ ਦਾ ਆਯੋਜਨ
ਜਲੰਧਰ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਭਰਤੀ ਜ਼ੋਨ ਹੈਡਕੁਆਰਟਰ (ਪੰਜਾਬ ਅਤੇ ਜੰਮੂ-ਕਸ਼ਮੀਰ) ਵਲੋਂ 27 ਤੋਂ ਪਹਿਲੀ ਅਗਸਤ ਤੱਕ ਕਪਤਾਨ ਸੁੰਦਰ ਸਿੰਘ ਸਟੇਡੀਅਮ ਫਿਰੋਜ਼ਪੁਰ ਕੈਂਟ ਵਿਖੇ ਭਰਤੀ ਰੈਲੀ ਫਿਰੋਜ਼ਪੁਰ, ਬਠਿੰਡਾ , ਫਰੀਦਕੋਟ ਅਤੇ ਮੁਕਤਸਰ ਜ਼ਿਲਿਆਂ ਦੇ ਉਮੀਦਵਾਰਾਂ ਲਈ ਆਯੋਜਿਤ ਕੀਤੀ ਗਈ।ਵੱਡੀ ਗਿਣਤੀ ਵਿਚ ਉਮੀਦਵਾਰ ਇਸ ਰੈਲੀ ਵਿਚ ਪੁਜੇ।ਡਿਪਟੀ ਡਾਇਰੈਕਟਰ ਜਨਰਲ ਭਰਤੀ ਬ੍ਰਿਗੇਡੀਅਰ ਜਗਦੀਪ ਦਹੀਆ ਨੇਂ 27 ਅਤੇ 28 ਅਗਸਤ ਨੂੰ …
Read More »ਭਾਰਤ ਪੋਸਟ ਪੇਮੈਂਟਸ ਬੈਂਕ ਦਾ ਉਦਘਾਟਨ
ਜਲੰਧਰ 1 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਪੋਸਟ ਪੇਮੈਂਟਸ ਬੈਂਕ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਤਾਲ ਕਟੋਰਾ ਸਟੇਡੀਅਮ ਵਿਖੇ ਕੀਤਾ ਭਾਰਤ ਪੋਸਟ ਪੇਮੈਂਟਸ ਬੈਂਕ ਦਾ ਮੰਤਵ ਆਮ ਆਦਮੀ ਲਈ ਆਸਾਨ, ਕਫਾਇਤੀ ਅਤੇ ਭਰੋਸੇਮੰਦ ਬੈਂਕ ਬਨਾਨਾ ਹੈ।ਇਸ ਵਿਚ ਪੋਸਟ ਡਿਪਾਰਟਮੈਂਟ ਦੇ ਵੱਡੇ ਨੈਟਵਰਕ ਦਾ ਪੂਰਾ ਫਾਇਦਾ ਲਿਆ ਜਾਵੇਗਾ ਤਿੰਨ ਲੱਖ ਤੋਂ ਵੱਧ ਡਾਕੀਏ ਅਤੇ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ : ਅਨੁਭਵ ਅਤੇ ਸਰੂਪ ਵਿਸ਼ੇ `ਤੇ ਗੋਸ਼ਟੀ ਅੱਜ
ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਯੂਨੀਵਰਸਿਟੀਆਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਦੇ ਖੋਜਾਰਥੀਆਂ/ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਗੁਰਪੂਰਬ ਨੂੰ ਸਮਰਪਿਤ ਇਕ ਵਿਸ਼ੇਸ਼ ਗੋਸ਼ਟੀ ਦਾ ਆਯੋਜਨ ਨਾਦ ਪ੍ਰਗਾਸੁ ਖੋਜ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਸਾਂਝੇ ਤੋਰ `ਤੇ ਆਯੋਜਿਤ ਕੀਤਾ ਜਾਵੇਗਾ।ਜਿਸ ਵਿਚ ਸਿੱਖ ਅਧਿਐਨ ਦੇ ਨਾਲ ਜੁੜੇ ਵਿਦਵਾਨਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ …
Read More »ਫਿਰੋਜ਼ਪੁਰ ’ਚ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਅਤੀ ਨਿੰਦਣਯੋਗ -ਲੌਂਗੋਵਾਲ
ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਫਿਰੋਜ਼ਪੁਰ ’ਚ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦਾ ਇਹ ਜੋ ਮਾਮਲਾ ਸਾਹਮਣੇ ਆਇਆ ਹੈ, ਇਹ ਅਤੀ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦਾ ਪਰਿਵਾਰ …
Read More »ਭਾਈ ਮੱਖਣ ਸ਼ਾਹ ਲੁਬਾਣਾ ਤੇ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ 8 ਨੂੰ
ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ੋਸੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰ ਦੇ ਸ਼ਰਧਾਲੂ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ 8 ਸਤੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ …
Read More »ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਦੀ ਪ੍ਰੀਖਿਆ ’ਚ ਆਈ ਸ਼ਾਨਦਾਰ ਪੁਜੀਸ਼ਨ
ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ।ਵਿਭਾਗ ਦੀ ਵਿਦਿਆਰਥਣ ਰਾਜਵਿੰਦਰ ਕੌਰ ਨੇ ਐਮ.ਏ (ਪੰਜਾਬੀ) ਸਮੈਸਟਰ ਚੌਥਾ ਦੀ ਯੂਨੀਵਰਸਿਟੀ ਪ੍ਰੀਖਿਆ ’ਚ 73% ਅੰਕ ਲੈ ਕੇ ਯੂਨੀਵਰਸਿਟੀ ਮੈਰਿਟ ’ਚ 7ਵੀਂ ਅਤੇ ਜ਼ਿਲ੍ਹੇ ’ਚ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥਣ …
Read More »ਖ਼ਾਲਸਾ ਕਾਲਜ ਨੇ ਜਿੱਤੀ ਲਿਟਮੇਨੀਆ ਇੰਟਰ ਕਾਲਜ ਇੰਗਲਿਸ਼ ਫ਼ੈਸਟੀਵਲ ’ਚ ਓਵਰਆਲ ਟਰਾਫੀ
ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਨੇ ਲਿਟਮੇਨੀਆ ਇੰਟਰ ਕਾਲਜ ਇੰਗਲਿਸ਼ ਫ਼ੈਸਟੀਵਲ ’ਚ ਓਵਰਆਲ ਟਰਾਫੀ `ਤੇ ਜਿੱਤ ਹਾਸਲ ਕੀਤੀ।ਇਹ ਇੰਗਲਿਸ਼ ਫੈਸਟੀਵਲ ਕੰਨਿਆਂ ਮਹਾਂ ਵਿਦਿਆਲਿਆ ਜਲੰਧਰ ਵੱਲੋਂ ਆਯੋਜਿਤ ਕਰਵਾਇਆ ਗਿਆ ਸੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਜਿੱਤ ’ਤੇ ਖੁਸ਼ੀ ਦਾ ਇਜਹਾਰ ਕਰਦਿਆਂ ਮੁਬਾਰਕਬਾਦ ਦਿੱਤੀ।ਉਨ੍ਹਾਂ ਦੱਸਿਆ ਕਿ ਕੱਲ੍ਹ ਕੰਨਿਆ ਮਹਾਂ …
Read More »ਖ਼ਾਲਸਾ ਕਾਲਜ ਵਿਖੇ ਸਾਈਬਰ ਸਕਿਓਰਿਟੀ ’ਤੇ ਸੈਮੀਨਾਰ
ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵੱਲੋਂ ‘ਸਾਈਬਰ ਸਕਿਉਰਿਟੀ’ ਵਿਸ਼ੇ ’ਤੇ ਕਰਵਾਏ ਗਏ ਇਕ ਰੋਜ਼ਾ ਸੈਮੀਨਾਰ’ਚ ਸ੍ਰੀਮਤੀ ਸੁਗੰਧ ਖੰਨਾ, ਸੈਂਟਰ ਹੈਡ ਨੇ ਵਿਦਿਆਰਥੀਆਂ ਨਾਲ ਭਰਪੂਰ ਜਾਣਕਾਰੀ ਸਾਂਝੀ ਕੀਤੀ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਏ ਹੋਏ ਮਹਿਮਾਨ ਦਾ ਸਵਾਗਤ ਕੀਤਾ। ਸ੍ਰੀਮਤੀ ਸੁਗੰਧ ਖੰਨਾ ਨੇ ‘ਡਾਟਾ ਵਲਨਰੇਬਿਲਟੀ ਅਤੇ ਹੈਕਿੰਗ’ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ …
Read More »ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਵਰਸਿਟੀ ’ਚ ਪ੍ਰਾਪਤ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਕਾਮ ਐਲ.ਐਲ.ਬੀ 5 ਸਾਲਾ ਕੋਰਸ ਦੇ ਚੌਥੇ ਸਮੈਸਟਰ ਦੀ ਪ੍ਰੀਖਿਆ ’ਚ ਤੀਜਾ ਸਥਾਨ ਹਾਸਲ ਕੀਤਾ ਹੈ।ਸ਼ਰੂਤੀ ਸੰਦਲ ਨੇ 422 ਨੰਬਰਾਂ ਨਾਲ ’ਵਰਸਿਟੀ ’ਚ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ …
Read More »
Punjab Post Daily Online Newspaper & Print Media