Wednesday, November 25, 2026

ਪੰਜਾਬੀ

ਪਿੰਡ ਕੁੱਲੇਵਾਲ `ਚ ਵਿਸ਼ਾਲ ਕੁਸ਼ਤੀ ਦੰਗਲ 4 ਸਤੰਬਰ ਨੂੰ

ਸਮਰਾਲਾ, 28 ਅਗਸਤ (ਪੌਜਾਬ ਪੋਸਟ- ਕੰਗ) – ਪਿੰਡ ਕੁੱਲੇਵਾਲ ਵਿਖੇ ਦੰਗਲ ਕਮੇਟੀ ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀ ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 66ਵਾਂ ਸਾਲਾਨਾ ਛਿੰਝ ਮੇਲਾ 4 ਸਤੰਬਰ ਨੂੰ ਪਿੰਡ ਕੁੱਲੇਵਾਲ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ੇਰ ਸਿੰਘ ਨੰਬਰਦਾਰ ਨੇ ਦੱਸਿਆ ਕਿ ਇਸ ਛਿੰਝ ਦੌਰਾਨ ਝੰਡੀ ਦੀ ਕੁਸ਼ਤੀ ਸੋਨੂੰ ਚੀਮਾ ਅਤੇ ਅੰਮ੍ਰਿਤਪਾਲ …

Read More »

ਯੂਨੀਵਰਸਿਟੀ ਵਿਖੇ `ਜੀਵਨ ਬਚਾਉਣ ਲਈ ਮੁਢਲੀ ਸਹਾਇਤਾ ਅਤੇ ਕਾਰਡੀਓ ਪਲਮਨਰੀ ਬਾਰੇ ਵਰਕਸ਼ਾਪ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਲਈ ਇੱਕ ਬੁਨਿਆਦੀ ਜੀਵਨ ਸਹਾਇਤਾ ਕੌਸ਼ਲ ਸਿਖਲਾਈ ਪ੍ਰੋਗਰਾਮ ਅੱਜ ਇਥੇ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੇ ਆਡੀਟੋਰੀਅਮ ਵਿਖੇ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਦਾ ਉਦੇਸ਼ ਜਿੰਦਗੀ ਬਚਾਉਣ ਵਾਸਤੇ ਦਿੱਤੀ ਜਾਂਦੀ ਮੁਢਲੀ ਸਹਾਇਤਾ ਬਾਰੇ ਸਿਖਲਾਈ ਦੇਣਾ ਸੀ। ਇਸ ਮੌਕੇ ਵੱਡੀ ਗਿਣਤੀ ਵਿਚ ਵਿਦਿਆਰਥੀ, ਅਧਿਆਪਕ ਅਤੇ …

Read More »

ਡੇਅਰੀ ਉੱਦਮ ਸਿਖਲਾਈ ਸਬੰਧੀ ਕਾਊਂਸਲਿੰਗ ਸਰਦੂਲਗੜ੍ਹ ਵਿਖੇ 31 ਅਗਸਤ ਤੋਂ

ਭੀਖੀ, 28 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ ਸਰਦੂਲਗੜ੍ਹ ਵਿਖੇ 10 ਸਤੰਬਰ ਤੋਂ ਚਲਾਏ ਜਾ ਰਹੇ ਚਾਰ ਹਫਤਿਆਂ ਦੇ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਚੋਣ ਲਈ ਕਾਊਂਸਲਿੰਗ 31 ਅਗਸਤ ਨੂੰ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ ਸਰਦੂਲਗੜ੍ਹ ਵਿਖੇ ਰੱਖੀ ਗਈ ਹੈਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਰਨੈਲ ਸਿੰਘ ਡਿਪਟੀ ਡਾਇਰੈਕਟਰ …

Read More »

4 ਸਤੰਬਰ ਨੂੰ ਹੋਵੇਗੀ ਰੱਦ ਹੋਈ ਬਾਰ੍ਹਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ

ਭੀਖੀ, 28 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦਸਿਆ ਹੈ ਕਿ ਈਦ-ਉਲ-ਜੂਹਾ (ਬਕਰੀਦ) ਦੇ ਅਵਸਰ `ਤੇ ਪੰਜਾਬ ਸਰਕਾਰ ਵਲੋਂ  ਛੁੱਟੀ ਐਲਾਨੇ ਜਾਣ ਕਰ ਕੇ ਰੱਦ ਹੋਈ 22 ਅਗਸਤ ਨੂੰ ਹੋਣ ਵਾਲੀ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ ਹੁਣ ਮਿਤੀ 4-9-2018 ਨੂੰ ਕਰਵਾਈ ਜਾ ਰਹੀ ਹੈ, ਪ੍ਰੰਤੂ ਇਨ੍ਹਾਂ ਵਿਸ਼ਿਆਂ ਨਾਲ ਸਬੰਧਤ ਪ੍ਰਯੋਗੀ ਪ੍ਰੀਖਿਆ …

Read More »

ਮਾਨਸਾ ਕੈਂਚੀਆਂ ਤੋਂ 13ਵਾਂ ਜੱਥਾ ਬਰਗਾੜੀ ਲਈ ਹੋਇਆ ਰਵਾਨਾ

ਭੀਖੀ, 28 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਰਜਿੰਦਰ ਸਿੰਘ ਜਵਾਹਰਕੇ ਮੀਤ ਪ੍ਰਧਾਨ ਕਿਸਾਨ ਵਿੰਗ ਜਰਨਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ, ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ, ਬਾਬਾ ਲਾਲ ਸਿੰਘ ਭੀਖੀ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਜਿਲਾ ਮਾਨਸਾ ਵਲੋ ਤੇਰਵਾਂ ਜੱਥਾ ਇਨਸਾਫ ਮੋਰਚੇ ਵਿੱਚ ਸਾਮਲ ਹੋਣ ਲਈ …

Read More »

ਸੀ.ਆਈ.ਏ ਸਟਾਫ਼-2 ਦੀ ਪੁਿਲਸ ਟੀਮ ਵਲੋਂ ਬੈਂਕ ਡਕੈਤੀਆਂ ਦੇ ਦੋ ਦੋਸ਼ੀ ਗਿ੍ਫਤਾਰ

ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸੀ.ਆਈ.ਏ.ਸਟਾਫ਼-2 ਦੀ ਪੁਿਲਸ ਟੀਮ ਵਲੋਂ ਮੁਕੱਦਮਾ ਨੰਬਰ 163 ਮਿਤੀ 15 ਅਗਸਤ 18, ਅ/ਧ 399,402,395,457,380 ਹਿੰ: ਦੰ: ਤਹਿਤ 25/54/59 ਅਸਲਾ ਐਕਟ ਥਾਣਾ ਨਥਾਣਾ ਦਰਜ ਕਰਕੇ ਪੁਲਿਸ ਨੇ ਬੈਂਕ ਡਕੈਤੀਆਂ ਦੇ ਦੇ ਹੋਰ ਦੋਸ਼ੀ ਸੁਖਮੰਦਰ ਸਿੰਘ ਉਰਫ਼ ਗੱਗੀ ਪੁੱਤਰ ਮੁਕੰਦ ਸਿੰਘ ਵਾਸੀ ਕਲਿਆਣ ਸੁੱਖਾ ਅਤੇ ਜਸਵੀਰ ਸਿੰਘ ਉਰਫ਼ ਪ੍ਰਧਾਨ ਪੁੱਤਰ ਸੁਰਿੰਦਰ …

Read More »

ਬਾਬਾ ਫ਼ਰੀਦ ਦੇ ਵਿਦਿਆਰਥੀਆਂ ਨੇ `ਨੈਤਿਕ ਸਿੱਖਿਆ ਇਮਤਿਹਾਨ` ਦਿੱਤਾ

ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੇ `ਨੈਤਿਕ ਸਿੱਖਿਆ ਇਮਤਿਹਾਨ` ਦਿੱਤਾ।ਗਿਆਰਵੀਂ ਤੇ ਬਾਰਵੀਂ ਜਮਾਤ ਦੇ ਤਕਰੀਬਨ 272 ਤੋਂ ਵਧੇਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਸਕੂਲ ਵਿਖੇ `ਨੈਤਿਕ ਸਿੱਖਿਆ ਇਮਤਿਹਾਨ` ਦਾ ਆਯੋਜਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕੀਤਾ ਗਿਆ।ਸਕੂਲ ਪਿ੍ਰੰਸੀਪਲ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਤਰਾਂ ਦੇ ਇਮਤਿਹਾਨ ਬੱਚਿਆਂ …

Read More »

ਇਸਤਰੀ ਅਕਾਲੀ ਦਲ ਆਗੂਆਂ ਖਿਲਾਫ ਝੂਠਾ ਪਰਚਾ ਰੱਦ ਕੀਤਾ ਜਾਵੇ -ਸਰੂਪ ਸਿੰਗਲਾ

ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਇਸਤਰੀ ਅਕਾਲੀ ਦਲ ਆਗੂ ਲਖਵਿੰਦਰ ਕੌਰ ਅਤੇ ਉਨ੍ਹਾਂ ਦੇ ਪੁੱਤਰ ਤਰਸੇਮ ਸਿੰਘ ਦੇ ਵਿਰੁੱਧ ਕੀਤੇ ਗਏ ਝੁਠੇ ਪਰਚੇ ਨੰੂ ਰੱਦ ਕਰਵਾਉਣ ਲਈ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿੱਚ ਵਫਦ ਐਸ.ਐਸ.ਪੀ ਡਾ: ਨਾਨਕ ਸਿੰਘ ਨੰੂ ਮਿਲਿਆ। ਸਾਬਕਾ ਵਿਧਾਇਕ ਸਿੰਗਲਾ ਨੇ ਕਿਹਾ ਕੇ ਪਿਛਲੇ ਦਿਨੀ ਬਾਬਾ ਦੀਪ ਸਿੰਘ ਨਗਰ ਵਿਖੇ ਇਕ ਪਬਲਿਕ …

Read More »

ਨਸ਼ਾ ਰੋਕੂ ਮੁਹਿੰਮ ਨੋਡਲ ਅਫ਼ਸਰ ਆਈ.ਜੀ ਸਪੈਸ਼ਲ ਟਾਸਕ ਫੋਰਸ ਪੰਜਾਬ ਨੇ ਕੀਤੀ ਬੈਠਕ

ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਬਠਿੰਡਾ ’ਚ ਹੁਣ ਤੱਕ 1500 ਨਸ਼ਾ ਪੀੜ੍ਹਤ ਵਿਅਕਤੀਆਂ ਦਾ ਇਲਾਜ਼ ਪੰਜਾਬ ਸਰਕਾਰ ਵਲੋਂ ਮੁਫ਼ਤ ਚਲਾਏ ਜਾਂਦੇ ਓਟ ਕੇਂਦਰਾਂ ਵਿਖੇ ਕੀਤਾ ਗਿਆ ਹੈ।ਇਸ ਗੱਲ ਦਾ ਪ੍ਰਗਟਾਵਾ ਨਸ਼ਾ ਰੋਕੂ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ਲਈ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਅਮਿਤ ਕੁਮਾਰ, ਐਮ.ਡੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਸਿੱਖਿਆ ਵਿਭਾਗ …

Read More »

ਮਾਡਰਨ ਆਈ.ਟੀ.ਆਈ ਵਿਖੇ ਨਸ਼ਾ ਰੋਕੂੂ ਸੈਮੀਨਾਰ

ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਅਤੇ ਜਿਲ੍ਹਾ ਪੁਲਿਸ ਪ੍ਰਸਾਸ਼ਨ ਵਲੋਂ  ਨਸ਼ਿਆਂ ਦੀ ਰੋਕਥਾਮ ਲਈ ਵੱਖ-ੱਵੱਖ ਖੇਤਰਾਂ ਅਤੇ ਵਿਦਿਅਕ ਸੰਸਥਾਵਾਂ ’ਚ ਸ਼ੁਰੂ ਕੀਤੀ ਮੁਹਿੰਮ ਤਹਿਤ ਇੰਸਪੈਕਟਰ ਧਰਮਿੰਦਰ ਸਿੰਘ ਅਤੇ ਹੌਲਦਾਰ ਸੁਖਦੀਪ ਸਿੰਘ, ਟਰੈਫਿਕ ਹੌਲਦਾਰ ਸੁਖਰਾਜ ਸਿੰਘ ਅਤੇ ਸੀ.ਟੀ ਬੇਅੰਤ ਸਿੰਘ ਨੇ ਮਾਡਰਨ ਆਈ.ਟੀ.ਆਈ ਵਿਖੇ ਇੱਕ ਸੈਮੀਨਾਰ ਆਯੋਜਿਤ ਕੀਤਾ।ਪ੍ਰਿੰਸੀਪਲ ਅਮਿਤ ਜਿੰਦਲ ਅਤੇ ਸਮੂਹ ਸਟਾਫ ਨੇ ਪੁਲਿਸ ਟੀਮ …

Read More »