Wednesday, November 25, 2026

ਪੰਜਾਬੀ

ਛੀਨਾ ਨੇ ਕਿਹਾ ਸਿੱਧੂ ਸਿਆਸਤ ਛੱਡ ਕੇ ਬਣੇ ਫ਼ਿਲਮੀ ਅਦਾਕਾਰ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਬੀਤੇ ਦਿਨੀਂ ਦਿਨੀਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਲੰਡਨ ਦੇ ਦੌਰੇ ਦੌਰਾਨ 84 ਦੇ ਸਿੱਖ ਕਤਲੇਆਮ ’ਚ: ਛੀਨਾ ਨੇ ਕਿਹਾ ਕਿ 84 ਦੰਗਿਆ ਵੇਲੇ 3 ਹਜ਼ਾਰ ਦੇ ਕਰੀਬ ਮਾਸੂਮ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਇਸ ਸਬੰਧੀ ਪ੍ਰਤੱਖਦਰਸ਼ੀਆਂ ਮੁਤਾਬਕ ਜਗਦੀਸ਼ ਟਾਈਟਲਰ, ਸੱਜਣ ਸਿੰਘ ਵਰਗੇ ਕਈ ਉਚ ਕਾਂਗਰਸੀ ਨੇਤਾ ਦੇ …

Read More »

ਫਰੀਦਕੋਟ `ਚ ਦਸਤਾਰ ਮੁਕਾਬਲੇ ਦੇ ਪਹਿਲੇ ਜੇਤੂ ਨੂੰ ਇਨਾਮ `ਚ ਮਿਲੇਗਾ ਮੋਟਰਸਾਈਕਲ – ਭਾਈ ਅਤਲਾ

ਭੀਖੀ, 29 ਅਗਸਤ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਸਮਾਗਮ ਮੌਕੇ ਸਿੱਖ ਕੌਮ ਦੀਆਂ ਸਿਰਮੌਰ ਜਥੇਬੰਦੀਆਂ ਸਿੱਖ ਸਟੂਡੈਂਟ ਫੈਡਰੇਸ਼ਨ ਅਤੇ ਸਰਦਾਰੀਆਂ ਟਰੱਸਟ ਪੰਜਾਬ ਵਲੋਂ ਪੱਗਾਂ ਵਾਲਾ ਪੰਜਾਬ ਸਿਰਜਣ ਲਈ ਫ਼ਰੀਦਕੋਟ ਸ਼ਹਿਰ ਵਿਖੇ ਵਿਸ਼ੇਸ਼ ਦਸਤਾਰ ਕੱਪ ਕਰਵਾਇਆ ਜਾ ਰਿਹਾ ਹੈ।ਜਿਸ ਦੀਆਂ ਤਿਆਰੀਆਂ ਪੂਰੇ ਜ਼ੋਰਾਂ `ਤੇ ਚੱਲ ਰਹੀਆਂ ਹਨ।ਸਰਦਾਰੀਆਂ ਟਰੱਸਟ ਪੰਜਾਬ ਦੇ ਚੇਅਰਮੈਨ ਭਾਈ ਸਤਿਨਾਮ …

Read More »

ਸੁਚਾਰੂ ਆਵਾਜਾਈ ਲਈ ਲੋਕ ਸਹਿਯੋਗ ਦੇਣ- ਬਲਜੀਤ ਸਿੰਘ ਬਰਾੜ

ਭੀਖੀ, 29 ਅਗਸਤ (ਪੰਜਾਬ ਪੋਸਟ – ਕਮਲ ਜ਼ਿੰਦਲ) – ਟਰੈਫਿਕ ਪੁਲਿਸ ਮਾਨਸਾ ਦੇ ਨਵ-ਨਿਯੁਕਤ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਬਰਾੜ ਨੇ ਮਾਨਸਾ ਨਿਵਾਸੀਆਂ ਨੂੰ ਸੁਚਾਰੂ ਟਰੈਫਿਕ ਵਿਵੱਸਥਾ ਲਈ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।     ਬਰਾੜ ਨੇ ਇਹ ਗੱਲ ਸ਼ਹਿਰ ਦੇ ਕੁੱਝ ਵਸਨੀਕਾਂ ਅਤੇ ਨੌਜਵਾਨ, ਬੱਚਿਆਂ ਦੇ ਮਾਪਿਆਂ ਨੂੰ ਇਕ ਗੈਰ ਰਸਮੀ ਮੁਲਾਕਾਤ ਦੌਰਾਨ ਆਖੀ।ਉਨ੍ਹਾਂ ਇਹ ਦਾਅਵਾ …

Read More »

278 ਕਰਜ਼ਦਾਰਾਂ ਨੂੰ ਸੌਂਪੇ ਕਰਜ਼ਾ ਰਾਹਤ ਪ੍ਰਮਾਣ ਪੱਤਰ – ਭੱਟੀ

ਭੀਖੀ, 29 ਅਗਸਤ (ਪੰਜਾਬ ਪੋਸਟ – ਕਮਲ ਜ਼ਿੰਦਲ) – ਬੁਢਲਾਡਾ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 50000 ਰੁਪਏ ਤੱਕ ਦਾ ਕਰਜ਼ਾ ਲੈਣ ਵਾਲੇ 278 ਕਰਜ਼ਦਾਰਾਂ ਨੂੰ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਕਮਲਪ੍ਰੀਤ ਸਿੰਘ, ਸਹਾਇਕ ਜ਼ਿਲ੍ਹਾ ਮੈਨੇਜਰ ਬਲਜਿੰਦਰ ਸਿੰਘ, ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਫ਼ੀਲਡ ਅਫ਼ਸਰ ਅਮਰਿੰਦਰ ਸਿੰਘ, …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਮਨਾਇਆ ਮੇਜਰ ਧਿਆਨ ਚੰਦ ਦਾ 113ਵਾਂ ਜਨਮ ਦਿਨ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਨਾਮਵਰ ਹਾਕੀ ਖਿਡਾਰੀ ਮੇਜ਼ਰ ਧਿਆਨ ਚੰਦ ਦਾ 113ਵਾਂ  ਜਨਮ ਦਿਹਾੜਾ ਤੇ ਨੇਸ਼ਨਲ ਖੇਡ ਦਿਵਸ ਬੜੀ ਸ਼ਾਨੌ-ਸ਼ੌਕਤ ਨਾਲ ਮਨਾਇਆ ਗਿਆ।ਸਰੀਰਕ ਸਿਖਿਆ ਵਿਭਾਗ ਵਲੋਂ ਕਰਵਾਏ ਗਏ ਇਸ ਪ੍ਰੋਰਾਮ ਦੌਰਾਨ ਭਾਰਤ ਦੇ ਨਾਮਵਰ ਹਾਕੀ ਖਿਡਾਰੀ ਮੇਜ਼ਰ ਧਿਆਨ ਚੰਦ ਬਾਰੇ ਖਿਡਾਰਨਾਂ ਨੂੰ ਜਾਣਕਾਰੀ ਦਿੱਤੀ।ਸੁਦਰਸ਼ਨ ਕਪੂਰ ਚੇਅਰਮੈਨ ਲੋਕਲ ਮੈਨਜਿੰਗ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਕਰਵਾਈਆਂ ਵਿਰਾਸਤੀ ਖੇਡਾਂ

ਬਟਾਲਾ, 29 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਸਕੱਤਰ ਕ੍ਰਿਸਨ ਕੁਮਾਰ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ  `ਤੇ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਵਿਰਾਸਤੀ ਖੇਡਾਂ ਕਰਵਾਉਣ ਦੇ ਜਾਰੀ ਹੋਏ ਪੱਤਰ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੇ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਤੇ ਸਮੁੱਚੇ ਸਟਾਫ ਦੇ ਸਹਿਯੋਗ ਨਾਲ ਸਕੂਲ ਵਿਖੇ ਵਿਰਾਸਤੀ ਖੇਡਾਂ ਕਰਵਾਈਆਂ ਗਈਆਂ ਇਹਨਾਂ ਵਿਰਾਸਤੀ ਖੇਡਾਂ ਬਾਰੇ ਪ੍ਰਿੰਸੀਪਲ ਨੇ ਦੱਸਿਆ …

Read More »

ਸ਼ਾਹਜਹਾਨਪੁਰ ਵਿਖੇ ਸਿੱਖਾਂ ਨਾਲ ਟਕਰਾਅ ਦੀ ਜਾਂਚ ਲਈ ਬਣਾਈ ਕਮੇਟੀ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਸ਼ਾਹਜਹਾਨਪੁਰ ਵਿਖੇ ਪੈਂਦੇ ਕਸਬਾ ਬੰਡਾ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਸਿੱਖ ਸੰਗਤਾਂ ਨਾਲ ਕੁੱਝ ਲੋਕਾਂ ਵੱਲੋਂ ਕੀਤੇ ਗਏ ਝਗੜੇ ਸਬੰਧੀ ਪੜਤਾਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਸਬ-ਕਮੇਟੀ ਦਾ ਗਠਨ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ …

Read More »

ਸ੍ਰੀ ਦਰਬਾਰ ਸਾਹਿਬ ਦੇ ਚੀਫ਼ ਅਕਾਊਂਟੈਂਟ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –  ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਚੀਫ਼ ਅਕਾਊਂਟੈਂਟ ਪਰਉਪਕਾਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ ਪਰਵਿੰਦਰ ਕੌਰ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਮ ਸੰਸਕਾਰ ਚਾਟੀਵਿੰਡ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ ਅਤੇ  ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਪਰਉਪਕਾਰ ਸਿੰਘ ਨੇ ਦਿਖਾਈ। ਮਾਤਾ ਪਰਵਿੰਦਰ ਕੌਰ ਦੇ ਅੰਤਿਮ ਸੰਸਕਾਰ ਮੌਕੇ …

Read More »

Inter School Sahodya Competition on Media and IT organized in SGH Pub School

Amritsar, Aug 28 (Punjab Post Bureau) – An Inter-School  Sahodya Competition of Media & IT Fest was  held at school in which  350 students representing 27 prestigious CBSE schools of the city recorded their participation.  Media and IT helps us to stay upto date with the latest trends, so the chief motive of this competition was to create a common …

Read More »

ਆਤਮਾ ਅਧੀਨ ਫਾਰਮ ਸਕੂਲ ਰਾਹੀਂ ਝੋਨੇ ਦੀਆਂ ਬਿਮਾਰੀਆਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਸ਼ਮਰਾਲਾ, 28 ਅਗਸਤ (ਪੰਜਾਬ ਪੋਸਟ- ਕੰਗ) – ਆਤਮਾ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਮਰਾਲਾ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ. ਪਰਮਜੀਤ ਸਿੰਘ ਬਰਾੜ ਅਤੇ ਪ੍ਰੋਜੈਕਟ ਡਾਇਰੈਕਟਰ (ਆਤਮਾ  ਲੁਧਿਆਣਾ) ਜਸਪ੍ਰੀਤ ਸਿੰਘ ਖੇੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਤਮਾ ਅਧੀਨ ਅਗਾਂਹਵਧੂ ਕਿਸਾਨ ਰੁਪਿੰਦਰ ਸਿੰਘ ਦੇ ਖੇਤਾਂ ਵਿੱਚ ਬਾਸਮਤੀ ਵਿੱਚ ਕੀੜੇ ਅਤੇ ਬਿਮਾਰੀਆਂ ਦੇ ਸਰਵਪੱਖੀ ਰੋਕਥਾਮ ਸਬੰਧੀ ਪਿੰਡ ਚਹਿਲਾਂ ਵਿਖੇ ਫਾਰਮ ਸਕੂਲ ਤੀਜਾ ਸੈਸ਼ਨ …

Read More »